Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:09:12 AM

  • adgp m f  farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਵਿਚ ਨਾਗਰਿਕਤਾ ਸੋਧ ਬਿੱਲ ਨਹੀਂ ਹੋਵੇਗਾ ਲਾਗੂ : ਕੈਪਟਨ

PUNJAB News Punjabi(ਪੰਜਾਬ)

ਪੰਜਾਬ ਵਿਚ ਨਾਗਰਿਕਤਾ ਸੋਧ ਬਿੱਲ ਨਹੀਂ ਹੋਵੇਗਾ ਲਾਗੂ : ਕੈਪਟਨ

  • Updated: 12 Dec, 2019 07:58 PM
Jalandhar
punjab cab capt amarinder singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ :ਨਾਗਰਿਕਤਾ ਸੋਧ ਬਿੱਲ (ਸੀ. ਏ. ਬੀ.) ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਕੇਂਦਰ ਨੇ ਭਾਵੇਂ ਸੰਸਦ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕਰਵਾ ਲਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਨਾਗਰਿਕਤਾ ਸੋਧ ਬਿੱਲ ਨੂੰ ਸੂਬੇ ਵਿਚ ਲਾਗੂ ਨਹੀਂ ਕਰੇਗੀ। ਮੁੱਖ ਮੰਤਰੀ ਨੇ ਅੱਜ ਇਕ ਬਿਆਨ ਵਿਚ ਕਿਹਾ ਕਿ ਇਹ ਬਿੱਲ ਸਿੱਧੇ ਤੌਰ 'ਤੇ ਭਾਰਤ ਦੇ ਧਰਮ ਨਿਰਪੱਖ ਸਰੂਪ 'ਤੇ ਹਮਲਾ ਹੈ ਤੇ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਧਰਮ ਨਿਰਪੱਖ ਢਾਂਚੇ ਨੂੰ ਤਹਿਸ-ਨਹਿਸ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਸੰਵਿਧਾਨਿਕ ਸੰਸਥਾਵਾਂ ਦੀ ਰੱਖਿਆ ਜ਼ਰੂਰੀ ਹੈ ਤੇ ਕਾਂਗਰਸ ਨੂੰ ਸੂਬਾ ਵਿਧਾਨ ਸਭਾ ਵਿਚ ਦੋ ਤਿਹਾਈ ਬਹੁਮਤ ਹਾਸਲ ਹੈ, ਇਸ ਲਈ ਉਹ ਹਾਊਸ ਵਿਚ ਇਸ ਗੈਰ-ਸੰਵਿਧਾਨਿਕ ਬਿੱਲ ਨੂੰ ਕਿਸੇ ਵੀ ਹਾਲਤ ਵਿਚ ਪਾਸ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਜ਼ਰੀਏ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਵਿਚ ਕੇਂਦਰ ਸਰਕਾਰ ਲੱਗੀ ਹੋਈ ਹੈ ਜਦੋਂਕਿ ਭਾਰਤ ਦੀ ਮਜ਼ਬੂਤੀ ਉਸ ਦੀ ਧਰਮ ਨਿਰਪੱਖ ਗੁਣ ਵਿਚ ਹੀ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਨੇ ਕੱਲ ਹੀ ਇਸ ਵਿਵਾਦਿਤ ਬਿੱਲ ਨੂੰ ਪਾਸ ਕੀਤਾ ਸੀ।

ਉਨ੍ਹਾਂ ਕਿਹਾ ਕਿ ਸੰਸਦ ਨੂੰ ਅਜਿਹਾ ਕੋਈ ਵੀ ਕਾਨੂੰਨ ਬਣਾਉਣ ਦਾ ਅਧਿਕਾਰ ਨਹੀਂ ਹੈ, ਜਿਸ ਨਾਲ ਦੇਸ਼ ਦੇ ਸੰਵਿਧਾਨ ਤੇ ਲੋਕਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਹੋਵੇ। ਉਨ੍ਹਾਂ ਕਿਹਾ ਕਿ ਸੀ. ਏ. ਬੀ. ਅਸਲ ਵਿਚ ਸੰਵਿਧਾਨ ਵਿਚ ਦਿੱਤੇ ਗਏ ਅਧਿਕਾਰਾਂ ਤੇ ਉਸ ਦੇ ਮੁੱਲਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ, ਜੋ ਦੇਸ਼ ਦੇ ਲੋਕਾਂ ਨੂੰ ਧਰਮ ਦੇ ਆਧਾਰ 'ਤੇ ਵੰਡਦਾ ਹੋਵੇ, ਉਹ ਪੂਰੀ ਤਰ੍ਹਾਂ ਨਾਲ ਗੈਰ-ਕਾਨੂੰਨੀ ਹੈ ਤੇ ਇਸ ਨੂੰ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਮਜ਼ਦ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਕਿ ਉਹ ਸੰਵਿਧਾਨ ਵਿਚ ਿਦੱਤੇ ਗਏ ਅਧਿਕਾਰਾਂ ਦੀ ਰੱਖਿਆ ਕਰੇ ਨਾ ਕਿ ਉਸ ਨੂੰ ਨਸ਼ਟ ਕਰਨ ਦਾ ਕੰਮ ਕਰੇ ਪਰ ਪੰਜਾਬ ਵਿਚ ਉਹ ਆਪਣੀ ਸਰਕਾਰ ਦੇ ਹੁੰਦੇ ਹੋਏ ਇਸ ਕਾਨੂੰਨ ਨੂੰ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸੁਤੰਤਰ ਭਾਰਤ ਵਿਚ ਲੋਕਾਂ ਨੂੰ ਜੋ ਅਧਿਕਾਰ ਮਿਲ ਰਹੇ ਸਨ, ਉਨ੍ਹਾਂ ਨੂੰ ਕੇਂਦਰ ਸਰਕਾਰ ਕਿਸ ਤਰ੍ਹਾਂ ਖੋਹ ਸਕਦੀ ਹੈ।

Punjab Chief Minister's Office: Terming the Citizenship Amendment Bill (CAB) as a direct assault on India’s secular character, Punjab Chief Minister Captain Amarinder Singh today said his government would not allow the legislation to be implemented in his state. (File pic) pic.twitter.com/KLR79WVKZH

— ANI (@ANI) December 12, 2019

ਅਸਲ ਵਿਚ ਸੀ. ਏ. ਬੀ. ਨਾਲ ਭਾਰਤ ਦੀ ਪ੍ਰਭੂਸੱਤਾ, ਸਮਾਜਵਾਦ, ਧਰਮ ਨਿਰਪੱਖ ਤੇ ਲੋਕਰਾਜੀ ਰਾਸ਼ਟਰ ਦੀ ਹੋਂਦ ਖਤਰੇ ਵਿਚ ਪੈ ਜਾਵੇਗੀ। ਦੇਸ਼ ਦਾ ਆਧਾਰ ਇਨ੍ਹਾਂ ਸਿਧਾਂਤਾਂ 'ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਨੂੰ ਉਥੋਂ ਕੱਢਣ ਦਾ ਕੋਈ ਕਾਨੂੰਨ ਪਾਸ ਹੋਵੇ ਤਾਂ ਫਿਰ ਸਾਨੂੰ ਕਿਹੋ ਜਿਹਾ ਮਹਿਸੂਸ ਹੋਵੇਗਾ, ਇਸ ਗੱਲ ਦਾ ਅੰਦਾਜ਼ਾ ਕੇਂਦਰ ਸਰਕਾਰ ਨੂੰ ਲਾ ਲੈਣਾ ਚਾਹੀਦਾ ਹੈ। ਇਸੇ ਤਰ੍ਹਾਂ ਜੇਕਰ ਵਿਦੇਸ਼ਾਂ ਵਿਚ ਵਸੇ ਭਾਰਤੀਆਂ ਕੋਲੋਂ ਉਨ੍ਹਾਂ ਦੀ ਨਾਗਰਿਕਤਾ ਧਰਮ ਦੇ ਆਧਾਰ 'ਤੇ ਖੋਹ ਲਈ ਜਾਵੇ ਤਾਂ ਉਸ ਨਾਲ ਭਾਰਤ ਵਿਚ ਵਸੇ ਲੋਕਾਂ 'ਤੇ ਕੀ ਗੁਜ਼ਰੇਗੀ। ਇਸ ਗੱਲ ਦਾ ਅੰਦਾਜ਼ਾ ਕੇਂਦਰ ਸਰਕਾਰ ਨੂੰ ਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਕੋਲ ਇਸ ਸਮੇਂ ਕੇਂਦਰ ਵਿਚ ਬਹੁਮਤ ਹੈ, ਇਸ ਲਈ ਉਹ ਮਨਮਰਜ਼ੀ ਨਾਲ ਫੈਸਲੇ ਲੈ ਰਹੀ ਹੈ।

  • Punjab
  • CAB
  • Captan Amarinder Singh
  • ਪੰਜਾਬ
  • ਨਾਗਰਿਕਤਾ ਸੋਧ ਬਿੱਲ
  • ਕੈਪਟਨ ਅਮਰਿੰਦਰ ਸਿੰਘ

ਭਿਆਨਕ ਸੜਕ ਹਾਦਸੇ ਨੇ ਲਈ 2 ਸਕੀਆਂ ਭੈਣਾਂ ਦੀ ਜਾਨ

NEXT STORY

Stories You May Like

  • sikh marriage act
    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ' ! ਪ੍ਰਸਤਾਵਿਤ ਬਿੱਲ 'ਤੇ ਹੋਈ ਸਮੀਖਿਆ
  • mayor refuses italian citizenship to moroccan woman
    ਇਟਾਲੀਅਨ ਨਾਗਰਿਕਤਾ ਲੈਣ ਗਈ ਮੋਰੱਕੋ ਦੀ ਬੀਬੀ ਨੂੰ ਬੋਲੀ ਨਾ ਆਉਣ ਕਾਰਨ ਮੇਅਰ ਨੇ ਨਾਗਰਿਕਤਾ ਦੇਣੋਂ ਕੀਤੀ ਨਾਂਹ
  • electricity bill electricity department punjab
    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ, ਲੋਕਾਂ ’ਚ ਹਾਹਾਕਾਰ
  • preparations to implement the ucc in maharashtra
    ਮਹਾਰਾਸ਼ਟਰ 'ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ 'ਚ ਬਿੱਲ ਪੇਸ਼ ਕਰਨ ਦੀ ਯੋਜਨਾ
  • electricity bill case
    298 ਦਿਨਾਂ ਦਾ ਬਿਜਲੀ ਬਿੱਲ 25 ਹਜ਼ਾਰ ਆਇਆ, ਮੁਆਫ਼ ਯੂਨਿਟਾਂ ਵੀ ਬਿੱਲ ’ਚ ਜੋੜਨ ਦਾ ਦੋਸ਼
  • preparations to impose tariffs
    ਭਾਰਤ ਸਣੇ 10 ਦੇਸ਼ਾਂ 'ਤੇ 100% ਟੈਰਿਫ਼ ਲਗਾਉਣ ਦੀ ਤਿਆਰੀ ! ਅਮਰੀਕੀ ਸੰਸਦ 'ਚ ਸੋਧ ਪ੍ਰਸਤਾਵ ਪੇਸ਼
  • electronic waste gold copper recycling modification
    ਇਲੈਕਟ੍ਰਾਨਿਕ ਕੂੜੇ ਤੋਂ ਤਾਂਬਾ ਤੇ ਸੋਨਾ ਕੱਢਣ ਦੀ ਤਕਨੀਕ, IIT ਪ੍ਰੋਫੈਸਰ ਨੇ ਪੇਸ਼ ਕੀਤਾ ਸੋਧ
  • ucc will be implemented in bjpruled states before 2029 amit shah
    2029 ਤੋਂ ਪਹਿਲਾਂ ਭਾਜਪਾ ਸ਼ਾਸਿਤ ਸੂਬਿਆਂ 'ਚ ਲਾਗੂ ਹੋਵੇਗਾ UCC : ਅਮਿਤ ਸ਼ਾਹ
  • adgp m f  farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +