Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    4:26:09 PM

  • horrifying incident in punjab

    ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ...

  • joy over the birth of a nephew turns into mourning

    ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ,...

  • recovery in the stock market  sensex nifty rose

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਫੈਡਰਲ...

  • punjabi boy sunam

    ਦੀਵਾਲੀ ਦੀਆਂ ਲੜੀਆਂ ਲਗਾਉਂਦੇ ਮੁੰਡੇ ਦੀ ਕਰੰਟ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

PUNJAB News Punjabi(ਪੰਜਾਬ)

ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

  • Edited By Shivani Attri,
  • Updated: 13 Jun, 2024 01:53 PM
Jalandhar
punjab bjp president sunil jakhar wrote a letter to pm narendra modi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ)- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਜਾਖੜ ਵੱਲੋਂ ਲਿਖੀ ਗਈ ਚਿੱਠੀ ਵਿਚ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ ਜਾਖੜ ਵੱਲੋਂ ਦਿੱਲੀ ਦੀ ਤੁਗਲਕਾਬਾਦ ਵਿਚ ਮੰਦਿਰ ਦੇ ਮੁੜ ਨਿਰਮਾਣ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਵੱਲੋਂ ਤੁਗਲਕਾਬਾਦ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਿਰ ਦੇ ਆਲੇ-ਦੁਆਲੇ ਸੁੰਦਰ ਵਾਟਿਕਾ ਬਣਾਉਣ ਦੀ ਵੀ ਮੰਗ ਕੀਤੀ ਗਈ ਹੈ। 

PunjabKesari

ਇਥੇ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਸ਼ਿਆਰਪੁਰ ਵਿਚ ਕੀਤੀ ਗਈ ਰੈਲੀ ਦੌਰਾਨ ਆਦਮਪੁਰ ਏਅਰਪੋਰਟ ਦਾ ਬਦਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਦਾ ਵਾਅਦਾ ਕੀਤਾ ਸੀ। ਉਂਝ ਲੋਕਾਂ ਦੀ ਇਹ ਮੰਗ ਕਾਫ਼ੀ ਸਮੇਂ ਤੋਂ ਚੱਲਦੀ ਆ ਰਹੀ ਹੈ। 
ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ 'ਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ 'ਤੇ ਰੱਖਣ ਅਤੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਨਵੀਨੀਕਰਨ ਅਤੇ ਉਸ ਦੇ ਆਲੇ-ਦੁਆਲੇ ਦੇ ਸੁੰਦਰੀਕਰਨ ਦੀ ਅਪੀਲ ਵੀ ਕੀਤੀ ਹੈ। ਆਪਣੀ ਚਿੱਠੀ ਵਿਚ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦਾ ਧਿਆਨ ਉਨ੍ਹਾਂ ਦੋ ਮੁੱਦਿਆਂ ਵੱਲ ਖਿੱਚਿਆ ਹੈ, ਜਿਨ੍ਹਾਂ ਦਾ ਲੋਕਾਂ ਦੇ ਮਨਾਂ 'ਤੇ ਡੂੰਘਾ ਭਾਵਾਨਾਤਮਕ ਅਤੇ ਅਧਿਆਤਮਿਕ ਪ੍ਰਭਾਵ ਹੈ। ਇਹ ਮੁੱਦੇ ਸਮਾਜ ਪ੍ਰਤੀ ਪਾਰਟੀ ਦੀ ਵਚਨਬੱਧਤਾ ਨਾਲ ਵੀ ਜੁੜੇ ਹਨ।

ਸੁਨੀਲ ਜਾਖੜ ਨੇ ਲਿਖਿਆ ਹੈ ਕਿ ਮਹਾਨ ਗੁਰੂ ਭਗਤ ਰਵਿਦਾਸ ਜੀ ਦੇ ਨਾਂ 'ਤੇ ਆਦਮਪੁਰ ਹਵਾਈ ਅੱਡੇ ਦਾ ਨਾਂ ਰੱਖਣ ਦੀ ਪੰਜਾਬ ਦੀ ਪੁਰਾਣੀ ਮੰਗ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਆਪਣੀ ਪੰਜਾਬ ਫੇਰੀ ਦੌਰਾਨ ਅਜਿਹੀ ਇੱਛਾ ਵੀ ਪ੍ਰਗਟਾਈ ਸੀ। ਸੂਬਾ ਪ੍ਰਧਾਨ ਨੇ ਆਖਿਆ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਜਾਵੇਗੀ। ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ਵਿਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸ ਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੋਬਾਰਾ ਬਣਾਇਆ ਜਾ ਰਿਹਾ ਹੈ, ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਇਕ ਵਾਟਿਕਾ (ਬਾਗ) ਵਿੱਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ। ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇਕ ਢੁੱਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਸ੍ਰੀ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • PM Narendra Modi
  • Punjab BJP
  • president
  • Sunil Jakhar
  • letter
  • ਪੰਜਾਬ ਭਾਜਪਾ ਪ੍ਰਧਾਨ
  • ਸੁਨੀਲ ਜਾਖੜ
  • ਨਰਿੰਦਰ ਮੋਦੀ
  • ਚਿੱਠੀ

ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 14.50 ਲੱਖ ਰੁਪਏ ਦੀ ਮਾਰੀ ਠੱਗੀ

NEXT STORY

Stories You May Like

  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • sunil jakhar statement
    ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
  • sunil jakhar outside punjab vidhan sabha
    ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਦੇ ਬਾਹਰ ਪਹੁੰਚੇ ਸੁਨੀਲ ਜਾਖੜ
  • sunil jakhar latter
    'ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ ਹੋਵੇ NIA ਜਾਂਚ', ਜਾਖੜ ਨੇ ਅਮਿਤ ਸ਼ਾਹ ਨੂੰ ਲਿਖੀ...
  • pm modi  maharishi valmiki jayanti  tribute
    PM ਮੋਦੀ ਨੇ ਮਹਾਰਿਸ਼ੀ ਵਾਲਮੀਕਿ ਦੀ ਜਯੰਤੀ 'ਤੇ ਉਨ੍ਹਾਂ ਦੀ ਅਨਮੋਲ ਵਿਰਾਸਤ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi  duty  police personnel  tribute
    PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • karwa chauth night moon time punjab
      Karwa Chauth Moonrise: ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ...
    • sukhbir singh badal in barnala
      'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ...
    • sunil jakhar statement
      ਅਬੋਹਰ 'ਚ ਮੈਰਾਥਨ ਕਰਵਾਉਣ ਦੀ ਇਜਾਜ਼ਤ ਨਾ ਮਿਲਣ 'ਤੇ ਜਾਖੜ ਨੇ ਘੇਰੀ ਪੰਜਾਬ...
    • rain storms hail punjab
      ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ ਵਿਭਾਗ ਨੇ ਇਨ੍ਹਾਂ ਤਾਰੀਖਾਂ ਲਈ...
    • boy dead on road accident
      ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ...
    • theft case
      ਸੀਤਾ ਗਊਸ਼ਾਲਾ ਦੇ ਰਾਧਾ-ਕ੍ਰਿਸ਼ਨ ਮੰਦਰ ’ਚ ਲੱਖਾਂ ਦੀ ਚੋਰੀ
    • beware those who eat karare laddus
      ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਫੈਕਟਰੀਆਂ ’ਚ ਸਿਹਤ ਵਿਭਾਗ ਦਾ ਛਾਪਾ,...
    • school timings changed due to cold weather
      ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
    • dsp karamveer toor whatsapp number hacked
      DSP ਕਰਮਵੀਰ ਸਿੰਘ ਤੂਰ ਦਾ WhatsApp ਨੰਬਰ ਹੈਕ! ਪੁਲਸ ਨੇ ਲੋਕਾਂ ਨੂੰ ਕੀਤਾ...
    • punjab  individual  faridabad  arrested
      ਪੰਜਾਬ ਗ੍ਰਨੇਡ ਹਮਲੇ ਦੇ ਮਾਮਲੇ 'ਚ ਲੋੜੀਂਦਾ ਵਿਅਕਤੀ ਫਰੀਦਾਬਾਦ ਤੋਂ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +