Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    3:53:03 PM

  • 7 day decline stopped  sensex jumps 628 points investors gain 2 6 lakh crores

    7 ਦਿਨਾਂ ਤੋਂ ਜਾਰੀ ਗਿਰਾਵਟ ਰੁਕੀ, ਸੈਂਸੈਕਸ ਨੇ...

  • bikram majithia statement

    ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ...

  • big power to dcs

    ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ...

  • government will give 200 scm cheap gas to companies on new png connection

    ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

PUNJAB News Punjabi(ਪੰਜਾਬ)

ਸਟ੍ਰੋਕ ਦੇ ਮਰੀਜ਼ਾਂ ਨੂੰ ਇਹ ਮੁਫ਼ਤ ਸਹੂਲਤ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

  • Edited By Babita,
  • Updated: 30 Oct, 2024 09:53 AM
Chandigarh
punjab became the first state to provide this free facility to stroke patients
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਵਿਸ਼ਵ ਸਟ੍ਰੋਕ ਦਿਵਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ, ਸੀ. ਐੱਮ. ਸੀ. ਲੁਧਿਆਣਾ ਤੇ ਇੰਡੀਆ ਮੈਡਟ੍ਰੋਨਿਕ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇਦਾਰੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਕਦਮੀ ਦਾ ਮਕਸਦ ਜਨਤਕ-ਨਿੱਜੀ ਭਾਈਵਾਲੀ ਤਹਿਤ ਸਟ੍ਰੋਕ ਦੇ ਮਰੀਜ਼ਾਂ ਲਈ ਬਿਹਤਰੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ’ਚ ਸਟ੍ਰੋਕ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣਾ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਸੂਬੇ ’ਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਮਿਆਰੀ ਸਿਹਤ ਸੇਵਾਵਾਂ ਤੱਕ ਪੰਜਾਬ ਦੇ ਲੋਕਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਆਈ ਵੱਡੀ Update, ਪੂਰਾ ਜ਼ੋਰ ਫੜ੍ਹੇਗੀ ਠੰਡ

ਇਸ ਭਾਈਵਾਲੀ ਨੇ ਸਟ੍ਰੋਕ ਕੇਅਰ ਲਈ ਇਕ ਹੱਬ ਤੇ ਸਪੋਕ ਮਾਡਲ ਪੇਸ਼ ਕੀਤਾ ਹੈ, ਜਿਸ ਦਾ ਮਕਸਦ ਫ਼ੌਰੀ ਢੰਗ ਤੇ ਆਪਸੀ ਤਾਲਮੇਲ ਨਾਲ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰ ਕੇ ਮਰੀਜ਼ਾਂ ਦੇ ਮਿਆਰੀ ਇਲਾਜ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਦਾ ਇਕ ਨੈੱਟਵਰਕ ‘ਸਪੋਕ’ ਸੈਂਟਰਾਂ ਵਜੋਂ ਕੰਮ ਕਰੇਗਾ। ਇਨ੍ਹਾਂ ਸੈਂਟਰਾਂ ਨੂੰ ਸਟ੍ਰੋਕ ਦੇ ਮਰੀਜ਼ਾਂ ਨੂੰ ਮਕੈਨੀਕਲ ਥ੍ਰੋਮਬੈਕਟੋਮੀ ਸਮੇਤ ਐਡਵਾਂਸਡ ਇਲਾਜ ਸੁਵਿਧਾਵਾਂ ਵਾਸਤੇ ਹੱਬ ਲਈ ਰੈਫ਼ਰ ਕਰਨ ਤੋਂ ਪਹਿਲਾਂ ਮਰੀਜ਼ਾਂ ਨੂੰ ਤੁਰੰਤ ਦੇਖਭਾਲ ਤੇ ਹੋਰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਟ੍ਰੋਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਅਤੇ ਸਾਨੂੰ ਇਸ ਨਾਲ ਨਜਿੱਠਣ ਲਈ ਨਵੀਨ ਪਹੁੰਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਸੂਬੇ ’ਚ ਸਟ੍ਰੋਕ ਕੇਅਰ ਨੂੰ ਬਿਹਤਰ ਬਣਾਉਣ ਦੀ ਦਿਸ਼ਾ ’ਚ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ : ਪੰਜਾਬ ਸਣੇ ਉੱਤਰੀ ਭਾਰਤ 'ਚ ਕੋਵਿਡ ਤੋਂ ਵੀ ਵੱਡੀ ਮੁਸੀਬਤ! ਸਿਹਤ ਮੰਤਰੀ ਨੇ ਕੀਤੀ ਅਪੀਲ (ਵੀਡੀਓ)

ਇਹ ਪਹਿਲ ਕਦਮੀ ਬਹੁਤ ਸਾਰੇ ਪਰਿਵਾਰਾਂ ਨੂੰ ਸਟ੍ਰੋਕ ਦੇ ਇਲਾਜ ’ਤੇ ਆਉਣ ਵਾਲੇ ਖ਼ਰਚਿਆਂ ਤੋਂ ਰਾਹਤ ਦੇਵੇਗੀ ਕਿਉਂਕਿ ਇਸ ਪਹਿਲ ਕਦਮੀ ਤਹਿਤ ਸਟ੍ਰੋਕ ਦੇ ਮਰੀਜ਼ਾਂ ਨੂੰ ਕਰੀਬ 6 ਲੱਖ ਰੁਪਏ ਦਾ ਇਲਾਜ ਤੇ ਦੇਖਭਾਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ। ਸੀ. ਐੱਮ. ਸੀ. ਲੁਧਿਆਣਾ ਦੇ ਨਿਊਰੋਲੋਜੀ ਦੇ ਪ੍ਰਿੰਸੀਪਲ ਤੇ ਪ੍ਰੋਫੈਸਰ ਤੇ ਵਿਸ਼ਵ ਸਟ੍ਰੋਕ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਡਾ. ਜੈਰਾਜ ਡੀ. ਪਾਂਡੀਅਨ ਨੇ ਦੱਸਿਆ ਕਿ ਡੀ. ਏ. ਡਬਲਿਊ. ਐੱਨ. (ਡਾਅਨ) ਤੇ ਡੀ. ਈ. ਐੱਫ. ਯੂ. ਐੱਸ. ਈ. (ਡੀਫਿਊਜ਼)-3 ਸਮੇਤ ਐਡਵਾਂਸਡ ਕਲੀਨਿਕਲ ਤਕਨੀਕਾਂ ਨੇ ਮਕੈਨੀਕਲ ਥ੍ਰੋਮਬੈਕਟੋਮੀ ਲਈ ਇਲਾਜ ਦੀ ਅਵਧੀ, ਇਸਕੈਮਿਕ ਸਟ੍ਰੋਕ ਦੇ ਲੱਛਣ ਦੀ ਸ਼ੁਰੂਆਤ ਤੋਂ ਅਗਲੇ 24 ਘੰਟਿਆਂ ਤੱਕ ਵਧਾ ਦਿੱਤੀ ਹੈ।

ਇਸ ਦੌਰਾਨ ਸਾਨੂੰ ਸਟ੍ਰੋਕ ਮਰੀਜ਼ਾਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਇਲਾਜ ਕਰਨ ’ਚ ਮਦਦ ਮਿਲੇਗੀ, ਜਿਸ ਨਾਲ ਮਰੀਜ਼ਾਂ ’ਚ ਅਪੰਗਤਾ ਦੇ ਮਾਮਲੇ ਘਟਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ’ਚ ਸੁਧਾਰ ਹੋਵੇਗਾ। ਮੈਡਟ੍ਰੋਨਿਕ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਤੇ ਵਾਈਸ ਪ੍ਰੈਜ਼ੀਡੈਂਟ ਮਨਦੀਪ ਸਿੰਘ ਕੁਮਾਰ ਨੇ ਕਿਹਾ ਕਿ ਇਹ ਭਾਈਵਾਲੀ ਗੰਭੀਰ ਸਿਹਤ ਸੰਭਾਲ ਚੁਣੌਤੀਆਂ ਦੇ ਟਾਕਰੇ ਲਈ ਜਨਤਕ-ਨਿੱਜੀ ਭਾਈਵਾਲੀ ਦੀ ਮਹੱਤਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਸੀ.ਐੱਮ.ਸੀ. ਲੁਧਿਆਣਾ ਡਾ. ਵਿਲੀਅਮ ਭੱਟੀ ਤੇ ਡਾ. ਧੀਰਜ ਖੁਰਾਣਾ ਤੇ ਹੋਰ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Stroke Patients
  • Free facility
  • Punjab
  • ਸਟ੍ਰੋਕ ਮਰੀਜ਼
  • ਮੁਫ਼ਤ ਸਹੂਲਤ
  • ਪੰਜਾਬ

ਪੰਜਾਬ 'ਚ ਪ੍ਰਾਜੈਕਟ 'Lotus 300' ਦੇ ਪ੍ਰਮੋਟਰਾਂ ਖ਼ਿਲਾਫ਼ ਹੋਈ ਵੱਡੀ ਕਾਰਵਾਈ

NEXT STORY

Stories You May Like

  • michelle marsh made history
    ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ ਬਣਾਉਣ ਵਾਲਾ ਬਣਿਆ ਪਹਿਲਾ ਆਸਟ੍ਰੇਲੀਆਈ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • balochistan in pakistan
    ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
  • prisons or guest houses
    ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • youth brutally murdered
    ਪੰਜਾਬ 'ਚ ਵੱਡੀ ਵਾਰਦਾਤ: ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • earthquake
    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ ਪੂਰਾ ਸੂਬਾ, ਘਰਾਂ ਤੋਂ ਬਾਹਰ ਦੌੜੇ ਲੋਕ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in khanna
      ਖੰਨਾ ਵਿਚ ਚੱਲਦੀ ਕਾਰ ਨੂੰ ਲੱਗ ਗਈ ਅੱਗ
    • harbhajan singh is embroiled in controversy again
      ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ...
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • distressed couple places this demand before dc
      ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • youth murder in mohali
      ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ...
    • accident case
      ਤੇਜ਼ ਰਫ਼ਤਾਰ ਵਾਹਨ ਦੀ ਫੇਟ ਨਾਲ ਟੈਂਕਰ ਡਰਾਈਵਰ ਦੀ ਮੌਤ
    • sbi  job  recruitment  apply
      SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖ਼ਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +