Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    5:42:51 PM

  • agreement signed between makemytrip and adani airports

    MakeMyTrip ਅਤੇ ਅਡਾਨੀ ਏਅਰਪੋਰਟਸ ਵਿਚਾਲੇ ਹੋਇਆ...

  • there will be relief from heat in punjab for 2 days

    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ,...

  • mobikwik gets special rights after getting nbfc license  shares jump

    MobiKwik ਨੂੰ NBFC ਦਾ ਲਾਇਸੈਂਸ ਮਿਲਣ ਤੋਂ ਬਾਅਦ...

  • kisan morcha kisan meeting

    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ-ਖੇਤ ਮਜ਼ਦੂਰਾਂ ਦੇ 104 ਵਾਰਿਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਨੇ ਮ੍ਰਿਤਕ ਸੰਘਰਸ਼ੀ ਕਿਸਾਨਾਂ-ਖੇਤ ਮਜ਼ਦੂਰਾਂ ਦੇ 104 ਵਾਰਿਸਾਂ ਨੂੰ ਨੌਕਰੀਆਂ ਦੇਣ ਲਈ ਦਿੱਤੀ ਪ੍ਰਵਾਨਗੀ

  • Updated: 26 Aug, 2021 09:57 PM
Chandigarh
punjab cabinet approves jobs to 104 heirs of dead struggling
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ’ਚ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ 104 ਕਿਸਾਨਾਂ/ਖੇਤ ਮਜ਼ਦੂਰਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਲਈ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਹੋਰ ਕਿਸਾਨਾਂ ਦੇ ਵਾਰਿਸਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਢਿੱਲ ਦੇਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਚਾਹੁੰਦੇ ਹਨ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ’ਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਦੇ ਸਾਰੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਇਸ ਤੋਂ ਪਹਿਲਾਂ ਮੰਤਰੀ ਮੰਡਲ ਵੱਲੋਂ ਤਰਸ ਦੇ ਆਧਾਰ ’ਤੇ ਨੌਕਰੀ ਸਬੰਧੀ ਮਿਤੀ 21 ਨਵੰਬਰ 2002 ਨੂੰ ਬਣੀ ਪੰਜਾਬ ਸਰਕਾਰ ਦੀ ਨੀਤੀ ਅਧੀਨ ਕਵਰ ਨਾ ਕੀਤੇ ਗਏ ਉਮੀਦਵਾਰਾਂ ਨੂੰ ਢਿੱਲ ਦੇਣ ਸਬੰਧੀ ਮਨਜ਼ੂਰੀ ਦਿੰਦਿਆਂ ਮੁੱਖ ਮੰਤਰੀ ਨੂੰ ਨਿਯਮਾਂ ’ਚ ਹੋਰ ਬਦਲਾਅ ਕਰਨ ਦੇ ਅਧਿਕਾਰ ਦਿੱਤੇ ਗਏ। ਉਕਤ ਨੀਤੀ ਸਰਕਾਰੀ ਕਰਮਚਾਰੀਆਂ ਅਤੇ ਦੇਸ਼ ਦੀ ਸੁਰੱਖਿਆ ਲਈ ਲੜਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਵਿਅਕਤੀਆਂ ’ਤੇ ਲਾਗੂ ਹੁੰਦੀ ਹੈ।

ਇਹ ਵੀ ਪੜ੍ਹੋ : DSGMC ਚੋਣਾਂ : ਪਰਮਜੀਤ ਸਰਨਾ ਵੱਲੋਂ ਧਮਕੀ, ਕਿਹਾ-ਮੇਰਾ ਕੋਈ ਮੈਂਬਰ ਬਾਦਲਾਂ ਵੱਲ ਗਿਆ ਤਾਂ ਕਰਾਂਗਾ ਖ਼ੁਦਕੁਸ਼ੀ

