Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:59:19 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

PUNJAB News Punjabi(ਪੰਜਾਬ)

15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ

  • Edited By Gurminder Singh,
  • Updated: 14 Oct, 2026 10:19 PM
Sangrur-Barnala
punjab bandh farmers union parvinder jhota
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲ ਕਲਾਂ ਦੀ ਐਮਰਜੈਂਸੀ ਮੀਟਿੰਗ ਪਿੰਡ ਹਰਦਾਸਪੁਰਾ ਵਿਖੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਜਥੇਬੰਦੀ ਦੇ ਸੂਬਾਈ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਝੋਟੇ ਦੀ ਗੋਲੀ ਲੱਗਣ ਕਾਰਨ ਹੋਈ ਮੌਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ, ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾ ਰਿਹਾ ਸੀ। ਉਨ੍ਹਾਂ ਕਿਹਾ ਕਿ ਚਿੱਟੇ ਵਰਗੇ ਨਸ਼ਿਆਂ ਕਾਰਨ ਰੋਜ਼ਾਨਾ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਅਤੇ ਛੋਟੀ ਉਮਰ ਦੇ ਬੱਚੇ ਵੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਇਸ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀਆਂ ਮੌਤਾਂ ਦਾ ਸੰਤਾਪ ਹੰਢਾਉਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਜੇਕਰ ਸਰਕਾਰਾਂ ਅਤੇ ਪ੍ਰਸ਼ਾਸਨ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਈ ਹੁੰਦੀ ਤਾਂ ਪਰਮਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਨਸ਼ਿਆਂ ਦਾ ਕਾਰੋਬਾਰ ਚੱਲਣਾ ਸੰਭਵ ਨਹੀਂ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਅਤੇ ਮੁਲਜ਼ਮਾਂ ਦੇ ਆਸਾਨੀ ਨਾਲ ਫ਼ਰਾਰ ਹੋ ਜਾਣ ਸਬੰਧੀ ਸਾਹਮਣੇ ਆਏ ਤੱਥਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਤਸਕਰਾਂ, ਪੁਲਸ ਅਤੇ ਸਿਆਸੀ ਲੋਕਾਂ ਦੇ ਕਥਿਤ ਗੱਠਜੋੜ ਕਾਰਨ ਨਸ਼ਿਆਂ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ : ਕਈ ਸਕੂਲਾਂ, ਕਾਲਜਾਂ ਵਿਚ ਛੁੱਟੀ, ਪਰਵਿੰਦਰ ਝੋਟਾ ਕਤਲ ਕਾਰਨ ਲਿਆ ਗਿਆ ਫੈਸਲਾ

ਜਗਰਾਜ ਸਿੰਘ ਹਰਦਾਸਪੁਰਾ ਨੇ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿਚ 15 ਤਰੀਕ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਕਰੇਗੀ ਅਤੇ ਇਨਸਾਫ਼ ਲਈ ਸੰਘਰਸ਼ ਵਿਚ ਸ਼ਾਮਲ ਹੋਵੇਗੀ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪਿੰਡ ਹਰਦਾਸਪੁਰਾ ਵਿਖੇ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸੱਤਪਾਲ ਸਿੰਘ ਸੋਹੀ, ਹਾਕਮ ਸਿੰਘ ਕੁਰੜ ਅਤੇ ਬਲਵੀਰ ਸਿੰਘ ਮਾਂਗੇਵਾਲ ਨੇ ਕਿਹਾ ਕਿ ਵੋਟਾਂ ਦੀ ਕਥਿਤ ਚੋਰੀ ਅਤੇ ਐੱਸ.ਆਈ.ਆਰ. ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ’ਤੇ ਕੀਤੇ ਜਾ ਰਹੇ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਕੀਤੇ ਜਾਣ ਵਾਲੇ ਪ੍ਰਦਰਸ਼ਨਾਂ ਵਿਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸ਼ਮੂਲੀਅਤ ਕਰੇਗੀ। ਇਸ ਮੌਕੇ ਦਾਰਾ ਸਿੰਘ ਅਮਲਾ ਸਿੰਘ ਵਾਲਾ, ਵਾਲਾ ਸਿੰਘ ਹਰਦਾਸਪੁਰਾ, ਅਮਨਦੀਪ ਸਿੰਘ ਰਾਏਸਰ, ਨਿਰਮਲ ਸਿੰਘ ਗੋਬਿੰਦਗੜ੍ਹ, ਅਮਰਜੀਤ ਸਿੰਘ ਖਿਆਲੀ, ਰਜਿੰਦਰ ਸਿੰਘ ਖਿਆਲੀ, ਕੇਵਲ ਸਿੰਘ ਠੁੱਲੀਵਾਲ, ਬੱਗਾ ਸਿੰਘ ਰਾਏਸਰ, ਚਰਨਜੀਤ ਸਿੰਘ ਮਾਂਗੇਵਾਲ, ਬਲਵੀਰ ਸਿੰਘ ਕੁਰੜ, ਚੰਦ ਸਿੰਘ ਕੁਰੜ, ਜਗਰਾਜ ਸਿੰਘ ਹਮੀਦੀ, ਕੇਹਰ ਸਿੰਘ ਹਮੀਦੀ, ਜੱਗਾ ਸਿੰਘ ਮਹਿਲ ਕਲਾਂ ਅਤੇ ਸਮਸ਼ੇਰ ਸਿੰਘ ਮਹਿਲ ਕਲਾਂ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ : ਡਿਊਟੀ 'ਤੇ ਜਾ ਰਹੀ ਆਂਗਣਵਾੜੀ ਵਰਕਰ ਨਾਲ ਵੱਡਾ ਹਾਦਸਾ, ਤੜਫ-ਤੜਫ ਕੇ ਨਿਕਲੇ ਸਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Bandh
  • Farmers Union
  • Parvinder Jhota
  • ਪੰਜਾਬ ਬੰਦ
  • ਕਿਸਾਨ ਯੂਨੀਅਨ
  • ਪਰਵਿੰਦਰ ਝੋਟਾ

ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ

NEXT STORY

Stories You May Like

  • relieving news for pensioners in punjab
    ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
  • all schools colleges and offices will remain closed
    ਕਰਵਾਚੌਥ ਮੌਕੇ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫਤਰ ! CM ਸੁੱਖੂ ਨੇ ਕਰ 'ਤਾ ਐਲਾਨ
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ ਇਨ੍ਹਾਂ ਸੂਬਿਆਂ ਨੂੰ ਹੋਵੇਗਾ ਫਾਇਦਾ
  • relief news for punjab roadways employees
    ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ ਸਕਦੈ ਵੱਡਾ ਫ਼ੈਸਲਾ
  • canada immigration fraud penalties
    ਕੈਨੇਡਾ ਵੀਜ਼ਾ ਦੇ ਨਾਂ 'ਤੇ ਠੱਗੀ ਮਾਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • player who played in three t20 world cups suddenly announces retirement
    ਤਿੰਨ ਟੀ20 ਵਰਲਡ ਕੱਪ ਖੇਡਣ ਵਾਲੇ ਖਿਡਾਰੀ ਨੇ ਅਚਾਨਕ ਕਰ'ਤਾ ਸੰਨਿਆਸ ਦਾ ਐਲਾਨ
  • trump announced about methane
    ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ ਐਲਾਨ
  • a major gift from the central government to the residents of chandigarh
    ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • punjab aqi air pollution
      ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਇਲਾਕਾ! 1100 ਤੋਂ ਟੱਪਿਆ AQI
    • 11 people from 3 gangs arrested in amritsar
      ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12 ਪਿਸਤੌਲ, 2 ਹੈਂਡ ਗ੍ਰਨੇਡ ਤੇ...
    • daljit singh s postmortem will be held tomorrow
      ਭਲਕੇ ਦਲਜੀਤ ਸਿੰਘ ਦਾ ਹੋਵੇਗਾ ਪੋਸਟਮਾਰਟਮ, ਸਸਕਾਰ ਬਾਰੇ ਹਾਈਕੋਰਟ ਨੇ ਜਾਰੀ ਕੀਤੇ...
    • man death case
      ਦਵਾਈ ਲੈਣ ਪਹੁੰਚੇ ਵਿਅਕਤੀ ਦੀ ਅਚਾਨਕ ਮੌਤ
    • punjab governor in fatehgarh sahib
      ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ...
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +