Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    12:29:30 AM

  • this cricketer is richer than kohli and dhoni  relationship madhuri dixit

    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ,...

  • heavy rain

    ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ...

  • businessman

    ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ...

  • ind vs eng 3rd day  bumrah  s claw  kl rahul  s powerful innings

    IND vs ENG 3rd day : ਬੁਮਰਾਹ ਦਾ ਪੰਜਾ, ਕੇਐਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਬਜਟ ਵਿਚ ਇਨ੍ਹਾਂ ਚੀਜ਼ਾਂ 'ਤੇ ਰਹੇਗਾ ਜ਼ੋਰ! ਜਾਣੋ ਕੀ ਹੋਵੇਗਾ ਰੋਡਮੈਪ

PUNJAB News Punjabi(ਪੰਜਾਬ)

ਪੰਜਾਬ ਦੇ ਬਜਟ ਵਿਚ ਇਨ੍ਹਾਂ ਚੀਜ਼ਾਂ 'ਤੇ ਰਹੇਗਾ ਜ਼ੋਰ! ਜਾਣੋ ਕੀ ਹੋਵੇਗਾ ਰੋਡਮੈਪ

  • Edited By Anmol Tagra,
  • Updated: 26 Mar, 2025 08:58 AM
Chandigarh
punjab budget roadmap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ 11 ਵਜੇ ਪੰਜਾਬ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨਗੇ। ਇਸ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਵੇਗੀ। ਪੰਜਾਬ ਦੇ ਲੋਕਾਂ ਨੂੰ ਅੱਜ ਦੇ ਬਜਟ ਤੋਂ ਬਹੁਤ ਉਮੀਦਾਂ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਵਾਰ ਦੇ ਬਜਟ 'ਚ ਹੋਵੇਗਾ ਕੁਝ ਖ਼ਾਸ! ਅਰਵਿੰਦ ਕੇਜਰੀਵਾਲ ਨੇ ਰੈਲੀ ਦੌਰਾਨ ਦਿੱਤਾ ਸੀ 'ਇਸ਼ਾਰਾ'

ਇਸ ਵਾਰ ਬਜਟ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਬਦਲਾਅ 'ਤੇ ਅਧਾਰਤ ਹੋਵੇਗਾ। ਇਸ ਵਾਰ ਦੇ ਬਜਟ ਦਾ ਰੋਡਮੈਪ 'ਬਦਲਦਾ ਪੰਜਾਬ' ਹੋ ਸਕਦਾ ਹੈ। ਬਜਟ ਵਿਚ ਸਿੱਖਿਆ, ਸਿਹਤ ਦੇ ਨਾਲ-ਨਾਲ ਨਸ਼ਾ ਖ਼ਤਮ ਕਰਨ 'ਤੇ ਜ਼ੋਰ ਹੋਵੇਗਾ। ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਤੋਂ ਹੀ ਇਨ੍ਹਾਂ ਤਿੰਨਾ ਚੀਜ਼ਾਂ ਨੂੰ ਤਰਜੀਹ ਦੇਣ ਦੀ ਗੱਲ ਆਖ਼ੀ ਜਾਂਦੀ ਰਹੀ ਹੈ ਤੇ ਸਰਕਾਰ ਵੱਲੋਂ ਇਸ ਪਾਸੇ ਕਾਫ਼ੀ ਕਦਮ ਵੀ ਚੁੱਕੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ

ਖ਼ਾਸ ਤੌਰ 'ਤੇ ਨਸ਼ੇ ਦੇ ਖ਼ਾਤਮੇ ਦੀ ਗੱਲ ਕਰੀਏ ਤਾਂ ਬਜਟ ਵਿਚ ਡਰੱਗ ਸੈਂਸਸ, ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਹੋਮਗਾਰਡਾਂ ਦੀਆਂ ਨਿਯੁਕਤੀਆਂ ਵੀ ਕੀਤੀਆਂ ਜਾ ਸਕਦੀਆਂ ਹਨ। ਨਸ਼ੇ ਦੀ ਰੋਕਥਾਮ ਲਈ ਇਸ ਵਾਰ ਵੱਖਰੇ ਤੌਰ 'ਤੇ ਵੀ ਬਜਟ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਐਮਰਜੈਂਸੀ ਰਿਸਪਾਂਸ ਵ੍ਹੀਕਲਾਂ ਦੀ ਗਿਣਤੀ ਵੀ ਵਧਾ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਛੇੜੀ ਗਈ ਹੈ, ਜਿਸ ਦਾ ਮੰਤਵ ਸੂਬੇ ਵਿਚੋਂ ਨਸ਼ੇ ਦਾ ਖ਼ਾਤਮਾ ਕਰਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Budget
  • Punjab Budget 2025
  • Harpal Cheema
  • Bhagwant Mann
  • CM Mann
  • Punjab Government
  • ਪੰਜਾਬ ਸਰਕਾਰ
  • ਬਜਟ
  • ਵਿੱਤ ਮੰਤਰੀ
  • ਹਰਪਾਲ ਸਿੰਘ ਚੀਮਾ
  • ਭਗਵੰਤ ਮਾਨ

ਪੰਜਾਬ ਦੇ ਇਸ ਵਾਰ ਦੇ ਬਜਟ 'ਚ ਹੋਵੇਗਾ ਕੁਝ ਖ਼ਾਸ! ਅਰਵਿੰਦ ਕੇਜਰੀਵਾਲ ਨੇ ਰੈਲੀ ਦੌਰਾਨ ਦਿੱਤਾ ਸੀ 'ਇਸ਼ਾਰਾ'

NEXT STORY

Stories You May Like

  • driver  punjab  petrol
    ਪੰਜਾਬ ਵਿਚ ਹੁਣ ਇਨ੍ਹਾਂ ਵਾਹਨ ਚਾਲਕਾਂ ਨੂੰ ਨਹੀਂ ਮਿਲੇਗਾ ਪੈਟਰੋਲ
  • ayodhya shri krishna footsteps  mathura
    ‘ਰਾਮ ਕੀ ਪੈੜੀ’ ਵਾਂਗ ਬਣੇਗੀ ‘ਸ਼੍ਰੀ ਕ੍ਰਿਸ਼ਨ ਕੀ ਪੈੜੀ’, ਅਯੁੱਧਿਆ ਦੀ ਤਰਜ਼ 'ਤੇ ਹੋਵੇਗਾ ਮਥੁਰਾ ਦਾ ਵਿਕਾਸ
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • impact of iran israel war on india  prices of these items will increase
    ਈਰਾਨ ਤੇ ਇਜ਼ਰਾਈਲ ਜੰਗ ਦਾ ਭਾਰਤ 'ਤੇ ਅਸਰ, ਵੱਧਣਗੇ ਇਨ੍ਹਾਂ ਚੀਜ਼ਾਂ ਦੇ ਭਾਅ
  • cancer will remain far away
    ਕੈਂਸਰ ਰਹੇਗਾ ਕੋਹਾਂ ਦੂਰ, ਬਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • oil tickets and tomatoes all expensive india will suffer the biggest blow
    ਤੇਲ, ਟਿਕਟ ਅਤੇ ਟਮਾਟਰ ਸਭ ਮਹਿੰਗੇ! ਭਾਰਤ ਨੂੰ  ਲੱਗੇਗਾ ਸਭ ਤੋਂ ਵੱਡਾ ਝਟਕਾ, ਜਾਣੋ ਕੀ-ਕੀ ਹੋਵੇਗਾ ਮਹਿੰਗਾ
  • the time of the retreat event has changed
    ਰਿਟਰੀਟ ਸਮਾਗਮ ਦਾ ਸਮਾਂ ਬਦਲਿਆ, ਜਾਣੋ ਹੁਣ ਕੀ ਹੋਵੇਗਾ ਨਵੀਂ Timing
  • the mega 5g smartphone will be launched on this day
    50MP ਕੈਮਰਾ ਤੇ ਸ਼ਾਨਦਾਰ AI ਫੀਚਰਜ਼ ! ਧਾਕੜ 5G Smartphone ਇਸ ਦਿਨ ਹੋਵੇਗਾ ਲਾਂਚ, ਜਾਣੋ ਕੀ ਹੈ ਕੀਮਤ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • spiritual beauty of sri darbar sahib
      ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ...
    • worker due to electrocution at construction site
      ਹਾਈ ਵੋਲਟੇਜ ਤਾਰਾਂ ਨੇ ਲਈ ਮਜ਼ਦੂਰ ਦੀ ਜਾਨ, ਇਮਾਰਤ ਦੀ ਉਸਾਰੀ ਦੌਰਾਨ ਵਾਪਰਿਆ...
    • aman arora statement
      ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
    • fraud case
      ਪੁਰਤਗਾਲ ਭੇਜਣ ਦੇ ਨਾਂ 'ਤੇ 2 ਲੱਖ ਦੀ ਠੱਗੀ
    • kabaddi promoter attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
    • arrested case
      ਚੋਰੀ ਦੇ ਮਾਮਲਿਆਂ 'ਚ 4 ਨਾਮਜ਼ਦ, ਇਕ ਗ੍ਰਿਫ਼ਤਾਰ
    • ludhiana west by election
      ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ 'ਚ ਹੋਵੇਗੀ...
    • pakistani drone recovered from fields near border in ferozepur
      ਫਿਰੋਜ਼ਪੁਰ 'ਚ ਸਰਹੱਦ ਨੇੜੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • harjot bains s sharp reply to sukhbir badal
      ਹਰਜੋਤ ਬੈਂਸ ਦਾ ਸੁਖਬੀਰ ਨੂੰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ...
    • bullets fired due to plot major action taken against ias
      Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +