Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    6:26:31 PM

  • accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਰੱਕ ਹੇਠਾਂ ਵੜੀ...

  • five singh sahibs will be held tomorrow at the secretariat of akal takht sahib

    ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ...

  • major accident in punjab

    ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ,...

  • jalandhar man dies in greece

    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ

PUNJAB News Punjabi(ਪੰਜਾਬ)

ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ ਵਿਭਾਗ ਨੇ ਕਰ'ਤਾ ਐਲਾਨ

  • Edited By Shivani Bassan,
  • Updated: 28 Apr, 2026 03:02 PM
Amritsar
punjab bars and restaurants will now be able to open till 3 am
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਇੰਦਰਜੀਤ)-ਆਬਕਾਰੀ ਵਿਭਾਗ ਨੇ ਬਾਰ ਅਤੇ ਰੈਸਟੋਰੈਂਟ ਮਾਲਕਾਂ ਲਈ ਇਕ ਵੱਡੀ ਰਾਹਤ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਨਿਰਧਾਰਿਤ ਫ਼ੀਸ ਭਰ ਕੇ ਬਾਰ ਦੇਰ ਰਾਤ ਤੱਕ ਖੋਲ੍ਹੇ ਜਾ ਸਕਣਗੇ। ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਦੇਰ ਰਾਤ ਤੱਕ ਬਾਰ ਖੁੱਲ੍ਹੇ ਰੱਖਣ ਦੀ ਇਜਾਜ਼ਤ ਲੈਣ ਲਈ ਪ੍ਰਤੀ ਸਾਲ 25 ਲੱਖ ਰੁਪਏ ਵਾਧੂ ਅਦਾ ਕਰਨੇ ਪੈਣਗੇ। ਇਸ ਮੌਕੇ ਜ਼ਿਲਾ ਆਬਕਾਰੀ ਅਧਿਕਾਰੀ ਲਲਿਤ ਕੁਮਾਰ ਅਤੇ ਇੰਸਪੈਕਟਰ ਧਰਵਿੰਦਰ ਪਾਲ ਸ਼ਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ ਸਾਥੀ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ

ਅਧਿਕਾਰੀਆਂ ਨੇ ਦੱਸਿਆ ਕਿ ਪੁਰਾਣੇ ਨਿਯਮਾਂ ਅਨੁਸਾਰ ਨਗਰ ਨਿਗਮ ਖੇਤਰਾਂ ਵਿਚ ਬਾਰਾਂ ਨੂੰ ਰਾਤ 1 ਵਜੇ ਤੱਕ ਅਤੇ ਨਗਰ ਨਿਗਮ ਦੀ ਸੀਮਾ ਤੋਂ 5 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਬਾਰਾਂ ਨੂੰ ਰਾਤ 12 ਵਜੇ ਤੱਕ ਖੁੱਲ੍ਹੇ ਰਹਿਣ ਦੀ ਇਜਾਜ਼ਤ ਸੀ। ਹੁਣ ਜੇਕਰ ਕੋਈ ਬਾਰ ਮਾਲਕ ਸਾਲਾਨਾ 25 ਲੱਖ ਰੁਪਏ ਦਾ ਵਾਧੂ ਟੈਕਸ ਅਦਾ ਕਰਦਾ ਹੈ, ਤਾਂ ਨਗਰ ਨਿਗਮ ਖੇਤਰ ਅਤੇ 5 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਬਾਰਾਂ ਨੂੰ ਸਵੇਰੇ 3 ਵਜੇ ਤੱਕ ਖੁੱਲ੍ਹੇ ਰਹਿਣ ਦੀ ਆਗਿਆ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਛੋਟੇ ਕਸਬਿਆਂ ਲਈ ਵੀ 2 ਕਿਲੋਮੀਟਰ ਤੱਕ ਮਿਲੇਗੀ ਛੋਟ

ਜ਼ਿਲਾ ਆਬਕਾਰੀ ਅਧਿਕਾਰੀ ਲਲਿਤ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਇਹ ਯੋਜਨਾ ਸਿਰਫ਼ ਵੱਡੇ ਸ਼ਹਿਰਾਂ ਤੱਕ ਸੀਮਤ ਨਹੀਂ ਹੈ। ਜੇਕਰ ਨਗਰ ਨਿਗਮ ਤੋਂ ਇਲਾਵਾ ਛੋਟੇ ਕਸਬਿਆਂ (ਜੋ ਕਿਸੇ ਕਮੇਟੀ ਦੇ ਅਧੀਨ ਆਉਂਦੇ ਹਨ) ਦੇ ਬਾਰ ਮਾਲਕ ਵੀ ਦੇਰ ਰਾਤ ਤੱਕ ਬਾਰ ਖੋਲ੍ਹਣ ਦੀ ਇਜਾਜ਼ਤ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਵੀ 25 ਲੱਖ ਰੁਪਏ ਦਾ ਵਾਧੂ ਟੈਕਸ ਅਦਾ ਕਰਨਾ ਪਵੇਗਾ। ਵਿਭਾਗ ਨੇ ਮੀਟਿੰਗ ਦੌਰਾਨ ਬਾਰ ਮਾਲਕਾਂ ਨੂੰ ਇਸ ਨਵੀਂ ਨੀਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾ ਦਿੱਤਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 

  • Bars and restaurants
  • Excise Department
  • punjab
  • amritsar
  • new rules
  • ਬਾਰ ਅਤੇ ਰੈਸਟੋਰੈਂਟ
  • ਆਬਕਾਰੀ ਵਿਭਾਗ
  • ਪੰਜਾਬ
  • ਅੰਮ੍ਰਿਤਸਰ
  • ਨਵੇਂ ਨਿਯਮ

ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ

NEXT STORY

Stories You May Like

  • 22 police and excise department employees suspended in maharashtra
    ਮਹਾਰਾਸ਼ਟਰ ’ਚ ਪੁਲਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ
  • restaurant fire 3 gas cylinders explosion
    ਦਿੱਲੀ ਦਾ ਇਕ ਹੋਰ ਰੈਸਟੋਰੈਂਟ ਬਣਿਆ ਅੱਗ ਦਾ ਗੋਲ਼ਾ ! ਫਟ ਗਏ 3 ਸਿਲੰਡਰ, ਇਲਾਕੇ 'ਚ ਮਚੀ ਹਾਹਾਕਾਰ
  • bullets were fired at the house
    ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • police arrest 3 thieves
    ਪੁਲਸ ਨੇ 3 ਚੋਰਾਂ ਨੂੰ ਕੀਤਾ ਗ੍ਰਿਫਤਾਰ, ਚੋਰੀ ਦੇ ਇੰਨਵੈਟਰ ਤੇ 6 ਮੋਬਾਈਲਾਂ ਸਮੇਤ ਹੋਰ ਸਾਮਾਨ ਬਰਾਮਦ
  • sebi approves ipo of 3 companies including bonfiglioli
    Bonfiglioli Transmission ਸਮੇਤ Sebi ਨੇ 3 ਕੰਪਨੀਆਂ ਦੇ IPO ਨੂੰ ਦਿੱਤੀ ਮਨਜ਼ੂਰੀ
  • market timings reshuffle
    ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ! ਗੁਆਂਢੀ ਮੁਲਕ ਨੇ ਕੀਤਾ ਐਲਾਨ
  • bcci makes big announcement for 15 year old vaibhav
    15 ਸਾਲਾ ਵੈਭਵ ਲਈ BCCI ਨੇ ਕਰ'ਤਾ ਵੱਡਾ ਐਲਾਨ ! ਇੰਗਲੈਂਡ ਤੇ ਆਇਰਲੈਂਡ ਟੂਰ ਤੋਂ ਪਹਿਲਾਂ ਦਿੱਤੀ ਖੁਸ਼ਖ਼ਬਰੀ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 people arrested for murdering contract worker
      ਕਤਲ ਦੀ ਗੁੱਥੀ ਸੁਲਝੀ, ਠੇਕੇ ਦੇ ਕਰਿੰਦੇ ਦਾ ਕਤਲ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
    • woman attempts sacrilege in gurdwara sahib
      ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ...
    • ward number 6 of dinanagar municipal council tomorrow
      ਭਲਕੇ 'ਦੀਨਾਨਗਰ' ਨਗਰ ਕੌਂਸਲ ਦੇ ਵਾਰਡ ਨੰਬਰ 6 'ਚ ਫਿਰ ਪੈਣਗੀਆਂ ਵੋਟਾਂ ! ਜਾਣੋ...
    • dental cleaning brush your teeth pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
    • big in chandigarh firing case
      ਚੰਡੀਗੜ੍ਹ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ, ਸ਼ੂਟਰਾਂ ਦੀਆਂ ਤਸਵੀਰਾਂ ਆਈਆਂ...
    • nayab singh saini speech
      CM ਨਾਇਬ ਸੈਣੀ ਨੇ 346ਵੇਂ ਰਾਸ਼ਨ ਤੇ ਸਹਾਇਤਾ ਵੰਡ ਸਮਾਰੋਹ 'ਚ ਕੀਤੀ ਸ਼ਿਰੱਕਤ...
    • power supply remains disrupted even after 48 hours of the storm
      ਅੰਮ੍ਰਿਤਸਰ: ਤੂਫ਼ਾਨ ਦੇ 48 ਘੰਟਿਆਂ ਬਾਅਦ ਵੀ ਬਿਜਲੀ ਠੱਪ, ਕਈ ਇਲਾਕਿਆਂ 'ਚ ਪਾਣੀ...
    • lawyer arrested with heroin and ice drugs
      ਹੈਰੋਇਨ ਤੇ ਆਈਸ ਡਰੱਗ ਸਮੇਤ ਵਕੀਲ ਗ੍ਰਿਫ਼ਤਾਰ
    • migrant worker murdered under suspicious circumstances in government school
      Punjab: ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ! ਫ਼ੈਲੀ...
    • big announcement made in punjab for 16th and 17th
      ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +