Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:33:33 PM

  • imran khan release

    3 ਸਾਲ ਬਾਅਦ ਇਮਰਾਨ ਖਾਨ ਦੀ ਰਿਹਾਈ ਦੀ ਬੱਝੀ ਆਸ !

  • prisoner escapes from amritsar hospital

    ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ

  • clash between punjab police and sikh leaders

    ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

PUNJAB News Punjabi(ਪੰਜਾਬ)

'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

  • Edited By Shivani Attri,
  • Updated: 21 Aug, 2026 12:02 PM
Jalandhar
punjab bandh has an impact on doaba buses closed jalandhar bus stand
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਹੁਸ਼ਿਆਰਪੁਰ/ਕਪੂਰਥਲਾ/ਨਵਾਂਸ਼ਹਿਰ (ਵੈੱਬ ਡੈਸਕ, ਪਾਲੀ, ਅਮਰੀਕ, ਓਬਰਾਏ)-  ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪੰਜਾਬ ਬੰਦ ਦਾ ਅਸਰ ਜਲੰਧਰ ਸਮੇਤ ਪੂਰੇ ਦੋਆਬੇ ਵਿਚ ਵੇਖਣ ਨੂੰ ਮਿਲਿਆ। ਜਲੰਧਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਦੇ ਮੈਂਬਰਾਂ ਨੇ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਚ ਧਰਨਾ ਦਿੱਤਾ ਅਤੇ ਇਥੇ ਦਰੀਆਂ ਵਿਚ ਕੇ ਰੋਸ ਪ੍ਰਦਰਸ਼ਨ ਕੀਤਾ। 

PunjabKesari

ਸ਼ਹਿਰ ਵਿਚ ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਬੱਸਾਂ ਬੰਦ ਹੋਣ ਕਾਰਨ ਜਲੰਧਰ ਬੱਸ ਸਟੈਂਡ 'ਤੇ ਕਈ ਯਾਤਰੀ ਫਸੇ ਰਹੇ। ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਜਦਕਿ ਬਾਜ਼ਾਰ, ਦੁਕਾਨਾਂ ਸਭ ਬੰਦ ਹਨ। ਭੋਗਪੁਰ ਵਿਚ ਹੀ ਪੰਜਾਬ ਬੰਦ ਦਾ ਅਸਰ ਵੇਖਣ ਨੂੰ ਮਿਲਿਆ ਹੈ। ਇਸੇ ਤਰ੍ਹਾਂ ਪੰਜਾਬ ਬੰਦ ਦਾ ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ 'ਚ ਵੀ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲਿਆ ਹੈ। 

PunjabKesari

ਨਕੋਦਰ 'ਚ ਦਿਸਿਆ ਪੰਜਾਬ ਬੰਦ ਦਾ ਅਸਰ 
ਨਕੋਦਰ (ਗੁਰਪਾਲ ਪਾਲੀ)-ਪੰਜਾਬ ਬੰਦ ਦਾ ਅਸਰ ਨਕੋਦਰ ਵਿਚ ਵੀ ਵੇਖਿਆ ਗਿਆ। ਦੌਰਾਨ ਨਕੋਦਰ ਵਿਖੇ ਧਰਨੇ 'ਤੇ ਬੈਠੇ ਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ,ਨਿਹੰਗ ਸਿੰਘ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਜ਼ਾਹਰ ਕੀਤਾ। ਇਸ ਦੌਰਾਨ ਨਕੋਦਰ ਵਾਸੀਆਂ ਨੇ ਬੰਦ ਨੂੰ ਭਰਪੂਰ ਸਮਰਥਨ ਦਿੱਤਾ। 

PunjabKesari

ਹੁਸ਼ਿਆਰਪੁਰ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ 'ਪੰਜਾਬ ਬੰਦ' ਦਾ ਅਸਰ, ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
ਹੁਸ਼ਿਆਰਪੁਰ (ਅਮਰੀਕ)- ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦਾ ਅੱਜ ਹੁਸ਼ਿਆਰਪੁਰ 'ਚ ਵਿਆਪਕ ਅਸਰ ਵੇਖਣ ਨੂੰ ਮਿਲਿਆ। ਸ਼ਹਿਰ 'ਚ ਜਥੇਬੰਦੀਆਂ ਦੇ ਇਕੱਠੇ ਹੋਣ ਤੋਂ ਪਹਿਲਾਂ ਹੀ ਸਵੇਰ ਤੋਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਮਨੋਂ-ਮਨੀ ਬੰਦ ਰੱਖੇ ਗਏ।

PunjabKesari

ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਇਹ ਬੰਦ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਰੱਖਣ ਦਾ ਐਲਾਨ ਕੀਤਾ ਗਿਆ ਸੀ ਪਰ ਬਾਅਦ 'ਚ ਸੰਗਤਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦਾ ਸਮਾਂ ਬਦਲ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ। ਕਰਨੈਲ ਸਿੰਘ ਲਵਲੀ ਨੇ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਸਿੱਖ ਅਤੇ ਭਾਈਚਾਰਕ ਜਥੇਬੰਦੀਆਂ ਦੇ ਨੁਮਾਇੰਦੇ ਹੁਸ਼ਿਆਰਪੁਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਇਕੱਤਰ ਹੋਏ। ਗੁਰਦੁਆਰਾ ਸਾਹਿਬ ਤੋਂ ਲੈ ਕੇ ਸ਼ਹਿਰ ਦੇ ਵੱਖ-ਵੱਖ ਮੁੱਖ ਬਾਜ਼ਾਰਾਂ ਅਤੇ ਮਾਰਗਾਂ ਵਿੱਚ ਜਥੇਬੰਦੀਆਂ ਵੱਲੋਂ ਇਕ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ। ਪੰਜਾਬ ਬੰਦ ਦਾ ਭਰਪੂਰ ਅਸਰ ਦਸੂਹਾ ਵਿਚ ਵੀ ਵੇਖਿਆ ਗਿਆ। 

PunjabKesari

ਕਪੂਰਥਲਾ 'ਚ ਬੰਦ ਦਾ ਵਿਆਪਕ ਅਸਰ, ਬਾਜ਼ਾਰ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਰਹੇ ਬੰਦ
ਕਪੂਰਥਲਾ (ਓਬਰਾਏ)- ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਬੰਦ ਦਾ ਅੱਜ ਕਪੂਰਥਲਾ 'ਚ ਵਿਆਪਕ ਅਤੇ ਮਹੱਤਵਪੂਰਨ ਪ੍ਰਭਾਵ ਪਿਆ ਹੈ। ਬੰਦ ਦੇ ਸਮਰਥਨ 'ਚ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ ਅਤੇ ਪ੍ਰਾਈਵੇਟ ਸਕੂਲ ਵੀ ਬੰਦ ਰੱਖੇ ਗਏ। ਬੰਦ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਸਿੱਖ ਅਤੇ ਕਿਸਾਨ ਸੰਗਠਨਾਂ ਦੇ ਕਾਰਕੁੰਨ ਸ਼ਹਿਰ ਦੇ ਇਤਿਹਾਸਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਵਾਰਿਸ ਪੰਜਾਬ ਦੇ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ।

PunjabKesari

ਇਨ੍ਹਾਂ ਸਾਰੀਆਂ ਸੰਗਠਨਾਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਸਟੇਟ ਗੁਰਦੁਆਰਾ ਸਾਹਿਬ ਪਹੁੰਚੇ ਹਨ। ਸੰਗਠਨਾਂ ਦੇ ਆਗੂਆਂ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਣ ਤੋਂ ਤੁਰੰਤ ਬਾਅਦ ਸਾਰੇ ਪ੍ਰਦਰਸ਼ਨਕਾਰੀ ਬੰਦੀ ਸਿੰਘਾਂ ਦੀ ਰਿਹਾਈ ਦੇ ਸਮਰਥਨ ਵਿੱਚ ਅਤੇ ਸਰਕਾਰ ਵਿਰੁੱਧ ਆਪਣਾ ਗੁੱਸਾ ਪ੍ਰਗਟ ਕਰਨ ਲਈ ਸ਼ਹਿਰ 'ਚ ਇਕ ਵਿਸ਼ਾਲ ਮਾਰਚ ਕੱਢਣਗੇ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਫੋਰਸ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ: 'ਪੰਜਾਬ ਬੰਦ' ਦੌਰਾਨ ਟਾਂਡਾ ਮੁਕੰਮਲ ਤੌਰ 'ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • jalandhar bus stand
  • impact on Doaba
  • Punjab Bandh
  • Buses closed
  • ਪੰਜਾਬ ਬੰਦ
  • ਦੋਆਬੇ ਵਿਚ ਅਸਰ
  • ਜਲੰਧਰ ਬੰਦ ਦਾ ਅਸਰ
  • ਬੱਸ ਸਟੈਂਡ

ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

NEXT STORY

Stories You May Like

  • students  protest  police  jharkhand bandh
    ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • punjab woman locked up in jail takes shocking step
    ਪੰਜਾਬ: ਹਵਾਲਾਤ 'ਚ ਬੰਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਇਲਜ਼ਾਮ
  • schools and tourist places closed
    ਆ ਰਿਹੈ ਤੂਫਾਨ 'ਡੌਲਫਿਨ' ; ਬੰਦ ਰਹਿਣਗੇ ਸਕੂਲ ਅਤੇ ਟੂਰਿਸਟ ਸਥਲ, ਚੀਨ 'ਚ ਐਮਰਜੈਂਸੀ ਜਾਰੀ
  • big about bhakra pong and ranjit sagar dams
    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ ਤਾਜ਼ਾ ਹਾਲਾਤ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • dirty games were going on in the closed rooms of the hotel
    ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ
  • punjab schools bill
    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ ਹੋਇਆ ਬਿੱਲ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing at builder s office in zirakpur
      ਜ਼ੀਰਕਪੁਰ 'ਚ ਬਿਲਡਰ ਦੇ ਦਫ਼ਤਰ 'ਤੇ ਫਾਇਰਿੰਗ, ਹਮਲਾਵਰਾਂ ਨੇ ਕੀਤੇ 3 ਫਾਇਰ,...
    • protester slaps car driver during jalandhar bandh
      ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
    • atm robbery halwara
      ਹਲਵਾਰਾ ’ਚ ATM ਲੁੱਟਣ ਦੀ ਕੋਸ਼ਿਸ਼! ਅਲਾਰਮ ਵੱਜਣ ’ਤੇ ਫ਼ਰਾਰ ਹੋਏ ਨਕਾਬਪੋਸ਼...
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • rain in tapa mandi
      2 ਘੰਟਿਆਂ ਦੀ ਬਾਰਿਸ਼ ਨਾਲ ਜਲਥਲ ਹੋਇਆ ਸ਼ਹਿਰ, ਬਾਜ਼ੀਗਰ ਬਸਤੀ ਦੇ ਲੋਕਾਂ ਨੇ ਜਤਾਇਆ...
    • fir case
      ਜ਼ਮੀਨ ਦੇ ਝਗੜੇ ਨੂੰ ਲੈ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 3 ਲੋਕਾਂ ਖ਼ਿਲਾਫ਼ ਪਰਚਾ ਦਰਜ
    • market opened
      ਗੁਰੂਹਰਸਹਾਏ ਸ਼ਹਿਰ ਦੇ 7 ਘੰਟੇ ਬਾਅਦ ਖੁੱਲੇ ਸਾਰੇ ਬਾਜ਼ਾਰ, ਲੋਕਾਂ ਨੇ ਕੀਤੀ...
    • bihari colony drugs
      ਬਿਹਾਰੀ ਕਾਲੋਨੀ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਾਰੋਬਾਰ! ਪ੍ਰਾਈਵੇਟ ਪਾਰਟ ’ਤੇ...
    • bjp elections
      ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼
    • send parcels through railways from home rail parcel app launched
      ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +