Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    2:15:55 PM

  • courier companies on the radar of security agencies

    ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ,...

  • studying in canada usa has become expensive these countries

    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

  • workers going home for eid

    ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪਤਨੀ ਦੇ ਹੱਥਾਂ ਤੋਂ ਸ਼ਗਨਾਂ ਵਾਲੀ ਮਹਿੰਦੀ ਵੀ ਨਹੀਂ ਲੱਥੀ, ਸਦਾ ਲਈ ਉਜੜਿਆ ਸੁਹਾਗ

PUNJAB News Punjabi(ਪੰਜਾਬ)

ਪਤਨੀ ਦੇ ਹੱਥਾਂ ਤੋਂ ਸ਼ਗਨਾਂ ਵਾਲੀ ਮਹਿੰਦੀ ਵੀ ਨਹੀਂ ਲੱਥੀ, ਸਦਾ ਲਈ ਉਜੜਿਆ ਸੁਹਾਗ

  • Edited By Anmol Tagra,
  • Updated: 10 Aug, 2025 12:48 PM
Ludhiana-Khanna
punjab army martyr
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਬੰਗੜ, ਗਰਗ): ਆਪਣੇ ਦੇਸ਼ ਲਈ ਜਾਨ ਵਾਰ ਕੇ ਸ਼ਹੀਦ ਕਹਾਉਣ ਪਿੱਛੇ ਸਿਰਫ਼ ਇਕ ਜਵਾਨ ਦੀ ਜਾਨ ਹੀ ਨਹੀਂ ਜਾਂਦੀ, ਬਲਕਿ ਉਸ ਦੇ ਪਿਛੇ ਰਹਿ ਜਾਣ ਵਾਲੇ ਪਰਿਵਾਰ ਦੀ ਅਪਾਰ ਪੀੜ੍ਹਾ ਵੀ ਹੁੰਦੀ ਹੈ। ਉਨ੍ਹਾਂ ਦੀ ਪੀੜ੍ਹਾਂ ਦਾ ਹਿਸਾਬ ਕਿਸੇ ਕਿਤਾਬ ’ਚ ਦਰਜ ਨਹੀਂ ਹੁੰਦਾ। ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਖੇ ਕੁਲਗ੍ਰਾਮ ਦੇ ਅਖਲ ਜੰਗਲ ’ਚ ਐਨਕਾਊਂਟਰ ਦੌਰਾਨ ਸ਼ਹੀਦ ਹੋਏ ਪ੍ਰਿਤਪਾਲ ਸਿੰਘ ਦੀ ਸ਼ਹਾਦਤ ਨੇ ਸਮਰਾਲਾ ਦੇ ਪਿੰਡ ’ਚ ਮਾਤਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਸਦੀ ਮਾਂ ਦੀ ਵੈਣਾਂ, ਪਤਨੀ ਮਨਪ੍ਰੀਤ ਕੌਰ ਦੀ ਚੀਕਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਗ਼ਮਜਦਾ ਚਿਹਰੇ ਇਹ ਦਰਸਾਉਂਦੇ ਹਨ ਕਿ ਇਹ ਘਰ ਅੱਜ ਕਿੰਨਾ ਦੁਖੀ ਹੈ। ਪਤਨੀ ਮਨਪ੍ਰੀਤ ਕੌਰ ਦੇ ਹੱਥਾਂ ਤੋਂ ਅਜੇ ਸ਼ਗਨਾਂ ਦੀ ਮਹਿੰਦੀ ਵੀ ਨਹੀਂ ਲੱਥੀ ਕਿ ਇੰਨਾ ਵੱਡਾ ਹਾਦਸਾ ਵਾਪਰ ਗਿਆ। ਉਸ ਦੇ ਵਿਰਲਾਪ ਦੀਆਂ ਵੱਜਦੀਆਂ ਚੀਕਾਂ ਅਸਿਹਣਯੋਗ ਹਨ। ਪ੍ਰਿਤਪਾਲ ਦੇ ਦੋ ਵੱਡੇ ਭਰਾ ਤੇ ਪਿਤਾ ਖ਼ੁਦ ਨੂੰ ਸੰਭਾਲ ਨਹੀਂ ਪਾ ਰਿਹਾ। ਪੂਰੇ ਪਿੰਡ ’ਚ ਮਾਤਮ ਦਾ ਮਾਹੌਲ ਹੈ।

ਚਾਰ ਮਹੀਨੇ ਪਹਿਲਾਂ ਕੀਤਾ ਸੀ ਧੂਮਧਾਮ ਨਾਲ ਵਿਆਹ

ਸ਼ਹੀਦ ਦੇ ਤਾਇਆ ਸਾਬਕਾ ਸੂਬੇਦਾਰ ਮੇਜਰ ਦਰਸ਼ਨ ਸਿੰਘ ਨੇ ਦੱਸਿਆ ਕਿ ਚਾਰ ਕੁ ਮਹੀਨੇ ਪਹਿਲਾਂ ਪ੍ਰਿਤਪਾਲ ਸਿੰਘ ਦਾ ਵਿਆਹ ਧੂਮਧਾਮ ਨਾਲ ਕੀਤਾ ਗਿਆ ਸੀ। ਉਸ ਦਿਨ ਉਹ ਕਲਗੀ ਲਾ ਕੇ ਤੇ ਸਿਹਰਾ ਸਜਾ ਕੇ ਪਿੰਡ ਦੀਆਂ ਗਲ਼ੀਆਂ ’ਚੋਂ ਬਾਦਸ਼ਾਹ ਬਣ ਕੇ ਨਿਕਲਿਆ ਸੀ। ਉਸ ਤੋਂ ਬਾਅਦ ਸਾਰਾ ਪਰਿਵਾਰ ਉਸਦੀ ਪਹਿਲੀ ਛੁੱਟੀ ਨੂੰ ਉਡੀਕ ਰਿਹਾ ਸੀ ਪਰ ਕਿਸੇ ਨੂੰ ਇਹ ਇਲਮ ਨਹੀਂ ਸੀ ਕਿ ਹੁਣ ਪ੍ਰਿਤਪਾਲ ਸਿੰਘ ਤਿਰੰਗੇ ’ਚ ਲਿਪਟ ਕੇ ਹੀ ਘਰ ਵਾਪਸ ਪਰਤੇਗਾ। ਪ੍ਰਿਤਪਾਲ ਨਿਹਾਇਤ ਹੀ ਸ਼ਰੀਫ਼ ਤੇ ਸਾਊ ਸੁਭਾਅ ਵਾਲਾ ਨੌਜਵਾਨ ਸੀ। ਉਹ ਕਿਸੇ ਨੂੰ ਮੰਦਾ ਚੰਗਾ ਤਾਂ ਕੀ ਉਚੀ ਬੋਲਣਾ ਵੀ ਪਸੰਦ ਨਹੀਂ ਸੀ ਕਰਦਾ ਸੀ। ਪ੍ਰਿਤਪਾਲ ਨੇ ਫੌਜ ’ਚ ਭਰਤੀ ਹੋਣ ਤੋਂ ਬਾਅਦ ਕਮਾਡੋ ਟ੍ਰੇਨਿੰਗ ਵੀ ਹਾਸਲ ਕੀਤੀ ਸੀ। ਹੁਣ ਉਹ ਲਾਂਸ–ਨਾਇਕ ਤੋਂ ਪਦਉੱਨਤ ਹੋ ਕੇ ਨਾਇਕ ਬਣਨ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ

ਦੱਸਣਯੋਗ ਹੈ ਕਿ ਪ੍ਰਿਤਪਾਲ ਦਲਿਤ ਪਰਿਵਾਰ ਦੇ ਕਿਰਤੀ ਹਰਬੰਸ ਸਿੰਘ ਦਾ ਪੁੱਤਰ ਹੈ। ਉਸ ਨੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚੋਂ 12ਵੀਂ ਦੀ ਪੜ੍ਹਾਈ ਕੀਤੀ ਸੀ ਤੇ ਇਸ ਤੋਂ ਬਾਅਦ ਫ਼ੌਜ਼ ’ਚ ਭਰਤੀ ਹੋ ਗਿਆ। ਉਨ੍ਹਾਂ ਦੱਸਿਆ ਕਿ ਹੁਣ ਜਦੋਂ ਪਰਿਵਾਰ ਵੱਲੋਂ ਉਸਦੇ ਛੁੱਟੀ ਆਉਣ ਦੀ ਉਡੀਕ ਕੀਤੀ ਜਾ ਰਹੀ ਸੀ ਤਾਂ ਇਹ ਭਾਣਾ ਵਾਪਰ ਗਿਆ।

ਸਾਡਾ ਭਰਾ ਤਾਂ ਚਲਾ ਗਿਆ ਪਰ ਹੁਣ ਜੋ ਅੱਤਵਾਦੀ ਬਚਿਆ, ਉਸ ਨੂੰ ਮਾਰ ਦਿਓ

ਸ਼ਹੀਦ ਪ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੇ ਰੋਂਦਿਆਂ ਕਿਹਾ ਕਿ ਸਾਡਾ ਭਰਾ ਤਾਂ ਹੁਣ ਚਲਾ ਗਿਆ ਪਰ ਜਿਸ ਅੱਤਵਾਦੀ ਨੇ ਉਸ ਦੇ ਗੋਲ਼ੀਆਂ ਮਾਰੀਆਂ ਹਨ ਉਹ ਅਜੇ ਜਿਉਂਦਾ ਹੈ। ਬਸ ਫ਼ੌਜ ਹੁਣ ਸਾਡਾ ਇਹ ਬਦਲਾ ਲਵੇ ਤੇ ਉਸ ਅੱਤਵਾਦੀ ਨੂੰ ਮਾਰੇ। ਉਨ੍ਹਾਂ ਅੱਗੇ ਦੱਸਿਆ ਕਿ ਭਰਾ ਨੇ ਦੀਵਾਲੀ ਮੌਕੇ ਛੁੱਟੀ ਕੱਟਣ ਲਈ ਆਉਣਾ ਸੀ ਪਰ ਹੁਣ ਉਹ ਕਦੇ ਨਹੀਂ ਆਵੇਗਾ। ਉਸ ਨੇ ਦੱਸਿਆ ਕਿ ਰਾਤ ਪ੍ਰਿਤਪਾਲ ਸਿੰਘ ਦੇ ਦੋਸਤਾਂ ਨੇ ਫੋਨ ਕਰਕੇ ਉਸ ਨੂੰ ਦੱਸਿਆ ਕਿ ਪ੍ਰਿਤਪਾਲ ਦੇ ਸੱਟਾਂ ਲੱਗੀਆਂ ਹਨ। ਇਹ ਗੱਲ ਸੁਣ ਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਤੁਸੀਂ ਉਸ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ? ਅੱਗੋਂ ਉਨ੍ਹਾਂ ਕਿਹਾ ਕਿ ਕਰਵਾ ਦਿੱਤਾ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਇਹ ਗੱਲ ਆਖੀ ਕਿ ਉਹ ਖ਼ੁਦ ਵੀ ਕਸ਼ਮੀਰ ਆ ਜਾਵੇਗਾ ਤਾਂ ਅੱਗੋਂ ਪ੍ਰਿਤਪਾਲ ਦਾ ਦੋਸਤ ਫੋਨ ’ਤੇ ਹੀ ਰੋਣ ਲੱਗ ਪਿਆ ਤੇ ਉਸਨੇ ਰੋਂਦੇ-ਰੋਂਦੇ ਦੱਸਿਆ ਕਿ ਪ੍ਰਿਤਪਾਲ ਸਿੰਘ ਤਾਂ ਸ਼ਹੀਦ ਹੋ ਗਿਆ ਹੈ। ਇਸ ਤੋਂ ਬਾਅਦ ਪਰਿਵਾਰ ’ਚ ਸੋਕ ਦਾ ਮਾਹੌਲ ਪੈਦਾ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ

ਸ਼ਹੀਦ ਪ੍ਰਿਤਪਾਲ ਸਿੰਘ ਦੀ ਕੁਰਬਾਨੀ ‘ਤੇ ਫ਼ਖਰ : ਵਿਧਾਇਕ ਦਿਆਲਪੁਰਾ

ਜੰਮੂ-ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ਐਨਕਾਊਂਟਰ ’ਚ ਸ਼ਹੀਦ ਹੋਏ ਪ੍ਰਿਤਪਾਲ ਸਿੰਘ ਦੀ ਸ਼ਹਾਦਤ ’ਤੇ ਬੋਲਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਉਹ ਪ੍ਰਿਤਪਾਲ ਸਿੰਘ ਦੀ ਕੁਰਬਾਨੀ ’ਤੇ ਫ਼ਖਰ ਮਹਿਸੂਸ ਕਰਦੇ ਹਨ ਤੇ ਸੌ–ਸੌ ਵਾਰ ਪ੍ਰਣਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿੱਤੀ ਜਾਵੇਗੀ ਤੇ ਇਸ ਲਈ ਸਥਾਨਕ ਪ੍ਰਸ਼ਾਸਨ ਦੀਆਂ ਡਿਊਟੀਆਂ ਲਾ ਦਿੱਤੀਆ ਗਈਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab
  • Samrala
  • Martyr
  • Indian Army

ਕੁੜੀ ਨੇ ਸੁਖਨਾ ਝੀਲ ’ਚ ਮਾਰੀ ਛਾਲ, ਗੋਤਾਖ਼ੋਰਾਂ ਨੇ ਕੱਢਿਆ ਬਾਹਰ

NEXT STORY

Stories You May Like

  • traders scared by pm modi  s appeal on gold
    PM ਮੋਦੀ ਦੀ ਗੋਲਡ ਵਾਲੀ ਅਪੀਲ ਤੋਂ ਸਹਿਮੇ ਵਪਾਰੀ, ਜਿਊਲਰੀ ਬਾਜ਼ਾਰ ’ਚ ਭੜਥੂ
  • coach brad haddin confident of pbks reaching the playoffs
    "ਕਿਸਮਤ ਅਜੇ ਵੀ ਸਾਡੇ ਹੱਥਾਂ 'ਚ!", ਕੋਚ ਬ੍ਰੈਡ ਹੈਡਿਨ ਨੂੰ PBKS ਦੇ ਪਲੇਆਫ 'ਚ ਪਹੁੰਚਣ ਦਾ ਪੂਰਾ ਭਰੋਸਾ
  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • hands feel a sharp burning sensation after cutting chillies
    ਮਿਰਚਾਂ ਕੱਟਣ ਤੋਂ ਬਾਅਦ ਹੱਥਾਂ 'ਚ ਹੁੰਦੀ ਹੈ ਤੇਜ਼ ਜਲਣ? ਰਾਹਤ ਪਾਉਣ ਲਈ ਅਪਣਾਓ ਇਹ ਆਸਾਨ ਘਰੇਲੂ ਨੁਸਖੇ**
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • consumed poisonous medicine
    ਪਤੀ ਤੋਂ ਦੁਖੀ ਪਤਨੀ ਨੇ ਖਾਧੀ ਜ਼ਹਿਰੀਲੀ ਦਵਾਈ, ਹੋਈ ਮੌਤ
  • jammu kashmir  police officer  wife  murder  hospital
    ​​​​​​​ਪੁਲਸ ਅਧਿਕਾਰੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਨੂੰ ਵੀ ਮਾਰੀ ਗੋਲੀ
  • sasaram to patna train catches fire
    ਵੱਡੀ ਖ਼ਬਰ: ਸਾਸਾਰਾਮ ਤੋਂ ਪਟਨਾ ਜਾਣ ਵਾਲੀ Train 'ਚ ਮਚੇ ਅੱਗ ਦੇ ਭਾਂਬੜ, ਯਾਤਰੀਆਂ ਨੇ ਇੰਝ ਬਚਾਈ ਜਾਨ
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • punjab colonies galada action
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • threat to blow up ludhiana mayor s office and diljit dosanjh s house with a bomb
      ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ...
    • important news for those travelling in buses with aadhaar card
      ਆਧਾਰ ਕਾਰਡ ਵਾਲੀਆਂ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਇਨ੍ਹਾਂ...
    • petrol diesel price hike today
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ...
    • changed timings of government offices
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +