Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    8:13:33 PM

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਸਟੀਲ ਪਲਾਂਟ 'ਚ ਵੱਡਾ ਹਾਦਸਾ ! ਮਜ਼ਦੂਰਾਂ 'ਤੇ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਦਾ ਵੱਡਾ ਐਲਾਨ, ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ 798 ਅਸਾਮੀਆਂ ਨੂੰ ਹਰੀ ਝੰਡੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਦਾ ਵੱਡਾ ਐਲਾਨ, ਇਨਵੈਸਟੀਗੇਸ਼ਨ ਬਿਊਰੋ ਲਈ ਸਿਵਲੀਅਨ ਸਟਾਫ ਦੀਆਂ 798 ਅਸਾਮੀਆਂ ਨੂੰ ਹਰੀ ਝੰਡੀ

  • Edited By Gurminder Singh,
  • Updated: 18 Jun, 2021 06:29 PM
Chandigarh
punjab cabinet civilian staff posts
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਵਿਚ ਜਾਂਚ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਕਾਰਜਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਿਵਲੀਅਨ ਸਹਿਯੋਗੀ ਸਟਾਫ (ਮਾਹਿਰ ਸਹਿਯੋਗੀ ਸਟਾਫ) ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ ਹੈ। 915 ਸਿਪਾਹੀਆਂ ਦੀਆਂ ਅਸਾਮੀਆਂ ਖ਼ਤਮ ਕਰਨ ਦੇ ਨਾਲ ਇਹ ਅਸਾਮੀਆਂ ਬਿਨਾਂ ਕਿਸੇ ਮਾਲੀਆ ਦੇ ਬੋਝ ਨਾਲ ਭਰੀਆਂ ਜਾਣਗੀਆਂ ਜਿਸ ਦਾ ਕੋਈ ਵਾਧੂ ਵਿੱਤੀ ਪ੍ਰਭਾਵ ਨਹੀਂ ਪਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਵਰਚੁਅਲ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਸਿਰਜਣਾ ਕਰਨ ਦੇ ਫ਼ੈਸਲੇ ਦਾ ਮੰਤਵ ਅਮਨ ਤੇ ਕਾਨੂੰਨ ਵਿਵਸਥਾ ਦੇ ਲਿਹਾਜ਼ ਨਾਲ ਕੰਮਕਾਜ ਵਿਚ ਕਾਰਜਕੁਸ਼ਲਤਾ ਵਧਾ ਕੇ ਜਾਂਚ ਦੇ ਕੰਮਕਾਜ ਨੂੰ ਹੋਰ ਵਧਾਉਣਾ ਹੈ। ਕੈਬਨਿਟ ਨੇ ਪੁਨਰਗਠਨ ਦੇ ਕੰਮ ਲਈ ਜ਼ਰੂਰੀ ਨਿਯਮ ਬਣਾਉਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਹੁਦਾ ਦੇਣ ਬਾਰੇ ਪ੍ਰਤਾਪ ਬਾਜਵਾ ਨੇ ਦਿੱਤਾ ਜਵਾਬ, ਆਖੀ ਵੱਡੀ ਗੱਲ

ਨਵੀਆਂ ਬਣਾਈਆਂ ਜਾ ਰਹੀਆਂ ਅਸਾਮੀਆਂ ਵਿਚੋਂ ਕਾਨੂੰਨੀ ਖੇਤਰ ਵਿਚ 157 ਅਸਾਮੀਆਂ (120 ਸਹਾਇਕ ਲੀਗਲ ਅਫਸਰ, 28 ਲੀਗਲ ਅਫਸਰ, 8 ਲੀਗਲ ਸਲਾਹਕਾਰ ਅਤੇ ਇਕ ਮੁੱਖ ਲੀਗਲ ਸਲਾਹਕਾਰ), ਫੋਰੈਂਸਿਕ ਖੇਤਰ ਵਿਚ 242 ਅਸਾਮੀਆਂ (150 ਸਹਾਇਕ ਫੋਰੈਂਸਿਕ ਅਫਸਰ, 60 ਫੋਰੈਂਸਕ ਅਫਸਰ, 31 ਸੀਨੀਅਰ ਫੋਰੈਂਸਿਕ ਸੁਪਰਵਾਈਜ਼ਰ ਤੇ ਇਕ ਮੁੱਖ ਫੋਰੈਂਸਿਕ ਅਫਸਰ), ਸੂਚਨਾ ਤਕਨਾਲੋਜੀ ਖੇਤਰ ਵਿਚ 301 (214 ਸੂਚਨਾ ਤਕਨਾਲੋਜੀ ਸਹਾਇਕ ਸਾਫਟਵੇਅਰ, 53 ਸੂਚਨਾ ਤਕਨਾਲੋਜੀ ਅਫਸਰ, 33 ਕੰਪਿਊਟਰ/ਡਿਜੀਟਲ ਫੋਰੈਂਸਿਕ ਅਫਸਰ ਤੇ ਇਕ ਚੀਫ ਸੂਚਨਾ ਤਕਨਾਲੋਜੀ ਅਫਸਰ) ਅਤੇ ਵਿੱਤੀ ਖੇਤਰ ਵਿਚ 70 ਸਹਾਇਕ ਵਿੱਤੀ ਪੜਤਾਲਕਾਰ, 27 ਵਿੱਤੀ ਅਫਸਰ ਅਤੇ 1 ਮੁੱਖ ਵਿੱਤੀ ਅਫਸਰ ਸ਼ਾਮਲ ਹਨ।

ਇਹ ਵੀ ਪੜ੍ਹੋ : ਲੁਧਿਆਣਾ ਵਿਚ ਵੀਕੈਂਡ ਕਰਫਿਊ ਦੇ ਚੱਲਦੇ ਨਵੀਂ ਹਦਾਇਤਾਂ ਜਾਰੀ

ਪੇਡਾ ਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਵਿਭਾਗਾਂ ਦੇ ਪੁਨਰਗਠਨ ਨੂੰ ਦਿੱਤੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਿਚ ਪੁਨਰ ਗਠਨ ਦੇ ਹਿੱਸੇ ਵਜੋਂ 29 ਖਾਲੀ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਦੇ ਦਿੱਤੀ। ਇਨ੍ਹਾਂ ਅਸਾਮੀਆਂ ਵਿਚ 15 ਮੈਨੇਜਰ, 5-5 ਸਹਾਇਕ ਮੈਨੇਜਰ ਤੇ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਜ਼ (ਕੇਂਦਰੀ ਪੂਲ ਵਿੱਚੋਂ ਲਏ ਜਾਣਗੇ), ਦੋ ਸਹਾਇਕ ਮੈਨੇਜਰ (ਲੇਖਾ), 1-1 ਪ੍ਰੋਗਰਾਮਰ ਤੇ ਸਹਾਇਕ ਮੈਨੇਜਰ (ਲੋਕ ਸੰਪਰਕ) ਸ਼ਾਮਲ ਹਨ। ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ। ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ’ਤੇ ਹੋਵੇਗੀ।

ਇਹ ਵੀ ਪੜ੍ਹੋ : ਗੈਂਗਸਟਰ ਜੈਪਾਲ ਭੁੱਲਰ ਐਨਕਾਊਂਟਰ ਮਾਮਲੇ ’ਚ ਵੱਡਾ ਖ਼ੁਲਾਸਾ, ਸੀ. ਸੀ. ਟੀ. ਵੀ. ਫੁਟੇਜ ’ਚ ਨਜ਼ਰ ਆਈਆਂ ਕੁੜੀਆਂ

ਇਸੇ ਦੌਰਾਨ ਮੰਤਰੀ ਮੰਡਲ ਨੇ ਪੁਨਰਗਠਨ ਦੀ ਪ੍ਰਕਿਰਿਆ ਅਧੀਨ ਚੀਫ ਇਲੈਕਟ੍ਰੀਕਲ ਵਿਭਾਗ ਵਿਚ 38 ਅਸਾਮੀਆਂ ਨੂੰ ਤਿਆਗਦਿਆਂ 21 ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਅਸਾਮੀਆਂ ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, ਲਾਈਨ ਸੁਪਰਡੈਂਟ ਤੇ ਕਲਰਕ ਦੀਆਂ 6-6 ਅਤੇ ਸਟੈਨੋ ਟਾਈਪਿਸਟ ਦੀਆਂ 3 ਅਸਾਮੀਆਂ ਹਨ। ਇਸ ਤੋਂ ਇਲਾਵਾ ਗਰੁੱਪ ਡੀ ਦੀਆਂ ਸਾਰੀਆਂ ਅਸਾਮੀਆਂ ਨੂੰ ਡਾਇੰਗ ਕਾਡਰ ਐਲਾਨਦਿਆਂ ਸਾਰੀਆਂ ਅਸਾਮੀਆਂ ਖਤਮ ਕਰਨ ਅਤੇ ਅੱਗੇ ਤੋਂ ਭਰਤੀ ਆਊਟਸੋਰਸਿੰਗ ਦੇ ਆਧਾਰ ’ਤੇ ਕਰਨ ਦਾ ਫੈਸਲਾ ਕੀਤਾ ਗਿਆ ਹੈ। ਤਿਆਗ ਕੀਤੀਆਂ ਅਸਾਮੀਆਂ ਵਿਚ 15 ਲਾਈਨ ਸੁਪਰਡੈਂਟ, 13 ਸਹਾਇਕ ਇਲੈਕਟ੍ਰੀਕਲ ਇੰਸਪੈਕਟਰ, 3 ਕਲਰਕ, ਸਟੈਨੋ ਟਾਈਪਿਸਟ ਤੇ ਕਾਰਜਕਾਰੀ ਇੰਜੀਨੀਅਰ (2-2 ਹਰੇਕ) ਅਤੇ ਡਰਾਫਟਮੈਨ, ਡਰਾਈਵਰ ਤੇ ਸਵੀਪਰ (1-1 ਹਰੇਕ) ਸਨ।

ਇਹ ਵੀ ਪੜ੍ਹੋ : ਕੈਪਟਨ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ’ਤੇ ਬੋਲੇ ਪ੍ਰਤਾਪ ਬਾਜਵਾ, ਦਿੱਤਾ ਵੱਡਾ ਬਿਆਨ

ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਦਿੱਤੀ ਮਨਜ਼ੂਰੀ
ਇਸ ਦੌਰਾਨ ਕੈਬਨਿਟ ਨੇ ਸਹਿਕਾਰਤਾ ਵਿਭਾਗ ਦੀ ਸਾਲ 2018-19, ਕਿਰਤ ਵਿਭਾਗ ਦੀ ਸਾਲ 2017-18, ਸਕੂਲ ਸਿੱਖਿਆ ਦੀ 2018-19 ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੇ ਜਲ ਸ੍ਰੋਤ ਦੀ ਸਾਲ 2019-20 ਲਈ ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਦੇਣਾ ਪਵੇਗਾ ਆਰ. ਟੀ. ਓ. ਜਾ ਕੇ ਟੈਸਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Punjab Cabinet
  • Civilian Staff
  • Posts
  • ਪੰਜਾਬ ਕੈਬਨਿਟ
  • ਸਿਵਲੀਅਨ ਸਟਾਫ
  • ਅਸਾਮੀਆਂ

ਸ਼ੱਕੀ ਹਾਲਾਤ ’ਚ 3 ਸਾਲਾ ਬੱਚੇ ਦੀ ਮੌਤ, ਦਾਦੇ ਤੇ ਲੋਕਾਂ ਨੇ ਮਤਰੇਈ ਮਾਂ ’ਤੇ ਲਾਏ ਗੰਭੀਰ ਦੋਸ਼

NEXT STORY

Stories You May Like

  • nayab singh saini  emergency vehicle  green flag
    CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ
  • important news regarding government bus travel in punjab
    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • punjab employees made a big announcement
    ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13 ਜੂਨ ਲਈ ਦਿੱਤਾ ਅਲਟੀਮੇਟਮ, ਪੜ੍ਹੋ ਕੀ ਹੈ ਕਾਰਨ
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • trump cabinet meeting
    ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ ਐਲਾਨ
  • big announcement made in punjab on june 22nd
    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸਫ਼ਰ ਕਰਨ ਵਾਲੇ ਧਿਆਨ ਨਾਲ ਪੜ੍ਹ ਲੈਣ ਖ਼ਬਰ
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
  • ladowal toll plaza
    ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ...
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • petrol pump  clash between youth  video goes viral
      ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • assault with weapons  attack on youth
      ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +