Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    9:51:57 AM

  • hormuz strait

    ਹੋਰਮੁਜ਼ 'ਤੇ ਗ਼ਾਲੀਬਾਫ਼ ਦਾ ਵੱਡਾ ਬਿਆਨ, US-ਈਰਾਨ...

  • punjab  important news for those buying and selling two wheelers

    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ...

  • helicopter crash

    ਕ੍ਰੈਸ਼ ਹੋ ਕੇ ਜੰਗਲ 'ਚ ਜਾ ਡਿੱਗਾ ਕੋਸਟ ਗਾਰਡ ਦਾ...

  • school food 110 students sick kitchen sealed

    ਸਕੂਲ 'ਚ ਬਣਿਆ ਭੋਜਨ ਖਾਣ ਨਾਲ 100 ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੱਜ ਪੈਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ, 1304 ਉਮੀਦਵਾਰ ਚੋਣ ਮੈਦਾਨ ’ਚ

PUNJAB News Punjabi(ਪੰਜਾਬ)

ਅੱਜ ਪੈਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ, 1304 ਉਮੀਦਵਾਰ ਚੋਣ ਮੈਦਾਨ ’ਚ

  • Edited By Anuradha,
  • Updated: 20 Feb, 2022 07:09 AM
Jalandhar
punjab assembly elections will be held today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਪੰਜਾਬ ’ਚ ਅੱਜ 117 ਸੀਟਾਂ ’ਤੇ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਥੇ ਦੱਸਣਯੋਗ ਹੈ ਕਿ ਸੂਬੇ ਅੰਦਰ ਕੁੱਲ 2 ਕਰੋੜ 14 ਲੱਖ 99 ਹਜ਼ਾਰ 804 ਵੋਟਰ ਹਨ, ਜੋਕਿ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨ੍ਹਾਂ ’ਚ 1,12,98081 ਪੁਰਸ਼, 1,02,00,996  ਔਰਤਾਂ ਅਤੇ 727 ਥਰਡ ਜੈਂਡਰ ਵੋਟਰ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਉਨ੍ਹਾਂ ਦੱਸਿਆ ਕਿ ਕੁੱਲ 1304 ਉਮੀਦਵਾਰਾਂ ਵਿਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਕੁੱਲ 14 ਹਜ਼ਾਰ 751 ਸਥਾਨਾਂ ’ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੰਜਾਬ ’ਚ ਚੋਣ ਪ੍ਰਕਿਰਿਆ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪਾਉਣ ਦਾ ਕੰਮ ਈ. ਵੀ. ਐੱਮ. ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ। ਡਾ. ਰਾਜੂ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਵਾਲੀਆਂ 14684 ਥਾਵਾਂ ’ਤੇ 24689 ਪੋਲਿੰਗ ਸਟੇਸ਼ਨ ਅਤੇ 51 ਆਗਜ਼ੀਲਰੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 2013 ਦੀ ਪਛਾਣ ਗੰਭੀਰ, ਜਦਕਿ 2952 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਵਜੋਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਵਿਚ ਇਸ ਸਾਈਲੈਂਸ ਪੀਰੀਅਡ ਦੌਰਾਨ, ਜੋ ਕਿ ਸਮਾਪਤੀ ਲਾਗੂ ਹੈ, ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਦੌਰਾਨ ਸ਼ਰਾਬ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਰਾਜਾਂ, ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ, ਰਾਜਸਥਾਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ 3 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਸਮੇਂ ਦੌਰਾਨ ਡਰਾਈ ਡੇਅ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਪੱਛਮੀ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

117 ਸੀਟਾਂ ’ਤੇ 1304 ਉਮੀਦਵਾਰ ਚੋਣ ਮੈਦਾਨ ’ਚ 
ਪੰਜਾਬ ’ਚ 117 ਵਿਧਾਨ ਸਭਾ ਸੀਟਾਂ ’ਤੇ 1304 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਹਨ। ਪੰਜਾਬ ’ਚ ਸਖ਼ਤ ਟੱਕਰ, ਕਾਂਗਰਸ, ਅਕਾਲੀ ਦਲ-ਬਸਪਾ, ਭਾਜਪਾ, ਲੋਕ ਇਨਸਾਫ਼ ਪਾਰਟੀ, ਭਾਜਪਾ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਗਠਜੋੜ ਦੇ ਇਲਾਵਾ ਪੰਜਾਬ ਦੇ 22 ਕਿਸਾਨ ਜਥੇਬੰਦੀਆਂ ਵਿਚਕਾਰ ਹੈ।

ਇੱਥੇ ਦੱਸਣਯੋਗ ਹੈ ਕਿ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ, ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਦੇ ਦਫਤਰ ਪੰਜਾਬ ਵਲੋਂ ਚੋਣਾਂ ਲਈ ਪੁਖਤਾ ਬੰਦੋਬਤ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਵਿਚ ਪਾਰਦਰਸ਼ੀ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਪੰਜਾਬ ਵਿਚ 20 ਫਰਵਰੀ, 2022 ਨੂੰ ਵੋਟਾਂ ਦੀ ਮਿਤੀ ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ : ਮਲੋਟ ਹਲਕੇ 'ਚ ਹੋਵੇਗੀ ਸਖ਼ਤ ਟੱਕਰ, ਜਾਣੋ ਸੀਟ ਦਾ ਇਤਿਹਾਸ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab
  • Assembly Elections
  • Punjab Elections 2022
  • Punjab Politics
  • ਪੰਜਾਬ
  • ਵਿਧਾਨ ਸਭਾ ਚੋਣਾਂ
  • ਉਮੀਦਵਾਰ

ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

NEXT STORY

Stories You May Like

  • raja warring s big statement regarding punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • jharkhand  rajya sabha elections  parimal nathwani  ec
    ਝਾਰਖੰਡ ਰਾਜ ਸਭਾ ਚੋਣਾਂ : ਪਰਿਮਲ ਨਾਥਵਾਨੀ ਦੀ ਉਮੀਦਵਾਰੀ ਨੂੰ ਚੋਣ ਕਮਿਸ਼ਨ ਦੀ ਹਰੀ ਝੰਡੀ
  • malkit singh 2027 assembly elections from gill constituency
    ਮਲਕੀਤ ਸਿੰਘ ਦਾਖਾ ਨੇ ਗਿੱਲ ਹਲਕੇ ਤੋਂ 2027 ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ
  • election again in punjab voting will be held on 5th july
    ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
  • assembly elections may be held in november this year
    ਪੰਜਾਬ ਸਮੇਤ 5 ਸੂਬਿਆਂ ’ਚ ਇਸ ਸਾਲ ਨਵੰਬਰ ’ਚ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ
  • punjab vidhan sabha elections
    ਪੰਜਾਬ 'ਚ ਜਲਦੀ ਹੋ ਸਕਦੀਆਂ ਹਨ ਵਿਧਾਨ ਸਭਾ ਚੋਣਾਂ! ਭਾਜਪਾ ਪ੍ਰਧਾਨ ਨੇ ਦਿੱਤੇ ਸੰਕੇਤ
  • voting will be held in three municipal councils of gurdaspur tomorrow
    ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ ਚੋਣ ਲੜ ਰਹੇ 237 ਉਮੀਦਵਾਰ
  • gokul geete  maharashtra  legislative council  election  victory
    ਮਹਾਰਾਸ਼ਟਰ MLC ਚੋਣਾਂ : ਨਾਸਿਕ 'ਚ ਬਾਗੀ ਉਮੀਦਵਾਰ ਨੇ ਸ਼ਿਵ ਸੈਨਾ ਉਮੀਦਵਾਰ ਨੂੰ ਹਰਾਇਆ
  • punjab  important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • firing at homeopathic clinic near verka milk plant in jalandhar
      ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • big revelation in chawla mobile point firing case jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
    • nitin nabin exclusive
      ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
    • boy drowns while bathing in nakkian river
      Punjab: ਦੋਸਤਾਂ ਨਾਲ ਦਰਿਆ ’ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਉੱਜੜਿਆ ਘਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +