helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 04, 2025
ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ...
ਮਾਲ ਅਫ਼ਸਰਾਂ ਦੀ ਹੜਤਾਲ ਵਿਚਾਲੇ ਰਜਿਸਟਰੀਆਂ ਨੂੰ ਲੈ...
ਇਨ੍ਹਾਂ ਸੂਬਿਆਂ 'ਚ ਮੀਂਹ ਅਤੇ ਗੜੇਮਾਰੀ ਦਾ ਅਲਰਟ,...
ਤਰਨਤਾਰਨ ਦੇ ਵਾਰਡ ਨੰਬਰ 3 'ਚ ਅੱਜ ਹੋ ਰਹੀ ਚੋਣ,...
ਪੰਜਾਬ
ਮਨੋਰੰਜਨ
Photos
Videos
ਲੁਧਿਆਣਾ (ਗੁਪਤਾ) : ਪੰਜਾਬ ’ਚ ਭਾਜਪਾ ਦੀ ਮੌਜੂਦਾ ਟੀਮ ਨੇ ਲਗਾਤਾਰ ਦੂਜੀ ਵਾਰ ਚੋਣ ’ਚ ਹਾਰ ਹਾਸਲ ਕੀਤੀ ਹੈ। ਇਸ ਸਾਲ ਫਰਵਰੀ ’ਚ ਹੋਈਆਂ ਵਿਧਾਨ ਸਭਾ ਚੋਣਾਂ 'ਚ 2 ਸੀਟਾਂ ਅਤੇ ਹੁਣ ਲੋਕ ਸਭਾ ਉਪ ਚੋਣ ’ਚ ਜ਼ਮਾਨਤ ਜ਼ਬਤ। ਲਗਾਤਾਰ ਪਾਰਟੀ ਦੀ ਹਾਲਤ ਖ਼ਰਾਬ ਹੋ ਰਹੀ ਹੈ, ਜਿਸ ਤੋਂ ਬਾਅਦ ਅਗਵਾਈ ਬਦਲਾਅ ਦੀ ਆਵਾਜ਼ ਮੁਖਰ ਹੋ ਰਹੀ ਹੈ। ਖ਼ਬਰ ਮਿਲੀ ਹੈ ਕਿ 2-3 ਜੁਲਾਈ ਨੂੰ ਹੈਦਰਾਬਾਦ ’ਚ ਹੋਣ ਵਾਲੀ ਭਾਜਪਾ ਦੀ ਰਾਸ਼ਟਰੀ ਕਾਰਜ ਕਮੇਟੀ ਦੀ ਬੈਠਕ ’ਚ ਪੰਜਾਬ ਦੀ ਟੀਮ 'ਚ ਬਦਲਾਅ ’ਤੇ ਵਿਚਾਰ ਹੋ ਸਕਦਾ ਹੈ। ਪਤਾ ਲੱਗਾ ਹੈ ਕਿ ਕਈ ਹੋਰ ਸੂਬਿਆਂ ਦੇ ਨਵੇਂ ਪ੍ਰਧਾਨਾਂ ਦਾ ਵੀ ਫ਼ੈਸਲਾ ਹੋਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ਨੂੰ ਹਾਈਕੋਰਟ 'ਚ ਚੁਣੌਤੀ, ਅੱਜ ਹੋਵੇਗੀ ਸੁਣਵਾਈ
ਸੂਬੇ 'ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਬਾਦਲ ਨਾਲ ਨਾਤਾ ਤੋੜਨ ਤੋਂ ਬਾਅਦ ਪੂਰੇ ਪੰਜਾਬ ’ਚ ਚੋਣ ਯੁੱਧ 'ਚ ਉੱਤਰੀ ਭਾਜਪਾ ਲਗਾਤਾਰ ਨੁਕਸਾਨ ਝੱਲ ਰਹੀ ਹੈ। ਪਾਰਟੀ ਦਾ ਵਰਕਰ ਕੰਮ ਨਹੀਂ ਕਰ ਰਿਹਾ। ਕੁੱਝ ਚਹੇਤਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ, ਜਦੋਂਕਿ ਕੰਮ ਕਰਨ ਵਾਲਾ ਬੇਕਾਰ ਘਰ ਬੈਠਾ ਹੈ। ਪੰਜਾਬ ਦੇ ਸਾਹਮਣੇ ਉੱਤਰ ਪ੍ਰਦੇਸ਼ ਦੀ ਵੱਡੀ ਉਦਾਹਰਣ ਹੈ, ਜਿੱਥੇ ਪਾਰਟੀ ਕਿੱਥੋਂ ਤੋਂ ਕਿੱਥੇ ਪੁੱਜ ਗਈ ਹੈ। ਪੰਜਾਬ ਭਾਜਪਾ ਨੂੰ ਵੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਕਰਿਸ਼ਮਾਈ ਕਾਰਜਸ਼ੈਲੀ ਨੂੰ ਅਪਣਾਉਂਦੇ ਹੋਏ ਉੱਤਰ ਪ੍ਰਦੇਸ਼ ਦੇ ਰਾਮਪੁਰ ਅਤੇ ਆਜਮਗੜ੍ਹ ਦੇ ਮੁਸਲਿਮ ਬਹੁਲਤਾ ਵਾਲੇ ਇਲਾਕਿਆਂ 'ਚ ਮਿਲੀ ਜਿੱਤ ਦੀ ਤਰ੍ਹਾਂ ਦੀ ਹੀ ਸੂਬੇ 'ਚ ਭਾਜਪਾ ਨੂੰ ਜਿੱਤ ਦਿਵਾਉਣੀ ਹੋਵੇਗੀ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੀ ਭਾਰੀ ਸੁਰੱਖਿਆ ਵਿਚਾਲੇ ਅੰਮ੍ਰਿਤਸਰ ਅਦਾਲਤ 'ਚ ਪੇਸ਼ੀ, 8 ਦਿਨਾਂ ਦੇ ਰਿਮਾਂਡ 'ਤੇ
ਵਰਕਰਾਂ ਦਾ ਕਹਿਣਾ ਹੈ ਕਿ ਪਾਰਟੀ ਏ. ਸੀ. ਕਮਰਿਆਂ ’ਚ ਲੰਮੀਆਂ ਸੰਗਠਨਾਤਮਕ ਬੈਠਕਾਂ ਕਰਨ ਦੀ ਥਾਂ ’ਤੇ ਆਮ ਲੋਕਾਂ ਦੇ ਮੁੱਦਿਆਂ ਅਤੇ ਉਨ੍ਹਾਂ ਦੇ ਵਿਚਕਾਰ ਜਾ ਕੇ ਕੰਮ ਕਰਨਾ ਹੋਵੇਗਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਪੰਜਾਬ ਭਾਜਪਾ ਲੋਕਾਂ ਤੱਕ ਪਹੁੰਚਾ ਸਕੇਗੀ। ਪ੍ਰਦੇਸ਼ ਭਾਜਪਾ ਨੂੰ ਇਹ ਧਿਆਨ ਰੱਖਣਾ ਹੋਵੇਗਾ ਕਿ ਪੰਜਾਬ ਦੇ ਲੋਕਾਂ ਨੇ ਕੱਟੜਵਾਦੀਆਂ ਨੂੰ ਤਿਆਗ ਦਿੱਤਾ ਹੈ। ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ, 'ਬਜਟ' ਨੂੰ ਲੈ ਕੇ ਹੋਵੇਗੀ ਵਿਚਾਰ-ਚਰਚਾ
Stories You May Like
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਕਰਜ਼ੇ ਦੇ ਦੈਂਤ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਚੁੱਕਿਆ ਅਜਿਹਾ ਕਦਮ ਕਿ ਵੇਖ...
ਵੱਡੀ ਖ਼ਬਰ: ਪ੍ਰੀਖਿਆ ਦੌਰਾਨ PSEB ਦਾ ਵੱਡਾ ਫ਼ੈਸਲਾ, ਇਹ ਪੇਪਰ ਕੀਤਾ ਰੱਦ
SKM ਦੀ ਸਰਕਾਰ ਨਾਲ ਨਹੀਂ ਬਣੀ ਸਹਿਮਤੀ, ਕਿਸਾਨਾਂ ਨੇ 5 ਮਾਰਚ ਲਈ ਕਰ 'ਤਾ ਵੱਡਾ...
ਈਰਾਨ ਦੇ ਉਪ ਰਾਸ਼ਟਰਪਤੀ ਜ਼ਰੀਫ ਨੇ ਦਿੱਤਾ ਅਸਤੀਫਾ
ਫਿਲੀਪੀਨ ਨੇ Trump 'ਤੇ ਜਤਾਇਆ ਭਰੋਸਾ, ਚੀਨ ਨੂੰ ਰੋਕਣ 'ਚ ਕਰਨਗੇ ਮਦਦ
ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 37 ਲੋਕ ਜ਼ਖਮੀ
ਬੰਗਲਾਦੇਸ਼: ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਰੱਖਿਆ...
ਇਟਲੀ 'ਚ ਢੋਲ ਦੀ ਤਾਲ 'ਤੇ ਨੱਚੇ ਗੋਰੇ-ਗੋਰੀਆਂ, ਭੰਗੜੇ ਵਾਲਿਆਂ ਨੇ ਕਰਵਾਈ...
ਇਮਰਾਨ ਖਾਨ ਜੇਲ੍ਹ 'ਚ ਕਾਲ ਕੋਠੜੀ 'ਚ ਰਹਿਣ ਲਈ ਮਜਬੂਰ
ਪ੍ਰਮਾਣੂ ਸਮਝੌਤੇ ਦੇ ਨਿਰਮਾਤਾ ਈਰਾਨੀ ਮੰਤਰੀ ਨੇ ਦਿੱਤਾ ਅਸਤੀਫ਼ਾ
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
Subscribe Now!