Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:16:06 PM

  • upi users  mdr will not be levied on these 7 types of payments

    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7...

  • punjabi person in italy

    ਇਟਲੀ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਵਿਅਕਤੀ ਦੀ ਕੰਮ...

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ

PUNJAB News Punjabi(ਪੰਜਾਬ)

ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ ਕੰਬਿਆ

  • Edited By Gurminder Singh,
  • Updated: 21 Aug, 2026 11:26 AM
Amritsar
punjab bandh ajnala india border
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਅਜਨਾਲਾ (ਗੁਰਿੰਦਰ ਬਾਠ) : ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਪੈਂਦੇ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿਚ ਦੇਰ ਰਾਤ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਗ੍ਰਨੇਡ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਦੋ ਗ੍ਰਨੇਡ ਸੁੱਟ ਕੇ ਫਰਾਰ ਹੋ ਗਏ। ਧਮਾਕਿਆਂ ਦੀ ਤੇਜ਼ ਆਵਾਜ਼ ਨਾਲ ਪਿੰਡ ਵਿਚ ਅਫ਼ਰਾ-ਤਫ਼ਰੀ ਮਚ ਗਈ। ਘਟਨਾ ਦੌਰਾਨ ਘਰ ਵਿਚ ਮੌਜੂਦ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪਰਿਵਾਰਕ ਮੈਂਬਰਾਂ ਮੁਤਾਬਕ ਜ਼ਖ਼ਮੀਆਂ ਵਿਚ ਦੋ ਔਰਤਾਂ ਅਤੇ ਇਕ ਵਿਅਕਤੀ ਸ਼ਾਮਲ ਹੈ। ਧਮਾਕੇ ਕਾਰਨ ਘਰ ਦੇ ਦਰਵਾਜ਼ਿਆਂ ਅਤੇ ਸ਼ੀਸ਼ਿਆਂ ਨੂੰ ਨੁਕਸਾਨ ਪਹੁੰਚਿਆ ਜਦਕਿ ਘਰ ਦੇ ਬਾਹਰ ਖੜ੍ਹੇ ਵਾਹਨ ਵੀ ਨੁਕਸਾਨੇ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਕ ਜ਼ਖ਼ਮੀ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿਚ ਚੱਲਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦਾ ਕਤਲ ਕਰਨ ਵਾਲੇ ਦੀ ਮਿਲੀ ਲਾਸ਼, ਬਦਲਾ ਲੈਣ ਦੇ ਚਰਚੇ

ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਤ ਸਮੇਂ ਦੋ ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਆਏ। ਉਨ੍ਹਾਂ ਵੱਲੋਂ ਪਹਿਲਾਂ ਘਰ ਦੇ ਅੰਦਰ ਗ੍ਰਨੇਡ ਸੁੱਟਿਆ ਗਿਆ ਜਦੋਂ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਾ ਅਤੇ ਇਕ ਵਿਅਕਤੀ ਉਨ੍ਹਾਂ ਦੇ ਪਿੱਛੇ ਜਾਣ ਲੱਗਾ ਤਾਂ ਹਮਲਾਵਰਾਂ ਨੇ ਦੂਜਾ ਗ੍ਰਨੇਡ ਵੀ ਦਰਵਾਜ਼ੇ ਵੱਲ ਸੁੱਟ ਦਿੱਤਾ। ਪਰਿਵਾਰ ਮੁਤਾਬਕ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਫੋਨ ਆਉਣ ਦੀ ਜਾਣਕਾਰੀ ਨਹੀਂ ਸੀ ਅਤੇ ਪਿੰਡ ਵਿਚ ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਵਾਪਰੀ ਹੈ।

ਇਹ ਵੀ ਪੜ੍ਹੋ : ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ? ਪੜ੍ਹੋ ਪੂਰੀ ਜਾਣਕਾਰੀ

ਘਟਨਾ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਕਿ ਘਟਨਾ ਵਾਲੀ ਥਾਂ ਤੋਂ ਗ੍ਰਨੇਡ ਪੁਲਸ ਦੇ ਹਵਾਲੇ ਕੀਤੇ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਇਕ ਘਰ ’ਤੇ ਦੋ ਗ੍ਰਨੇਡ ਸੁੱਟੇ ਜਾਣਾ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਘਟਨਾ ਦੇ ਪਿੱਛੇ ਦੀ ਅਸਲ ਸਾਜ਼ਿਸ਼ ਦਾ ਪਤਾ ਲਗਾਇਆ ਜਾਵੇ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਵਾਸੀਆਂ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਫਿਲਹਾਲ ਪੁਲਸ ਜਾਂਚ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਹਮਲੇ ਦਾ ਮਕਸਦ ਕੀ ਸੀ ਅਤੇ ਇਸ ਦੇ ਪਿੱਛੇ ਕੌਣ ਲੋਕ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮ ਦੀ ਪਤਨੀ ਦੀ ਚਮਕੀ ਕਿਸਮਤ, 'ਵਰ੍ਹਿਆ ਨੋਟਾਂ ਦਾ ਮੀਂਹ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Bandh
  • Ajnala
  • India Border
  • ਪੰਜਾਬ ਬੰਦ
  • ਅਜਨਾਲਾ
  • ਭਾਰਤ ਸਰਹੱਦ

'ਪੰਜਾਬ ਬੰਦ' ਦੌਰਾਨ ਟਾਂਡਾ ਮੁਕੰਮਲ ਤੌਰ 'ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ

NEXT STORY

Stories You May Like

  • earthquakes hits nepal
    ਵੱਡੀ ਖ਼ਬਰ : ਭੂਚਾਲ ਦੇ 2 ਝਟਕਿਆਂ ਨਾਲ ਕੰਬਿਆ ਨੇਪਾਲ
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • major encounter in saneta village of mohali
    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • eggs thrown at trinamool mp mahua moitra
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
  • pakistan army airstrike
    ਵੱਡੀ ਖ਼ਬਰ ; ਪਾਕਿਸਤਾਨੀ ਫ਼ੌਜ ਨੇ ਆਪਣੇ ਹੀ ਦੇਸ਼ 'ਚ ਕਰ'ਤੀ AirStrike ! ਲੜਾਕੂ ਜਹਾਜ਼ਾਂ ਨਾਲ ਸੁੱਟੇ ਬੰਬ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ
  • two people dead on road accident
    ਸੜਕ ਹਾਦਸੇ ਦੌਰਾਨ ਇਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖਮੀ, ਛੋਟੀ ਬੱਚੀ ਵਾਲ-ਵਾਲ ਬਚੀ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • extortion  firing  cctv
      ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • arrested case
      4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +