ਲੁਧਿਆਣਾ (ਖ਼ੁਰਾਨਾ): ਪੰਜਾਬ ਬੰਦ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ-ਬਾਈਪਾਸ ਚੌਂਕ ਅਤੇ ਸਲੇਮ ਟਾਬਰੀ ਮੁੱਖ ਬਾਜ਼ਾਰ ਵਿਚ ਖੁੱਲ੍ਹੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ। ਇਸ ਦੌਰਾਨ ਦੁਕਾਨਦਾਰ ਭਾਈਚਾਰੇ ਵੱਲੋਂ ਮਾਹੌਲ ਨੂੰ ਧਿਆਨ ਵਿਚ ਰੱਖਦੇ ਹੋਏ ਜਲਦਬਾਜ਼ੀ ਵਿਚ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸਾਨੀ ਅੰਦੋਲਨ ਦਾ ਨਾਜਾਇਜ਼ ਫ਼ਾਇਦਾ ਚੁੱਕ ਕੇ ਕੋਈ ਉਨ੍ਹਾਂ ਦੀ ਦੁਕਾਨ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਰਾਰਤ ਨਾ ਕਰ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪਾਵਰਕਾਮ ਵਿਭਾਗ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਇਹ ਵੱਡਾ ਕਦਮ
NEXT STORY