Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:43:18 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ

PUNJAB News Punjabi(ਪੰਜਾਬ)

ਪੰਜਾਬ ਭਾਜਪਾ ਦੇ ਲੀਡਰਾਂ ਨੂੰ ਚੇਤਾਵਨੀ! ਹੋ ਸਕਦੇ ਨੇ ਬਰਖ਼ਾਸਤ

  • Edited By Anmol Tagra,
  • Updated: 07 Nov, 2024 08:59 AM
Sangrur-Barnala
punjab bjp leaders warning
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਭਾਰਤੀ ਜਨਤਾ ਪਾਰਟੀ ਦੇ ਸਟੇਟ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੱਲੋਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਬਰਨਾਲਾ ਤੋਂ ਕੀਤੀ ਗਈ। ਜ਼ਿਮਨੀ ਚੋਣ ਨੂੰ ਲੈ ਕੇ ਆਯੋਜਿਤ ਮੀਟਿੰਗ ’ਚ ਵਿਜੇ ਰੂਪਾਣੀ ਨੇ ਕਿਹਾ ਕਿ ਭਾਜਪਾ ਇਨ੍ਹਾਂ ਚੋਣਾਂ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਲੜ ਰਹੀ ਹੈ। ਪਾਰਟੀ ਵੱਲੋਂ ਸੂਬੇ ’ਚ ਲਗਾਤਾਰ ਲੰਬੇ ਸਮੇਂ ਤੋਂ ਜਨ ਆਧਾਰ ਰੱਖਣ ਵਾਲੇ ਸਾਫ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਨੂੰ ਛੇਤੀ ਹੀ Good News ਦੇਵੇਗੀ ਪੰਜਾਬ ਸਰਕਾਰ

ਇਸ ਦੌਰਾਨ ਪਾਰਟੀ ਦੇ ਅਨੁਸ਼ਾਸਨ ਸਬੰਧੀ ਵਿਜੇ ਰੂਪਾਣੀ ਨੇ ਕਿਹਾ ਕਿ ਜੋ ਲੋਕ ਚੋਣਾਂ ’ਚ ਪਾਰਟੀ ਲਈ ਸਹੀ ਤਰੀਕੇ ਕੰਮ ਨਹੀਂ ਕਰਨਗੇ, ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਕਿਸਾਨਾਂ ਦੇ ਮੁੱਦੇ ’ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਕ ਵਾਰ ਪੰਜਾਬ ਦੇ ਲੋਕਾਂ ਨੇ ਜੇਕਰ ਉਨ੍ਹਾਂ ਨੂੰ ਮੌਕਾ ਦਿੱਤਾ ਤਾਂ ਸਾਰੇ ਮਸਲਿਆਂ ਦਾ ਹੱਲ ਕੁਝ ਦਿਨਾਂ ’ਚ ਹੀ ਕਰ ਦੇਣਗੇ। ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਅਨਿਲ ਸਰੀਨ, ਚੋਣ ਇੰਚਾਰਜ ਮਨੋਰੰਜਨ ਕਾਲੀਆ, ਜਗਮੋਹਣ ਰਾਜੂ, ਸੰਜੀਵ ਖੰਨਾ, ਯਾਦਵਿੰਦਰ ਸ਼ੰਟੀ, ਨਰਿੰਦਰ ਨੀਟਾ, ਕੁਲਦੀਪ ਧਾਲੀਵਾਲ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Politics
  • BJP Punjab
  • BJP
  • Punjab By Elections
  • Vijay Rupani
  • ਪੰਜਾਬ
  • ਪੰਜਾਬ ਦੀ ਸਿਆਸਤ
  • ਪੰਜਾਬ ਭਾਜਪਾ
  • ਭਾਰਤੀ ਜਨਤਾ ਪਾਰਟੀ

ਮੋਬਾਈਲ ਵਿੰਗ ਨੇ ਮਹਾਨਗਰ ਦੇ ਸਥਾਨਕ ਮਾਤਾ ਰਾਣੀ ਚੌਕ ਸਥਿਤ ਗੁਪਤਾ ਮਿਊਜ਼ਿਕ ’ਤੇ ਕੀਤੀ ਛਾਪੇਮਾਰੀ

NEXT STORY

Stories You May Like

  • hezbollah warning
    ਹਿਜ਼ਬੁੱਲਾ ਨੇ ਇਜ਼ਰਾਈਲ ਨਾਲ ਗੱਲਬਾਤ ਦੇ ਸਮਰਥਕਾਂ ਨੂੰ ਦਿੱਤੀ ਚੇਤਾਵਨੀ
  • trump warns iran
    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
  • mangat rai bansal  punjab bjp  state secretary
    ਮੰਗਤ ਰਾਏ ਬਾਂਸਲ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਨਿਯੁਕਤ
  • 60 day grace period
    ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ ਦੇ'ਤੀ ਚੇਤਾਵਨੀ
  • budhlada leaders meet with bjp punjab organization minister srinivaslu
    ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਬੁਢਲਾਡਾ ਦੇ ਆਗੂਆਂ ਦੀ ਮੁਲਾਕਾਤ
  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • punjab  shiromani akali dal  bjp  alliance  nayab singh saini
    CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +