Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    8:34:36 PM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੋਨੀਆ ਗਾਂਧੀ ਨੇ ਕੈਬਨਿਟ ਫੇਰਬਦਲ ਨੂੰ ਲੈ ਕੇ ਕੈਪਟਨ ਨੂੰ ਦਿੱਤੀ ਹਰੀ ਝੰਡੀ, ਛੇਤੀ ਹੋ ਸਕਦੈ ਐਲਾਨ

PUNJAB News Punjabi(ਪੰਜਾਬ)

ਸੋਨੀਆ ਗਾਂਧੀ ਨੇ ਕੈਬਨਿਟ ਫੇਰਬਦਲ ਨੂੰ ਲੈ ਕੇ ਕੈਪਟਨ ਨੂੰ ਦਿੱਤੀ ਹਰੀ ਝੰਡੀ, ਛੇਤੀ ਹੋ ਸਕਦੈ ਐਲਾਨ

  • Edited By Shivani Attri,
  • Updated: 11 Aug, 2021 10:27 AM
Jalandhar
punjab cabinet captian amarinder singh sonia gandhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ। 

ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਨੇ ਵੀ ਕਿਹਾ ਕਿ ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ:  ਡਿਪਟੀ ਕਤਲ ਮਾਮਲਾ: ਬੰਬੀਹਾ ਗੁਰੱਪ ਨਾਲ ਹੈ ਗੈਂਗਸਟਰ ਕੌਸ਼ਲ ਦਾ ਸੰਬੰਧ, ਲੋਕਲ ਲਿੰਕ ਖੰਘਾਲ ਰਹੀ ਪੁਲਸ

18 ਸੂਤਰੀ ਏਜੰਡੇ ’ਤੇ ਸੌਂਪੀ ਰਿਪੋਰਟ, ਮੰਤਰੀਆਂ ਦਾ ਰਿਪੋਰਟ ਕਾਰਡ ਵੀ ਸੌਂਪਿਆ
ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਬੈਠਕ ਦੌਰਾਨ ਮੰਤਰੀਆਂ ਦੇ ਰਿਪੋਰਟ ਕਾਰਡ ਸਮੇਤ 18 ਸੂਤਰੀ ਏਜੰਡੇ ’ਤੇ ਵੀ ਰਿਪੋਰਟ ਦਿੱਤੀ। ਫਾਈਲਾਂ ਵਿਚ ਸੌਂਪੀ ਗਈ 18 ਸੂਤਰੀ ਏਜੰਡੇ ’ਤੇ ਤਿਆਰ ਇਸ ਰਿਪੋਰਟ ਵਿਚ ਬਿਜਲੀ ਕੰਪਨੀਆਂ ਦੇ ਸਮਝੌਤੇ ਰੱਦ ਕਰਨ ਦੀ ਸਿਫਾਰਿਸ਼ ਦੇ ਨਾਲ ਬੱਸਾਂ ਦੇ ਪਰਮਿਟ ਨੂੰ ਰਿਵਿਊ ਤੋਂ ਇਲਾਵਾ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦਾ ਬਿਓਰਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਦੇ 90 ਫ਼ੀਸਦੀ ਤੋਂ ਜ਼ਿਆਦਾ ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਦੇਸ਼ ਵਿਚ ਅਜਿਹਾ ਕਰਨ ਵਾਲੀ ਪਹਿਲੀ ਸਰਕਾਰ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਵੀ ਕਿਹਾ ਕਿ ਮੁੱਖ ਮੰਤਰੀ ਨੇ ਮੱਲਿਕਾਰਜੁਨ ਕਮੇਟੀ ਵੱਲੋਂ ਪ੍ਰਸਤਾਵਿਤ ਕੀਤੇ ਗਏ 18 ਨੁਕਤਿਆਂ ’ਤੇ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਬਿਓਰਾ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਦੇ ਪੱਧਰ ’ਤੇ ਪੇਸ਼ ਆ ਰਹੀਆਂ ਚੁਣੌਤੀਆਂ ’ਤੇ ਚਰਚਾ ਕੀਤੀ ਹੈ। ਇਸ ਕੜੀ ਵਿਚ ਕੈਪਟਨ ਨੇ ਵੱਖ-ਵੱਖ ਮੰਤਰੀਆਂ ਦੀ ਰਿਪੋਰਟ ਵੀ ਸੋਨੀਆ ਗਾਂਧੀ ਨੂੰ ਸੌਂਪੀ ਹੈ। ਇਸ ਵਿਚ ਸਰਕਾਰ ਬਣਨ ਤੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਮੰਤਰੀ ਦੀ ਕਾਰਗੁਜਾਰੀ ਦਾ ਪੂਰਾ ਬਿਓਰਾ ਦਿੱਤਾ ਗਿਆ ਹੈ।

ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਕੈਪਟਨ ਦੀ ਸੋਨੀਆ ਨਾਲ ਪਹਿਲੀ ਬੈਠਕ
ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਨਰਾਜ਼ਗੀ ਦੇ ਬਾਵਜੂਦ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸੋਨੀਆ ਗਾਂਧੀ ਨਾਲ ਕੈਪਟਨ ਦੀ ਇਹ ਪਹਿਲੀ ਮੁਲਾਕਾਤ ਹੈ। ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਇਸ ਬੈਠਕ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਸਰਕਾਰ ਵਿਰੋਧੀ ਬਿਆਨਬਾਜ਼ੀ ਨੂੰ ਲੈ ਕੇ ਸਵਾਲ ਉਠਾ ਸਕਦੇ ਹਨ। ਅਜਿਹਾ ਇਸ ਲਈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਕੁਰਸੀ ਸੰਭਾਲਣ ਤੋਂ ਬਾਅਦ ਤੋਂ ਹੀ ਨਵਜੋਤ ਸਿੰਘ ਸਿੱਧੂ ਕਾਫ਼ੀ ਹਮਲਾਵਰ ਹਨ। ਉਨ੍ਹਾਂ ਨੇ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਨਾ ਸਿਰਫ਼ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ 5 ਏਜੰਡਿਆਂ ’ਤੇ ਕੰਮ ਕਰਨ ਦਾ ਪੁਲੰਦਾ ਫੜ੍ਹਾਇਆ, ਸਗੋਂ ਬਿਜਲੀ, ਮਾਫ਼ੀਆ ਰਾਜ ਅਤੇ ਡਰੱਗਜ਼ ਦੇ ਮੁੱਦੇ ਨੂੰ ਲੈ ਕੇ ਆਪਣੀ ਹੀ ਸਰਕਾਰ ਨੂੰ ਘੇਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ।

ਇਹ ਵੀ ਪੜ੍ਹੋ: ਡਿਪਟੀ ਕਤਲ ਮਾਮਲੇ 'ਚ ਹਰਿਆਣਾ ਦੇ ਖ਼ਤਰਨਾਕ ਗੈਂਗਸਟਰ ਕੌਸ਼ਲ ਨੇ ਖੋਲ੍ਹੇ ਵੱਡੇ ਰਾਜ਼, ਸੁਪਾਰੀ ਲੈਣ ਦੀ ਗੱਲ ਆਈ ਸਾਹਮਣੇ

ਬੀਤੇ ਦਿਨੀਂ ਹੀ ਉਨ੍ਹਾਂ ਨੇ ਹਾਈਕੋਰਟ ਵਿਚ ਸੀਲਬੰਦ ਨਸ਼ਾ ਸਮੱਗਲਿੰਗ ਦੇ ਮਾਮਲੇ ਦੀ ਜਾਂਚ ਰਿਪੋਰਟ ਖੁੱਲ੍ਹਵਾਉਣ ਲਈ ਸਰਕਾਰ ਨੂੰ ਅਲਟੀਮੇਟਮ ਤੱਕ ਦੇ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਸੀਲਬੰਦ ਰਿਪੋਰਟ ਖੁੱਲ੍ਹਵਾਉਣ ਲਈ ਕੋਈ ਪਹਿਲ ਨਹੀਂ ਕੀਤੀ ਤਾਂ ਉਹ ਪੰਜਾਬ ਵਿਧਾਨ ਸਭਾ ਵਿਚ ਮਤਾ ਲੈ ਕੇ ਆਉਣਗੇ। ਇਸ ਲਈ ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਸਿੱਧੂ ਦੀ ਬਿਆਨਬਾਜ਼ੀ ਨੂੰ ਮੁੱਦਾ ਬਣਾ ਸਕਦੇ ਹਨ ਪਰ ਅਜਿਹਾ ਨਹੀਂ ਹੋਇਆ। ਮੁੱਖ ਮੰਤਰੀ ਨੇ ਇਸ ਮਸਲੇ ’ਤੇ ਚਰਚਾ ਹੀ ਨਹੀਂ ਕੀਤੀ। ਅਲਬੱਤਾ, ਮੁੱਖ ਮੰਤਰੀ ਨੇ ਸਿੱਧੂ ਦੇ ਨਾਲ ਇਕ ਮੰਚ ’ਤੇ ਆ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉੱਤਰਨ ਦੀ ਗੱਲ ਕਹੀ। ਹਾਈਕਮਾਨ ਨੇ ਵੀ ਮੁੱਖ ਮੰਤਰੀ ਨੂੰ ਸਿੱਧੂ ਦੇ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਦਾ ਦੁਰਗ ਫ਼ਤਹਿ ਕਰਨ ਦੀ ਰਣਨੀਤੀ ਤਿਆਰ ਕਰਨ ਨੂੰ ਕਿਹਾ ਹੈ। ਰਾਵਤ ਨੇ ਵੀ ਕੈਪਟਨ ਅਤੇ ਸਿੱਧੂ ਵਿਚਕਾਰ ਮਨ ਮੁਟਾਅ ਦੀਆਂ ਚਰਚਾਵਾਂ ਨੂੰ ਵੀ ਸਿਰੇ ਤੋਂ ