Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    9:03:03 AM

  • cjp abhijit deepke  delhi police  beaten

    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ...

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ

MAJHA News Punjabi(ਮਾਝਾ)

ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ

  • Edited By Shivani Bassan,
  • Updated: 02 Apr, 2026 06:43 PM
Gurdaspur
punjab big news for drinkers
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਗੁਰਦਾਸਪੁਰ ਵਿੱਚ 1 ਅਪ੍ਰੈਲ ਤੋਂ ਨਵੀਂ ਐਕਸਾਈਜ਼ ਪਾਲਿਸੀ 2026-27 ਤਹਿਤ ਸ਼ਰਾਬ ਦੀਆਂ ਨਵੀਆਂ ਦਰਾਂ ਲਾਗੂ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਸ਼ਰਾਬ ਦੇ ਸ਼ੌਕੀਨਾਂ ਦੀ ਜੇਬ 'ਤੇ ਬੋਝ ਪੈਣਾ ਤੈਅ ਹੈ। ਸਰਕਾਰ ਵੱਲੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸਾਢੇ 10 ਪ੍ਰਤੀਸ਼ਤ ਵੱਧ ਮਾਲੀਏ ਦਾ ਬੋਝ ਠੇਕੇਦਾਰਾਂ 'ਤੇ ਪਾਇਆ ਗਿਆ ਹੈ, ਜਿਸ ਕਾਰਨ ਰੇਟ ਵਧਣਾ ਪਹਿਲਾਂ ਹੀ ਤੈਅ ਮੰਨਿਆ ਜਾ ਰਿਹਾ ਸੀ। ਅਪ੍ਰੈਲ ਮਹੀਨੇ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਠੇਕੇਦਾਰਾਂ ਨੇ ਸ਼ਰਾਬ ਦੀ ਤਸਕਰੀ ਰੋਕਣ ਲਈ ਵਿਸ਼ੇਸ਼ ਰਣਨੀਤੀ ਉਲੀਕਣੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

ਹੁਣ ਉਨ੍ਹਾਂ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਜੋ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਤਸਕਰੀ ਨਾਲ ਜੁੜੇ ਹੋਏ ਹਨ। ਜੇਕਰ ਗੁਰਦਾਸਪੁਰ ਟਾਊਨ ਫਰਮ ਦੀ ਗੱਲ ਕਰੀਏ ਤਾਂ ਇੱਥੇ ਦੀਨਾਨਗਰ, ਦੋਰਾਂਗਲਾ, ਬਹਿਰਾਮਪੁਰ, ਗੁਰਦਾਸਪੁਰ 1 ਅਤੇ 2, ਧਾਰੀਵਾਲ ਅਤੇ ਪੂਰੇ ਇਲਾਕੇ ਵਿੱਚ ਇੱਕੋ ਫਰਮ ਦਾ ਕਬਜ਼ਾ ਹੈ। ਇਸ ਕਾਰਨ ਹੁਣ ਬਾਹਰਲੇ ਜ਼ਿਲ੍ਹਿਆਂ ਤੋਂ ਆਉਣ ਵਾਲੀ ਸ਼ਰਾਬ 'ਤੇ ਐਕਸਾਈਜ਼ ਵਿਭਾਗ ਅਤੇ ਠੇਕੇਦਾਰ ਪੈਨੀ ਨਜ਼ਰ ਰੱਖਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਕੀਮਤਾਂ ਵਿੱਚ ਮਾਮੂਲੀ ਵਾਧਾ

ਸ਼ਰਾਬ ਠੇਕੇਦਾਰਾਂ ਤੋਂ ਮਿਲੀ ਨਵੀਂ ਸੂਚੀ ਅਨੁਸਾਰ, 'ਰੋਇਲ ਸਟੈਗ' ਹੁਣ 950 ਰੁਪਏ ਦੀ ਕਰ ਦਿੱਤੀ ਗਈ ਹੈ, ਜਦੋਂ ਕਿ 'ਬਲੈਂਡਰ' 1250 ਰੁਪਏ ਅਤੇ ਮਹਿੰਗੀ ਸਕੌਚ 'ਹੰਡਰਡ ਪਾਈਪਰਜ਼' 2100 ਰੁਪਏ ਦੀ ਹੋ ਗਈ ਹੈ। ਇਸੇ ਤਰ੍ਹਾਂ ਬੀਅਰ ਦੇ ਕੈਨ ਅਤੇ ਬੋਤਲ 250 ਤੋਂ 300 ਰੁਪਏ ਤੱਕ ਉਪਲਬਧ ਹੋਣਗੇ।

ਇਹ ਵੀ ਪੜ੍ਹੋ- ਪੰਜਾਬ 'ਚ 3 ਤੇ 4 ਅਪ੍ਰੈਲ ਨੂੰ ਸਕਦੀ ਵੱਡੀ ਆਫ਼ਤ, ਮੌਸਮ ਵਿਭਾਗ ਨੇ ਦਿੱਤੇ ਸੰਕੇਤ

ਤਸਕਰਾਂ 'ਤੇ ਨਜ਼ਰ ਰੱਖਣ ਦੀ ਤਿਆਰੀ

ਗੁਰਦਾਸਪੁਰ ਵਿੱਚ ਅਜਿਹੇ ਤਸਕਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਜੋ ਸ਼ਰਾਬ ਦੀ ਬੋਤਲ ਤੋਂ ਹੋਲੋਗ੍ਰਾਮ ਅਤੇ ਸਟਿੱਕਰ ਉਤਾਰ ਕੇ ਸ਼ਹਿਰ ਵਿੱਚ ਸਪਲਾਈ ਕਰਦੇ ਹਨ। ਠੇਕੇਦਾਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਕਲ ਮਹਿੰਗਾ ਹੋਣ ਕਾਰਨ ਹੁਣ ਫਰਮ ਤਸਕਰਾਂ 'ਤੇ ਖ਼ਾਸ ਨਜ਼ਰ ਰੱਖੇਗੀ ਅਤੇ ਲੋੜ ਪੈਣ 'ਤੇ ਐਕਸਾਈਜ਼ ਵਿਭਾਗ ਤੇ ਪੁਲਿਸ ਦੀ ਮਦਦ ਨਾਲ ਅਜਿਹੇ ਲੋਕਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਜਾਵੇਗੀ।

ਕੀ ਕਹਿੰਦੇ ਹਨ ਵਿਭਾਗੀ ਅਧਿਕਾਰੀ

ਈ.ਟੀ.ਓ. ਗੁਰਦਾਸਪੁਰ ਹੇਮੰਤ ਸ਼ਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ ਪੁਲਸ ਦੇ ਸਹਿਯੋਗ ਨਾਲ ਕਈ ਤਸਕਰਾਂ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਇਸ ਸਾਲ ਇਹ ਮੁਹਿੰਮ ਹੋਰ ਵੀ ਸਖ਼ਤ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Punjab
  • Big news
  • drinkers
  • liquor prices
  • ਪੰਜਾਬ
  • ਵੱਡੀ ਖ਼ਬਰ
  • ਸ਼ਰਾਬ ਪੀਣ ਵਾਲੇ
  • ਸ਼ਰਾਬ ਦੀਆਂ ਕੀਮਤਾਂ

ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਭਿਆਨਕ ਬੀਮਾਰੀ ਕੈਂਸਰ ਦਾ ਮੁੱਦਾ

NEXT STORY

Stories You May Like

  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • happy for the accused working at liquor shops
    ਸ਼ਰਾਬ ਦੇ ਠੇਕਿਆਂ 'ਤੇ ਕੰਮ ਕਰਦੇ ਮੁਲਜ਼ਮਾਂ ਦੀਆਂ ਮੌਜਾਂ ! ਤਨਖਾਹ 'ਚ 25% ਵਾਧਾ, CM ਵਿਜੇ ਦਾ ਐਲਾਨ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • joint operation by excise and police department
    ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ
  • huge increase in edible oil prices  may increase the concern of common people
    ਖਾਣ ਵਾਲੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ, ਇਸ ਕਾਰਨ ਵਧ ਸਕਦੀ ਹੈ ਆਮ ਲੋਕਾਂ ਦੀ ਚਿੰਤਾ
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • big incident in punjab gym trainer shot
    ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • person working in the health department died
      ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ’ਚ ਨੌਕਰੀ ਕਰਦੇ ਵਿਅਕਤੀ ਦੀ ਮੌਤ
    • body of young man found in fields
      ਖੇਤਾਂ ’ਚੋਂ ਮਿਲੀ ਨੌਜਵਾਨ ਦੀ ਲਾਸ਼, 5 ਦਿਨਾਂ ਦੀ ਧੀ ਦਾ ਸੀ ਪਿਤਾ
    • tarn taran 2 smugglers arrested with big weapons
      ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ...
    • big weather for 3 days in punjab
      ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
    • punjab friend calls home kills lover and then petrol
      ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
    • big malls are opening in gurdaspur
      ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ...
    • ravi erosion poses threat to border village kakkar
      ਰਾਵੀ ਦੇ ਕਟਾਅ ਨਾਲ ਸਰਹੱਦੀ ਪਿੰਡ ਕੱਕੜ ’ਤੇ ਮੰਡਰਾਇਆ ਖ਼ਤਰਾ, MP ਔਜਲਾ ਨੇ ਕੀਤਾ...
    • huge uproar ahead of qadian municipal council president election
      ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ...
    • ed raids in punjab
      ਪੰਜਾਬ 'ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ...
    • big decisions in sgpc s internal meeting
      SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +