Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    4:18:50 PM

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

  • temporary migrants in australia

    ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਲਵੇਗੀ ਵਾਧੂ 'ਉਧਾਰ', ਮੰਤਰੀ ਮੰਡਲ ਨੇ ਲਾਈ ਮੋਹਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਲਵੇਗੀ ਵਾਧੂ 'ਉਧਾਰ', ਮੰਤਰੀ ਮੰਡਲ ਨੇ ਲਾਈ ਮੋਹਰ

  • Edited By Babita,
  • Updated: 20 Feb, 2021 09:14 AM
Chandigarh
punjab cabinet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ 2020-21 'ਚ ਜੀ. ਐੱਸ. ਡੀ. ਪੀ. ਦਾ 2 ਫ਼ੀਸਦੀ ਵਾਧੂ ਉਧਾਰ ਹਾਸਲ ਕਰ ਸਕੇਗੀ। ਇਸ ਲਈ ਮੰਤਰੀ ਮੰਡਲ ਨੇ ਪੰਜਾਬ ਵਿੱਤੀ ਜਵਾਬਦੇਹੀ ਅਤੇ ਬਜਟ ਮੈਨੇਜਮੈਂਟ ( ਐੱਫ. ਆਰ. ਬੀ. ਐੱਮ.) ਐਕਟ, 2003 ਦੀ ਧਾਰਾ-ਏ ਲਈ ਉਪ ਧਾਰਾ-2 ਦੇ ਅਨੁਭਾਗ-4 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਸਰਕਾਰ ਨੇ ਜੀ. ਐੱਸ. ਡੀ. ਪੀ. ਦਾ 2 ਫ਼ੀਸਦੀ ਮਨਜ਼ੂਰ ਕੀਤਾ ਹੈ, ਜਿਸ 'ਚੋਂ ਇਕ ਫ਼ੀਸਦੀ ਬਿਨਾਂ ਸ਼ਰਤ ਦੇ ਹਾਸਲ ਕੀਤਾ ਜਾਵੇਗਾ ਅਤੇ ਬਾਕੀ ਬਚਦਾ ਇਕ ਫ਼ੀਸਦੀ ਕੁੱਝ ਨਿਰਧਾਰਿਤ ਸੁਧਾਰ ਕਰਨ ਦੀ ਸ਼ਰਤ ’ਤੇ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦਾ 'ਸਮਾਂ ਬਦਲਿਆ', 22 ਫਰਵਰੀ ਤੋਂ ਲਾਗੂ ਹੋਵੇਗਾ ਨਵਾਂ ਸਮਾਂ

ਕੋਵਿਡ ਮਹਾਮਾਰੀ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਸਾਲ 2020-21 ਲਈ ਜੀ. ਐੱਸ. ਡੀ. ਪੀ. ਦੇ 2 ਫ਼ੀਸਦੀ ਤੱਕ ਵਾਧੂ ਉਧਾਰ ਦੀ ਹੱਦ ਨੂੰ ਵਧਾਉਣ ਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਇਸ ਲਈ ਰਾਜ ਪੱਧਰ ’ਤੇ ਕੁਝ ਸੁਧਾਰ ਲਾਗੂ ਕਰਨ ਦੇ ਨਾਲ-ਨਾਲ ਰਾਜਸੀ ਐੱਫ. ਆਰ.  ਬੀ. ਐੱਮ. ਕਾਨੂੰਨ 'ਚ ਸਾਲ 2020-21 ਲਈ ਸੋਧ ਕਰਨ ਦੀ ਲੋੜ ਸੀ। ਇਸ 2 ਫ਼ੀਸਦੀ 'ਚੋਂ 0.5 ਫ਼ੀਸਦੀ ਬਿਨਾਂ ਸ਼ਰਤ ਦੇ ਸੀ ਅਤੇ ਬਾਕੀ ਬਚਦਾ 1.5 ਫ਼ੀਸਦੀ ਸੁਧਾਰ ਦੇ ਮੱਦੇਨਜ਼ਰ ਸ਼ਰਤਾਂ ਅਨੁਸਾਰ ਸੀ। ਇਨ੍ਹਾਂ ਸੁਧਾਰਾਂ 'ਚ ‘ਇਕ ਦੇਸ਼ ਇਕ ਰਾਸ਼ਣ ਕਾਰਡ ਪ੍ਰਣਾਲੀ’, ਸੁਧਾਰਾਂ ਰਾਹੀਂ ਵਪਾਰ ਸੌਖਾ ਕਰਨਾ, ਸ਼ਹਿਰੀ ਸਥਾਨਕ ਇਕਾਈ/ਖ਼ਪਤਕਾਰ ਸੁਧਾਰ ਅਤੇ ਬਿਜਲੀ ਖੇਤਰ 'ਚ ਸੁਧਾਰ ਕਰਨਾ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਜਾਣੋ ਅਗਲੇ 3 ਦਿਨਾਂ ਦਾ ਹਾਲ

ਹਰ ਇਕ ਸੁਧਾਰ ਲਈ ਜੀ. ਐੱਸ. ਡੀ. ਪੀ. ਦਾ 0.25 ਫ਼ੀਸਦੀ ਉਧਾਰ ਹਾਸਲ ਕਰਨ ਦੀ ਸਹੂਲਤ ਹੈ, ਜੋ ਕੁੱਲ ਇਕ ਫ਼ੀਸਦੀ ਬਣਦਾ ਹੈ। 0.50 ਫ਼ੀਸਦੀ ਦੀ ਬਾਕੀ ਬਚਦੀ ਉਧਾਰ ਹੱਦ ਸ਼ਰਤਾਂ ਸਮੇਤ ਹੈ, ਜਿਸ ਲਈ ਉਪਰ ਦੱਸੇ ਸੁਧਾਰਾਂ 'ਚੋਂ ਘੱਟ ਤੋਂ ਘੱਟ 3 ਸੁਧਾਰ ਕਰਨ ਦਾ ਲਿਖ਼ਤੀ ਵਚਨ ਦੇਣਾ ਪਵੇਗਾ। ਜੀ. ਐੱਸ. ਟੀ. ਲਾਗੂ ਕਰਨ ਨਾਲ ਪੈਦਾ ਹੋਈ ਮਾਲੀਆ ਦੀ ਕਮੀ ਦੀ ਪੂਰਤੀ ਲਈ ਭਾਰਤ ਸਰਕਾਰ ਨੇ ਸੂਬਿਆਂ ਲਈ ਉਧਾਰ ਹਿੱਤ ਬਦਲ-1 ਅਤੇ ਬਦਲ-2 ਨਾਮ ਦੇ 2 ਬਦਲ ਪੇਸ਼ ਕੀਤੇ ਹਨ, ਜਿਸ 'ਚੋਂ ਪੰਜਾਬ ਸਰਕਾਰ ਨੇ ਬਦਲ-1 ਦੀ ਚੋਣ ਕੀਤੀ ਹੈ। ਇਹ ਸੂਬਿਆਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦਾ ਹੈ ਕਿ ਉਹ ਬਿਨਾਂ ਪਹਿਲਾਂ ਦੀਆਂ ਸ਼ਰਤਾਂ ਦੀ ਪੂਰਤੀ ਦੇ 0.5 ਫ਼ੀਸਦੀ ਦੀ ਅੰਤਿਮ ਕਿਸ਼ਤ (ਜਿਸ ਨੂੰ ਅਸਲ ’ਚ 4 ਨਿਰਧਾਰਿਤ ਸੁਧਾਰਾਂ 'ਚੋਂ ਘੱਟ ਤੋਂ ਘੱਟ 3 ਮੁਕੰਮਲ ਕਰਨ ’ਤੇ ਬੋਨਸ ਮੰਨਿਆ ਜਾਂਦਾ ਹੈ) ਨੂੰ ਉਧਾਰ ਦੇ ਤੌਰ ’ਤੇ ਹਾਸਲ ਕਰ ਸਕਦੇ ਹਨ।

ਇਹ ਵੀ ਪੜ੍ਹੋ : ਸ਼ਰਮਨਾਕ : ਦਰਦ ਨਾਲ ਤੜਫਦੀ ਗਰਭਵਤੀ ਨੂੰ ਸਟਾਫ਼ ਨੇ ਵਾਪਸ ਮੋੜਿਆ, ਪਾਰਕ 'ਚ ਜੋੜੇ ਬੱਚਿਆਂ ਨੂੰ ਦਿੱਤਾ ਜਨਮ

ਇਸ ਅਨੁਸਾਰ ਪੰਜਾਬ ਨੂੰ 2 ਫ਼ੀਸਦੀ ਦੀ ਵਾਧੂ ਉਧਾਰ ਹੱਦ 'ਚੋਂ ਬਿਨਾਂ ਸ਼ਰਤ ਤੋਂ ਇਲਾਵਾ ਉਧਾਰ ਇਕ ਫ਼ੀਸਦੀ ਤੱਕ ਹਾਸਲ ਕਰਨ ਦੀ ਮਨਜ਼ੂਰੀ ਮਿਲੇਗੀ, ਜਦੋਂ ਕਿ ਅਸਲ ’ਚ ਇਹ 0.5 ਫ਼ੀਸਦੀ ਹੈ। ਬਾਕੀ ਬਚਦੀ 1 ਫ਼ੀਸਦੀ ਦੀ ਵਾਧੂ ਉਧਾਰ ਹੱਦ ’ਤੇ ਦਿੱਤੇ ਗਏ ਸੁਧਾਰਾਂ ਦੇ ਬਾਸ਼ਰਤ ਹੋਵੇਗੀ। ਇਸ ਲਈ ਸੂਬੇ ਨੂੰ ਆਪਣੀ ਵਿੱਤੀ ਜਵਾਬਦੇਹੀ ਅਤੇ ਬਜਟ ਪ੍ਰਬੰਧਨ ਐਕਟ, 2003 'ਚ ਸੋਧ ਦੀ ਲੋੜ ਹੈ। ਪੰਜਾਬ ਮੰਤਰੀ ਮੰਡਲ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ, 2017 'ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਸ ਨੀਤੀ ਅਨੁਸਾਰ 17 ਅਕਤੂਬਰ, 2022 ਤੱਕ ਰਿਆਇਤਾਂ ਹਾਸਲ ਕੀਤੀਆਂ ਜਾ ਸਕਣਗੀਆਂ। ਕੋਵਿਡ ਤੋਂ ਬਾਅਦ ਉਦਯੋਗਿਕ ਮੁੜ-ਸੁਰਜੀਤੀ ਨੂੰ ਉਤਸ਼ਾਹਿਤ ਕਰਨ ਅਤੇ ਜ਼ਿਆਦਾ ਨਿਵੇਸ਼ ਆਕਰਸ਼ਤ ਕਰਨ ਲਈ ਮੰਤਰੀ ਮੰਡਲ ਨੇ ਜੀ. ਐੱਸ. ਟੀ. ਫਾਰਮੂਲੇ ਦਾ ਘੇਰਾ ਵਧਾਉਣ ਲਈ ਇਹ ਫ਼ੈਸਲਾ ਲਿਆ ਹੈ। 
ਨੋਟ : ਪੰਜਾਬ ਸਰਕਾਰ ਵੱਲੋਂ ਵਾਧੂ ਉਧਾਰ ਲੈਣ ਦੇ ਫ਼ੈਸਲੇ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjab Government
  • Additional Borrowing
  • Cabinet
  • Meeting
  • ਪੰਜਾਬ ਸਰਕਾਰ
  • ਵਾਧੂ ਉਧਾਰ
  • ਮੰਤਰੀ ਮੰਡਲ
  • ਮੀਟਿੰਗ

ਪੰਜਾਬ ਦੇ ਸਰਕਾਰੀ ਸਕੂਲਾਂ ਦਾ 'ਸਮਾਂ ਬਦਲਿਆ', 22 ਫਰਵਰੀ ਤੋਂ ਲਾਗੂ ਹੋਵੇਗਾ ਨਵਾਂ ਸਮਾਂ

NEXT STORY

Stories You May Like

  • assam cabinet  12 mlas  ministers  sworn
    ਆਸਾਮ ਮੰਤਰੀ ਮੰਡਲ ’ਚ ਵਾਧਾ, 12 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ
  • metro bus traveling office 10  extra allowance
    ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ, ਦਿੱਲੀ ਸਰਕਾਰ ਦਾ ਐਲਾਨ
  • dispute between a police officer and his wife created a ruckus
    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ ਕਰੇਗਾ ਮਾਮਲਾ
  • internet services shut down today
    HR : ਅੱਜ ਇੰਟਰਨੈੱਟ ਪੂਰੀ ਤਰ੍ਹਾਂ ਰਹੇਗਾ ਬੰਦ, ਸਰਕਾਰ ਨੇ ਇਸ ਜ਼ਿਲ੍ਹੇ 'ਚ ਲਾਈ ਪਾਬੰਧੀ
  • assam cabinet expansion
    ਅਸਾਮ ਮੰਤਰੀ ਮੰਡਲ ਦਾ ਵਿਸਥਾਰ: 5 ਜੂਨ ਨੂੰ 12 ਮੰਤਰੀ ਚੁੱਕਣਗੇ ਸਹੁੰ, ਨਵੇਂ ਚਿਹਰਿਆਂ ਦਾ ਕੀਤਾ ਐਲਾਨ
  • additional coaches will be installed in trains
    ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • ferozepur railway division  ticketless passengers
    ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ, ਵਸੂਲੇ 3.10 ਕਰੋੜ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar boy arjun rajput will now play in the indian cricket team
      ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
    • sgpc demands investigation against accused who attempted sacrilege
      ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼,...
    • firing in ludhiana
      ਲੁਧਿਆਣਾ 'ਚ ਫ਼ਾਇਰਿੰਗ! ਲੋਕਾਂ ਨੇ ਕਾਬੂ ਕੀਤੇ ਦੋ ਮੁਲਜ਼ਮ
    • darbar sahib complex  sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in muktsar
      ਅੱਧੀ ਰਾਤ ਨੂੰ ਠੇਕੇ 'ਚੋਂ 1.30 ਲੱਖ ਰੁਪਏ ਦੀ ਸ਼ਰਾਬ ਚੋਰੀ!
    • rp singh  sacrilege case  grief  security
      ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
    • fire in ludhiana
      ਕਲਯੁਗੀ ਪੁੱਤ ਨੇ ਅੱਗ ਲਾ ਕੇ ਫ਼ੂਕ'ਤਾ ਘਰ! ਧਾਰਮਿਕ ਗ੍ਰੰਥ ਵੀ ਅਗਨ ਭੇਟ
    • fir in punjab
      ਪੰਜਾਬ: ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਦਰਜ ਹੋਇਆ ਕੇਸ! ਹੈਰਾਨ ਕਰੇਗਾ ਪੂਰਾ ਮਾਮਲਾ
    • summer vacations orders for schools
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20...
    • punjabi in england khemkarn
      ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +