ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੋਂ 12ਵੀਂ ਕਲਾਸ ਤੱਕ ਵਿਦਿਆਰਥੀਆਂ ਵੱਲੋਂ ਦਾਖਲਾ ਲੈਣ ਦਾ ਸ਼ਡਿਊਲ ਤੈਅ ਕਰ ਦਿੱਤਾ ਗਿਆ ਹੈ। ਦਾਖਲੇ ਦੀ ਆਖਰੀ ਮਿਤੀ 15 ਜੁਲਾਈ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਆਖਿਆ ਗਿਆ ਹੈ ਕਿ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬੋਰਡ ਵਲੋਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਲਈ ਸਕੂਲਾਂ ਵਿਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਦਾਖਲੇ ਦੀ ਅੰਤਿਮ ਮਿਤੀ 15 ਜੁਲਾਈ 2025 ਨਿਰਧਾਰਿਤ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਬੋਰਡ ਨੇ ਸਾਫ ਕੀਤਾ ਹੈ ਕਿ ਸਕੂਲਾਂ ਦੇ ਤੈਅ ਸਮੇਂ ਵਿਚ ਦਾਖਲਾ ਦੇਣਾ ਹੋਵੇਗਾ ਨਹੀਂ ਤਾਂ ਬੋਰਡ ਵੱਲੋਂ ਉਨ੍ਹਾਂ ਖ਼ਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡਾ ਝਟਕਾ, ਹੁਣ ਪੈ ਗਿਆ ਨਵਾਂ ਪੰਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
NEXT STORY