ਕਿਸਾਨ ਅੰਦੋਲਨ ਦੌਰਾਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ/ਖੇਤ ਮਜ਼ਦੂਰਾਂ ਦੇ ਕਾਨੂੰਨੀ ਵਾਰਿਸ ਇਸ ਨੀਤੀ ’ਚ ਸ਼ਾਮਲ ਨਹੀਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਮਨਜ਼ੂਰੀ/ਢਿੱਲ ਦੀ ਲੋੜ ਹੈ। ਮੰਤਰੀ ਮੰਡਲ ਦੇ ਫੈਸਲੇ ਨਾਲ ਸਬੰਧਤ ਡਿਪਟੀ ਕਮਿਸ਼ਨਰ ਵੱਲੋਂ ਸਿਫਾਰਿਸ਼ ਕੀਤੇ ਅਨੁਸਾਰ ਮ੍ਰਿਤਕ ਕਿਸਾਨਾਂ/ਮਜ਼ਦੂਰਾਂ ਦੀ ਮਾਤਾ, ਪਿਤਾ, ਵਿਆਹੁਤਾ ਭਰਾ, ਵਿਆਹੁਤਾ ਭੈਣ, ਵਿਆਹੀ ਹੋਈ ਧੀ, ਨੂੰਹ, ਪੋਤੇ, ਪੋਤੀ, ਵਾਰਿਸ ਆਦਿ ’ਚੋਂ ਕੋਈ ਇਕ ਰੁਜ਼ਗਾਰ ਦੇ ਯੋਗ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਮੁੱਦੇ ’ਤੇ ਵਿਚਾਰ ਕਰਨ ਲਈ ਮੁੱਖ ਮੰਤਰੀ ਦੇ ਹੁਕਮਾਂ ’ਤੇ ਪ੍ਰਮੁੱਖ ਸਕੱਤਰ ਪ੍ਰਸੋਨਲ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਦੇ ਮੈਂਬਰਾਂ ’ਚ ਸਕੱਤਰ/ਵਿਸ਼ੇਸ਼ ਸਕੱਤਰ ਮਾਲ, ਸਕੱਤਰ/ਵਧੀਕ ਸਕੱਤਰ/ਵਿਸ਼ੇਸ਼ ਸਕੱਤਰ ਖੇਤੀਬਾੜੀ ਅਤੇ ਵਿਸ਼ੇਸ਼ ਸਕੱਤਰ ਜਾਂ ਸਬੰਧਤ ਵਿਭਾਗ ਦੇ ਮੁਖੀ ਸ਼ਾਮਲ ਹਨ, ਜਿਨ੍ਹਾਂ ’ਚ ਆਸਾਮੀਆਂ ਦੀ ਨਿਯੁਕਤੀ ਕੀਤੀ ਜਾਣੀ ਹੈ, ਸ਼ਾਮਲ ਹੋਣਗੇ। ਕਮੇਟੀ ਨੇ 26 ਜੁਲਾਈ 2021 ਨੂੰ 104 ਉਮੀਦਵਾਰਾਂ ਦੇ ਮਾਮਲਿਆਂ ’ਤੇ ਵਿਚਾਰ ਕੀਤਾ ਅਤੇ ਯੋਗ ਉਮੀਦਵਾਰਾਂ ਨੂੰ ਨੌਕਰੀ ਦੇਣ ਦੀ ਸਿਫਾਰਿਸ਼ ਕੀਤੀ।

ਇਸ ਸਬੰਧੀ ਮਾਲ ਵਿਭਾਗ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਲੌਕਡਾਊਨ ਦੇ ਵਿਚਕਾਰ ਭਾਰਤ ਸਰਕਾਰ ਵੱਲੋਂ 5 ਜੂਨ, 2020 ਨੂੰ ਤਿੰਨ ਕਾਨੂੰਨ/ਆਰਡੀਨੈਂਸ ਪਾਸ ਕੀਤੇ ਗਏ, ਜਿਸ ਕਾਰਨ ਕਿਸਾਨਾਂ/ਖੇਤ ਮਜ਼ਦੂਰਾਂ ’ਚ ਭਾਰੀ ਰੋਸ ਫੈਲ ਗਿਆ। ਕਿਸਾਨਾਂ/ਖੇਤ ਮਜ਼ਦੂਰਾਂ ਵੱਲੋਂ ਸੰਗਠਿਤ ਵਿਰੋਧ/ਅੰਦੋਲਨ ਪਹਿਲਾਂ ਪੰਜਾਬ ’ਚ ਸ਼ੁਰੂ ਕੀਤੇ ਗਏ ਅਤੇ ਇਸ ਤੋਂ ਬਾਅਦ ਇਸ ਸੰਘਰਸ਼ ਨੂੰ ਰਾਸ਼ਟਰੀ ਪੱਧਰ ਤੱਕ ਵਧਾ ਦਿੱਤਾ ਗਿਆ। ਇਸ ਅੰਦੋਲਨ ’ਚ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਹੁਣ ਵੀ ਇਹ ਅੰਦੋਲਨ ਦਿੱਲੀ ਦੀਆਂ ਸੜਕਾਂ 'ਤੇ ਜਾਰੀ ਹੈ। ਸੜਕਾਂ ਅਤੇ ਖੁੱਲ੍ਹੇ ਆਸਮਾਨ ਹੇਠ ਰੋਸ ਮੁਜ਼ਾਹਰੇ ਕਰਦਿਆਂ ਠੰਡੇ ਅਤੇ ਖਰਾਬ ਮੌਸਮ ਦੀ ਸਥਿਤੀ ’ਚ ਬਹੁਤ ਸਾਰੇ ਕਿਸਾਨ/ਖੇਤ ਮਜ਼ਦੂਰ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕਿਸਾਨਾਂ/ਖੇਤ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ/ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5 ਲੱਖ ਰੁਪਏ ਦੀ ਐਕਸਗ੍ਰੇਸ਼ੀਆ/ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

  • Punjab Cabinet
  • Farmers
  • Farm Workers
  • Heirs
  • Jobs
  • ਪੰਜਾਬ ਕੈਬਨਿਟ
  • ਕਿਸਾਨਾਂ
  • ਖੇਤ ਮਜ਼ਦੂਰਾਂ
  • ਵਾਰਿਸਾਂ
  • ਨੌਕਰੀਆਂ

‘ਆਪ’ ਆਗੂ ਦੇ ਟਵੀਟ ਮਗਰੋਂ ਭਖੀ ਸਿਆਸਤ, ਕਿਹਾ- ਸੋਨੂੰ ਸੂਦ ਦੀ ਭੈਣ ਮੋਗਾ ਤੋਂ ਹੋ ਸਕਦੀ ਹੈ ਉਮੀਦਵਾਰ

NEXT STORY

Stories You May Like

  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • jakhar thanks governor
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਜਾਖੜ ਵੱਲੋਂ ਰਾਜਪਾਲ ਦਾ ਧੰਨਵਾਦ
  • massive fire broke out in a standing wheat crop near khoja
    ਖੋਜਾ ਨਜ਼ਦੀਕ ਕਣਕ ਦੀ ਖੜ੍ਹੀ ਫਸਲ ਨੂੰ ਲੱਗੀ ਭਿਆਨਕ ਅੱਗ: 15-20 ਖੇਤ ਸੜੇ, ਕਿਸਾਨਾਂ 'ਚ ਰੋਸ
  • bihar  nitish kumar  resignation  chief minister  cabinet dissolved
    ਨਿਤੀਸ਼ ਕੁਮਾਰ ਨੇ ਅਸਤੀਫਾ ਦੇਣ ਤੋਂ ਪਹਿਲਾਂ ਕੈਬਨਿਟ ਭੰਗ ਕਰਨ ਦੀ ਕੀਤੀ ਸਿਫ਼ਾਰਿਸ਼
  • police find 120 lost mobile phones and hand them over to their heirs
    ਗੁਆਚੇ ਹੋਏ 120 ਮੋਬਾਈਲ ਪੁਲਸ ਨੇ ਲੱਭ ਕੇ ਵਾਰਿਸਾਂ ਨੂੰ ਸੌਂਪੇ
  • vrindavan accident  pankaj kumar  s body reaches jalalabad
    ਵ੍ਰਿੰਦਾਵਨ ਹਾਦਸਾ : ਜਲਾਲਾਬਾਦ ਪੁੱਜੀ ਪੰਕਜ ਕੁਮਾਰ ਦੀ ਮ੍ਰਿਤਕ ਦੇਹ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਵੀਡੀਓ)
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • arun kumar singh   munna   given government honours
    ਸਾਬਕਾ ਕੈਬਨਿਟ ਮੰਤਰੀ ਅਰੁਣ ਕੁਮਾਰ ਸਿੰਘ 'ਮੁੰਨਾ' ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਈ
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
Trending
Ek Nazar
grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • powercom employee punjab powercom pspcl
      ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
    • tution student attack
      ਟਿਊਸ਼ਨ ਤੋਂ ਪਰਤ ਰਹੇ ਵਿਦਿਆਰਥੀ 'ਤੇ ਗੰਡਾਸੇ ਨਾਲ ਹਮਲਾ, ਕੁੜੀ ਦੇ ਇਸ਼ਾਰੇ 'ਤੇ...
    • wheat arrival in punjab crosses 100 lakh tonnes
      ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • death case
      ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
    • mother and daughter jump into canal in abohar
      ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
    • crisis looms over the livelihood of 6 crore grocery shopkeepers of the country
      ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...
    • punjab marriage news
      ਪੰਜਾਬ: ਵਿਆਹ ਤੋਂ ਪਹਿਲਾਂ ਬਾਰਾਤ ਉੱਪਰ ਹੋ ਗਿਆ ਹਮਲਾ! ਕਿਰਪਾਨ ਨਾਲ...
    • youth committed suicide the day after his engagement
      ਮੰਗਣੀ ਦੇ ਅਗਲੇ ਹੀ ਦਿਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਲੋਂ ਮਾਮਲੇ ਦੀ ਜਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +