Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    5:48:44 PM

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • special on punjab s weather

    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ

PUNJAB News Punjabi(ਪੰਜਾਬ)

ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ

  • Edited By Anmol Tagra,
  • Updated: 19 Oct, 2024 10:23 AM
Chandigarh
punjab by elections may get postponed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ): ਕਾਂਗਰਸ ਵੱਲੋਂ ਪੰਜਾਬ ਵਿਚ 4 ਵਿਧਾਨ ਸਭਾ ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਾਰੀਖ਼ ਅੱਗੇ ਪਾਉਣ ਦੀ ਅਪੀਲ ਕੀਤੀ ਗਈ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ- ਡੇਰਾ ਬਾਬਾ ਨਾਨਕ, ਗਿੱਦੜਬਾਹਾ, ਬਰਨਾਲਾ ਅਤੇ ਚੱਬੇਵਾਲ 'ਤੇ ਜ਼ਿਮਨੀ ਚੋਣ ਹੋਣੀ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ 13 ਨਵੰਬਰ ਨੂੰ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

ਪ੍ਰਤਾਪ ਸਿੰਘ ਬਾਜਵਾ ਨੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਣਾਂ ਦੀ ਤਾਰੀਖ਼ ਅੱਗੇ ਪਾ ਦਿੱਤੀ ਜਾਵੇ। ਉਨ੍ਹਾਂ ਲਿਖਿਆ ਕਿ 15 ਨਵੰਬਰ ਨੂੰ ਪੰਜਾਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਹ ਸ਼ੁੱਭ ਦਿਹਾੜਾ ਸਿਰਫ਼ ਸਿੱਖ ਭਾਈਚਾਰੇ ਲਈ ਹੀ ਨਹੀਂ ਸਗੋਂ ਹੋਰ ਧਰਮਾਂ ਲਈ ਵੀ ਬੜਾ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨਾਲ ਸਬੰਧਤ ਸਮਾਗਮ 3 ਦਿਨ ਤਕ ਚੱਲਦੇ ਹਨ, ਜਿਸ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਨਾਲ ਹੁੰਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੀ ਸ਼ੁਰੂਆਤ 13 ਨਵੰਬਰ ਨੂੰ ਹੋਵੇਗੀ, ਉਸੇ ਦਿਨ ਹੀ ਪੰਜਾਬ ਵਿਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਹ ਪਵਿੱਤਰ ਸਮਾਗਮ ਸੂਬੇ ਅਤੇ ਦੇਸ਼ ਦੇ ਹਜ਼ਾਰਾਂ ਗੁਰਦੁਆਰਿਆਂ ਵਿਚ ਹੁੰਦੇ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਪਹੁੰਚਦੀ ਹੈ। ਪਰਿਵਾਰ ਘਰਾਂ ਵਿਚ ਵੀ ਇਨ੍ਹਾਂ ਧਾਰਮਿਕ ਕਾਰਜਾਂ ਦੀਆਂ ਤਿਆਰੀਆਂ ਕਰਦੇ ਹਨ। 

I have written to the @ECISVEEP requesting a postponement of the Punjab byelections on November 13, as they coincide with the sacred celebrations of Guru Nanak Dev Ji’s birth anniversary. This will ensure that people can observe their religious duties and participate fully in the… pic.twitter.com/DHIds00ue4

— Partap Singh Bajwa (@Partap_Sbajwa) October 18, 2024

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀਓ! ਹੁਣ ਨਾ ਕਰ ਬੈਠਿਓ ਇਹ ਗਲਤੀ, ਹੋਵੇਗੀ ਸਖ਼ਤ ਕਾਰਵਾਈ

ਬਾਜਵਾ ਨੇ ਕਿਹਾ ਕਿ ਇਸ ਨਾਲ ਵੋਟਰ ਟਰਨਆਊਟ ਨੂੰ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਇਲਾਵਾ, ਚੋਣਾਂ ਤੋਂ ਪਹਿਲਾਂ ਦੇ ਹਫ਼ਤੇ ਵੀ ਤਿਉਹਾਰਾਂ ਦੇ ਦਿਨਾਂ ਵਿਚ ਲੰਘਣਗੇ। ਦੀਵਾਲੀ ਦੇ ਤਿਉਹਾਰ ਮਗਰੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਵਿਚ ਵੀ ਰੁਝੇਵੇਂ ਰਹਿਣਗੇ। ਇਸ ਲਈ ਮੈਂ ਚੋਣ ਕਮਿਸ਼ਨ ਨੂੰ ਸ਼ਰਧਾਪੂਰਵਕ ਬੇਨਤੀ ਕਰਦਾ ਹਾਂ ਕਿ ਚੋਣਾਂ ਨੂੰ 15 ਨਵੰਬਰ ਤੋਂ ਬਾਅਦ ਕਿਸੇ ਅੱਗੇ ਦੀ ਤਾਰੀਖ਼ 'ਤੇ ਮੁਲਤਵੀ ਕਰ ਦਿੱਤਾ ਜਾਵੇ। ਇਸ ਨਾਲ ਨਾ ਸਿਰਫ ਲੱਖਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਹੋਵੇਗਾ, ਸਗੋਂ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਵੀ ਪੂਰੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਬਾਜਵਾ ਨੇ ਲਿਖਿਆ ਕਿ ਜ਼ਿਮਨੀ ਚੋਣਾਂ ਹੋਣ ਵਾਲੇ ਹਲਕਿਆਂ ਵਿਚੋਂ ਇਕ ਡੇਰਾ ਬਾਬਾ ਨਾਨਕ ਦੀ ਵਿਧਾਨ ਸਭਾ ਹਲਕਾ ਖੁਦ ਧਾਰਮਿਕ ਵਿਰਾਸਤ ਵਿਚ ਰੱਚਿਆ ਬੱਸਿਆ ਹੈ। ਇਹ ਕਸਬਾ ਗੁਰੂ ਨਾਨਕ ਦੇਵ ਜੀ ਦੇ ਵੰਸ਼ਜਾਂ ਵੱਲੋਂ ਸਥਾਪਿਤ ਕੀਤਾ ਗਿਆ ਸੀ। ਇੱਥੇ ਤਿੰਨ ਪ੍ਰਮੁੱਖ ਗੁਰਦੁਆਰੇ ਹਨ: ਸ੍ਰੀ ਦਰਬਾਰ ਸਾਹਿਬ, ਸ੍ਰੀ ਚੋਲਾ ਸਾਹਿਬ ਅਤੇ ਟਾਹਲੀ ਸਾਹਿਬ। ਸੰਗਤਾਂ ਵੱਡੀ ਗਿਣਤੀ ਵਿਚ ਇਨ੍ਹਾਂ ਪਵਿੱਤਰ ਸਥਾਨਾਂ ਦੀ ਯਾਤਰਾ ਕਰਨ ਲਈ ਡੇਰਾ ਬਾਬਾ ਨਾਨਕ ਆਉਂਦੀਆਂ ਹਨ। ਇਸ ਕਸਬੇ ਤੋਂ ਸ਼ਰਧਾਲੂ ਕਰਤਾਰਪੁਰ, ਪਾਕਿਸਤਾਨ ਵਿਚ ਸਥਿਤ ਪਵਿੱਤਰ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵੀ ਜਾਂਦੇ ਹਨ।

ਹਰਿਆਣਾ ਚੋਣਾਂ ਦਾ ਵੀ ਦਿੱਤਾ ਹਵਾਲਾ

ਬਾਜਵਾ ਨੇ ਆਪਣੀ ਚਿੱਠੀ ਵਿਚ ਹਾਲ ਹੀ ਵਿਚ ਹਰਿਆਣਾ ਚੋਣਾਂ ਦੀ ਤਾਰੀਖ਼ ਬਦਲੇ ਜਾਣ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਲਿਖਿਆ ਕਿ ਚੋਣ ਕਮਿਸ਼ਨ ਨੇ ਪਿਛਲੇ ਸਮੇਂ ਵਿਚ ਵੀ ਚੋਣਾਂ ਨੂੰ ਮੁਲਤਵੀ ਕਰਕੇ ਭਾਈਚਾਰੇ ਦੀਆਂ ਭਾਵਨਾਵਾਂ ਦਾ ਆਦਰ ਕੀਤਾ ਹੈ। ਹਾਲ ਹੀ ਵਿਚ ਬਿਸ਼ਨੋਈ ਭਾਈਚਾਰੇ ਦੇ ਤਿਉਹਾਰ ਦੇ ਮੱਦੇਨਜ਼ਰ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ 1 ਅਕਤੂਬਰ ਤੋਂ 5 ਅਕਤੂਬਰ 2024 ਤੱਕ ਅੱਗੇ ਪਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਹੁਣ ਪੰਜਾਬ ਵਿਚ ਵੀ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਕੇ ਵੋਟਰਾਂ ਨੂੰ ਧਾਰਮਿਕ ਤਿਉਹਾਰਾਂ ਅਤੇ ਲੋਕਤੰਤਰਕ ਪ੍ਰਕਿਰਿਆ ਵਿਚ ਭਾਗੀਦਾਰੀ ਵਿਚ ਸਹਿਯੋਗ ਕਰਨ ਦੀ ਮੰਗ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab By Elections
  • By Poll in Punjab
  • Elections Schedule
  • Punjab Elections Schedule
  • ਪੰਜਾਬ
  • ਜ਼ਿਮਨੀ ਚੋਣ
  • ਸ਼ਡੀਊਲ
  • ਭਾਰਤੀ ਚੋਣ ਕਮਿਸ਼ਨ

ਲੁੱਟਾਂ-ਖੋਹਾਂ ਕਰਨ ਵਾਲੇ ਗ੍ਰਿਫ਼ਤਾਰ

NEXT STORY

Stories You May Like

  • balwant singh rajoana wrote a letter to pm modi from patiala jail
    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ
  • sukhjinder randhawa wrote a letter union finance minister nirmala sitaraman
    ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ ਮੁੱਦਾ
  • bjp  tarun chugh  west bengal  by election  announcement
    ਭਾਜਪਾ ਨੇ ਪੱਛਮੀ ਬੰਗਾਲ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
  • nandigram by election suvendu adhikari
    ਨੰਦੀਗ੍ਰਾਮ ਜ਼ਿਮਨੀ ਚੋਣਾਂ 'ਚ ਭਾਜਪਾ ਰਿਕਾਰਡ ਫਰਕ ਨਾਲ ਹਾਸਲ ਕਰੇਗੀ ਜਿੱਤ: ਸ਼ੁਭੇਂਦੂ ਅਧਿਕਾਰੀ
  • tamil nadu  two assembly seats  by elections
    ਤਾਮਿਲਨਾਡੂ ਦੀਆਂ ਦੋ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 'ਤੇ ਰੋਕ ਲਾਉਣ ਤੋਂ ਅਦਾਲਤ ਨੇ ਕੀਤਾ ਇਨਕਾਰ
  • rp singh on mr singh dhs
    'Mr. Singh' ਸਰਨੇਮ ਨੂੰ ਨਿਸ਼ਾਨਾ ਬਣਾਏ ਜਾਣ ਵਾਲੀ ਪੋਸਟ ਮਗਰੋਂ RP ਸਿੰਘ ਨੇ US ਅੰਬੈਸਡਰ ਨੂੰ ਲਿਖੀ ਚਿੱਠੀ
  • congress candidate pradhan gets a shock from the court
    ਨੰਦੀਗ੍ਰਾਮ ਜ਼ਿਮਨੀ ਚੋਣ: ਕਾਂਗਰਸ ਉਮੀਦਵਾਰ ਪ੍ਰਧਾਨ ਨੂੰ ਅਦਾਲਤ ਤੋਂ ਝਟਕਾ, 3 ਅਕਤੂਬਰ ਤੱਕ ਭੇਜਿਆ ਜੇਲ੍ਹ
  • we will withdraw our candidate if mamata contests the by election
    ਜੇਕਰ ਮਮਤਾ ਜ਼ਿਮਨੀ ਚੋਣ ਲੜਦੀ ਹੈ, ਤਾਂ ਉਮੀਦਵਾਰ ਵਾਪਸ ਲੈ ਲਵਾਂਗੇ : ਰਿਤਬ੍ਰਤ ਬੈਨਰਜੀ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • punjab lottery ticket
      ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ ਗਿਆ 'ਗਾਇਬ'!
    • drone recovered
      ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
    • majithia and partap singh bajwa corner the punjab government
      ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ...
    • holiday in faridkot
      ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
    • youth  murder  moga police
      ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
    • mohali  s private school threatened again
      ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +