Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:24:38 PM

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਸਰਹੱਦੀ ਖ਼ੇਤਰ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਬਮਿਆਲ ਦਾ ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ

MAJHA News Punjabi(ਮਾਝਾ)

ਸਰਹੱਦੀ ਖ਼ੇਤਰ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਬਮਿਆਲ ਦਾ ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ

  • Edited By Shivani Bassan,
  • Updated: 30 Dec, 2024 01:35 PM
Pathankot
punjab bandh farmers completely shut down banks at main chowk
  • Share
    • Facebook
    • Tumblr
    • Linkedin
    • Twitter
  • Comment

ਬਮਿਆਲ/ ਦੀਨਾਨਗਰ(ਗੌਰਾਇਆ, ਨੰਦਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਗਏ ਦੇ ਸੱਦੇ 'ਤੇ 'ਪੰਜਾਬ ਬੰਦ' ਦੇ ਸੱਦੇ ਨੂੰ ਸਰਹੱਦੀ ਖੇਤਰ ਬਮਿਆਲ ਨੂੰ ਛੱਡ ਕੇ ਬਾਕੀ ਸਾਰੇ ਇਲਾਕੇ 'ਚ ਭਰਵਾਂ ਹੁੰਗਾਰਾ ਵੇਖਣ ਨੂੰ ਸਾਹਮਣੇ ਮਿਲ ਰਿਹਾ ਹੈ । ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸਥਿਤ ਟੋਲ ਪਲਾਜ਼ਾ ਸਮੇਤ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਕਸਬਾ ਬਹਿਰਾਮਪੁਰ, ਪੁਰਾਣਾ ਸ਼ਾਲਾ, ਦੌਰਾਗਲਾ, ਦੀਨਾਨਗਰ, ਨਰੋਟ ਜੈਮਲ ਸਿੰਘ, ਝਬਕਰਾ, ਗਾਹਲੜੀ, ਮਰਾੜਾ ਆਦਿ ਅੰਦਰ ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ  ਪੂਰੀ ਤਰ੍ਹਾਂ ਬਾਜ਼ਾਰ ਬੰਦ ਦਿਖਾਈ ਦੇ ਰਹੇ ਹਨ ਅਤੇ ਕੋਈ ਵੀ ਆਉਣ ਜਾਣ ਵਾਲੇ ਵਾਹਨ ਬਿਲਕੁਲ ਸੜਕਾਂ 'ਤੇ ਚੱਲਦੇ ਹੋਏ ਨਜ਼ਰ ਨਹੀਂ ਆ ਰਹੇ।

ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!

ਅੱਜ ਸਵੇਰੇ ਕਰੀਬ 7 ਵਜੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਾਈਪਾਸ ਦੀਨਾਨਗਰ, ਕਥਲੌਰ ਪੁਲ, ਤਾਰਾਗੜ ਰੋਡ  ਸਮੇਤ ਬੱਸ ਸਟੈਂਡ ਦੀਨਾਨਗਰ ਚੌਂਕ  ਵਿਖੇ ਅੱਤ ਦੀ ਠੰਡ 'ਚ ਅੱਜ ਤੜਕਸਾਰ ਕੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂਆਂ ਨੇ ਸਥਾਨਕ ਮੇਨ  'ਚ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਪੰਜਾਬ ਬੰਦ ਦੇ ਸੱਦੇ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ । 

PunjabKesari
                                               
ਉਧਰ ਜੇਕਰ ਸਰਹੱਦ ਦੀ ਜ਼ੀਰੋ ਲਾਈਨ 'ਤੇ ਸਥਿਤ ਕਸਬਾ ਬਮਿਆਲ ਦੀ ਗੱਲ ਕੀਤੀ ਜਾਵੇ ਤਾਂ ਇਸ ਕਸਬੇ ਦੇ ਬਾਜ਼ਾਰ ਆਮ ਦੀ ਤਰ੍ਹਾਂ ਹੀ ਖੁੱਲ੍ਹੇ ਨਜ਼ਰ ਆ ਰਹੇ ਹਨ। ਇਸ ਮੌਕੇ ਕੁਝ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਇਸ ਕਸਬੇ ਅੰਦਰ ਪੰਜਾਬ ਬੰਦ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵੀ ਕੋਈ ਅਸਰ ਨਹੀਂ ਵੇਖਣ ਨੂੰ ਮਿਲਿਆ ਅਤੇ ਨਾ ਹੀ ਕਿਸੇ ਜਥੇਬੰਦੀ ਵੱਲੋਂ ਸਾਨੂੰ ਬੰਦ ਕਰਨ ਲਈ ਆਖਿਆ ਗਿਆ ਹੈ ਪਰ ਜੇਕਰ ਗਾਹਕ ਦੀ ਗੱਲ ਕੀਤੀ ਜਾਵੇ ਤਾਂ ਗਾਹਕ ਅੱਜ ਬਹੁਤ ਘੱਟ ਦਿਖਾਈ ਦੇ ਰਿਹਾ ਹੈ ਕਿਉਂਕਿ ਆਉਣ ਜਾਣ ਵਾਲੇ ਸਾਰੇ ਵਾਹਨ ਬੰਦ ਹੋਣ ਕਾਰਨ ਗਾਹਕ ਘਰਾਂ ਤੋਂ ਬਾਹਰ ਆਉਣਾ ਪਸੰਦ ਨਹੀਂ ਕਰ ਰਿਹਾ ਉਧਰ ਕਿਸਾਨਾਂ ਵੱਲੋਂ ਜੋ ਜੰਮੂ ਕਸ਼ਮੀਰ ਦੀ ਸਰਹੱਦ ਨਾਲ ਜਾਣ ਵਾਲਾ ਰੋਡ ਕਥਲੌਰ ਪੁੱਲ ਹੀ ਬੰਦ ਕਰ ਦਿੱਤਾ ਗਿਆ ਹੈ ,ਜਿਸ ਕਾਰਨ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਵਾਹਨ ਵੀ ਜਾਮ ਲਗਾਕੇ ਬਿਲਕੁਲ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Bandh
  • Farmers
  • banks
  • ਪੰਜਾਬ ਬੰਦ
  • ਕਿਸਾਨ
  • ਬੈਂਕਾਂ

ਤਰਨਤਾਰਨ 'ਚ ਨਜ਼ਰ ਆਇਆ ਪੰਜਾਬ ਬੰਦ ਦਾ ਅਸਰ, ਮੈਡੀਕਲ ਸੇਵਾਵਾਂ ਖੁੱਲ੍ਹੀਆਂ

NEXT STORY

Stories You May Like

  • collective leave  electricity employees
    ਸਮੂਹਿਕ ਛੁੱਟੀ ’ਤੇ ਰਹੇ ਬਿਜਲੀ ਮੁਲਾਜ਼ਮ, ਸੰਘਰਸ਼ ਨੂੰ ਮਿਲਿਆ ਭਰਵਾਂ ਹੁੰਗਾਰਾ
  • border area bamiyal  s jalali river overflows
    ਸਰਹੱਦੀ ਖੇਤਰ ਬਮਿਆਲ ਦਾ ਜਲਾਲੀ ਦਰਿਆ ਉਛਲਿਆ, ਕਈ ਏਕੜ ਫਸਲਾਂ ਪਾਣੀ ਦੀ ਲਪੇਟ 'ਚ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • flood threat in bamiyal and narot jaimal singh
    ਬਮਿਆਲ ਤੇ ਨਰੋਟ ਜੈਮਲ ਸਿੰਘ 'ਚ ਹੜ੍ਹ ਦਾ ਖ਼ਤਰਾ, ਭਾਜਪਾ ਆਗੂ ਸ਼ਵੇਤ ਮਲਿਕ ਨੇ ਲਿਆ ਜਾਇਜ਼ਾ
  • protest by villagers in bamiyal
    ਬਮਿਆਲ 'ਚ ਪਿੰਡ ਵਾਸੀਆਂ ਦਾ ਰੋਸ! ਜਨਿਆਲ ਦੀ ਫਿਰਨੀ 'ਤੇ ਲਾਇਆ ਨਾਕਾ, ਓਵਰਲੋਡ ਵਾਹਨਾਂ ਦੀ ਆਵਾਜਾਈ ਰੋਕੀ
  • warning bell in border villages of punjab
    ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • fall in stock market for the fourth day  sensex closed down 363 points
    ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • the fight between two parties turned bloody
      2 ਧਿਰਾਂ ਵਿਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖਮੀ
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • akali dal will be given full respect  majithia
      ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ :...
    • youths willing to return to india from uk apprise jathedar gargajj
      ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ....
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • water enters the tank of shiv dham domuha temple
      ਸਰਹੱਦੀ ਪਿੰਡ ਹਰਦਾਨ ਵਿਖੇ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ 'ਚ ਵੜਿਆ ਪਾਣੀ,...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +