Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    12:29:52 PM

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

  • project jetsetter

    ਕੈਨੇਡਾ 'ਚ ਚੱਲਿਆ Project JetSetter ! ਪੰਜਾਬੀਆਂ...

  • canada visa

    ਸਿਰਫ਼ 20 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ !...

  • big relief for parents regarding school fees

    ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 4 ਹੋਰ ਮਹਿਕਮਿਆਂ ਤੇ PPCB  ਦੇ ਪੁਨਰਗਠਨ ਨੂੰ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 4 ਹੋਰ ਮਹਿਕਮਿਆਂ ਤੇ PPCB  ਦੇ ਪੁਨਰਗਠਨ ਨੂੰ ਦਿੱਤੀ ਮਨਜ਼ੂਰੀ

  • Edited By Babita,
  • Updated: 05 Mar, 2021 11:56 AM
Chandigarh
punjab cabinet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.) ਸਮੇਤ ਚਾਰ ਹੋਰ ਮਹਿਕਮਿਆਂ ਦੇ ਪੁਨਰਗਠਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਪੁਰਾਣੀਆਂ, ਗੈਰ-ਜ਼ਰੂਰੀ ਅਤੇ ਲੰਬੇ ਸਮੇਂ ਤੋਂ ਖ਼ਾਲੀ ਪਈਆਂ ਅਸਾਮੀਆਂ ਦੇ ਏਵਜ਼ ਵਿੱਚ ਰੋਜ਼ਗਾਰ ਲਈ ਹੋਰ ਅਸਾਮੀਆਂ ਸਿਰਜੀਆਂ ਜਾ ਸਕਣ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਰਚੁਅਲ ਕੈਬਨਿਟ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪੜਾਅ ਤਹਿਤ ਪੀ. ਪੀ. ਸੀ. ਬੀ. ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰ, ਵਾਤਾਵਰਣ ਅਤੇ ਮੌਸਮੀ ਤਬਦੀਲੀ, ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮਹਿਕਮਿਆਂ ਦਾ ਪੁਨਰਗਠਨ ਕੀਤਾ ਜਾਵੇਗਾ। ਪ੍ਰਸ਼ਾਸਨਿਕ ਮਹਿਕਮੇ ਦੇ ਪੁਨਰਗਠਨ ਨਾਲ 56 ਨਵੀਆਂ ਅਸਾਮੀਆਂ ਸਿਰਜਣ ਦੇ ਨਾਲ 75 ਪੁਰਾਣੀਆਂ ਗੈਰ ਜ਼ਰੂਰੀ ਅਸਾਮੀਆਂ ਖ਼ਤਮ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ

ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਆਦਿ ਰਾਹੀਂ ਕਾਡਰਾਂ ਵਿੱਚ 20 ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ। ਪੁਨਰਗਠਨ ਨਾਲ ਮਹਿਕਮੇ ਦੇ ਸੁਧਾਰ ਏਜੰਡੇ ਨੂੰ ਮਜ਼ਬੂਤੀ ਮਿਲੇਗੀ, ਜਿਸ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਪ੍ਰਬੰਧਨ ਲਈ ਲੱਗਦਾ ਸਮਾਂ ਘਟੇਗਾ ਅਤੇ ਡਿਜੀਟਲ ਪ੍ਰਕਿਰਿਆ ਜ਼ਰੀਏ ਸਰਕਾਰ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਵਧੇਗੀ। 

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ

ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮਹਿਕਮਾ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਵਚਨਬੱਧ ਹੈ। ਮਹਿਕਮੇ ਵੱਲੋਂ 57 ਮੌਜੂਦਾ ਸੰਦਰਭਹੀਣ ਅਸਾਮੀਆਂ ਦੀ ਥਾਂ ’ਤੇ ਵੱਖ-ਵੱਖ ਕਾਡਰਾਂ ਦੀਆਂ 29 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵੇਲੇ ਮਹਿਕਮੇ ਕੋਲ ਵੱਖ-ਵੱਖ ਕਾਡਰਾਂ ਦੀਆਂ 615 ਮਨਜ਼ੂਰਸ਼ੁਦਾ ਅਸਾਮੀਆਂ ਹਨ, ਜਿਨ੍ਹਾਂ 'ਚੋਂ 369 ਭਰੀਆਂ ਗਈਆਂ ਹਨ।

ਇਹ ਵੀ ਪੜ੍ਹੋ : 'UPSC ਸਿਵਲ ਸਰਵਿਸਿਜ਼' ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ, ਜਾਣੋ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼

ਵਾਤਾਵਰਣ ਤੇ ਮੌਸਮੀ ਤਬਦੀਲੀ ਡਾਇਰੈਕਟੋਰੇਟ (ਡੀ. ਈ. ਸੀ. ਸੀ.) ਦੇ ਪੁਨਰਗਠਨ ਤਹਿਤ ਸਰਕਾਰ ਦਾ ਮਕਸਦ 24 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਅਤੇ 7 ਅਸਾਮੀਆਂ ਨੂੰ ਖ਼ਤਮ ਕਰਕੇ ਸੂਬੇ ਦੀ ਵਾਤਾਵਰਣ ਸਬੰਧੀ ਕਾਰਜ ਯੋਜਨਾ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਹੈ ਤਾਂ ਜੋ ਸਾਫ਼ ਹਵਾ, ਸਾਫ਼ ਤੇ ਸਵੱਛ ਦਰਿਆ, ਰਹਿੰਦ-ਖੂੰਹਦ ਪ੍ਰਬੰਧਨ, ਸੁਹਾਵੇਂ ਵਾਤਾਵਰਣ, ਮੌਸਮੀ ਤਬਦੀਲੀ ਅਤੇ ਸਬੰਧਿਤ ਨੀਤੀਗਤ ਮਾਮਲਿਆਂ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿੱਚ 2 ਪੁਰਾਣੀਆਂ ਅਸਾਮੀਆਂ ਦੀ ਥਾਂ 2 ਨਵੀਆਂ ਅਸਾਮੀਆਂ ਨਾਲ ਪ੍ਰਦੂਸ਼ਣ ਸਬੰਧੀ ਚੁਣੌਤੀਆਂ ਨਾਲ ਨਜਿੱਠਣ ਲਈ ਸਹੀ ਆਕਾਰ ਅਤੇ ਬਿਹਤਰ ਕਾਰਜਸ਼ੀਲਤਾ ਪ੍ਰਦਾਨ ਕਰਨ ਵਿੱਚ ਅਗਵਾਈ ਮਿਲੇਗੀ।
ਨੋਟ : ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਉਪਰੋਕਤ ਕਦਮ ਬਾਰੇ ਦਿਓ ਆਪਣੀ ਰਾਏ
 

  • Punjab Cabinet
  • PPCB
  • Restructuring
  • Approval
  • ਪੰਜਾਬ ਕੈਬਨਿਟ
  • ਪੀਪੀਸੀਬੀ
  • ਮਹਿਕਮੇ
  • ਪੁਨਰਗਠਨ
  • ਮਨਜ਼ੂਰੀ

ਬਠਿੰਡਾ ਦਿਹਾਤੀ ’ਚ ਅੱਜ ਵੀ ਨੌਜਵਾਨ ਚੜ੍ਹ ਰਹੇ ਚਿੱਟੇ ਦੀ ਭੇਟ

NEXT STORY

Stories You May Like

  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • important news about permanent status of prtc employees
    PRTC ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਅਹਿਮ ਖ਼ਬਰ, ਪੜ੍ਹੋ ਪੰਜਾਬ-ਹਰਿਆਣਾ ਹਾਈਕੋਰਟ ਦਾ ਕੀ ਆਇਆ ਫ਼ੈਸਲਾ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • neelkanth mishra appointed as new executive director of world bank
    ਨੀਲਕੰਠ ਮਿਸ਼ਰਾ ਬਣੇ ਵਿਸ਼ਵ ਬੈਂਕ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ, ਕੈਬਨਿਟ ਕਮੇਟੀ ਨੇ ਦਿੱਤੀ ਮਨਜ਼ੂਰੀ
  • hospital icu fire  4 patients cm compensation
    ਮੁਜ਼ੱਫਰਪੁਰ ਦੇ ਨਿੱਜੀ ਹਸਪਤਾਲ ਦੇ ICU 'ਚ ਅੱਗ, 4 ਮਰੀਜ਼ਾਂ ਦੀ ਮੌਤ, CM ਵਲੋਂ 4-4 ਲੱਖ ਦੇ ਮੁਆਵਜ਼ੇ ਦਾ ਐਲਾਨ
  • punjab elections evm
    ਪੰਜਾਬ 'ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਬਾਰੇ ਹਾਈ ਕੋਰਟ ਦਾ ਅਹਿਮ ਫ਼ੈਸਲਾ
  • municipal council elections  high court  punjab elections
    ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
Trending
Ek Nazar
gujarat  car  truck  collision  5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab ferozepur pickup truck collision 8 people
      ਪੰਜਾਬ 'ਚ ਵੱਡਾ ਹਾਦਸਾ: ਪਿਕਅੱਪ ਗੱਡੀ ਅਤੇ ਟਰੱਕ ਦੀ ਭਿਆਨਕ ਟੱਕਰ, 8 ​​ਲੋਕਾਂ ਦੀ...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • a young man who went to bathe with friends drowned in a canal
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ, ਪਰਿਵਾਰ ਨੇ ਦੋਸਤਾਂ ’ਤੇ ਕਤਲ...
    • earthquake tremors felt in punjab chandigarh and himachal
      ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ ਝਟਕੇ
    • heavy rains in punjab for 2 days thunderstorm alert in these districts
      ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • phagwara police took out a flag march under leadership of sp
      ਫਗਵਾੜਾ ’ਚ ਪੁਲਸ ਦੀ ਵੱਡੀ ਕਾਰਵਾਈ: SP ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ, ਸ਼ੱਕੀ...
    • car crushes activa driver
      ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
    • overloaded tippers wreak havoc in residential area of   lakkar mandi
      ਲੱਕੜ ਮੰਡੀ ਦੇ ਰਿਹਾਇਸ਼ੀ ਖੇਤਰ ’ਚ ਓਵਰਲੋਡ ਟਿੱਪਰਾਂ ਦਾ ਕਹਿਰ, ਲੋਕਾਂ ਦੀ ਜਾਨ ਲਈ...
    • important news for class 10th and 12th students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +