Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    12:02:54 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ

PUNJAB News Punjabi(ਪੰਜਾਬ)

ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ

  • Edited By Babita,
  • Updated: 11 Jul, 2026 10:32 AM
Chandigarh
punjab bjp delegation meets governor
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਫ਼ਦ ਨੇ ਰਾਜਪਾਲ ਨੂੰ ਇੱਕ ਵਿਸਥਾਰ ਪੂਰਵਕ ਮੰਗ ਪੱਤਰ ਸੌਂਪ ਕੇ ਸੂਬੇ 'ਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਅਤੇ ਇਸ ਤੋਂ ਬਾਅਦ ਮੇਅਰਾਂ ਅਤੇ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਨੂੰ ਕਥਿਤ ਤੌਰ 'ਤੇ ਪ੍ਰਭਾਵਿਤ ਕਰਨ ਦੇ ਮਾਮਲਿਆਂ 'ਚ ਦਖ਼ਲ ਦੀ ਮੰਗ ਕੀਤੀ। ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਰਾਜਪਾਲ ਨੂੰ ਦਿੱਤੇ ਗਏ ਮੰਗ ਪੱਤਰ 'ਚ ਭਾਜਪਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦਾ ਦੁਰਪਯੋਗ ਕਰਦੇ ਹੋਏ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਪਾਰਟੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਭਾਗ IX-A ਅਧੀਨ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਦਿੱਤੇ ਗਏ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਅਤੇ ਚੋਣ ਪ੍ਰਕਿਰਿਆ ਨੂੰ ਪੱਖਪਾਤੀ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ।

ਇਹ ਵੀ ਪੜ੍ਹੋ : ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼? ਪੰਜਾਬ 'ਚ ਵਧੀ ਸਿਆਸੀ ਹਲਚਲ

ਭਾਜਪਾ ਨੇ ਮੰਗ ਪੱਤਰ 'ਚ ਦਾਅਵਾ ਕੀਤਾ ਕਿ ਚੋਣਾਂ ਦੀ ਪ੍ਰਕਿਰਿਆ ਪੋਲਿੰਗ ਤੋਂ ਪਹਿਲਾਂ ਹੀ ਪ੍ਰਭਾਵਿਤ ਹੋਣੀ ਸ਼ੁਰੂ ਹੋ ਗਈ ਸੀ ਅਤੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵੀ ਕਥਿਤ ਬੇਨਿਯਮੀਆਂ ਜਾਰੀ ਰਹੀਆਂ। ਪਾਰਟੀ ਨੇ ਦੋਸ਼ ਲਾਇਆ ਕਿ ਵਾਰਡਾਂ ਦੀ ਹੱਦਬੰਦੀ ਮਨਮਾਨੇ ਢੰਗ ਨਾਲ ਕੀਤੀ ਗਈ, ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਨ ਤੋਂ ਰੋਕਣ ਲਈ ਧਮਕੀਆਂ, ਹਮਲੇ ਅਤੇ ਪ੍ਰਸ਼ਾਸਨਿਕ ਦਬਾਅ ਦਾ ਸਹਾਰਾ ਲਿਆ ਗਿਆ। ਇਸ ਤੋਂ ਇਲਾਵਾ ਚੋਣ ਪ੍ਰਚਾਰ, ਵੋਟਿੰਗ ਅਤੇ ਵੋਟਾਂ ਦੀ ਗਿਣਤੀ ਦੌਰਾਨ ਵੀ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ ਕੀਤੀ ਗਈ। ਮੰਗ ਪੱਤਰ 'ਚ ਖ਼ਾਸ ਤੌਰ 'ਤੇ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਦਾ ਜ਼ਿਕਰ ਕਰਦਿਆਂ ਭਾਜਪਾ ਨੇ ਦੋਸ਼ ਲਾਇਆ ਕਿ 50 ਮੈਂਬਰੀ ਹਾਊਸ 'ਚ ਭਾਜਪਾ ਦੇ 28 ਕੌਂਸਲਰ ਹੋਣ ਦੇ ਬਾਵਜੂਦ, ਰਿਟਰਨਿੰਗ ਅਫ਼ਸਰ ਨੇ ਕਥਿਤ ਤੌਰ 'ਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਹੱਥ ਖੜ੍ਹੇ ਕਰਵਾ ਕੇ ਵੋਟਿੰਗ ਕਰਵਾਈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਮੇਅਰ ਐਲਾਨ ਦਿੱਤਾ। ਭਾਜਪਾ ਨੇ ਦਾਅਵਾ ਕੀਤਾ ਕਿ ਮੇਅਰ ਚੋਣ ਦੌਰਾਨ ਕਈ ਗੰਭੀਰ ਬੇਨਿਯਮੀਆਂ ਸਾਹਮਣੇ ਆਈਆਂ। ਪਾਰਟੀ ਮੁਤਾਬਕ ਮੀਟਿੰਗ ਦੀ ਕਾਰਵਾਈ ਲਾਜ਼ਮੀ ਰਜਿਸਟਰ 'ਚ ਦਰਜ ਨਹੀਂ ਕੀਤੀ ਗਈ, ਕਾਨੂੰਨੀ ਤਰੀਕੇ ਨਾਲ ਵੋਟਿੰਗ ਨਹੀਂ ਕਰਵਾਈ ਗਈ, ਅਧਿਕਾਰਕ ਰਿਕਾਰਡ ਖਾਲੀ ਛੱਡਿਆ ਗਿਆ ਅਤੇ ਬਹੁਮਤ ਵਾਲੇ ਕੌਂਸਲਰਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ ਗਿਆ। ਇਸ ਦੇ ਬਾਵਜੂਦ ਨਤੀਜਾ ਐਲਾਨ ਦਿੱਤਾ ਗਿਆ, ਜੋ ਕਿ ਲੋਕਤੰਤਰੀ ਮਰਿਆਦਾਵਾਂ ਅਤੇ ਕਾਨੂੰਨੀ ਪ੍ਰਕਿਰਿਆ ਦੇ ਉਲਟ ਹੈ।

ਇਹ ਵੀ ਪੜ੍ਹੋ : ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀ
ਭਾਜਪਾ ਨੇ ਆਪਣੇ ਮੰਗ ਪੱਤਰ 'ਚ ਇਹ ਵੀ ਕਿਹਾ ਕਿ ਜਿਨ੍ਹਾਂ ਸਥਾਨਕ ਸੰਸਥਾਵਾਂ 'ਚ ਸੱਤਾਧਾਰੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ, ਉੱਥੇ ਮੇਅਰਾਂ ਅਤੇ ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਪ੍ਰਸ਼ਾਸਨਿਕ ਦਖ਼ਲ-ਅੰਦਾਜ਼ੀ ਕਰਕੇ ਲੋਕਾਂ ਦੇ ਫ਼ਤਵੇ ਨੂੰ ਪਲਟਣ ਦੀ ਕੋਸ਼ਿਸ਼ ਕੀਤੀ ਗਈ। ਪਾਰਟੀ ਨੇ ਦੋਸ਼ ਲਾਇਆ ਕਿ ਇਹ ਸਾਰੇ ਘਟਨਾਕ੍ਰਮ ਲੋਕਤੰਤਰ ਦੀ ਭਾਵਨਾ ਦੇ ਉਲਟ ਹਨ ਅਤੇ ਸੂਬੇ 'ਚ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਭਾਜਪਾ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ, ਸਥਾਨਕ ਸਰਕਾਰਾਂ ਦੀਆਂ ਚੋਣਾਂ ਅਤੇ ਮੇਅਰਾਂ/ਪ੍ਰਧਾਨਾਂ ਦੀਆਂ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਦੀ ਸੰਵਿਧਾਨਕ ਪੱਧਰ 'ਤੇ ਸਮੀਖਿਆ ਕੀਤੀ ਜਾਵੇ ਅਤੇ ਲੋਕਤੰਤਰੀ ਪ੍ਰਕਿਰਿਆ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ। ਪਾਰਟੀ ਨੇ ਕਿਹਾ ਕਿ ਪੰਜਾਬ 'ਚ ਲੋਕਤੰਤਰ ਦੀ ਪਵਿੱਤਰਤਾ ਅਤੇ ਲੋਕਾਂ ਦੇ ਫ਼ਤਵੇ ਦੀ ਰੱਖਿਆ ਲਈ ਰਾਜਪਾਲ ਦਾ ਦਖ਼ਲ ਬਹੁਤ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 

  • Punjab BJP
  • delegation
  • Governor
  • meeting
  • ਪੰਜਾਬ ਭਾਜਪਾ
  • ਵਫ਼ਦ
  • ਰਾਜਪਾਲ
  • ਮੁਲਾਕਾਤ

ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ ਦੇ ਟੋਲ ਪਲਾਜ਼ੇ ਹੋਣਗੇ ਮੁਫ਼ਤ

NEXT STORY

Stories You May Like

  • dhillon meets gadkari  discusses punjab  s development projects
    ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jammu kashmir  lg  manoj sinha  amarnath yatra  first puja
    ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
  • important meeting of bjp at amit shahs residence
    ਭਾਜਪਾ ਦੀ ਕੇਂਦਰੀ ਟੀਮ 'ਚ ਫੇਰਬਦਲ ਦੀਆਂ ਅਟਕਲਾਂ ! ਨਿਤਿਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • nitin naveen met the former state president
    ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਕੀਤੀ ਸਾਬਕਾ ਸੂਬਾ ਪ੍ਰਧਾਨ ਨਾਲ ਮੁਲਾਕਾਤ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • farmers met governor
    ਸਰਹੱਦੀ ਪਿੰਡਾਂ ਦੇ ਕਿਸਾਨਾਂ ਵੱਲੋਂ ਰਾਜਪਾਲ ਨਾਲ ਮੁਲਾਕਾਤ
  • indian skipper shubman gill  rapper travis scott meet in us
    ਸ਼ੁਭਮਨ ਗਿੱਲ ਨੇ ਕੀਤੀ ਰੈਪਰ ਟ੍ਰੈਵਿਸ ਸਕਾਟ ਨਾਲ ਮੁਲਾਕਾਤ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +