Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:44:03 AM

  • cigarette alcohol not sell near schools  colleges

    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ !...

  • trump makes big claim about oil and gas

    ਦੁਨੀਆ ਭਰ 'ਚ ਤੇਲ-ਗੈਸ ਦੀ ਕਿੱਲਤ ਵਿਚਾਲੇ ਟਰੰਪ ਨੇ...

  • sensational case in punjab

    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ...

  • gold silver prices increased know how much the prices

    Gold-Silver ਦੀਆਂ ਕੀਮਤਾਂ ਚੜ੍ਹੀਆਂ, ਜਾਣੋ ਕਿੰਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ : ਅੱਜ ਤੋਂ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ

PUNJAB News Punjabi(ਪੰਜਾਬ)

ਵੱਡੀ ਖ਼ਬਰ : ਅੱਜ ਤੋਂ ਪੰਜਾਬ ਦੀਆਂ ਸੜਕਾਂ 'ਤੇ ਨਹੀਂ ਚੱਲਣਗੀਆਂ ਪਨਬੱਸ ਤੇ PRTC ਦੀਆਂ ਬੱਸਾਂ

  • Edited By Babita,
  • Updated: 06 Sep, 2021 08:47 AM
Jalandhar
punjab buses
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਨਬੱਸ ਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਐਤਵਾਰ ਰਾਤ 12 ਵਜੇ ਤੋਂ ਸ਼ੁਰੂ ਹੋ ਗਈ, ਜਿਸ ਕਾਰਨ 2100 ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋ ਗਿਆ। ਇਸ ਦੇ ਮੱਦੇਨਜ਼ਰ 6000 ਤੋਂ ਜ਼ਿਆਦਾ ਠੇਕਾ ਮੁਲਾਜ਼ਮਾਂ ਨੇ ਕੰਮਕਾਜ ਠੱਪ ਕਰ ਦਿੱਤਾ। ਹੜਤਾਲ ਨੂੰ ਰੋਕਣ ਦੇ ਸਰਕਾਰੀ ਦਾਅ-ਪੇਚ ਫੇਲ੍ਹ ਹੋ ਗਏ ਹਨ ਕਿਉਂਕਿ ਕਈ ਤਰ੍ਹਾਂ ਦੇ ਲਾਲਚ ਦੇਣ ਦੇ ਬਾਵਜੂਦ ਮੁਲਾਜ਼ਮ ਪੱਕਾ ਕਰਨ ਦੀ ਮੰਗ ’ਤੇ ਅੜੇ ਰਹੇ, ਜੋ ਕਿ ਲੋਕਾਂ ਲਈ ਪਰੇਸ਼ਾਨੀ ਵਾਲਾ ਦਿਨ ਸਾਬਤ ਹੋਵੇਗਾ। ਅਧਿਕਾਰੀਆਂ ਮੁਤਾਬਕ ਪੰਜਾਬ ਰੋਡਵੇਜ਼ ਅਤੇ ਪਨਬੱਸ ਕੋਲ 1500 ਦੇ ਕਰੀਬ ਬੱਸਾਂ ਹਨ, ਜਦੋਂਕਿ ਪੀ. ਆਰ. ਟੀ. ਸੀ. ਕੋਲ 1100 ਤੋਂ ਜ਼ਿਆਦਾ ਬੱਸਾਂ ਮੌਜੂਦ ਹਨ, ਜਿਨ੍ਹਾਂ ਵਿਚ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਛੋਟੀ ਬੱਚੀ ਨੂੰ ਛੱਤ ਤੋਂ ਉਲਟਾ ਲਟਕਾ ਕੇ ਕੁੱਟਣ ਵਾਲੀ ਮਾਂ ਗ੍ਰਿਫ਼ਤਾਰ, ਵੀਡੀਓ ਹੋਈ ਸੀ ਵਾਇਰਲ

ਇਨ੍ਹਾਂ ਅੰਕੜਿਆਂ ਦੇ ਹਿਸਾਬ ਨਾਲ ਕੁੱਲ 2650 ਸਰਕਾਰੀ ਬੱਸਾਂ ਚਲਦੀਆਂ ਹਨ। ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਹੜਤਾਲ ਦੌਰਾਨ ਉਹ 250 ਦੇ ਕਰੀਬ ਬੱਸਾਂ ਚਲਾਉਣ ਵਿਚ ਕਾਮਯਾਬ ਹੋ ਜਾਣਗੇ, ਜਦੋਂ ਕਿ ਪੀ. ਆਰ. ਟੀ. ਸੀ. ਦਾ 300 ਬੱਸਾਂ ਚਲਾਉਣ ਦਾ ਦਾਅਵਾ ਹੈ। ਯੂਨੀਅਨ ਨੂੰ ਛੱਡ ਕੇ ਜੇਕਰ ਅਧਿਕਾਰੀਆਂ ਦੀ ਗੱਲ ਮੰਨ ਲਈ ਜਾਵੇ ਤਾਂ ਫਿਰ ਵੀ 550 ਦੇ ਕਰੀਬ ਬੱਸਾਂ ਹੀ ਚੱਲ ਸਕਣਗੀਆਂ, ਜਦੋਂ ਕਿ 2100 ਬੱਸਾਂ ਦੇ ਪਹੀਏ ਰੁਕੇ ਰਹਿਣਗੇ। ਮੁਲਾਜ਼ਮਾਂ ਦੀ ਗੱਲ ਕੀਤੀ ਜਾਵੇ ਤਾਂ ਪਨਬੱਸ ਦੇ ਕੋਲ 3800 ਠੇਕਾ ਮੁਲਾਜ਼ਮ ਹਨ, ਜਦੋਂ ਕਿ ਪੀ. ਆਰ. ਟੀ. ਸੀ. ਕੋਲ 2850 ਮੁਲਾਜ਼ਮ ਮੌਜੂਦ ਹਨ। ਦੱਸਿਆ ਜਾ ਰਿਹਾ ਹੈ ਕਿ ਪੀ. ਆਰ. ਟੀ. ਸੀ. ਕੋਲ 500 ਤੋਂ ਘੱਟ ਪੱਕੇ ਮੁਲਾਜ਼ਮ ਮੌਜੂਦ ਹਨ। ਸਰਕਾਰੀ ਅੰਕੜਿਆਂ ਮੁਤਾਬਕ 6000 ਤੋਂ ਜ਼ਿਆਦਾ ਠੇਕਾ ਮੁਲਾਜ਼ਮ ਹੜਤਾਲ ’ਤੇ ਰਹਿਣਗੇ।

ਇਹ ਵੀ ਪੜ੍ਹੋ : ਅਦਾਲਤਾਂ ਵੱਲੋਂ ਭਗੌੜੇ ਐਲਾਨੇ ਦੋਸ਼ੀਆਂ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਪਨਬੱਸ ਵਿਚ ਸਿੱਧੇ ਤੌਰ ’ਤੇ ਠੇਕੇ ’ਤੇ ਕੰਟਰੈਕਟ ਵਰਕਰਾਂ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਹੋਈ। ਰੋਡਵੇਜ਼ ਦੇ ਅਧਿਕਾਰੀ ਪੱਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੀ ਗੱਲ ਕਰ ਰਹੇ ਹਨ, ਜਦੋਂ ਕਿ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਕਈ ਮੁਲਾਜ਼ਮ ਮੈਡੀਕਲ ਅਤੇ ਹੋਰ ਕਾਰਨ ਦੱਸ ਕੇ ਛੁੱਟੀ ’ਤੇ ਜਾ ਰਹੇ ਹਨ। ਉੱਥੇ ਹੀ ਪਨਬੱਸ ਅਤੇ ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਬਲਜੀਤ ਸ਼ੇਰਗਿੱਲ ਦਾ ਕਹਿਣਾ ਹੈ ਕਿ ਅਧਿਕਾਰੀ 550 ਬੱਸਾਂ ਚਲਾਉਣ ਦੇ ਭਾਵੇਂ ਹੀ ਦਾਅਵੇ ਕਰ ਰਹੇ ਹਨ ਪਰ 300 ਤੋਂ ਜ਼ਿਆਦਾ ਸਰਕਾਰੀ ਬੱਸਾਂ ਕਿਸੇ ਵੀ ਹਾਲਤ ਵਿਚ ਨਹੀਂ ਚੱਲ ਸਕਣਗੀਆਂ। ਉਨ੍ਹਾਂ ਕਿਹਾ ਕਿ ਪੱਕੇ ਮੁਲਾਜ਼ਮ ਸਿਰਫ ਉਹੀ ਬੱਸਾਂ ਚਲਾਉਣਗੇ, ਜਿਨ੍ਹਾਂ ’ਤੇ ਪੰਜਾਬ ਰੋਡਵੇਜ਼ ਲਿਖਿਆ ਹੋਵੇਗਾ। ਪਨਬੱਸ ਨਾਲ ਸਬੰਧਿਤ ਬੱਸਾਂ ਡਿਪੂਆਂ ਵਿਚ ਹੀ ਖੜ੍ਹੀਆਂ ਰਹਿਣਗੀਆਂ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਭਿਆਨਕ ਹਾਦਸੇ ਕਾਰਨ 2 ਨੌਜਵਾਨਾਂ ਦੀ ਮੌਤ, ਦੇਖਣ ਵਾਲਿਆਂ ਦੀ ਕੰਬ ਗਈ ਰੂਹ (ਤਸਵੀਰਾਂ)

ਸ਼ੇਰਗਿੱਲ ਨੇ ਦਾਅਵਾ ਕੀਤਾ ਕਿ ਰੋਡਵੇਜ਼ ਦੀਆਂ ਬੱਸਾਂ ਦੀ ਹਾਲਤ ਬਹੁਤ ਖ਼ਰਾਬ ਹੈ, ਉਹ ਪੰਜਾਬ ਤੋਂ ਬਾਹਰ ਜਾਣ ਦੇ ਕਾਬਲ ਨਹੀਂ ਹਨ, ਜੇਕਰ ਅਧਿਕਾਰੀ ਉਕਤ ਬੱਸਾਂ ਨੂੰ ਪੰਜਾਬ ਤੋਂ ਬਾਹਰ ਭੇਜਣ ਦਾ ਰਿਸਕ ਲੈਂਦੇ ਹਨ ਤਾਂ ਸਵਾਰੀਆਂ ਨਾਲ ਖਿਲਵਾੜ ਹੋਵੇਗਾ। ਯੂਨੀਅਨ ਨਾਲ ਸਬੰਧਿਤ ਅਧਿਕਾਰੀਆਂ ਨੇ ਐਤਵਾਰ ਪੂਰਾ ਦਿਨ ਵੱਖ-ਵੱਖ ਸ਼ਹਿਰਾਂ ਵਿਚ ਮੀਟਿੰਗਾਂ ਕੀਤੀਆਂ। ਇਸ ਦੌਰਾਨ ਵੱਖ-ਵੱਖ ਡਿਪੂਆਂ ਦੇ ਪ੍ਰਧਾਨ ਚੇਅਰਮੈਨ ਤੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ। ਜਲੰਧਰ ਦੇ ਡਿਪੂ ਇਕ ਵਿਚ ਪੰਜਾਬ ਸਰਕਾਰ ਦੇ ਰੋਸ-ਪ੍ਰਦਰਸ਼ਨ ਵਿਚ ਨਾਅਰੇਬਾਜ਼ੀ ਕਰਦੇ ਹੋਏ ਡਿਪੂ-1 ਦੇ ਪ੍ਰਧਾਨ ਗੁਰਪ੍ਰੀਤ ਭੁੱਲਰ, ਜਨਰਲ ਸਕੱਤਰ ਚਾਨਣ, ਸਰਪ੍ਰਸਤ ਗੁਰਜੀਤ, ਮੀਤ ਪ੍ਰਧਾਨ ਗੁਰਪ੍ਰਕਾਰ, ਵਾਈਸ ਚੇਅਰਮੈਨ ਸੁਖਦੇਵ ਨੇ ਕਿਹਾ ਕਿ ਉਨ੍ਹਾਂ ਤੁਰੰਤ-ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਨਹੀਂ ਤਾਂ ਹੜਤਾਲ ਖ਼ਤਮ ਨਹੀਂ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Punbus
  • PRTC
  • Buses
  • Employees
  • ਪੰਜਾਬ
  • ਪਨਬੱਸ
  • ਪੀਆਰਟੀਸੀ
  • ਬੱਸਾਂ
  • ਮੁਲਾਜ਼ਮ

ਥਾਣੇਦਾਰ ਦੀ ਪਤਨੀ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੇ 28 ਲੱਖ ਰੁਪਏ, ਗ੍ਰਿਫਤਾਰ

NEXT STORY

Stories You May Like

  • contract workers of punjab roadways protest
    ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਕੰਟਰੈਕਟ ਵਰਕਰਾਂ ਨੇ ਬੱਸਾਂ ਦਾ ਰੱਖਿਆ ਚੱਕਾ ਜਾਮ
  • government buses will not run in punjab for 3 days
    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT, ਘਰੋਂ ਨਿਕਲਣ ਤੋਂ ਪਹਿਲਾਂ...
  • punjab roadways punbus prtc contract workers announce protest gate rallies
    ਅੱਜ ਪੰਜਾਬ ਰੋਡਵੇਜ਼ ਪਨਬਸ/PRTC ਕੰਟਰੈਕਟ ਵਰਕਰਜ਼ ਵੱਲੋਂ ਮੰਗਾਂ ਲਈ ਰੋਸ ਗੇਟ ਰੈਲੀਆਂ ਕਰਨ ਦਾ ਐਲਾਨ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • government buses remain closed in punjab today
    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ ਅਪਡੇਟ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • rishikesh  people  road  environment  trees
    ਰਿਸ਼ੀਕੇਸ਼ ਦੀਆਂ ਸੜਕਾਂ 'ਤੇ ਉਤਰੇ ਲੋਕ, ਜਾਣੋ ਕੀ ਹੈ ਪੂਰਾ ਮਾਮਲਾ
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ ਕੀਤੇ ਚਲਾਨ
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
Trending
Ek Nazar
daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • big action by the agriculture department in gurdaspur
      ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ...
    • municipal corporation issues notices to several shopkeepers
      ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ,...
    • student raped on the pretext of marriage
      ਵਿਆਹ ਦਾ ਝਾਂਸਾ ਦੇ ਕੇ ਵਿਦਿਆਰਥਣ ਨਾਲ ਜਬਰ-ਜ਼ਨਾਹ, ਅਸ਼ਲੀਲ ਫੋਟੋਆਂ ਬਣਾ ਕੀਤਾ...
    • checking in gurdaspur
      ਬੰਬ ਦੀ ਧਮਕੀ ਦੇ ਮੱਦੇਨਜ਼ਰ ਹਾਈ ਅਲਰਟ ’ਤੇ ਹੋਈ ਗੁਰਦਾਸਪੁਰ ਪੁਲਸ
    • punjab boy fortune
      ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ ਡੇਢ ਕਰੋੜ ਰੁਪਏ!
    • gaushala electricity bills waived off
      ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
    • bsf action in punjab
      ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 28,00,00,000 ਰੁਪਏ ਦੀ ਹੈਰੋਇਨ
    • brother sister punjab
      ਸਹੁਰਿਓਂ ਆ ਕੇ ਛੋਟੇ ਭਰਾ ਦੇ ਘਰ ਨਹੀਂ ਗਈ ਭੈਣ! ਭੜਕੇ ਭਰਾ ਨੇ ਤੋੜ'ਤੀ ਲੱਤ
    • health department action 1 000 kg of paneer and 68 kg of milk cream seized
      ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +