Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    3:58:01 PM

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • bjp  gen g team  congress  vande mataram

    ਭਾਜਪਾ ਨੇ ਜੇਨ-ਜੀ ਨਾਲ ਜੁੜਨ ਲਈ ਬਣਾਈ ਟੀਮ, ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ

PUNJAB News Punjabi(ਪੰਜਾਬ)

Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ

  • Edited By Anmol Tagra,
  • Updated: 27 Jul, 2026 12:50 PM
Sangrur-Barnala
punjab bjp office
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ, ਵਿਜੈ ਕੁਮਾਰ ਸਿੰਗਲਾ, ਰਵੀ): ਸੰਗਰੂਰ ਦੇ ਉਭਾਵਾਲ ਰੋਡ 'ਤੇ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ 'ਤੇ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬ (ਜਲਨਸ਼ੀਲ ਪਦਾਰਥ ਨਾਲ ਭਰੀ ਬੋਤਲ) ਸੁੱਟ ਕੇ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਦੇਰ ਰਾਤ ਲਗਭਗ ਪੌਣੇ ਦੋ ਤੋਂ ਢਾਈ ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਵੀ ਤਰ੍ਹਾਂ ਦਾ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਹੋਣੋਂ ਬਚਾਅ ਰਿਹਾ, ਪਰ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ, ਉਭਾਵਾਲ ਰੋਡ 'ਤੇ ਜਿੱਥੇ ਇਹ ਦਫ਼ਤਰ ਸਥਿਤ ਹੈ, ਉਸ ਦੇ ਆਲੇ-ਦੁਆਲੇ ਸੰਘਣੀ ਆਬਾਦੀ ਵਾਲੀ ਰਿਹਾਇਸ਼ੀ ਕਾਲੋਨੀ ਹੈ। ਰਾਤ ਸਮੇਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਦਫ਼ਤਰ ਦੇ ਬਾਹਰੋਂ ਹੀ ਕੰਧ ਵੱਲ ਪੈਟਰੋਲ ਨਾਲ ਭਰੀ ਬੋਤਲ ਨਿਸ਼ਾਨਾ ਬੰਨ੍ਹ ਕੇ ਮਾਰੀ। ਬੋਤਲ ਕੰਧ ਨਾਲ ਟਕਰਾ ਕੇ ਹੇਠਾਂ ਡਿੱਗ ਕੇ ਟੁੱਟ ਗਈ, ਜਿਸ ਕਾਰਨ ਇਮਾਰਤ ਦੇ ਅੰਦਰੂਨੀ ਹਿੱਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੋਟਰਸਾਈਕਲ 'ਤੇ ਤੁਰੰਤ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਦਾ ਪਤਾ ਅੱਜ ਸਵੇਰੇ ਉਸ ਸਮੇਂ ਲੱਗਿਆ ਜਦੋਂ ਦਫ਼ਤਰ ਦਾ ਸਫ਼ਾਈ ਕਰਮਚਾਰੀ ਰੋਜ਼ਾਨਾ ਵਾਂਗ ਕੰਮ 'ਤੇ ਪਹੁੰਚਿਆ। ਉਸ ਨੇ ਦਫ਼ਤਰ ਦੇ ਬਾਹਰ ਕੱਚ ਦੇ ਟੁਕੜੇ ਅਤੇ ਅੱਗ ਨਾਲ ਸੜੇ ਹੋਏ ਨਿਸ਼ਾਨ ਦੇਖੇ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪਾਰਟੀ ਆਗੂਆਂ ਅਤੇ ਸਥਾਨਕ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਸ ਦੀਆਂ ਉੱਚ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।

PunjabKesari

ਪੁਲਸ ਅਧਿਕਾਰੀਆਂ ਨੇ ਦਫ਼ਤਰ ਅਤੇ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।  ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀਵੀਆਰ ਅਤੇ ਹੋਰ ਨਿਸ਼ਾਨੀਆਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀ (ਐੱਸ.ਐੱਸ.ਪੀ.) ਡਾ. ਰਵਜੋਤ ਕੌਰ ਨੇ ਦੱਸਿਆ ਕਿ ਪੁਲਸ ਦੀਆਂ ਵੱਖ-ਵੱਖ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਸਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ (ਐੱਫ.ਆਈ.ਆਰ.) ਦਰਜ ਕੀਤੀ ਜਾ ਰਹੀ ਹੈ ਅਤੇ ਪੁਲਸ ਨੇ ਆਪਣੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਪੁਲਸ ਵੱਲੋਂ ਦਫ਼ਤਰ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ: ਕਰਮ ਲਹਿਲ

PunjabKesari

ਇਸ ਮਾਮਲੇ ਨੂੰ ਲੈ ਕੇ ਭਾਜਪਾ ਸਪੋਰਟਸ ਸੈਲ ਪੰਜਾਬ ਦੇ ਇੰਚਾਰਜ ਕਰਮ ਲਹਿਲ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਗੰਭੀਰ ਹੋ ਚੁੱਕੇ ਹਨ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਪੰਜਾਬ ਦੇ ਲੋਕ ਅਮਨ ਸ਼ਾਂਤੀ ਨਾਲ ਆਪਣੀ ਜ਼ਿੰਦਗੀ ਬਤੀਤ ਕਰ ਸਕਣ।

  • Punjab
  • BJP
  • Punjab Politics
  • Punjab BJP
  • Sangrur

ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...

NEXT STORY

Stories You May Like

  • mayor ritu tawde government vehicle  office  email
    ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ ਭਾਜੜਾਂ
  • big encounter in punjab nawanshahr bullets fired shooters
    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • punjab president keval singh dhillon held a meeting with the district presidents
    ਪੰਜਾਬ ਭਾਜਪਾ ਪ੍ਰਧਾਨ ਨੇ ਹਾਈਕਮਾਂਡ ਦੇ ਵਫ਼ਦ ਨਾਲ ਮਿਲ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ ਥਾਣਿਆਂ ਨੂੰ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp made preparations for 2027 punjab assembly elections made this strategy
      2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
    • traffic challan  vehicle challan  traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • sri akal takht sahib canada gurdwara sahib
      ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ...
    • women will get free iphones
      ਬੀਬੀਆਂ ਨੂੰ ਮਿਲਣਗੇ ਮੁਫ਼ਤ ਆਈਫੋਨ! ਪੈਟਰੋਲ ਦੇ ਲੰਗਰ ਮਗਰੋਂ ਚੰਡੀਗੜ੍ਹ 'ਚ ਹੁਣ...
    • powercom walked on the path to gmada
      ਗਮਾਡਾ ਵਾਲੇ ਰਾਹ 'ਤੇ ਤੁਰਿਆ ਪਾਵਰਕਾਮ, ਮਰਚੈਂਟ ਬੈਂਕਰ ਦੀ ਨਿਯੁਕਤੀ ਕਰਨ ਦੀ...
    • ed raids in nangal ropar 100 crore cyber scam
      100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ
    • love marriage couple s dream of going abroad shattered
      ਪੰਜਾਬ : ਵਿਦੇਸ਼ ਜਾਣ ਦਾ ਸੁਫ਼ਨਾ ਟੁੱਟਿਆ, ਲਵ ਮੈਰਿਜ ਕਰਾਉਣ ਵਾਲੇ ਜੋੜੇ ਨੇ ਜੋ...
    • theft case
      ਜ਼ੀਰਕਪੁਰ ਦੇ ਲਗਜ਼ਰੀ ਸਟੋਰ ’ਚ ਡੇਢ ਕਰੋੜ ਦੀ ਚੋਰੀ, ਮੈਨੇਜਰ ਦੀ ਭੂਮਿਕਾ ਜਾਂਚ ਹੇਠ
    • major robbery on highway
      ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...
    • two punjabi boy smugglers in thailand
      ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +