Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:15:35 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Punjab Budget: ਮਨਰੇਗਾ ਤਹਿਤ ਰੋਜ਼ਗਾਰ ਪ੍ਰਦਾਨ ਕਰਨ ਲਈ 655 ਕਰੋੜ ਰੁਪਏ, ਕੀਤੇ ਹੋਰ ਵੀ ਵੱਡੇ ਐਲਾਨ

BUSINESS News Punjabi(ਵਪਾਰ)

Punjab Budget: ਮਨਰੇਗਾ ਤਹਿਤ ਰੋਜ਼ਗਾਰ ਪ੍ਰਦਾਨ ਕਰਨ ਲਈ 655 ਕਰੋੜ ਰੁਪਏ, ਕੀਤੇ ਹੋਰ ਵੀ ਵੱਡੇ ਐਲਾਨ

  • Edited By Aarti Dhillon,
  • Updated: 10 Mar, 2023 02:40 PM
Business
punjab budget 2023 655 crores to provide employment under mnrega
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ 'ਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਉਨ੍ਹਾਂ ਦੀ ਸਰਕਾਰ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰਨ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਵਿੱਤੀ ਸਾਲ 2023-24 ਲਈ ਪੰਜਾਬ ਦਾ ਬਜਟ 1 ਲੱਖ, 96 ਹਜ਼ਾਰ, 462 ਕਰੋੜ ਰੁਪਏ ਦਾ ਹੋਵੇਗਾ, ਜੋ ਪਿਛਲੇ ਸਾਲ ਤੋਂ 26 ਫ਼ੀਸਦੀ ਜ਼ਿਆਦਾ ਹੈ। ਸਾਲ 2022-23 'ਚ ਪੰਜਾਬ ਦਾ ਕੁੱਲ ਬਜਟ ਇਕ ਲੱਖ 55 ਹਜ਼ਾਰ, 860 ਕਰੋੜ ਰੁਪਏ ਦਾ ਸੀ। 
ਬਜਟ ਪੇਸ਼ ਦੌਰਾਨ ਐਲਾਨ ਕੀਤਾ ਗਿਆ ਕਿ ਸਾਡੀ ਸਰਕਾਰ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ 9447 ਏਕੜ ਸ਼ਾਮਲਾਤ ਜ਼ਮੀਨ ਨੂੰ ਨਾਜ਼ਾਇਜ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ। ਇਸ ਮੁਕਤ ਕਰਵਾਈ ਗਈ ਜ਼ਮੀਨ ਦੀ ਵਰਤੋਂ ਹੁਣ ਸਬੰਧਤ ਗ੍ਰਾਮ ਪੰਚਾਇਤਾਂ ਵਲੋਂ ਪਿੰਡਾਂ 'ਚ ਵਿਕਾਸ ਕਾਰਜਾਂ ਅਤੇ ਮਾਲੀਆ ਕਮਾਉਣ ਲਈ ਕੀਤੀ ਜਾ ਸਕੇਗੀ।

ਇਹ ਵੀ ਪੜ੍ਹੋ- World Kidney Day: ਕਿਡਨੀ ਨੂੰ ਰੱਖਣਾ ਚਾਹੁੰਦੇ ਹੋ ਸਿਹਤਮੰਦ ਤਾਂ ਜ਼ਰੂਰ ਖਾਓ ਇਹ ਫੂਡਸ
-ਪੰਜਾਬ ਦੇ ਪੇਂਡੂ ਖੇਤਰਾਂ ਦੇ ਸੰਪੂਰਨ ਵਿਆਪਕ ਵਿਕਾਸ ਦੇ ਸਾਡੇ ਵਾਅਦੇ 'ਤੇ ਅੱਗੇ ਵਧਦੇ ਹੋਏ ਮੈਂ ਵਿੱਤੀ ਸਾਲ 2023-24 'ਚ 3,319 ਕਰੋੜ ਰੁਪਏ ਅਲਾਟ ਕਰਨ ਦਾ ਪ੍ਰਸਵਾਤ ਰੱਖਦਾ ਹਾਂ ਜੋ ਵਿੱਤੀ ਸਾਲ 2022-23 (ਬਜਟ ਅਨੁਮਾਨ) ਦੇ ਮੁਕਾਬਲੇ 11 ਫ਼ੀਸਦੀ ਦਾ ਵਾਧਾ ਹੈ।
ਸਮਾਰਟ ਵਿਲੇਜ ਕੈਂਪੇਨ ਅਧੀਨ ਕੁੱਲ 77,986 ਕੰਮਾਂ 'ਚੋਂ 68,825 ਕੰਮ 4,092 ਕਰੋੜ ਰੁਪਏ ਦੇ ਨਿਵੇਸ਼ ਨਾਲ ਪੂਰੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਵਿੱਤੀ ਸਾਲ 2022-23 'ਚ 8.12 ਪਰਿਵਾਰਾਂ ਨੂੰ 285 ਲੱਖ ਦਿਹਾੜੀਆਂ ਦਾ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿੱਤੀ ਸਾਲ 2023-24 ਦੌਰਾਨ ਪੇਂਡੂ ਵਿਕਾਸ ਲਈ ਵੱਖ-ਵੱਖ ਸਕੀਮਾਂ ਲਈ ਨਿਮਨਲਿਖਤ ਵੰਡ ਦਾ ਪ੍ਰਸਤਾਵ ਰੱਖਿਆ ਜਾਂਦਾ ਹੈ।
-ਮਨਰੇਗਾ ਤਹਿਤ ਰੋਜ਼ਗਾਰ ਪ੍ਰਦਾਨ ਕਰਨ ਲਈ 655 ਕਰੋੜ ਰੁਪਏ

ਇਹ ਵੀ ਪੜ੍ਹੋ- ਭਾਰਤ ’ਤੇ ਵਧੇਰੇ ਫੋਕਸ ਕਰੇਗਾ ਐਪਲ, ਦੇਸ਼ ’ਚ ਕਾਰੋਬਾਰ ਵਧਾਉਣ ’ਤੇ ਜ਼ੋਰ
- ਪ੍ਰਧਾਨ ਮੰਤਰੀ ਆਵਾਸ ਯੋਜਨਾ-ਪੇਂਡੂ: ਪੇਂਡੂ ਖੇਤਰਾਂ 'ਚ 10,000 ਘਰਾਂ ਦੀ ਉਸਾਰੀ ਲਈ 150 ਕਰੋੜ ਰੁਪਏ
-ਸ਼ਿਆਮਾ ਪ੍ਰਸਾਦ ਮੁਖਰਜੀ ਰਰਬਨ ਮਿਸ਼ਨ: 50 ਕਰੋੜ ਰੁਪਏ
-ਪ੍ਰਧਾਨ ਮੰਤਰੀ ਖੇਤੀ ਸਿੰਚਾਈ ਯੋਜਨਾ ਲਈ 20 ਕਰੋੜ ਰੁਪਏ
- ਰਾਸ਼ਟਰੀ ਗ੍ਰਾਮ ਸਵਰਾਜ ਅਭਿਐਨ: 80 ਕਰੋੜ ਰੁਪਏ

ਇਹ ਵੀ ਪੜ੍ਹੋ- Goldman Sachs ਨੇ 6 ਸਾਲਾਂ 'ਚ ਪਹਿਲੀ ਵਾਰ ਐਪਲ ਦੇ ਸਟਾਕ 'ਤੇ ਦਿੱਤੀ ਪਾਜ਼ੇਟਿਵ ਸਲਾਹ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

 

  • Punjab
  • Punjab Budget 2023
  • Budget 2023
  • Bhagwant Mann
  • ਮਨਰੇਗਾ
  • ਰੋਜ਼ਗਾਰ
  • ਪੰਜਾਬ
  • ਮੁੱਖ ਮੰਤਰੀ ਭਗਵੰਤ ਮਾਨ

ਭਾਅ ਡਿੱਗਣ ਨਾਲ ਘਾਟੇ 'ਚ ਆਲੂ ਅਤੇ ਗੰਢਿਆਂ ਦੇ ਕਿਸਾਨ

NEXT STORY

Stories You May Like

  • punjab government announces financial assistance of 2 crore for the family
    ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ
  • pakistan imf budget
    ਪਾਕਿਸਤਾਨ ਦੇ ਬਜਟ 'ਤੇ IMF ਚਲਾਏਗਾ 'ਕੈਂਚੀ' ! 300 ਅਰਬ ਰੁਪਏ ਦੀ ਕਟੌਤੀ 'ਤੇ ਹੋ ਰਿਹਾ ਵਿਚਾਰ
  • sfio official and two others arrested in rs 1 crore bribery case
    ਇੱਕ ਕਰੋੜ ਰੁਪਏ ਲੈਂਦੇ SFIO ਅਫਸਰ ਤੇ 2 ਹੋਰ ਕਾਬੂ!
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • federation mehta also announces full support for punjab bandh call
    ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • cm announces a cash prize for medal winning kabaddi players
    CM ਵਲੋਂ ਤਮਗਾ ਜੇਤੂ ਕਬੱਡੀ Players ਨੂੰ 1-1 ਕਰੋੜ ਰੁਪਏ ਇਨਾਮ ਦਾ ਐਲਾਨ ਤੇ ਕਲਾਸ-1 ਨੌਕਰੀਆਂ ਦਾ ਭਰੋਸਾ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +