Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:27:27 PM

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਵਲੋਂ ਪਰਵਾਸੀ ਮਜ਼ਦੂਰ ਨਿਯਮ 'ਚ ਸੋਧ, ਹੋਰ ਵੀ ਲਏ ਗਏ ਵੱਡੇ ਫ਼ੈਸਲੇ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਵਲੋਂ ਪਰਵਾਸੀ ਮਜ਼ਦੂਰ ਨਿਯਮ 'ਚ ਸੋਧ, ਹੋਰ ਵੀ ਲਏ ਗਏ ਵੱਡੇ ਫ਼ੈਸਲੇ

  • Edited By Gurminder Singh,
  • Updated: 18 Nov, 2020 05:33 PM
Chandigarh
punjab cabinet  migrant labor rules
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿਚ ਕਾਰੋਬਾਰ ਕਰਨ ਵਿਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐੱਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਵੱਖ-ਵੱਖ ਮੰਚਾਂ 'ਤੇ ਉਦਯੋਗਪਤੀਆਂ ਵੱਲੋਂ ਉਠਾਈ ਮੰਗ ਨੂੰ ਸਵਿਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਵਿਚ ਨਵਾਂ ਨਿਯਮ 53-ਏ ਸ਼ਾਮਲ ਕਰਨ ਦਾ ਫ਼ੈਸਲਾ ਕਰਕੇ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਮਨਜ਼ੂਰੀ ਦੇ ਦਿੱਤੀ।

ਇਹ ਵੀ ਪੜ੍ਹੋ :  ਪੁਲਸ ਨੇ ਪ੍ਰੋਡੈਕਸ਼ਨ ਵਾਰੰਟ 'ਤੇ ਲਏ ਰਵੀ ਬਲਾਚੌਰੀਆ ਤੇ ਅਰੁਣ ਛੁਰੀਮਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐੱਸ.ਡੀ.ਪੀ. ਦਾ 2 ਫ਼ੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿਚ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਅੰਤਰਰਾਜੀ ਪਰਵਾਸੀ ਕਾਮੇ ਪੰਜਾਬ ਨਿਯਮ ਅਧੀਨ ਲਾਇਸੈਂਸ ਆਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿਚ ਸੋਧ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ :  ਮੋਗਾ ਸੈਕਸ ਸਕੈਂਡਲ 'ਚ ਵੱਡਾ ਖੁਲਾਸਾ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦਾ ਨਾਂ ਆਇਆ ਸਾਹਮਣੇ

ਕੈਬਨਿਟ ਵੱਲੋਂ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ 2020 ਨੂੰ ਮਨਜ਼ੂਰੀ
ਪੰਜਾਬ ਵਜ਼ਾਰਤ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ 2020 (ਪੰਜਾਬ ਐਕਟ ਨੰਬਰ 10 ਆਫ 2020) ਤਹਿਤ ਬੋਰਡ ਦਾ ਉਦੇਸ਼ ਰੋਜ਼ਾਨਾ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ। ਤੇਲੰਗਾਨਾ ਸੂਬੇ ਦੀ ਤਰਜ਼ 'ਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ, 2020 (ਪੰਜਾਬ ਐਕਟ ਨੰਬਰ 10 ਆਫ 2020) 17 ਅਪਰੈਲ 2020 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਦਾ ਉਦੇਸ਼ ਕੈਦੀਆਂ ਨੂੰ ਉਸਾਰੂ ਕੰਮਾਂ ਵਾਲੇ ਪਾਸੇ ਲਗਾ ਕੇ ਕੈਦੀਆਂ ਆਧਾਰਿਤ ਆਰਥਿਕ ਗਤੀਵਿਧੀਆਂ ਨੂੰ ਵਧਾਉਂਦਿਆਂ ਸਵੈ-ਨਿਰਭਰ ਮਾਡਲ ਨੂੰ ਅਪਣਾਉਣਾ ਹੈ। ਇਸ ਦਾ ਮੰਤਵ ਕੈਦੀਆਂ ਦੇ ਮਨੋਵਿਗਿਆਨਕ ਸੁਧਾਰ, ਹੁਨਰ ਆਦਿ ਦੀਆਂ ਵੱਖ-ਵੱਖ ਸੁਧਾਰ ਅਤੇ ਭਲਾਈ ਦੀਆਂ ਗਤੀਵਿਧੀਆਂ ਲਈ ਫੰਡ ਸਰੋਤ ਪੈਦਾ ਕਰਨਾ ਹੈ ਜਿਸ ਨਾਲ ਸੂਬੇ ਦੇ ਖਜ਼ਾਨੇ ਉਤੇ ਬੋਝ ਘਟੇਗਾ। ਜ਼ਿਕਰਯੋਗ ਹੈ ਕਿ 8 ਸਤੰਬਰ, 2020 ਨੂੰ ਹੋਈ ਨੋਟੀਫਿਕੇਸ਼ਨ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਥਾਪਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ :  ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ 'ਚ ਇਹ 11 ਅਹਿਮ ਮਤੇ ਹੋਏ ਪਾਸ

ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ ਵਿਚ 20 ਫੀਸਦੀ ਵਾਧੇ ਨੂੰ ਮਨਜ਼ੂਰੀ
ਇਕ ਹੋਰ ਫ਼ੈਸਲੇ ਵਿਚ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਕਰਦਿਆਂ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ। ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੇਂਡੂ ਵਿਕਾਸ ਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐੱਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ। ਸ਼ੁਰੂਆਤ ਵਿਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35, 000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ :  ਜਿਗਰੀ ਯਾਰ ਹੀ ਨਿਕਲੇ ਨੌਜਵਾਨ ਦੇ ਕਾਤਲ, ਵਜ੍ਹਾ ਕਰ ਦੇਵੇਗੀ ਹੈਰਾਨ

  • Punjab Cabinet
  • Migrant Labor Rules
  • ਪੰਜਾਬ ਕੈਬਨਿਟ
  • ਪਰਵਾਸੀ ਮਜ਼ਦੂਰ ਨਿਯਮ

ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • four accused running an illegal network in punjab arrested
    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +