ਮੁੱਲਾਂਪੁਰ ਦਾਖਾ (ਕਾਲੀਆ)- ਕਿਸਾਨ ਯੂਨੀਅਨ ਜਥੇਬੰਦੀਆਂ ਦੇ ਸੱਦੇ ਤੇ ਦਿੱਤੀ ਬੰਦ ਦੀ ਕਾਲ ਨੂੰ ਲੈ ਕੇ ਮੁੱਲਾਂਪਰ ਦਾ ਸ਼ਹਿਰ ਦਾ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਿਹਾ।
ਚੌਂਕੀਮਾਨ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਚੱਕਾ ਜਾਮ ਕਰਨ ਲਈ ਰੋਸ ਧਰਨਾ ਲਗਾਇਆ ਹੋਇਆ ਹੈ। ਇਸ ਦੌਰਾਨ ਮੈਡੀਕਲ ਸਟੋਰ ਅਤੇ ਪੈਟਰੋਲ ਪੰਪਾਂ ਨੂੰ ਛੱਡ ਕੇ ਸਭ ਅਦਾਰੇ ਅਤੇ ਦੁਕਾਨਾਂ ਬੰਦ ਹਨ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਦੌਰਾਨ ਸ਼ਰਾਬ ਦੇ ਠੇਕਿਆਂ ਤੇ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਜੀ. ਟੀ. ਰੋਡਾਂ 'ਤੇ ਬੱਸਾਂ ਆਦਿ ਵਾਹਨਾਂ ਦੀ ਆਵਾਜਾਈ ਵੀ ਬਿਲਕੁਲ ਬੰਦ ਹੈ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਵਾਰਸ ਵਿਅਕਤੀ ਦੀ ਭੇਤਭਰੇ ਹਾਲਾਤ ’ਚ ਮੌਤ
NEXT STORY