Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    8:23:07 PM

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

  • punjab weather heavy raining yellow alert

    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ 'ਤੇ ਗੋਲ਼ੀਆਂ ਚਲਾ ਕੇ ਦੌੜੇ ਲੁਟੇਰੇ ਕ

PUNJAB News Punjabi(ਪੰਜਾਬ)

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ 'ਤੇ ਗੋਲ਼ੀਆਂ ਚਲਾ ਕੇ ਦੌੜੇ ਲੁਟੇਰੇ ਕ

  • Edited By Anmol Tagra,
  • Updated: 02 Jun, 2026 04:48 PM
Ludhiana-Khanna
punjab atm robbers arrested
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ/ਰਾਜ): ਲੁਧਿਆਣਾ ਕਮਿਸ਼ਨਰੇਟ ਪੁਲਸ ਨੇ ਐਡੀਸ਼ਨਲ ਸੀ.ਪੀ. ਰੁਪਿੰਦਰ ਸਿੰਘ (IPS), ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪਾਲ ਸਿੰਘ (PPS), ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ (PPS), ਏ.ਡੀ.ਸੀ.ਪੀ.-1 ਸਮੀਰ ਵਰਮਾ (PPS) ਦੀ ਅਗਵਾਈ ਵਿੱਚ ਅਤੇ ਏ.ਸੀ.ਪੀ. ਇਨਵੈਸਟੀਗੇਸ਼ਨ-1 ਹਰਸ਼ਪ੍ਰੀਤ ਸਿੰਘ ਤੇ ਏ.ਸੀ.ਪੀ. ਨੌਰਥ ਕਿੱਕਰ ਸਿੰਘ ਦੀ ਨਿਗਰਾਨੀ ਹੇਠ, ਸੀ.ਆਈ.ਏ. ਸਟਾਫ਼, ਕ੍ਰਾਈਮ ਬ੍ਰਾਂਚ ਅਤੇ ਥਾਣਾ ਬਸਤੀ ਜੋਧੇਵਾਲ ਦੀਆਂ ਸਾਂਝੀਆਂ ਆਪ੍ਰੇਸ਼ਨਲ ਟੀਮਾਂ ਦੀ ਮਦਦ ਨਾਲ ਇਕ ਸੰਗਠਿਤ ਅੰਤਰ-ਜ਼ਿਲ੍ਹਾ ਏ.ਟੀ.ਐਮ. ਤੋੜਨ ਵਾਲੇ ਗਿਰੋਹ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕੀਤਾ ਹੈ।

ਇੰਸਪੈਕਟਰ ਅਵਤਾਰ ਸਿੰਘ, ਇੰਸਪੈਕਟਰ ਨਵਦੀਪ ਸਿੰਘ ਅਤੇ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਵਾਲੀ ਪੁਲਸ ਟੀਮਾਂ ਨੇ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ .32 ਬੋਰ ਦਾ ਪਿਸਤੌਲ ਸਮੇਤ 2 ਜ਼ਿੰਦਾ ਕਾਰਤੂਸ, ਇਕ ਇੰਡਸਟਰੀਅਲ ਗੈਸ ਕੱਟਰ ਸੈੱਟ, ਇਕ ਗੈਸ ਸਿਲੰਡਰ, ਇਕ ਪੋਰਟੇਬਲ ਕੱਟਣ ਵਾਲੀ ਮਸ਼ੀਨ ਅਤੇ ਵਾਰਦਾਤ ਵਿਚ ਵਰਤੀ ਜਾਣ ਵਾਲੀ ਮਾਰੂਤੀ ਸੁਜ਼ੂਕੀ ਅਰਟਿਗਾ ਗੱਡੀ (PB-01-D-0707) ਬਰਾਮਦ ਕੀਤੀ ਹੈ।

ਪੁਲਸ ਕਮਿਸ਼ਨਰ, ਲੁਧਿਆਣਾ, ਸਵਪਨ ਸ਼ਰਮਾ (IPS) ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਨੂਰਵਾਲਾ ਰੋਡ, ਸ਼ਿਵਪੁਰੀ ਚੌਂਕ ਦੇ ਨੇੜੇ 19 ਅਤੇ 20 ਮਈ 2026 ਦੀ ਦਰਮਿਆਨੀ ਰਾਤ ਨੂੰ ਹੋਈ ਇਕ ਅਪਰਾਧਿਕ ਕੋਸ਼ਿਸ਼ ਤੋਂ ਬਾਅਦ ਅਮਲ ਵਿੱਚ ਆਈਆਂ ਹਨ। ਜਦੋਂ ਮੁਲਜ਼ਮ ਏ.ਟੀ.ਐਮ. ਦੀ ਤਿਜੋਰੀ (ਵਾਲਟ) ਨੂੰ ਕੱਟ ਰਹੇ ਸਨ, ਤਾਂ ਬਿਜਲੀ ਦੇ ਸ਼ਾਰਟ-ਸਰਕਟ ਕਾਰਨ ਅੱਗ ਲੱਗ ਗਈ, ਜਿਸ ਕਾਰਨ ਉਨ੍ਹਾਂ ਨੂੰ ਉੱਥੋਂ ਭੱਜਣਾ ਪਿਆ। ਜਦੋਂ ਪੀ.ਸੀ.ਆਰ. ਟੈਂਗੋ-6 ਦੀ ਪੈਟਰੋਲਿੰਗ ਟੀਮ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੁਲਸ ਮੁਲਾਜ਼ਮਾਂ 'ਤੇ ਸਿੱਧੀ ਗੋਲੀਬਾਰੀ ਕਰ ਦਿੱਤੀ।

ਇਸ ਦੇ ਸਿੱਟੇ ਵਜੋਂ, ਥਾਣਾ ਬਸਤੀ ਜੋਧੇਵਾਲ ਵਿਖੇ ਭਾਰਤੀ ਨਿਆਏ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ 88 ਮਿਤੀ 20-05-2026 ਦਰਜ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਉੱਨਤ ਤਕਨੀਕੀ ਅਤੇ ਇਲੈਕਟ੍ਰਾਨਿਕ ਇੰਟੈਲੀਜੈਂਸ ਦੀ ਵਰਤੋਂ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ 25 ਮਈ 2026 ਨੂੰ ਜਸਮਿੰਦਰ ਸਿੰਘ ਉਰਫ਼ ਜੱਸ ਨੂੰ ਵਾਰਦਾਤ ਵਿੱਚ ਵਰਤੀ ਗਈ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ। ਉਸ ਦੇ ਖੁਲਾਸੇ ਤੋਂ ਪਤਾ ਲੱਗਿਆ ਕਿ ਅੰਮ੍ਰਿਤਸਰ ਦਾ ਇੱਕ 6 ਮੈਂਬਰੀ ਗਿਰੋਹ ਏ.ਟੀ.ਐਮ. ਨੂੰ ਨਿਸ਼ਾਨਾ ਬਣਾਉਣ ਲਈ ਲੁਧਿਆਣਾ ਆਇਆ ਸੀ। ਉਸ ਦੀ ਨਿਸ਼ਾਨਦੇਹੀ 'ਤੇ ਕਾਰਵਾਈ ਕਰਦੇ ਹੋਏ, ਪੁਲਸ ਨੇ 2 ਜੂਨ 2026 ਨੂੰ ਇੱਕ ਟਿਕਾਣੇ 'ਤੇ ਛਾਪੇਮਾਰੀ ਕੀਤੀ ਅਤੇ ਦੂਜੇ ਮੁੱਖ ਮੁਲਜ਼ਮ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਨੂੰ ਗ੍ਰਿਫ਼ਤਾਰ ਕਰ ਲਿਆ, ਅਤੇ ਪੀ.ਸੀ.ਆਰ. ਟੀਮ ਖ਼ਿਲਾਫ਼ ਵਰਤਿਆ ਗਿਆ ਹਥਿਆਰ ਸਿੱਧਾ ਉਸ ਦੇ ਕਬਜ਼ੇ ਵਿੱਚੋਂ ਬਰਾਮਦ ਕੀਤਾ ਗਿਆ।

ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਗਿਰੋਹ ਦਿਨ ਵੇਲੇ ਸੁੰਨਸਾਨ ਏ.ਟੀ.ਐਮਜ਼ ਦੀ ਰੇਕੀ ਕਰਦਾ ਸੀ ਅਤੇ ਰਾਤ ਨੂੰ ਹਾਈ-ਟੈਂਪਰੇਚਰ ਗੈਸ ਕੱਟਰਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਉਨ੍ਹਾਂ ਨੇ ਲੁਧਿਆਣਾ, ਜਲੰਧਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਏ.ਟੀ.ਐਮ. ਲੁੱਟ ਦੀਆਂ ਕਈ ਵਾਰਦਾਤਾਂ ਕਬੂਲ ਕੀਤੀਆਂ ਹਨ।

ਗ੍ਰਿਫ਼ਤਾਰ ਮੁਲਜ਼ਮ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ 'ਤੇ 2007 ਤੋਂ 2022 ਦਰਮਿਆਨ ਅੰਮ੍ਰਿਤਸਰ ਅਤੇ ਬਠਿੰਡਾ ਵਿਚ 21 ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਇਰਾਦਾ ਕਤਲ (ਧਾਰਾ 307 IPC), ਕਤਲ (ਧਾਰਾ 302 IPC), ਲੁੱਟ-ਖੋਹ, ਅਸਲਾ ਐਕਟ, ਪ੍ਰਿਜ਼ਨ ਐਕਟ, ਅਤੇ NDPS ਐਕਟ ਦੇ ਉਲੰਘਣ ਸ਼ਾਮਲ ਹਨ। ਉੱਥੇ ਹੀ ਜਸਮਿੰਦਰ ਸਿੰਘ ਉਰਫ਼ ਜੱਸ ਖ਼ਿਲਾਫ਼ ਇਨ੍ਹਾਂ ਲੜੀਵਾਰ ਵਾਰਦਾਤਾਂ ਤੋਂ ਪਹਿਲਾਂ ਕੋਈ ਐੱਫ.ਆਈ.ਆਰ. ਦਰਜ ਨਹੀਂ ਸੀ। ਸਵਪਨ ਸ਼ਰਮਾ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਮੁਢਲੀ ਪੁੱਛਗਿੱਛ ਦੌਰਾਨ ਇਸ ਗਿਰੋਹ ਨਾਲ ਸਿੱਧੇ ਤੌਰ 'ਤੇ ਜੁੜੇ 5 ਵੱਡੇ ਅੰਤਰ-ਜ਼ਿਲ੍ਹਾ BNS ਮਾਮਲਿਆਂ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਗਿਆ ਹੈ। 

 1. ਐੱਫ.ਆਈ.ਆਰ. ਨੰਬਰ 58 (05-05-2025): ਧਾਰਾਵਾਂ 309(4), 3(5), 111 BNS – ਥਾਣਾ ਕੈਂਟ, ਜਲੰਧਰ।
 2. ਐੱਫ.ਆਈ.ਆਰ. ਨੰਬਰ 210 (19-07-2025): ਧਾਰਾਵਾਂ 331(4), 305(e), 324(4) BNS – ਥਾਣਾ ਰਾਮਾ ਮੰਡੀ, ਜਲੰਧਰ।
 3. ਐੱਫ.ਆਈ.ਆਰ. ਨੰਬਰ 141 (27-12-2025): ਧਾਰਾਵਾਂ 331(4), 305 BNS – ਥਾਣਾ ਸਦਰ ਫਗਵਾੜਾ, ਕਪੂਰਥਲਾ।
 4. ਐੱਫ.ਆਈ.ਆਰ. ਨੰਬਰ 179 (27-12-2025): ਧਾਰਾਵਾਂ 331(4), 305 BNS – ਥਾਣਾ ਜੋਧੇਵਾਲ, ਲੁਧਿਆਣਾ।
 5. ਐੱਫ.ਆਈ.ਆਰ. ਨੰਬਰ 88 (20-05-2026): ਮੌਜੂਦਾ ਕੇਸ ਦੀਆਂ ਧਾਰਾਵਾਂ BNS ਤਹਿਤ – ਥਾਣਾ ਜੋਧੇਵਾਲ, ਲੁਧਿਆਣਾ।

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ, ਮਾਲ ਬਰਾਮਦਗੀ ਅਤੇ ਵਿੱਤੀ ਲੈਣ-ਦੇਣ (ਫਾਰਵਰਡ-ਲਿੰਕੇਜ) ਦਾ ਪਤਾ ਲਗਾਉਣ ਲਈ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਫ਼ਰਾਰ ਚੱਲ ਰਹੇ ਬਾਕੀ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਵੱਲੋਂ ਸ਼ੱਕੀ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
 

  • Punjab
  • ATM
  • Robbers
  • Ludhiana

ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ

NEXT STORY

Stories You May Like

  • those who rob young people by giving them the lure of jobs
    ‘ਨੌਕਰੀ ਦਾ ਲਾਲਚ ਦੇ ਕੇ’ ਨੌਜਵਾਨਾਂ ਨੂੰ ਲੁੱਟਣ ਵਾਲੇ!
  • three cunning robbers arrested  owner  s revolver and car recovered
    ਗਹਿਣਿਆਂ ਦੀ ਦੁਕਾਨ ਲੁੱਟਣ ਵਾਲੇ ਤਿੰਨ ਲੁਟੇਰੇ ਕਾਬੂ; ਮਾਲਕ ਦਾ ਰਿਵਾਲਵਰ ਤੇ ਕਾਰ ਬਰਾਮਦ
  • trucks overturned  driver injured
    ਵੱਖ-ਵੱਖ ਥਾਈਂ ਬੇਕਾਬੂ ਹੋ ਕੇ ਪਲਟੇ ਟਰੱਕ, ਚਾਲਕ ਜ਼ਖ਼ਮੀ
  • shortage of cash across the country  at atms
    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ
  • exciting aspect of fifa world cup
    ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਪਹਿਲੂ: ਚਾਰ ਭਰਾਵਾਂ ਦੇ ਜੋੜੇ ਦਿਖਾਉਣਗੇ ਵੱਖ-ਵੱਖ ਦੇਸ਼ਾਂ ਵੱਲੋਂ ਦਮ
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ, ਲੁਟੇਰੇ ਕੈਸ਼ ਲੈ ਕੇ ਹੋਏ ਫ਼ਰਾਰ
  • no shortage of cash in   cash will definitely be made available in atms
    'ਬੈਕਿੰਗ ਸਿਸਟਮ 'ਚ ਨਕਦੀ ਦੀ ਕੋਈ ਕਮੀ ਨਹੀਂ, ATM 'ਚ ਯਕੀਨੀ ਤੌਰ 'ਤੇ ਉਪਲੱਬਧ ਕਰਵਾਇਆ ਜਾਵੇਗਾ Cash'
  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
Trending
Ek Nazar
2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • jalandhar boy aditya sharma dies in us attack
      ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • the water supply line was broken
      ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
    • theft in ludhiana
      ਲੁਧਿਆਣਾ ਦੇ ਮੰਦਰ 'ਚ ਦਿਨ-ਦਿਹਾੜੇ ਹੋਈ ਚੋਰੀ!
    • accident happened to a family from punjab who went to manikaran
      ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
    • high speed car  collision  death of young man
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਅਣਪਛਾਤੇ ਨੌਜਵਾਨ ਦੀ ਮੌਤ
    • voting will be held in three municipal councils of gurdaspur tomorrow
      ਭਲਕੇ ਗੁਰਦਾਸਪੁਰ ਦੀਆਂ ਤਿੰਨ ਨਗਰ ਕੌਂਸਲਾਂ 'ਚ ਪੈਣਗੀਆਂ ਵੋਟਾਂ, 58 ਵਾਰਡਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +