Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    10:39:26 PM

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ 'ਚ ਹੋਵੇਗਾ ਸਹਾਈ : ਅਮਨ ਅਰੋੜਾ

PUNJAB News Punjabi(ਪੰਜਾਬ)

ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ 'ਚ ਹੋਵੇਗਾ ਸਹਾਈ : ਅਮਨ ਅਰੋੜਾ

  • Updated: 10 Mar, 2023 08:25 PM
Chandigarh
punjab budget will help meet the needs of increasing urbanization aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਿੱਤੀ ਸਾਲ 2023-24 ਦਾ ਆਮ ਬਜਟ ਸੂਬੇ 'ਚ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਵਿਸ਼ਵ ਪੱਧਰੀ ਯੋਜਨਾਬੱਧ ਟਾਊਨਸ਼ਿਪ ਵਿਕਸਤ ਕਰਨ ਵਿੱਚ ਸਹਾਈ ਹੋਵੇਗਾ। ਸ਼ਹਿਰੀ ਖੇਤਰਾਂ 'ਚ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਵੀਆਂ ਕਾਲੋਨੀਆਂ ਬਣਾਉਣ ਲਈ ਅਧਿਕਾਰਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਪਲਾਟਾਂ ਲਈ ਐੱਸਏਐੱਸ ਨਗਰ (ਮੋਹਾਲੀ) ਵਿਖੇ 1,600 ਏਕੜ ਵਿੱਚ ਇਕ ਨਵੀਂ ਅਰਬਨ ਅਸਟੇਟ ਵਿਕਸਤ ਕੀਤੀ ਜਾ ਰਹੀ ਹੈ। ਨਿਊ ਚੰਡੀਗੜ੍ਹ 'ਚ 1000 ਏਕੜ ਰਕਬੇ ਵਿੱਚ ਈਕੋ ਸਿਟੀ-3 ਦੇ ਨਾਂ ਹੇਠ ਅਰਬਨ ਅਸਟੇਟ ਸਥਾਪਤ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਵਿੱਤੀ ਸਾਲ 2023-24 ਵਿੱਚ ਲੁਧਿਆਣਾ ਵਿਖੇ 1600 ਏਕੜ ਰਕਬੇ 'ਚ ਅਰਬਨ ਅਸਟੇਟ ਵਿਕਸਤ ਕੀਤੀ ਜਾਵੇਗੀ। ਇਸੇ ਤਰ੍ਹਾਂ ਬਠਿੰਡਾ ਵਿਕਾਸ ਅਥਾਰਟੀ ਵੱਲੋਂ ਬਠਿੰਡਾ ਵਿੱਚ 200 ਏਕੜ ਰਕਬੇ 'ਚ ਇਕ ਟਾਊਨਸ਼ਿਪ ਵਿਕਸਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬਜਟ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐੱਲਯੂ), ਮੁਕੰਮਲਤਾ ਸਰਟੀਫਿਕੇਟ, ਲੇਆਊਟ ਅਤੇ ਬਿਲਡਿੰਗ ਪਲਾਨ ਦੀ ਪ੍ਰਵਾਨਗੀ ਦੇਣ ਲਈ ਵਿਕਾਸ ਅਥਾਰਟੀਆਂ ਦੇ ਪੱਧਰ ਤੱਕ ਸ਼ਕਤੀਆਂ ਦਾ ਵਿਕੇਂਦਰੀਕਰਨ ਕੀਤਾ ਗਿਆ ਹੈ। ਪ੍ਰਵਾਨਗੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਦਿਸ਼ਾ ਵੱਲ ਇਕ ਹੋਰ ਕਦਮ ਪੁੱਟਦਿਆਂ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਮੁਕੰਮਲਤਾ ਸਰਟੀਫਿਕੇਟ ਦੇਣ ਦਾ ਅਧਿਕਾਰ ਡਾਇਰੈਕਟਰ, ਫੈਕਟਰੀਜ਼ ਨੂੰ ਸੌਂਪਿਆ ਗਿਆ ਹੈ ਤਾਂ ਜੋ 2 ਵਿਭਾਗਾਂ ਵਿੱਚ ਅਪਲਾਈ ਨਾ ਕਰਨਾ ਪਵੇ। ਉਨ੍ਹਾਂ ਵਿੱਤੀ ਸਾਲ 2023-24 ਦੇ ਬਜਟ ਵਿੱਚ ਸਥਾਨਕ ਸਰਕਾਰਾਂ ਤੇ ਸ਼ਹਿਰੀ ਵਿਕਾਸ ਲਈ 6,596 ਕਰੋੜ ਰੁਪਏ ਰੱਖਣ ਲਈ ਸਰਕਾਰ ਦਾ ਧੰਨਵਾਦ ਕੀਤਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjab
  • Budget
  • Urbanization
  • Planned Township
  • Aman Arora
  • ਪੰਜਾਬ
  • ਬਜਟ
  • ਸ਼ਹਿਰੀਕਰਨ
  • ਯੋਜਨਾਬੱਧ ਟਾਊਨਸ਼ਿਪ
  • ਅਮਨ ਅਰੋੜਾ

ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ

NEXT STORY

Stories You May Like

  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • tomatoes ruin kitchen budget  price crosses 70  government announces plan
    ਟਮਾਟਰ ਨੇ ਵਿਗਾੜਿਆ ਰਸੋਈ ਦਾ ਬਜਟ,70 ਦੇ ਪਾਰ ਪਹੁੰਚੀ ਕੀਮਤ, ਸਰਕਾਰ ਨੇ ਕੀਤਾ ਯੋਜਨਾ ਦਾ ਐਲਾਨ
  • punjab police job constable recruitment paper date announcement
    ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • ed big action
    ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ
  • andhra pradesh government allocates
    800 ਕਰੋੜ ਰੁਪਏ ਦੇ ਬਜਟ ਨਾਲ ਹੋਵੇਗਾ ਪੁਰਾਤਨ ਤੇ ਅਣਗੌਲੇ ਮੰਦਰਾਂ ਦਾ ਵਿਕਾਸ, AP ਸਰਕਾਰ ਦਾ ਐਲਾਨ
  • four buffaloes died due to electric shock
    ਦਸੂਹਾ 'ਚ ਦਰਦਨਾਕ ਘਟਨਾ! ਕਰੰਟ ਲੱਗਣ ਕਾਰਨ ਗੁੱਜਰ ਦੀਆਂ 4 ਮੱਝਾਂ ਦੀ ਮੌਤ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +