Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:33:58 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਹੈ ਕੋਈ ਪੰਜਾਬ 'ਚ ਕਾਨੂੰਨ? ਗੈਂਗਸਟਰ ਨੇ ਸਿੱਧਾ ਲਾ ਲਿਆ ਕਾਰੋਬਾਰੀ ਨੂੰ ਫ਼ੋਨ ਤੇ ਮੰਗ ਲਏ 5 ਕਰੋੜ

PUNJAB News Punjabi(ਪੰਜਾਬ)

ਹੈ ਕੋਈ ਪੰਜਾਬ 'ਚ ਕਾਨੂੰਨ? ਗੈਂਗਸਟਰ ਨੇ ਸਿੱਧਾ ਲਾ ਲਿਆ ਕਾਰੋਬਾਰੀ ਨੂੰ ਫ਼ੋਨ ਤੇ ਮੰਗ ਲਏ 5 ਕਰੋੜ

  • Edited By Anmol Tagra,
  • Updated: 20 Mar, 2026 11:22 AM
Ludhiana-Khanna
punjab businessman complaint
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਉਦਯੋਗਿਕ ਨਗਰੀ ਲੁਧਿਆਣਾ ਵਿਚ ਇਕ ਵਾਰ ਫ਼ਿਰ ਗੈਂਗਸਟਰਾਂ ਦੇ ਨਾਂ 'ਤੇ ਫ਼ਿਰੌਤੀ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸ਼ਹਿਰ ਦੇ ਮਸ਼ਹੂਰ ਸੁਨਿਆਰੇ ਤੇ ਬੇਕਰੀ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਕਰੋੜਾਂ ਦੀ ਫ਼ਿਰੌਤੀ ਮੰਗੀ ਜਾ ਰਹੀ ਹੈ, ਜਿਸ ਨਾਲ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਤਾਜ਼ਾ ਮਾਮਲਿਆਂ ਵਿਚ ਪੁਲਸ ਨੇ ਵੱਖ-ਵੱਖ ਥਾਣਿਆਂ ਵਿਚ ਸ਼ਿਕਾਇਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸਰਾਫ਼ਾ ਬਾਜ਼ਾਰ ਦੇ ਜਵੈਲਰ ਨੂੰ ਗੋਲਡੀ ਬਰਾੜ ਦੇ ਨਾਂ 'ਤੇ ਧਮਕੀ

ਸਰਾਫਾ ਬਾਜ਼ਾਰ ਦੇ ਨਾਮੀ ਜਵੈਲਰ ਤੁਸ਼ਾਰਰ ਭੰਡਾਰੀ ਨੂੰ ਧਮਕੀ ਭਰਿਆ ਫ਼ੋਨ ਆਇਆ ਹੈ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ ਤੇ ਸਿੱਧਾ 5 ਕਰੋੜ ਰੁਪਏ ਦੀ ਫ਼ਿਰੌਤੀ ਮੰਗ ਲਈ। ਮੁਲਜ਼ਮ ਨੇ ਵਟਸਐਪ 'ਤੇ ਪਿਸਤੌਲ ਵਾਲੇ ਇਮੌਜੀ ਭੇਜ ਕੇ ਤੁਸ਼ਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਇਸ ਹਾਈ ਪ੍ਰੋਫ਼ਾਈਲ ਮਾਮਲੇ ਵਿਚ ਪੀ. ਏੇ. ਯੂ. ਥਾਣੇ ਦੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ ਤੇ ਤਕਨੀਕੀ ਸੈੱਲਦੀ ਮਦਦ ਨਾਲ ਕਾਲ ਟ੍ਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਬੇਕਰੀ ਕਾਰੋਬਾਰੀ ਵੀ ਨਿਸ਼ਾਨੇ 'ਤੇ, ਗੋਪੀ ਲਾਹੌਰੀਆ ਦੇ ਨਾਂ 'ਤੇ ਮੰਗੀ ਫ਼ਿਰੌਤੀ

ਗੈਂਗਸਟਰਾਂ ਦਾ ਖ਼ੌਫ਼ ਸਿਹਫ਼ ਸਰਾਫ਼ਾ ਬਾਜ਼ਾਰ ਤਕ ਸੀਮਤ ਨਹੀਂ ਰਿਹਾ। ਸ਼ਿਵਪੁਰੀ ਰੋਡ ਸਥਿਤ ਬੇਕਰੀ ਦੇ ਮਾਲਕ ਸਤਿੰਦਰ ਵਰਮਾ ਨੂੰ ਵੀ ਧਮਕੀ ਭਰਿਆ ਫ਼ੋਨ ਆਇਆ ਹੈ। ਫ਼ੋਨ ਕਰਨ ਵਾਲੇ ਨੇ ਖ਼ੁਦ ਨੂੰ ਗੋਪੀ ਲਾਹੌਰੀਆ ਦੱਸਿਆ ਤਿ 10 ਲੱਖ ਰੁਪਏ ਦੀ ਫ਼ਿਰੌਤੀ ਮੰਗੀ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 4 ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। 

ਮੈਨੇਜਰ ਨੂੰ ਦਿੱਤੀ ਸਟਾਫ਼ ਖ਼ਤਮ ਕਰਨ ਦੀ ਧਮਕੀ

ਇਸ ਤੋਂ ਇਲਾਵਾ ਰਾਣੀ ਝਾਂਸੀ ਰੋਡ 'ਤੇ ਸਥਿਤ ਇਕ ਨਾਮੀ ਬੇਕਰੀ ਦੇ ਅੰਬਾਲਾ ਵਾਸੀ ਮੈਨੇਜਰ ਜਤਿੰਦਰ ਨੇ ਵੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਮੁਲਜ਼ਮ ਨੇ ਜਤਿੰਦਰ ਨੂੰ ਧਕਮਾਉਂਦਿਆਂ ਕਿਹਾ ਕਿ ਜੇਕਰ ਪੈਸੇ ਨਹੀਂ ਦਿੱਤੇ ਗਏ ਤਾਂ ਬੇਕਰੀ ਦੇ ਸਟਾਫ਼ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਡਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। 

  • Punjab
  • Ludhiana
  • Businessman
  • Jeweler

ਸੁਖਪਾਲ ਖਹਿਰਾ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੇ ਇਲਜ਼ਾਮਾਂ ਨੂੰ ਨਕਾਰਿਆ, ਦਿੱਤੀ ਚੁਣੌਤੀ

NEXT STORY

Stories You May Like

  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • demand letters will be given against the land pooling policy on august 5th
    5 ਅਗਸਤ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਿੱਤੇ ਜਾਣਗੇ ਮੰਗ ਪੱਤਰ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • court sentences 5 accused including tahir hussain
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ
  • tarun chugh
    ਪੰਜਾਬ 'ਚ ਨਸ਼ਿਆਂ ਦੀ ਦੁਰਵਰਤੋਂ ਅਤੇ ਵਿਗੜਦੀ ਕਾਨੂੰਨ ਵਿਵਸਥਾ 'ਤੇ ਤਰੁਣ ਚੁੱਘ ਦਾ ਅਹਿਮ ਬਿਆਨ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • weather will remain extremely bad in punjab for 5 days
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਬੇਹੱਦ ਖ਼ਰਾਬ! ਜਾਰੀ ਹੋਈ ਐਡਵਾਈਜ਼ਰੀ, ਸੂਬਾ ਵਾਸੀ ਰਹਿਣ ਸਾਵਧਾਨ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +