Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    4:28:04 PM

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!

PUNJAB News Punjabi(ਪੰਜਾਬ)

ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!

  • Edited By Shivani Bassan,
  • Updated: 03 Feb, 2026 01:52 PM
Roopnagar-Nawanshahr
punjab brick prices have skyrocketed
  • Share
    • Facebook
    • Tumblr
    • Linkedin
    • Twitter
  • Comment

ਔੜ/ਚੱਕਦਾਨਾ (ਛਿੰਜੀ ਲੜੋਆ) : ਵਧ ਰਹੀ ਮਹਿੰਗਾਈ ਨੇ ਜਿੱਥੇ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ, ਉੱਥੇ ਹੀ ਹੁਣ ਭੱਠੇ ਦੀ ‘'ਅੱਬਲ ਇੱਟ’ ਦੇ ਰੇਟਾਂ ਵਿਚ ਹੋਏ ਭਾਰੀ ਵਾਧੇ ਨੇ ਆਮ ਲੋਕਾਂ ਦੇ ਆਪਣੇ ਘਰ ਦੀ ਉਸਾਰੀ ਦੇ ਸੁਪਨੇ ਨੂੰ ਵੱਡੀ ਸੱਟ ਮਾਰੀ ਹੈ। ਕੁਝ ਮਹੀਨੇ ਪਹਿਲਾਂ ਜੋ ਇੱਟ 6,000 ਰੁਪਏ ਪ੍ਰਤੀ ਹਜ਼ਾਰ ਮਿਲ ਰਹੀ ਸੀ, ਉਸ ਦਾ ਭਾਅ ਹੁਣ 8,000 ਤੋਂ 8,200 ਰੁਪਏ ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਬਜਟ ਤੋਂ ਬਾਹਰ ਹੋਈ ਉਸਾਰੀ

ਮਕਾਨ ਬਣਾ ਰਹੇ ਲੋਕਾਂ ਨੇ ਆਪਣਾ ਦਰਦ ਸਾਂਝਾ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਉਸਾਰੀ ਸ਼ੁਰੂ ਕੀਤੀ ਸੀ ਤਾਂ ਰੇਟ ਕਾਫ਼ੀ ਘੱਟ ਸਨ ਪਰ ਅਚਾਨਕ ਵਧੇ ਭਾਅ ਕਾਰਨ ਉਨ੍ਹਾਂ ਦਾ ਮਿਥਿਆ ਬਜਟ ਪੂਰੀ ਤਰ੍ਹਾਂ ਹਿੱਲ ਗਿਆ ਹੈ। ਹਾਲਾਤ ਇਹ ਹਨ ਕਿ ਕਈ ਲੋਕ ਮਹਿੰਗੀ ਇੱਟ ਖਰੀਦਣ ਲਈ ਕਰਜ਼ਾ ਚੁੱਕਣ ਲਈ ਮਜਬੂਰ ਹਨ, ਜਦਕਿ ਕਈਆਂ ਨੇ ਵਧਦੇ ਖਰਚਿਆਂ ਕਾਰਨ ਆਪਣੇ ਮਕਾਨ ਦੀ ਉਸਾਰੀ ਅੱਧ ਵਿਚਾਲੇ ਹੀ ਰੋਕ ਦਿੱਤੀ ਹੈ।

ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਦੂਜੇ ਪਾਸੇ ਭੱਠਾ ਮਾਲਕਾਂ ਦਾ ਕਹਿਣਾ ਹੈ ਕਿ ਇੱਟਾਂ ਪਕਾਉਣ ਲਈ ਵਰਤੀਆਂ ਜਾਣ ਵਾਲੀਆਂ ਵਸਤਾਂ ਬੇਹੱਦ ਮਹਿੰਗੀਆਂ ਹੋ ਗਈਆਂ ਹਨ। ਉਨ੍ਹਾਂ ਅਨੁਸਾਰ ਕੋਲੇ ਅਤੇ ਹੋਰ ਬਾਲਣ ਦੇ ਰੇਟਾਂ ਵਿਚ ਭਾਰੀ ਵਾਧਾ ਹੋਇਆ ਹੈ। ਸਰਕਾਰੀ ਪਾਬੰਦੀਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਘਾਟ ਕਾਰਨ ਲਾਗਤ ਵਧ ਗਈ ਹੈ। ਰੇਟ ਵਧਣ ਕਾਰਨ ਇੱਟਾਂ ਦੀ ਵਿਕਰੀ ’ਤੇ ਵੀ ਬੁਰਾ ਅਸਰ ਪਿਆ ਹੈ।

ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ

ਸਰਕਾਰ ਤੋਂ ਲਗਾਮ ਲਗਾਉਣ ਦੀ ਮੰਗ

ਇਲਾਕਾ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਟਾਂ ਦੇ ਲਗਾਤਾਰ ਵਧ ਰਹੇ ਰੇਟਾਂ ’ਤੇ ਤੁਰੰਤ ਲਗਾਮ ਲਗਾਈ ਜਾਵੇ ਅਤੇ ਉਸਾਰੀ ਸਮੱਗਰੀ ਦੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ ਤਾਂ ਜੋ ਗਰੀਬ ਅਤੇ ਮੱਧ ਵਰਗੀ ਪਰਿਵਾਰ ਆਪਣੇ ਸਿਰ ’ਤੇ ਛੱਤ ਪਾ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Punjab
  • Brick prices
  • skyrocketed
  • building house
  • expensive
  • ਪੰਜਾਬ
  • ਇੱਟਾਂ ਦੇ ਭਾਅ
  • ਘਰ ਬਣਾਉਣਾ
  • ਮਹਿੰਗਾ

RUBICON 'ਤੇ ਬਿਕਰਮ ਮਜੀਠੀਆ ਨੂੰ ਲੈਣ ਪਹੁੰਚੀ ਗਨੀਵ ਕੌਰ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • buying a home in delhi ncr has become more expensive
    ਦਿੱਲੀ-NCR 'ਚ ਘਰ ਖਰੀਦਣਾ ਹੋਇਆ ਹੋਰ ਮਹਿੰਗਾ! 3 ਮਹੀਨਿਆਂ 'ਚ 12% ਦਾ ਵੱਡਾ ਉਛਾਲ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • what is the right way to make poha
    ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • gold regains its luster silver also gains momentum know how much
    ਸੋਨੇ 'ਚ ਪਰਤੀ ਰੌਣਕ, ਚਾਂਦੀ ਨੇ ਵੀ ਫੜੀ ਰਫ਼ਤਾਰ, ਜਾਣੋ ਪ੍ਰਮੁੱਖ ਸ਼ਹਿਰਾਂ 'ਚ ਕੀਮਤੀ ਧਾਤਾਂ ਦੇ ਕਿੰਨੇ ਹੋਏ ਰੇਟ
  • gold prices will fall  hsbc lowered the estimate  rates can reach this level
    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • narega women robbed
      ਰੱਤਾ ਸ਼ਰਮ ਨਾ ਆਈ..! ਬਜ਼ੁਰਗ ਔਰਤ ਤੋਂ ਨਰੇਗਾ ਦੇ ਪੈਸੇ ਖੋਹ ਕੇ ਲੈ ਗਏ ਲੁਟੇਰੇ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • imd  rain  weather update  storm
      ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • chandigarh school threat case
      ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +