Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    3:24:25 PM

  • f imran khan  s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

  • parvinder jhota case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • woman husband hotel cctv footage

    ਹੋਟਲ ਦੇ ਕਮਰੇ 'ਚ ਵੜਦੇ ਸਾਰ ਹੀ ਚੂੜੇ ਵਾਲੀ ਕੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ! ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ

PUNJAB News Punjabi(ਪੰਜਾਬ)

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ! ਤਸਵੀਰਾਂ 'ਚ ਦੇਖੋ ਮੌਕੇ ਦੇ ਹਾਲਾਤ

  • Edited By Babita,
  • Updated: 21 Aug, 2026 09:50 AM
Chandigarh
punjab bandh holiday in mohali schools kharar mohali flyover closed
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ(ਰਣਬੀਰ, ਅਮਰਦੀਪ) : ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ 21 ਅਗਸਤ ਨੂੰ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦਾ ਮੋਹਾਲੀ 'ਚ ਅਸਰ ਦਿਖਾਈ ਦੇਣ ਲੱਗਾ ਹੈ। ਸਵੇਰੇ ਰੋਜ਼ਾਨਾ ਵਾਂਗ ਆਮ ਜਨਜੀਵਨ ਸ਼ੁਰੂ ਹੋਣ ਦੇ ਬਾਵਜੂਦ ਕਈ ਥਾਵਾਂ ’ਤੇ ਬੰਦ ਦਾ ਪ੍ਰਭਾਵ ਨਜ਼ਰ ਆਇਆ। ਜ਼ਿਲ੍ਹੇ ਦੇ ਵਧੇਰੇ ਨਿੱਜੀ ਸਕੂਲਾਂ ਵੱਲੋਂ ਪਹਿਲਾਂ ਹੀ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬਾਜ਼ਾਰਾਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਜਨਤਕ ਆਵਾਜਾਈ ’ਤੇ ਵੀ ਅਸਰ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ : ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਸਾਵਧਾਨ! ਹਜ਼ਾਰਾਂ ਖ਼ਪਤਕਾਰਾਂ ਨੂੰ ਪਈ ਵੱਡੀ ਮੁਸੀਬਤ

PunjabKesari

ਕਰੀਬ ਪੌਣੇ 8 ਵਜੇ ਖਰੜ-ਮੋਹਾਲੀ ਫਲਾਈਓਵਰ ’ਤੇ ਦੇਸੂਮਾਜਰਾ ਨੇੜੇ ਪ੍ਰਦਰਸ਼ਨਕਾਰੀਆਂ ਵੱਲੋਂ ਖਰੜ ਤੋਂ ਚੰਡੀਗੜ੍ਹ-ਮੋਹਾਲੀ ਜਾਣ ਵਾਲੀ ਆਵਾਜਾਈ ਮੁਕੰਮਲ ਤੌਰ ’ਤੇ ਰੋਕ ਦਿੱਤੀ ਗਈ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਮੋਰਚੇ ਦੇ ਆਗੂਆਂ ਅਤੇ ਸਮਰਥਕਾਂ ਵੱਲੋਂ ਕੇ. ਐੱਫ,. ਸੀ., ਸੰਨੀ ਐਨਕਲੇਵ, ਦੇਸੂਮਾਜਰਾ ਬੱਸ ਸਟੈਂਡ ਅਤੇ ਭਾਗੋਮਾਜਰਾ ਟੋਲ ਪਲਾਜ਼ਾ ਵੱਲ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ, ਜਿਸ ਕਾਰਨ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

PunjabKesari

ਕੌਮੀ ਇਨਸਾਫ਼ ਮੋਰਚੇ ਦੇ ਖਰੜ ਨਾਲ ਸਬੰਧਿਤ ਆਗੂਆਂ ਨੇ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਅਤੇ ਆਪਣੀਆਂ ਮੰਗਾਂ ਵੱਲ ਧਿਆਨ ਦਿਵਾਉਣ ਲਈ ਉਨ੍ਹਾਂ ਨੂੰ ਇਹ ਰਾਹ ਅਪਣਾਉਣਾ ਪਿਆ ਹੈ।  

PunjabKesari

ਬੰਦ ਕਾਰਨ ਖਰੜ ਅਤੇ ਆਸ-ਪਾਸ ਦੇ ਇਲਾਕਿਆਂ 'ਚ ਆਵਾਜਾਈ ’ਤੇ ਵੱਡਾ ਅਸਰ ਪਿਆ। ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਨੂੰ ਕਾਬੂ 'ਚ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 

  • Punjab Bandh
  • Mohali
  • School
  • Holiday
  • Kharar-Mohali Flyover
  • Closed
  • ਪੰਜਾਬ ਬੰਦ
  • ਮੋਹਾਲੀ
  • ਸਕੂਲ
  • ਛੁੱਟੀ
  • ਖਰੜ-ਮੋਹਾਲੀ ਫਲਾਈਓਵਰ
  • ਬੰਦ

ਦਿੱਲੀ ਤੋਂ ਹਿਮਾਚਲ ਤੱਕ ਫੈਲਿਆ ਪੁਲਸ ਦਾ ਜਾਲ, ਲੁਧਿਆਣਾ ਰੈਸਟੋਰੈਂਟ 'ਚ ਗੋਲੀਆਂ ਚਲਾਉਣ ਵਾਲੇ ਸ਼ੂਟਰ ਊਨਾ ਤੋਂ ਦਬੋਚੇ

NEXT STORY

Stories You May Like

  • latest on school holidays amid punjab bandh
    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
  • parvinder jhota mansa city closed
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ
  • major impact of   punjab bandh   in gurdaspur  markets remained closed
    ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
  • will schools remain open or not during the punjab bandh
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ ਜਾਣੋ ਪੂਰੀ ਅਪਡੇਟ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • government holiday in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • punjab bandh  parvinder singh jhota  punjab police
    ਪੰਜਾਬ ਬੰਦ ਦੇ ਸੱਦੇ ਦਾ ਮਹਿਲ ਕਲਾਂ ’ਚ ਵੱਡਾ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
Trending
Ek Nazar
van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • major accident in nangal
      ਨੰਗਲ 'ਚ ਵੱਡਾ ਹਾਦਸਾ! ਕੈਂਟਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ...
    • married woman in laws and husband
      ਸੱਸ-ਸਹੁਰੇ ਤੇ ਪਤੀ ਨੇ ਮਿਲਕੇ ਮਾਰ'ਤੀ ਵਿਆਹੁਤਾ, ਦਾਜ ਦੀ ਮੰਗ ਪੂਰੀ ਨਾ ਹੋਣ 'ਤੇ...
    • nagar kirtan from sri darbar sahib on birth anniversary of sri ramdas ji
      ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦਰਬਾਰ ਸਾਹਿਬ ਤੋਂ ਸਜਿਆ ਨਗਰ ਕੀਰਤਨ,...
    • sukhjinder randhawa statement regarding rahul gandhi s visit to punjab
      ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +