Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:01:18 PM

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • USA ਦੀ ਪੁਲਸ ’ਚ ਪੰਜਾਬ ਦਾ ਮੁੰਡਾ, ਦੇਖੋ ਕਿਵੇਂ ਕਾਇਮ ਕੀਤਾ ਰੁਤਬਾ (ਵੀਡੀਓ)

PUNJAB News Punjabi(ਪੰਜਾਬ)

USA ਦੀ ਪੁਲਸ ’ਚ ਪੰਜਾਬ ਦਾ ਮੁੰਡਾ, ਦੇਖੋ ਕਿਵੇਂ ਕਾਇਮ ਕੀਤਾ ਰੁਤਬਾ (ਵੀਡੀਓ)

  • Updated: 31 Dec, 2019 08:48 AM
Amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ਵਾਸ਼ਿੰਗਟਨ— ਪੰਜਾਬੀ ਜਿਥੇ ਵੀ ਜਾਂਦੇ ਨੇ ਮੱਲਾਂ ਮਾਰਦੇ ਨੇ, ਪੰਜਾਬੀਆਂ ਨੇ ਦੁਨੀਆਂ ਦੇ ਕੌਨੇ-ਕੌਨੇ ‘ਚ ਆਪਣਾ ਨਾਂ ਕਮਾਇਆ ਹੈ ਤੇ ਸਫਲਤਾ ਦੇ ਝੰਡੇ ਗੱਡੇ ਨੇ। ਹੁਣ ਇਸ ਲਿਸਟ ‘ਚ ਇਕ ਹੋਰ ਨਾਂ ਜੁੜ ਗਿਆ ਹੈੈ, ਉਹ ਨਾਂ ਹੈ ਸੁਖਦੀਪ ਸਿੰਘ ਢਿਲੋਂ। ਢਿਲੋਂ ਪਰਿਵਾਰ ਦੇ ਇਸ ਹੋਣਹਾਰ ਪੁੱਤ ਨੇ ਅਮਰੀਕਾ ‘ਚ ਵੱਡੀ ਸ਼ੌਹਰਤ ਹਾਸਲ ਕੀਤੀ ਹੈੈ। ਬਾਬਾ ਬਕਾਲਾ ਦੇ ਪਿੰਡ ਜੱਲੂਵਾਲ ਦੇ ਜੰਮਪਲ ਸੁਖਦੀਪ ਸਿੰਘ ਢਿਲੋਂ ਅਮਰੀਕਾ ਦੀ ਪੁਲਸ ‘ਚ ਭਰਤੀ ਹੋਇਆ ਹੈ।

ਸੁਖਦੀਪ ਸਿੰਘ ਦੇ ਮਾਤਾ-ਪਿਤਾ ਪਹਿਲਾਂ ਅਮਰੀਕਾ ਗਏ ਸਨ, ਫਿਰ ਸੁਖਦੀਪ ਸਿੰਘ ਵੀ ਅਮਰੀਕਾ ਚਲਾ ਗਿਆ। ਵਿਦੇਸ਼ੀ ਧਰਤੀ ‘ਤੇ ਉਸ ਨੇ ਪੜਾਈ ਕੀਤੀ ਤੇ ਸਖਤ ਮਿਹਨਤ ਕੀਤੀ। ਅੱਜ ਉਸਦੀ ਮਿਹਨਤ ਰੰਗ ਲਿਆਈ ਹੈੈ ਤੇ ਉਹ ਅਮਰੀਕਾ ਦੀ ਪੁਲਸ ‘ਚ ਭਰਤੀ ਹੋਇਆ। ਸੁਖਦੀਪ ਸਿੰਘ ਦੇ ਅਮਰੀਕਾ ਪੁਲਸ ‘ਚ ਭਰਤੀ ਹੋਣ ਦੀ ਖਬਰ ਪੰਜਾਬ ਰਹਿੰਦੇ ਰਿਸ਼ਤੇਦਾਰਾਂ ਨੂੰ ਮਿਲੀ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਪਰਿਵਾਰਿਕ ਮੈਂਬਰਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਸੁਖਦੀਪ ਸਿੰਘ ਢਿਲੋਂ ਨੇ ਸਖਤ ਮਿਹਨਤ ਨਾਲ ਸਾਬਤ ਕਰ ਦਿੱਤਾ ਕਿ ਜੇਕਰ ਕੁਝ ਕਰਨ ਦੀ ਚਾਹਤ ਹੋਵੇ ਤਾਂ ਇਨਸਾਨ ਉਸ ਨੂੰ ਹਾਸਲ ਕਰ ਹੀ ਲੈਂਦਾ ਹੈ।

  • Punjab
  • USA police
  • ਪੰਜਾਬ
  • ਯੂਐੱਸ ਪੁਲਸ

ਨਵੇਂ ਸਾਲ 'ਤੇ 2 ਲੱਖ ਤੋਂ ਜ਼ਿਆਦਾ ਸ਼ਰਧਾਲੂ ਹੋਣਗੇ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ

NEXT STORY

Stories You May Like

  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • punjab police head constable video
    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • police raid hotel and pg in zirakpur
    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • big incident
    ਕੁੜੀ ਦਾ ਇਨਕਾਰ ਨਾ ਸੁਣ ਸਕਿਆ ਮੁੰਡਾ ! ਫ਼ਿਰ ਘਰ 'ਚ ਵੜ ਕੇ ਜੋ ਕੀਤਾ...
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • youth attack case
      ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +