Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:37:55 PM

  • death of agniveer soldier during duty in barnala

    ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫ਼ੌਜੀ ਦੀ ਮੌਤ!...

  • patiala girls missing

    ਪਟਿਆਲਾ ਦੇ ਸਕੂਲ 'ਚੋਂ ਗਾਇਬ ਹੋਈਆਂ 3 ਕੁੜੀਆਂ!

  • terrible road accident in talwara two women tragically died

    ਪੰਜਾਬ: ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ,...

  • punjab pwd s big decision

    ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਜਟ ਸੈਸ਼ਨ ਦੌਰਾਨ ਮਨਪ੍ਰੀਤ ਬਾਦਲ ਨੇ ਕੀਤੇ ਇਹ ਵੱਡੇ ਐਲਾਨ

PUNJAB News Punjabi(ਪੰਜਾਬ)

ਬਜਟ ਸੈਸ਼ਨ ਦੌਰਾਨ ਮਨਪ੍ਰੀਤ ਬਾਦਲ ਨੇ ਕੀਤੇ ਇਹ ਵੱਡੇ ਐਲਾਨ

  • Edited By Babita,
  • Updated: 18 Feb, 2019 04:42 PM
Chandigarh
punjab budget session
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਵਿਚਕਾਰ ਤਿੱਖੀ ਬਹਿਸ ਕਾਰਨ ਮੁਲਤਵੀ ਕੀਤੀ ਵਿਧਾਨ ਸਭਾ ਦੀ ਕਾਰਵਾਈ ਫਿਰ ਤੋਂ ਸ਼ੁਰੂ ਹੋ ਗਈ ਹੈ। ਵਿਧਾਨ ਸਭਾ 'ਚ ਮਨਪ੍ਰੀਤ ਬਾਦਲ ਵਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 8969 ਕਰੋੜ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਸਾੜਨ ਲਈ 28 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ ਅਤੇ ਇਸ ਸਾਲ ਇਸ ਦੇ ਲਈ 375 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ। 

  • ਪੰਜਾਬ 'ਚ ਨਸ਼ਿਆਂ ਦੇ ਖਾਤਮੇ ਲਈ ਸਿਹਤ ਮੰਤਰੀ ਜਿੰਨੀ ਰਕਮ ਮੰਗਣਗੇ, ਸਰਕਾਰ ਦੇਵੇਗੀ
  • ਸਰਕਾਰ ਨੇ 1 ਲੱਖ, 13 ਹਜ਼ਾਰ ਬੱਚਿਆਂ ਨੂੰ ਰੋਜ਼ਗਾਰ ਦਿੱਤਾ
  • ਸਰਕਾਰ ਸ਼ਹਿਰੀ ਇਲਾਕਿਆਂ 'ਚ 'ਮੇਰਾ ਕੰਮ, ਮੇਰਾ ਮਾਨ' ਸਕੀਮ ਲਈ 90 ਕਰੋੜ ਰੁਪਿਆ ਰੱਖਿਆ
  • ਜਲੰਧਰ 'ਚ ਮਾਡਰਨ ਸਟੇਡੀਅਮ ਬਣਾਉਣ ਦੀ ਤਜਵੀਜ
  • ਗੰਨਾ ਉਤਪਾਦਕਾਂ ਲਈ 355 ਕਰੋੜ ਦਾ ਐਲਾਨ
  • ਡੇਅਰੀ ਉਤਪਾਦਕਾਂ ਲਈ 30 ਕਰੋੜ ਰੁਪਏ ਦੀ ਤਜਵੀਜ਼
  • ਡੇਰਾਬੱਸੀ 'ਚ ਵੇਰਕਾ ਮਿਲਕ ਪਲਾਂਟ ਲਈ 62 ਕਰੋੜ ਮਨਜ਼ੂਰ
  • ਸਪੋਰਟਸ ਪਾਲਿਸੀ ਤਹਿਤ 18 ਕਰੋੜ ਦੇ ਇਨਾਮ ਦਿੱਤੇ ਗਏ
  • ਅੰਮ੍ਰਿਤਸਰ ਨੂੰ ਆਈਕੋਨਿਕ ਸਿਟੀ ਬਣਾਉਣ ਲਈ 10 ਕਰੋੜ ਦਾ ਪ੍ਰਸਤਾਵ
  • ਹੁਸ਼ਿਆਰਪੁਰ 'ਚ ਫੂਡ ਸਟਰੀਟ ਕਾਇਮ ਕੀਤੀ ਜਾਵੇਗੀ
  • ਜਲਿਆਂਵਾਗਾ ਬਾਗ ਸਮਾਗਮ ਸਮਾਰੋਹ ਲਈ 20 ਕਰੋੜ ਰੁਪਿਆ ਮਨਜ਼ੂਰ
  • ਆਸ਼ੀਰਵਾਦ ਸਕੀਮ ਲਈ 100 ਕਰੋੜ ਰੁਪਿਆ ਜਾਰੀ
  • ਮਨਰੇਗਾ ਲਈ 500 ਕਰੋੜ ਰੁਪਏ ਦਾ ਪ੍ਰਸਤਾਵ
  • ਪੇਂਡੂ ਵਿਕਾਸ ਲਈ 4109 ਕਰੋੜ ਦਾ ਪ੍ਰਸਤਾਵ
  • ਪੰਜਾਬੀ ਯੂਨੀਵਰਸਿਟੀ ਨੂੰ 50 ਕਰੋੜ ਦੀ ਗ੍ਰਾਂਟ ਦਿੱਤੀ ਗਈ
  • ਸਮਾਜਿਕ ਪੈਨਸ਼ਨ 'ਚ ਕੋਈ ਵਾਧਾ ਨਹੀਂ
  • ਭੂਮੀਹੀਣ ਕਿਸਾਨਾਂ ਦਾ ਵੀ ਕਰਜ਼ਾ ਮੁਆਫ ਕੀਤਾ ਜਾਵੇਗਾ
  • ਸਮਾਰਟ ਵਿਲੇਜ ਕੰਪੇਨ ਲਈ 2600 ਕਰੋੜ ਰੁਪਿਆ ਜਾਰੀ
  • ਮੋਹਾਲੀ ਤੇ ਮੋਗਾ 'ਚ 2 ਨਵੇਂ ਇੰਟੀਗ੍ਰੇਟਿਡ ਹਸਪਤਾਲ ਬਣਾਉਣ ਦੀ ਤਜਵੀਜ਼
  • ਮਾਲੇਰਕੋਟਲਾ 'ਚ ਕੁੜੀਆਂ ਦੇ ਸਕੂਲ ਲਈ 5 ਕਰੋੜ ਦਾ ਐਲਾਨ

  • Punjab budget Session
  • Vidhan Sabha
  • Action
  • ਪੰਜਾਬ ਬਜਟ ਸੈਸ਼ਨ
  • ਵਿਧਾਨ ਸਭਾ
  • ਕਾਰਵਾਈ

ਪੰਜਾਬ ਬਜਟ ਸੈਸ਼ਨ : ਮਜੀਠੀਆ-ਸਿੱਧੂ ਵਿਚਕਾਰ ਤਿੱਖੀ ਬਹਿਸ, ਕਾਰਵਾਈ ਮੁਲਤਵੀ (ਵੀਡੀਓ)

NEXT STORY

Stories You May Like

  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • manpreet ayali raised the issue of equal representation in the rajya sabha
    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
  • the issue of the film   sutlej   was raised in the vidhan sabha
    ਵਿਧਾਨ ਸਭਾ 'ਚ 'ਸਤਲੁਜ' ਫਿਲਮ ਦਾ ਮੁੱਦਾ ਉੱਠਿਆ, ਮਨਪ੍ਰੀਤ ਇਆਲੀ ਨੂੰ ਵਿੱਤ ਮੰਤਰੀ ਨੇ ਦਿੱਤਾ ਜਵਾਬ
  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • us revokes more than 1 75 lakh visas during trump tenure
    ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ 'ਤੇ ਉੱਠੇ ਵੱਡੇ ਸਵਾਲ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth akali dal akali president
      ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
    • harsimrat badal gets emotional at the rally
      ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ ਸੱਚਾਈ, ਚਾਕੂ ਆਰ-ਪਾਰ ਹੋਇਆ,...
    • major weather warning in punjab on august 17 and 18
      ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
    • pakistani flag hanging from a tree in punjab on independence day
      ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ ਲਟਕਿਆ ਮਿਲਿਆ ਪਾਕਿ ਝੰਡਾ ਤੇ...
    • independence day patiala accident sealing
      ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ ਹਾਦਸਾ
    • pet dogs new orders dog registration
      ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ ਹੋਇਆ ਨੋਟਿਸ, ਪੜ੍ਹ ਲਵੋ ਕੀ ਹਨ...
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +