Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    9:39:45 PM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਭਾਜਪਾ 'ਚ ਵੀ ਉੱਠਣ ਲੱਗੇ ਬਾਗ਼ੀ ਸੁਰ! ਸੀਨੀਅਰ ਲੀਡਰ ਨੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਪੰਜਾਬ ਭਾਜਪਾ 'ਚ ਵੀ ਉੱਠਣ ਲੱਗੇ ਬਾਗ਼ੀ ਸੁਰ! ਸੀਨੀਅਰ ਲੀਡਰ ਨੇ ਚੁੱਕੇ ਸਵਾਲ

  • Edited By Anmol Tagra,
  • Updated: 23 Sep, 2024 10:49 AM
Jalandhar
punjab bjp high command issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ): ਭਾਰਤੀ ਜਨਤਾ ਪਾਰਟੀ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਕਈ ਤਜ਼ਰਬੇ ਕਰ ਰਹੀ ਹੈ। ਇਨ੍ਹਾਂ ਤਜ਼ਰਬਿਆਂ ਦਾ ਪਾਰਟੀ ਨੂੰ ਫਾਇਦਾ ਹੋਇਆ ਜਾਂ ਨਾ ਹੋਇਆ ਹੋਵੇ, ਪਰ ਇਸ ਦਾ ਨੁਕਸਾਨ ਹੁੰਦਾ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਦੂਜੀਆਂ ਪਾਰਟੀਆਂ ਤੋਂ ਲਿਆ ਕੇ ਭਾਜਪਾ ’ਚ ਕਈ ਆਗੂਆਂ ਨੂੰ ਅਹਿਮ ਅਹੁਦਿਆਂ ’ਤੇ ਬਿਠਾਇਆ ਗਿਆ, ਪਰ ਇਸ ਦੇ ਬਾਵਜੂਦ ਪਾਰਟੀ ਨੂੰ ਪੰਜਾਬ ਵਿਚ ਕੋਈ ਸਫ਼ਲਤਾ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਇਸ ਸਭ ਦੇ ਵਿਚਕਾਰ ਪੰਜਾਬ ਵਿਚ ਭਾਜਪਾ ਦੇ ਟਕਸਾਲੀ ਆਗੂਆਂ ਦਾ ਗੁੱਸਾ ਭੜਕਣ ਲੱਗਾ ਹੈ, ਜਿਸ ਕਾਰਨ ਪਾਰਟੀ ਨੂੰ ਭਵਿੱਖ ਵਿਚ ਨੁਕਸਾਨ ਉਠਾਉਣਾ ਪੈ ਸਕਦਾ ਹੈ। ਖਾਸ ਤੌਰ ’ਤੇ ਪਾਰਟੀ ਦੇ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਭਾਜਪਾ ਦੇ ਸੀਨੀਅਰ ਆਗੂ ਸੁਖਮਿੰਦਰ ਪਾਲ ਸਿੰਘ ਗਰੇਵਾਲ ਦੀਆਂ ਤਿੱਖੀਆਂ ਟਿੱਪਣੀਆਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਕਿਸਾਨਾਂ ਦੇ ਨਹੀਂ ਬਣਨਗੇ ਲਾਇਸੰਸ! ਰਿਨਿਊ ਕਰਨ 'ਤੇ ਵੀ ਲੱਗੇਗੀ ਪਾਬੰਦੀ

ਟਕਸਾਲੀ ਨੇਤਾਵਾਂ ਦੀ ਅਣਦੇਖੀ ਬਰਦਾਸ਼ਤ ਨਹੀਂ

ਗਰੇਵਾਲ ਨੇ ਸਿੱਧੇ ਤੌਰ ’ਤੇ ਦੋਸ਼ ਲਗਾਏ ਹਨ ਕਿ ਪੰਜਾਬ ’ਚ ਭਾਜਪਾ ਦੀ ਕਮਾਨ ਕਾਂਗਰਸ ਦੇ ਉਨ੍ਹਾਂ ਆਗੂਆਂ ਦੇ ਹੱਥਾਂ ’ਚ ਹੈ, ਜੋ ਸਿਰਫ ਖੁਦ ਨੂੰ ਬਚਾਉਣ ਲਈ ਭਾਜਪਾ ’ਚ ਸ਼ਾਮਲ ਹੋਏ ਸਨ। ਪਾਰਟੀ ਨਾਲ ਵਰ੍ਹਿਆਂ ਤੋਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਵਾਲੇ ਟਕਸਾਲੀ ਭਾਜਪਾ ਆਗੂਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੈਡਰ ਦੀ ਇਹ ਅਣਦੇਖੀ ਬਰਦਾਸ਼ਤ ਤੋਂ ਬਾਹਰ ਹੁੰਦੀ ਜਾ ਰਹੀ ਹੈ ਅਤੇ ਉਹ ਪਹਿਲਾਂ ਵੀ ਪਾਰਟੀ ਅੱਗੇ ਅਜਿਹੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਟਕਸਾਲੀ ਆਗੂਆਂ ਦੀ ਅਣਦੇਖੀ ਵਿਰੁੱਧ ਆਪਣਾ ਰੋਸ ਜਾਰੀ ਰੱਖਣਗੇ।

ਪਾਰਟੀ ਲਈ ਖੂਨ-ਪਸੀਨਾ ਵਹਾਉਣ ਵਾਲਿਆਂ ਨੂੰ ਪੁਰਾਣਾ ਸਮਾਨ ਸਮਝ ਕੇ ਲਗਾਇਆ ਖੁੱਡੇ ਲਾਈਨ

ਗਰੇਵਾਲ ਨੇ ਕਿਹਾ ਕਿ ਭਾਜਪਾ ਦਾ ਕਾਂਗਰਸੀਕਰਨ ਹੋ ਰਿਹਾ ਹੈ। ਹੁਣ ਉਨ੍ਹਾਂ ਪੁਰਾਣੇ ਆਗੂਆਂ ਨੂੰ ਕੋਈ ਨਹੀਂ ਪੁੱਛ ਰਿਹਾ, ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਪਾਰਟੀ ਨੂੰ सींचा था ਪਾਲਿਆ ਸੀ। ਮਦਨ ਮੋਹਨ ਮਿੱਤਲ, ਮਾਸਟਰ ਮੋਹਨ ਲਾਲ, ਲਕਸ਼ਮੀਕਾਂਤ ਚਾਵਲਾ, ਅਵਿਨਾਸ਼ ਰਾਏ ਖੰਨਾ, ਤੀਕਸ਼ਨ ਸੂਦ, ਮਨੋਰੰਜਨ ਕਾਲੀਆ, ਹਰਜੀਤ ਸਿੰਘ ਗਰੇਵਾਲ, ਸੁਰਜੀਤ ਕੁਮਾਰ ਜਿਆਣੀ, ਸੋਮ ਪ੍ਰਕਾਸ਼ ਵਰਗੇ ਕੁਝ ਨਾਂ ਹਨ, ਜਿੰਨ੍ਹਾਂ ਨੂੰ ਪਾਰਟੀ ਨੂੰ ਯਾਦ ਰੱਖਣੇ ਚਾਹੀਦੇ ਹਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿਚ ਅੱਤਵਾਦ ਦੇ ਦੌਰ ਦਾ ਸਾਹਮਣਾ ਕੀਤਾ ਹੈ ਅਤੇ ਪਾਰਟੀ ਨੂੰ ਜ਼ਿੰਦਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਅਜਿਹੇ ਸੀਨੀਅਰ ਆਗੂਆਂ ਨੂੰ ਇਸ ਤਰ੍ਹਾਂ ਖੁੱਡੇਲਾਈਨ ਲਗਾ ਦਿੱਤਾ ਹੈ, ਜਿਵੇਂ ਘਰ ਦਾ ਕੋਈ ਪੁਰਾਣਾ ਸਾਮਾਨ ਅਕਸਰ ਸਟੋਰ ਜਾਂ ਘਰ ਦੇ ਕਿਸੇ ਕੋਨੇ ਵਿਚ ਰੱਖ ਦਿੱਤਾ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਰਹਿੰਦੇ ਭਾਰਤੀਆਂ ਲਈ ਚੰਗੀ ਖ਼ਬਰ, PM ਮੋਦੀ ਦੇ ਦੌਰੇ ਦੌਰਾਨ ਹੋ ਗਿਆ ਵੱਡਾ ਐਲਾਨ

ਅੱਤਵਾਦ ਦੇ ਦੌਰ ’ਚ ਟਕਸਾਲੀ ਭਾਜਪਾਈਆਂ ਨੇ ਹੀ ਲੜੀ ਸੀ ਲੜਾਈ

ਗਰੇਵਾਲ ਨੇ ਕਿਹਾ ਕਿ ਮਦਨ ਮੋਹਨ ਮਿੱਤਲ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਦੀ ਜਿੰਮੇਵਾਰੀ ਅਜਿਹੇ ਸਮੇਂ ਵਿਚ ਸੌਂਪੀ ਗਈ ਸੀ, ਜਦੋਂ ਅੱਤਵਾਦ ਦਾ ਦੌਰ ਸੀ ਅਤੇ ਕੋਈ ਵੀ ਭਾਜਪਾ ਵਰਗੀ ਪਾਰਟੀ ਲਈ ਘਰ ਤੋਂ ਨਿਕਲਣ ਦੀ ਹਿੰਮਤ ਨਹੀਂ ਕਰ ਪਾਉਂਦਾ ਸੀ। ਪਰ ਮਿੱਤਲ ਨੇ ਇਸ ਜ਼ਿੰਮੇਵਾਰੀ ਨੂੰ ਬੜੀ ਮਿਹਨਤ ਨਾਲ ਨਿਭਾਇਆ ਸੀ।

ਉਨ੍ਹਾਂ ਕਿਹਾ ਕਿ ਅਸਲ ਤਰਜੀਹ ਉਨ੍ਹਾਂ ਲੋਕਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪਾਰਟੀ ਲਈ ਕੰਮ ਕੀਤਾ, ਨਾ ਕਿ ਉਨ੍ਹਾਂ ਲੋਕਾਂ ਨੂੰ ਜੋ ਆਪਣੀ ਜਾਨ ਬਚਾਉਣ ਲਈ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪਾਰਟੀ ਲਈ ਸਖ਼ਤ ਮਿਹਨਤ ਕਰਨ ਵਾਲੇ ਅਸਲੀ ਭਾਜਪਾਈ ਹਨ ਨਾ ਕਿ ਦੂਜੀਆਂ ਪਾਰਟੀਆਂ ਤੋਂ ਆ ਕੇ ਉੱਚੀਆਂ ਸੀਟਾਂ ’ਤੇ ਬੈਠੇ ਲੋਕ।

ਕੰਗਣਾ ਵਰਗੇ ਲੋਕਾਂ ਨੂੰ ਕੀ ਪਤਾ, ਭਾਜਪਾ ਹੈ ਅਨੁਸ਼ਾਸਨਾਤਮਕ ਪਾਰਟੀ

ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਮੁੱਦੇ ’ਤੇ ਗਰੇਵਾਲ ਨੇ ਪਾਰਟੀ ਹਾਈਕਮਾਂਡ ’ਤੇ ਹੀ ਸਵਾਲ ਚੁੱਕੇ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਭਾਜਪਾ ਨੂੰ ਅਜਿਹੇ ਲੋਕਾਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ, ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਜਿਸ ਪਾਰਟੀ ’ਚ ਕੰਮ ਕਰ ਰਹੇ ਹਨ, ਉਹ ਕਿੰਨੀ ਅਨੁਸ਼ਾਸਨਾਤਮਕ ਪਾਰਟੀ ਹੈ। ਬਿਨਾ ਪਾਰਟੀ ਦੀਆਂ ਨੀਤੀਆਂ ਨੂੰ ਧਿਆਨ ’ਚ ਰੱਖਦੇ ਹੋਏ ਅਜਿਹੇ ਲੋਕਾਂ ਦੀ ਬੇਲੋੜੀ ਬਿਆਨਬਾਜ਼ੀ ਕਾਰਨ ਭਾਜਪਾ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕਿਸਾਨਾਂ ਦੇ ਬੱਚੇ ਹੀ ਸਰਹੱਦਾਂ ’ਤੇ ਦੇਸ਼ ਦੀ ਰਾਖੀ ਲਈ ਲੱਗੇ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਅੱਜ ਖ਼ਾਸ ਤੋਹਫ਼ਾ ਦੇਣਗੇ CM ਮਾਨ

ਮੇਰਾ ਕੰਮ ਸੀ ਸੱਚਾਈ ਨਾਲ ਰੂ-ਬ-ਰੂ ਕਰਵਾਉਣਾ, ਅੱਗੇ ਹਾਈਕਮਾਂਡ ਦੀ ਮਰਜ਼ੀ

ਗਰੇਵਾਲ ਨੇ ਇਹ ਵੀ ਕਿਹਾ ਕਿ ਭਾਜਪਾ ਹਾਈਕਮਾਂਡ ਨੂੰ ਸੱਚਾਈ ਦਾ ਅਹਿਸਾਸ ਕਰਨਾ ਹੋਵੇਗਾ ਅਤੇ ਭਾਜਪਾ ਨੂੰ ਉਨ੍ਹਾਂ ਕਾਂਗਰਸੀ ਆਗੂਆਂ ਦੇ ਚੁੰਗਲ ਤੋਂ ਬਚਾਉਣਾ ਹੋਵੇਗਾ, ਜੋ ਸਿਰਫ ਆਪਣੇ ਭ੍ਰਿਸ਼ਟ ਕੰਮਾਂ ਦੇ ਬਦਲੇ ’ਚ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਭਾਜਪਾ ਦੀ ਸ਼ਰਨ ’ਚ ਆਏ ਹਨ। ਅਜਿਹੇ ਬਿਆਨ ਦੇਣ ਕਾਰਨ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ’ਤੇ ਗਰੇਵਾਲ ਨੇ ਕਿਹਾ ਕਿ ਇਹ ਹਾਈਕਮਾਂਡ ’ਤੇ ਨਿਰਭਰ ਕਰਦਾ ਹੈ ਕਿ ਉਹ ਸੱਚਾਈ ਸੁਣਦੀ ਹੈ ਜਾਂ ਕਾਰਵਾਈ ਕਰਦੀ ਹੈ। ਉਨ੍ਹਾਂ ਸਿਰਫ ਅਤੇ ਸਿਰਫ ਭਾਜਪਾ ਦੇ ਉਸ ਕੈਡਰ ਦੀ ਹੀ ਗੱਲ ਕੀਤੀ ਹੈ, ਜੋ ਪਾਰਟੀ ਲਈ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਦਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • BJP
  • Punjab BJP
  • High Command
  • Complaint
  • ਪੰਜਾਬ
  • ਪੰਜਾਬ ਭਾਜਪਾ
  • ਬਾਗ਼ੀ ਸੁਰ
  • ਸੁਖਮਿੰਦਰ ਪਾਲ ਸਿੰਘ ਗਰੇਵਾਲ

ਵੱਡੀ ਵਾਰਦਾਤ ਨਾਲ ਮੁੜ ਦਹਿਲਿਆ ਪੰਜਾਬ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

NEXT STORY

Stories You May Like

  • senior leaders of punjab will attend important bjp meeting
    ਭਾਜਪਾ ਦੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ ਪੰਜਾਬ ਦੇ ਸੀਨੀਅਰ ਆਗੂ
  • raja warring meeting
    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੀਨੀਅਰ ਲੀਡਰ ਨਾਲ ਕੀਤੀ ਬੰਦ ਕਮਰਾ ਮੀਟਿੰਗ
  • rp singh raises questions on cm  s visit to bengaluru
    ਆਰਪੀ ਸਿੰਘ ਨੇ ਸੀਐੱਮ ਦੇ ਬੈਂਗਲੁਰੂ ਦੌਰੇ 'ਤੇ ਚੁੱਕੇ ਸਵਾਲ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • congress leader jairam ramesh raises questions over changes in mgnrega funding
    ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਮਨਰੇਗਾ ਫੰਡਿੰਗ 'ਚ ਬਦਲਾਅ 'ਤੇ ਚੁੱਕੇ ਸਵਾਲ
  • bjp state general secretary anil sarin raises questions on viral video issue
    ਵਾਇਰਲ ਵੀਡੀਓ ਮਾਮਲੇ BJP ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਚੁੱਕੇ ਸਵਾਲ
  • famous actress cremated 9 days after death
    ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ 'ਤੇ ਚੁੱਕੇ ਸਵਾਲ
  • ajinkya rahane raises questions
    ਜ਼ਿੰਬਾਬਵੇ ਖਿਲਾਫ ਟੀ-20 ਟੀਮ ਤੋਂ ਸੰਜੂ ਸੈਮਸਨ ਬਾਹਰ, ਅਜਿੰਕਿਆ ਰਹਾਣੇ ਨੇ ਚੁੱਕੇ ਸਵਾਲ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +