Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:38:34 PM

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼, 2020’ ਸੋਧ ਨੂੰ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼, 2020’ ਸੋਧ ਨੂੰ ਮਨਜ਼ੂਰੀ

  • Updated: 24 Jun, 2022 11:10 PM
Chandigarh
punjab cabinet approves amendment punjab right to business rules 2020
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ’ਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਮੌਜੂਦਾ ਸਨਅਤੀ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੇ ਵਿਸਤਾਰ ਨੂੰ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’ ਦੇ ਘੇਰੇ ਹੇਠ ਲਿਆਉਣ ਲਈ ‘ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼, 2020’ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੰਤਰੀ ਸਮੂਹ ਦੀ ਹੋਈ ਮੀਟਿੰਗ ’ਚ ਲਿਆ ਗਿਆ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ’ਚ ਵਪਾਰ ਨੂੰ ਸੁਖਾਲਾ ਬਣਾਉਣ ਲਈ 6 ਫਰਵਰੀ, 2020 ਨੂੰ ‘ਪੰਜਾਬ ਰਾਈਟ ਟੂ ਬਿਜ਼ਨੈੱਸ ਐਕਟ, 2020’ ਨੋਟੀਫਾਈ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ‘ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼, 2020’ ਨੂੰ 29 ਜੁਲਾਈ 2020 ਨੂੰ ਨੋਟੀਫਾਈ ਕੀਤਾ ਗਿਆ। ਇਹ ਨਿਯਮ ਪੰਜਾਬ ਵਿਚਲੀਆਂ ਨਵੀਆਂ ਲਘੂ, ਛੋਟੀਆਂ ਤੇ ਦਰਮਿਆਨੀਆਂ ਸਨਅਤੀ ਇਕਾਈਆਂ (ਐੱਮ.ਐੱਸ.ਐੱਮ.ਈਜ਼) ਉੱਤੇ ਲਾਗੂ ਹੁੰਦੇ ਸਨ ਪਰ ‘ਰਾਈਟ ਟੂ ਬਿਜ਼ਨੈੱਸ ਐਕਟ, 2020’ ਵਿਚਲੀ ਇਹ ਨਵੀਂ ਸੋਧ ਸੂਬੇ ’ਚ ਮੌਜੂਦਾ ਐੱਮ.ਐੱਸ.ਐੱਮ.ਈਜ਼ ਨੂੰ ਆਪਣੇ ਵਿਸਤਾਰ ਲਈ ਤੇਜ਼ੀ ਨਾਲ ਮਨਜ਼ੂਰੀਆਂ, ਛੋਟਾਂ ਤੇ ਸਵੈ-ਘੋਸ਼ਣਾ ਦਾ ਮੌਕਾ ਮੁਹੱਈਆ ਕਰੇਗੀ। ਇਸ ਅਹਿਮ ਕਦਮ ਨਾਲ ਆਪਣੇ ਵਿਸਤਾਰ ’ਚ ਲੱਗੇ ਸਾਰੇ ਮੌਜੂਦਾ ਕਾਰੋਬਾਰੀ ਅਦਾਰਿਆਂ ਨੂੰ ਇਸ ਐਕਟ ਅਧੀਨ ਸੱਤ ਸੇਵਾਵਾਂ ਦੀ ਸਿਧਾਂਤਕ ਪ੍ਰਵਾਨਗੀ ਲਈ ਸਰਟੀਫਿਕੇਟ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਸੋਧ ਮੁਤਾਬਕ ਵਿਸਤਾਰ ਕਰ ਰਹੀਆਂ ਮੌਜੂਦਾ ਐੱਮ. ਐੱਸ. ਐੱਮ. ਈਜ਼ ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਜਾਰੀ ਹੋਣ ਮਗਰੋਂ ਆਪਣੇ ਵਿਸਤਾਰ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਯੋਗ ਬਣਨਗੀਆਂ। ਇਸ ਲਈ ਫੋਕਲ ਪੁਆਇੰਟਾਂ ’ਚ ਸਿਧਾਂਤਕ ਮਨਜ਼ੂਰੀ ਪੰਜ ਕੰਮਕਾਜੀ ਦਿਨਾਂ ਤੇ ਫੋਕਲ ਪੁਆਇੰਟਾਂ ਤੋਂ ਬਾਹਰ 20 ਕੰਮਕਾਜੀ ਦਿਨਾਂ ’ਚ ਮਿਲੇਗੀ।

ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ

ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀਆਂ ਅਧੀਨ ਅਦਾਲਤਾਂ ਲਈ 810 ਅਸਾਮੀਆਂ ਸਿਰਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜਿਨ੍ਹਾਂ ’ਚ ਸਹਾਇਕ ਸਟਾਫ ਤੋਂ ਇਲਾਵਾ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਸਾਮੀਆਂ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਦੀਆਂ 80 ਅਸਾਮੀਆਂ ਸ਼ਾਮਲ ਹਨ। ਇਸ ਕਦਮ ਨਾਲ ਸੂਬੇ ’ਚ ਨਵੀਆਂ ਅਦਾਲਤਾਂ ਦੇ ਗਠਨ ’ਚ ਮਹੱਤਵਪੂਰਨ ਸਹਾਇਤਾ ਮਿਲੇਗੀ, ਜਿਸ ਨਾਲ ਅਧੀਨ ਅਦਾਲਤਾਂ ’ਚ ਬਕਾਏ ਅਦਾਲਤੀ ਮਾਮਲਿਆਂ ਦੇ ਤੇਜ਼ੀ ਨਾਲ ਨਿਪਟਾਰੇ ਨਾਲ ਲੋਕਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਨਵੀਆਂ ਅਸਾਮੀਆਂ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮਿਲਣਗੇ ਅਤੇ ਸੂਬੇ ਦੀ ਨਿਆਂ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਕੈਬਨਿਟ ਨੇ ਪੰਜਾਬ ਜਲ ਸਰੋਤ ਖੋਜ, ਗਰੁੱਪ-ਏ ਸਰਵਿਸਿਜ਼ ਰੂਲਜ਼-2022 ਤਿਆਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਜਲ ਸਰੋਤ ਵਿਭਾਗ ਦੀਆਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਖੋਜ ਅਫ਼ਸਰਾਂ ਦੀਆਂ 9 ਅਸਾਮੀਆਂ ਅਤੇ ਸਹਾਇਕ ਖੋਜ ਅਫ਼ਸਰਾਂ ਦੀਆਂ 26 ਅਾਸਾਮੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਪਰ ਮੌਜੂਦਾ ਨਿਯਮਾਂ ’ਚ ਸਿੱਧੀ ਜਾਂ ਤਰੱਕੀ ਕੋਟੇ ਦੇ ਅਨੁਪਾਤ ਬਾਰੇ ਕੁਝ ਸਪੱਸ਼ਟ ਨਹੀਂ ਹੈ। ਇਸ ਕਦਮ ਨਾਲ ਵਿਭਾਗ ਦੀਆਂ ਪ੍ਰਸ਼ਾਸਕੀ ਲੋੜਾਂ ਨੂੰ ਪੂਰਾ ਕਰਨ ’ਚ ਮਦਦ ਮਿਲੇਗੀ ਤਾਂ ਕਿ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਮੰਡਲ ਨੇ ਬਿਲਡਿੰਗ ਫਿਸਕਲ ਐਂਡ ਇੰਸਟੀਚਿਊਸ਼ਨਲ ਰੀਸਾਈਲੈਂਸ ਫਾਰ ਗ੍ਰੋਥ ਪ੍ਰੋਜੈਕਟ ਲਈ ਵਿਚਾਰ-ਚਰਚਾ ਅਤੇ ਭਾਰਤ ਸਰਕਾਰ ਦੇ ਵਿੱਤ ਮਾਮਲਿਆਂ ਬਾਰੇ ਵਿਭਾਗ ਅਤੇ ਵਿਸ਼ਵ ਬੈਂਕ (ਨਿਰਮਾਣ ਤੇ ਵਿਕਾਸ ਲਈ ਅੰਤਰਰਾਸ਼ਟਰੀ ਬੈਂਕ) ਨਾਲ ਇਕਰਾਰਨਾਮਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਨਾਲ ਸੂਬਾ ਸਰਕਾਰ ਨੂੰ ਅਗਲੇ ਪੰਜ ਸਾਲਾਂ ਵਿਚ ਰਾਜ ਭਰ ਅਤੇ ਸ਼ਹਿਰੀ ਪੱਧਰ ’ਚ ਪ੍ਰਮੁੱਖ ਸੁਧਾਰਾਂ ਲਈ ਮਦਦ ਮਿਲੇਗੀ ਅਤੇ ਪੰਜ ਵਿਭਾਗ ਲਾਗੂ ਕਰਨ ਵਾਲੀਆਂ ਏਜੰਸੀਆਂ ਵਜੋਂ ਕੰਮ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਪਿਛਲੀਆਂ ਸਰਕਾਰਾਂ ਵੱਲੋਂ ਖ਼ਜ਼ਾਨੇ ਦੀ ਦੁਰਵਰਤੋਂ 'ਤੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਪੰਜਾਬ ਖੇਤੀਬਾੜੀ ਉਤਪਾਦ ਮੰਡੀ ਐਕਟ ’ਚ ਸੋਧ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਉਤਪਾਦ ਐਕਟ ਦੀ ਧਾਰਾ 12 ’ਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੌਜੂਦਾ ਸਮੇਂ ਨਾਮਜ਼ਦ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਨਵੇਂ ਪ੍ਰਸ਼ਾਸਕ ਨਿਯੁਕਤ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲੇ ਮੁਤਾਬਕ ਸੂਬਾ ਸਰਕਾਰ ਭੰਗ ਕੀਤੀਆਂ ਮਾਰਕੀਟ ਕਮੇਟੀਆਂ ਦੀ ਥਾਂ ਉੱਤੇ ਪ੍ਰਸ਼ਾਸਕ ਨਿਯੁਕਤ ਕਰੇਗੀ, ਜੋ ਇਕ ਸਾਲ ਦੇ ਸਮੇਂ ਲਈ ਜਾਂ ਨਵੀਆਂ ਮਾਰਕੀਟ ਕਮੇਟੀਆਂ ਦੀ ਨਾਮਜ਼ਦਗੀਆਂ ਤੱਕ, ਜੋ ਵੀ ਪਹਿਲਾਂ ਹੋਵੇ, ਡਿਊਟੀ ਨਿਭਾਉਂਦੇ ਹੋਏ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿਚ 156 ਮਾਰਕੀਟ ਕਮੇਟੀਆਂ ਹਨ, ਜਿਨ੍ਹਾਂ ਵਿਚ ਚੇਅਰਮੈਨ, ਉਪ ਚੇਅਰੈਮਨ ਅਤੇ ਮੈਂਬਰ ਨਾਮਜ਼ਦ ਕੀਤੇ ਜਾਂਦੇ ਹਨ ਪਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਮੌਜੂਦਾ ਕਮੇਟੀਆਂ ਭੰਗ ਕਰਕੇ ਨਵੇਂ ਪ੍ਰਸ਼ਾਸਕਾਂ ਦੀ ਨਿਯੁਕਤੀ ਕਰਨ ਦਾ ਫੈਸਲਾ ਲਿਆ।    

ਡੀ. ਪੀ. ਆਈ. (ਕਾਲਜਾਂ), ਭਾਸ਼ਾ ਵਿਭਾਗ ਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਮਨਜ਼ੂਰ
ਪੰਜਾਬ ਕੈਬਨਿਟ ਨੇ ਡੀ. ਪੀ. ਆਈ. (ਕਾਲਜਾਂ) ਦੀ ਸਾਲ 2017-18, 2018-19, 2019-20 ਅਤੇ 2020-21, ਭਾਸ਼ਾ ਵਿਭਾਗ ਪੰਜਾਬ ਦੀਆਂ ਸਾਲ 2016-17, 2017-18, 2018-19, 2019-20 ਅਤੇ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਇਲਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀਆਂ ਸਾਲ 2020-21 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵਿਧਾਨ ਸਭਾ ’ਚ ਗੂੰਜਿਆ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦਾ ਮੁੱਦਾ, ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ

  • Punjab Cabinet
  • AAP Government
  • Punjab Right to Business Rules 2020
  • Amendment
  • ਪੰਜਾਬ ਕੈਬਨਿਟ
  • ਆਪ ਸਰਕਾਰ
  • ਪੰਜਾਬ ਰਾਈਟ ਟੂ ਬਿਜ਼ਨੈੱਸ ਰੂਲਜ਼ 2020
  • ਸੋਧ

PM ਮੋਦੀ ਨੇ ਕਾਂਗਰਸ ਦੇ ਕੁਸ਼ਾਸਨ ਦੀਆਂ ਜ਼ੰਜੀਰਾਂ ਤੋੜ ਇਕ ਨਵੀਂ ਕਾਰਜ ਪ੍ਰਣਾਲੀ ਨੂੰ ਦਿੱਤਾ ਜਨਮ : ਚੁੱਘ

NEXT STORY

Stories You May Like

  • union cabinet  paper leak  amendment bill  approval  parliament
    ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼
  • punjab declares friday as a government holiday
    ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
  • 7 major decisions taken in the union cabinet meeting
    ਕੇਂਦਰੀ ਕੈਬਨਿਟ ਦੀ ਬੈਠਕ 'ਚ ਲਏ 7 ਵੱਡੇ ਫੈਸਲੇ, ਸੈਮੀਕੰਡਕਟਰ ਮਿਸ਼ਨ 2.0 ਸਣੇ ਕਈ ਪ੍ਰਾਜੈਕਟਾਂ ਨੂੰ ਮਨਜ਼ੂਰੀ
  • viral fever rages in punjab
    ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • tarsem jassar  s film   dastar   gets approval from censor board
    ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • punjab  inspector arrested for taking bribe
    ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • spa center racket foreign girls
      ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • water level in ranjit sagar dam lake increased in two days
      ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +