ਚੰਡੀਗੜ੍ਹ (ਵਰੁਣ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਸਤੰਬਰ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਦਾ ਏਜੰਡਾ ਫਿਲਹਾਲ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਕੈਬਨਿਟ ਮੰਤਰੀ ਸਾਹਿਬਾਨਾਂ ਤੋਂ ਇਲਾਵਾ ਮੁੱਖ/ਪ੍ਰਮੁੱਖ ਸਕੱਤਰ, ਪ੍ਰਮੁੱਖ ਸਕੱਤਰ ਨੂੰ ਇਸ ਮੀਟਿੰਗ ਵਿਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ।
ਪੰਜਾਬ ਕੈਬਨਿਟ ਦਾ ਫੈਸਲਾ, ਨੇਹਾ ਸ਼ੋਰੀ ਦੇ ਪਰਿਵਾਰ ਨੂੰ ਸਰਕਾਰ ਦੇਵੇਗੀ 31 ਲੱਖ
NEXT STORY