Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:40:03 PM

  • debate on coca cola

    'ਕੀ ਕੋਕਾ-ਕੋਲਾ ਤੋਂ ਬਿਨਾਂ ਜਿਊਂਦੇ ਨਹੀਂ ਰਹਿ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

  • punjab schools  summer holidays

    ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ...

  • extreme heat electricity demand pspcl

    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬ)

ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

  • Edited By Anmol Tagra,
  • Updated: 30 Jun, 2026 11:07 AM
Chandigarh
punjab bjp leaders
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅੰਕੁਰ, ਵਿਸ਼ੇਸ਼)- ਸੋਮਵਾਰ ਨੂੰ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਭਾਪਤੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਹ ਮੁਲਾਕਾਤ ਪੰਜਾਬ ਦੇ ਹਿੱਤਾਂ ਦੀ ਰਾਖੀ, ਰਾਸ਼ਟਰ ਸੇਵਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਪ੍ਰਤੀ ਭਾਜਪਾ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੀਕ ਰਹੀ।

ਇਸ ਤੋਂ ਬਾਅਦ ਤਿੰਨਾਂ ਭਾਜਪਾ ਆਗੂਆਂ ਨੇ ਕੇਂਦਰੀ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਜੇ. ਪੀ. ਨੱਡਾ ਨਾਲ ਵੀ ਮੁਲਾਕਾਤ ਕੀਤੀ। ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਸੰਗਠਨ ਦੀਆਂ ਗਤੀਵਿਧੀਆਂ ਅਤੇ ਸੂਬੇ ਵਿਚ ਭਾਜਪਾ ਦੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। 

ਬੈਠਕ ਤੋਂ ਬਾਅਦ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਥਿਤੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਸੂਬੇ ਦੇ ਲੋਕ ਭਾਜਪਾ ਦੀਆਂ ਨੀਤੀਆਂ ਅਤੇ ਲੀਡਰਸ਼ਿਪ ’ਤੇ ਪਹਿਲਾਂ ਨਾਲੋਂ ਵੱਧ ਭਰੋਸਾ ਪ੍ਰਗਟਾ ਰਹੇ ਹਨ। ਜਾਖੜ ਨੇ ਜੇ. ਪੀ. ਨੱਡਾ ਨੂੰ ਪੰਜਾਬ ਦੀ ਮੌਜੂਦਾ ਸਥਿਤੀ ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ-ਵਿਰੋਧੀ ਨੀਤੀਆਂ ਅਪਣਾ ਰਹੀ ਹੈ, ਜਿਸ ਕਾਰਨ ਕਿਸਾਨਾਂ, ਵਪਾਰੀਆਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਆਮ ਲੋਕਾਂ ਵਿਚ ਭਾਰੀ ਨਾਰਾਜ਼ਗੀ ਹੈ।

ਬੈਠਕ ਦੌਰਾਨ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਗਾਮੀ ਸਿਆਸੀ ਗਤੀਵਿਧੀਆਂ ਅਤੇ ਪੰਜਾਬ ਵਿਚ ਪਾਰਟੀ ਦੇ ਜਨਆਧਾਰ ਨੂੰ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ’ਚ ਭਾਜਪਾ ਹੋਰ ਵੱਧ ਮਜ਼ਬੂਤੀ ਨਾਲ ਉੱਭਰੇਗੀ ਅਤੇ ਜਨਤਾ ਵਿਚ ਆਪਣਾ ਪ੍ਰਭਾਵ ਲਗਾਤਾਰ ਵਧਾਏਗੀ।

  • Punjab
  • BJP
  • Punjab BJP
  • Kewal Singh Dhillon

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...

NEXT STORY

Stories You May Like

  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • union minister of state resigns
    ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ
  • bjp s action four leaders expelled from the party
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ
  • pm modi meets foreign leaders
    G7 ਸੰਮੇਲਨ 'ਚ PM ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਸਣੇ ਕਈ ਦੇਸ਼ਾਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • lucknow accident chief minister yogi meets the injured
    ਲਖਨਊ ਹਾਦਸਾ: ਮੁੱਖ ਮੰਤਰੀ ਯੋਗੀ ਨੇ ਜ਼ਖਮੀਆਂ ਨਾਲ ਕੀਤੀ ਮੁਲਾਕਾਤ, ਅਧਿਕਾਰੀਆਂ ਨੂੰ ਜਾਰੀ ਕੀਤੇ ਸਖਤ ਹੁਕਮ
  • jammu kashmir  lg  manoj sinha  amarnath yatra  first puja
    ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • heroin worth rs 20 crore falls on the roof of retired soldier s house
      ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ...
    • hoshiarpur  s litchi reaches oman for the first time
      ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ
    • big on extension of holidays in punjab schools
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7...
    • punjab bjp leaders
      ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +