Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    7:14:14 AM

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ

PUNJAB News Punjabi(ਪੰਜਾਬ)

ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ

  • Edited By Anmol Tagra,
  • Updated: 15 Apr, 2026 11:27 AM
Firozpur-Fazilka
punjab boy ipl
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਰੇਗਰ ਚੌਕ ਨੇੜੇ ਰਹਿਣ ਵਾਲੇ ਪੰਕਜ ਨਾਮਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 6 ਅਪ੍ਰੈਲ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਇਲਾਜ ਦੌਰਾਨ ਪੰਕਜ ਦੀ ਮੌਤ ਹੋ ਗਈ ਸੀ, ਪਰ ਹੁਣ ਉਸ ਦੇ ਕਮਰੇ ਵਿਚੋਂ ਮਿਲੇ ਇਕ ਨੋਟ ਨੇ ਮਾਮਲੇ ਵਿਚ ਨਵਾਂ ਮੋੜ ਲਿਆ ਦਿੱਤਾ ਹੈ। ਇਸ ਨੋਟ ਤੋਂ ਪਰਿਵਾਰ ਨੂੰ ਪਤਾ ਲੱਗਿਆ ਹੈ ਕਿ ਪੰਕਜ ਨੇ ਖੁਦਕੁਸ਼ੀ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਆਈ.ਪੀ.ਐੱਲ (IPL) ਵਿਚ ਸੱਟੇਬਾਜ਼ੀ ਕਾਰਨ ਪੰਕਜ ਦੀ ਜਾਨ ਗਈ ਹੈ, ਕਿਉਂਕਿ ਕੁਝ ਲੋਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਸ ਨੂੰ ਲਗਾਤਾਰ ਪਰੇਸ਼ਾਨ ਕਰ ਰਹੇ ਸਨ। ਇਸੇ ਮਾਨਸਿਕ ਤਣਾਅ ਕਾਰਨ ਉਸ ਨੇ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਸੀ। ਫ਼ਿਲਹਾਲ ਪਰਿਵਾਰ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। 

ਮ੍ਰਿਤਕ ਪੰਕਜ ਦੀ ਪਤਨੀ ਰਿਸ਼ੂ ਨੇ ਦੱਸਿਆ ਕਿ ਜਦੋਂ ਉਸ ਦੇ ਪਤੀ ਦੀ ਤਬੀਅਤ ਵਿਗੜੀ ਤਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਉਸ ਨੂੰ 'ਫੂਡ ਪੋਇਜ਼ਨਿੰਗ' ਹੋਈ ਹੈ। ਉਸ ਨੂੰ ਪਹਿਲਾਂ ਸਰਕਾਰੀ ਹਸਪਤਾਲ, ਫਿਰ ਨਿੱਜੀ ਹਸਪਤਾਲ ਅਤੇ ਬਾਅਦ ਵਿਚ ਇਲਾਜ ਲਈ ਬਠਿੰਡਾ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚੀ। ਰਿਸ਼ੂ ਨੇ ਦੱਸਿਆ ਕਿ ਜਦੋਂ ਉਹ ਬੀਤੇ ਕੱਲ੍ਹ ਆਪਣੇ ਬੈੱਡਰੂਮ ਵਿਚ ਗਈ ਤਾਂ ਉਸ ਨੂੰ ਸਿਰਹਾਣੇ ਦੇ ਹੇਠਾਂ ਤੋਂ ਇਕ ਨੋਟ ਮਿਲਿਆ, ਜਿਸ ਤੋਂ ਪਤਾ ਲੱਗਿਆ ਕਿ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ। ਪੰਕਜ ਕ੍ਰਿਕਟ ਸੱਟੇ ਦੇ ਮੱਕੜ ਜਾਲ ਵਿਚ ਫਸ ਗਿਆ ਸੀ ਅਤੇ ਉਸ ਨੇ ਕਈ ਲੋਕਾਂ ਦੇ ਪੈਸੇ ਦੇਣੇ ਸਨ। ਪਤਨੀ ਅਨੁਸਾਰ ਪੰਕਜ ਅਕਸਰ ਫੋਨ 'ਤੇ ਆਪਣੇ ਦੋਸਤਾਂ ਨੂੰ ਕਹਿੰਦਾ ਸੀ ਕਿ ਉਹ ਕ੍ਰਿਕਟ ਟੀਮ 'ਤੇ ਕੋਈ ਪੈਸਾ ਨਹੀਂ ਲਗਾਏਗਾ, ਪਰ ਲੋਕ ਜ਼ਬਰਦਸਤੀ ਉਸ ਤੋਂ ਉਸ ਦੀ ਆਈ.ਡੀ. (ID) ਮੰਗ ਰਹੇ ਸਨ।

ਸੁਸਾਈਡ ਨੋਟ ਵਿਚ ਪੰਕਜ ਨੇ ਲਿਖਿਆ ਕਿ ਉਹ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਹੋ ਚੁੱਕਾ ਹੈ ਅਤੇ ਇਸ ਦਾ ਕਾਰਨ ਆਈ.ਪੀ.ਐੱਲ 'ਤੇ ਪੈਸੇ ਲਗਾਉਣ ਵਾਲੇ ਉਹ ਲੋਕ ਹਨ ਜੋ ਉਸ ਨੂੰ ਧੱਕੇ ਨਾਲ ਇਸ ਕੰਮ ਵਿਚ ਪਾ ਰਹੇ ਸਨ। ਉਸ ਨੇ ਇਹ ਵੀ ਲਿਖਿਆ ਕਿ ਉਸ ਦੇ ਪਰਿਵਾਰ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਰਿਸ਼ੂ ਨੇ ਦੱਸਿਆ ਕਿ ਉਨ੍ਹਾਂ ਦੀ Love Marriage ਹੋਈ ਸੀ ਅਤੇ ਵਿਆਹ ਨੂੰ 6 ਸਾਲ ਹੋ ਗਏ ਸਨ। ਉਨ੍ਹਾਂ ਦਾ ਇਕ ਬੇਟਾ ਵੀ ਹੈ, ਜੋ ਰੋਜ਼ਾਨਾ ਪੁੱਛਦਾ ਹੈ ਕਿ ਉਸ ਦੇ ਪਾਪਾ ਕਦੋਂ ਆਉਣਗੇ।

ਮ੍ਰਿਤਕ ਦੇ ਪਿਤਾ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਕਜ ਫਾਜ਼ਿਲਕਾ ਵਿਚ ਰਹਿੰਦਾ ਸੀ ਅਤੇ ਉਹ ਅਕਸਰ ਉਸ ਨੂੰ ਮਿਲਣ ਆਉਂਦੇ ਸਨ। ਹਾਲਾਂਕਿ ਪੰਕਜ ਨੇ ਕਦੇ ਆਪਣੀ ਪਰੇਸ਼ਾਨੀ ਬਾਰੇ ਉਨ੍ਹਾਂ ਨੂੰ ਨਹੀਂ ਦੱਸਿਆ ਸੀ, ਪਰ ਇਲਾਜ ਦੌਰਾਨ ਡਾਕਟਰਾਂ ਨੇ ਵੀ ਕਿਹਾ ਸੀ ਕਿ ਉਸ ਨੇ ਕਿਸੇ ਜ਼ਹਿਰੀਲੀ ਚੀਜ਼ ਦਾ ਸੇਵਨ ਕੀਤਾ ਹੈ। ਪਿਤਾ ਅਨੁਸਾਰ ਪੰਕਜ ਦੇ ਉਨ੍ਹਾਂ ਦੋਸਤਾਂ ਨੇ ਹੀ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਕੇ ਉਸ ਦੀ ਜਾਨ ਲਈ ਹੈ ਜੋ ਉਨ੍ਹਾਂ ਦੇ ਘਰ ਆਉਂਦੇ-ਜਾਂਦੇ ਸਨ। ਪਰਿਵਾਰ ਨੇ ਹੁਣ ਪੁਲਸ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
 

  • IPL
  • IPL 2026
  • Punjab
  • Fazilka

ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ ਦਾ ਮਾਣ

NEXT STORY

Stories You May Like

  • big news  ipl playoffs schedule is here
    ਵੱਡੀ ਖ਼ਬਰ ; ਆ ਗਿਆ IPL Playoffs ਦਾ ਸ਼ੈਡਿਊਲ ! ਨਿਯਮ ਬਦਲ ਕੇ ਚੇਂਜ ਕੀਤਾ ਗਿਆ ਫਾਈਨਲ ਦਾ ਵੈਨਿਊ
  • veteran player may be banned from ipl 2026
    ਧਾਕੜ ਖਿਡਾਰੀ ਹੋ ਸਕਦੈ IPL 2026 'ਚ ਬੈਨ! ਚਲਦੇ ਮੈਚ ਦੌਰਾਨ ਮੈਦਾਨ 'ਤੇ ਕਰ'ਤਾ ਸ਼ਰਮਨਾਕ ਕਾਂਡ
  • ipl 2026 pbks vs mi
    IPL 2026: ਪ੍ਰਭਸਿਮਰਨ ਦਾ ਤੂਫ਼ਾਨੀ ਅਰਧ ਸੈਂਕੜਾ, ਪੰਜਾਬ ਨੇ ਮੁੰਬਈ ਨੂੰ ਦਿੱਤਾ 201 ਦੌੜਾਂ ਦਾ ਟੀਚਾ
  • ipl 2026 the wait for ms dhoni s return to the field is over
    IPL 2026: MS Dhoni ਦੀ ਮੈਦਾਨ 'ਤੇ ਵਾਪਸੀ ਦਾ ਇੰਤਜ਼ਾਰ ਖ਼ਤਮ? ਚੇਨਈ ਦੇ ਖੇਮੇ ਤੋਂ ਆਈ ਵੱਡੀ ਖ਼ਬਰ
  • ipl 2026  punjab gets big news  star player will join the team soon
    IPL 2026: ਪੰਜਾਬ ਨੂੰ ਮਿਲੀ ਵੱਡੀ ਖੁਸ਼ਖਬਰੀ, ਛੇਤੀ ਟੀਮ ਨਾਲ ਜੁੜੇਗਾ ਸਟਾਰ ਖਿਡਾਰੀ
  • ipl 2026  punjab faces gujarat today
    IPL 2026 : ਪੰਜਾਬ ਦਾ ਸਾਹਮਣਾ ਅੱਜ ਗੁਜਰਾਤ ਨਾਲ, ਖਾਸ ਗੱਲਾਂ 'ਤੇ ਇਕ ਝਾਤ
  • big on dhoni  s return in ipl
    IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ, CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਨੇ ਦਿੱਤੀ ਜਾਣਕਾਰੀ
  • ipl 2026  captain sahab faces new trouble amid team  s shameful performance
    IPL 2026: ਟੀਮ ਦੇ ਸ਼ਰਮਨਾਕ ਪ੍ਰਦਰਸ਼ਨ ਵਿਚਾਲੇ ਕਪਤਾਨ ਸਾਬ੍ਹ ਨੂੰ ਪਈ ਨਵੀਂ ਮੁਸੀਬਤ! ਹੋ ਗਿਆ ਐਕਸ਼ਨ
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal  membership suspended
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
    • court frames serious charges against amritpal singh
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ ਗਈਆਂ ਇਹ ਧਾਰਾਵਾਂ
    • electricity sector regulatory commission
      ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ...
    • punjab elections to this municipal council have been put on hold
      ਖਰੜ ਨਗਰ ਕੌਂਸਲ ਦੀਆਂ ਚੋਣਾਂ 'ਤੇ ਲੱਗੀ ਰੋਕ, ਹਾਈਕੋਰਟ ਦੇ ਫ਼ੈਸਲੇ ਕਾਰਨ ਸਿਆਸਤ...
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ...
    • village kussa panchayat decision
      ਮੌਜੂਦਾ ਹਾਲਾਤ ਨੂੰ ਦੇਖਦਿਆਂ ਪਿੰਡ ਕੁੱਸਾ ਦੀ ਪੰਚਾਇਤ ਦਾ ਇਤਿਹਾਸਕ ਫੈ਼ਸਲਾ, NRIs...
    • school student sri muktsar sahib
      ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ 'ਤੇ ਮੌਤ,...
    • bus accident  accident in punjab  tourist bus
      ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
    • passport robbed in ludhiana
      ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ...
    • ludhiana senior deputy mayor
      ਸੀਨੀਅਰ ਡਿਪਟੀ ਮੇਅਰ ਦਾ ਖ਼ੁਲਾਸਾ: ਮੇਅਰ - ਕਮਿਸ਼ਨਰ ਕੋਲ ਨਿਯਮਾਂ ਦੇ ਉਲਟ ਚੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +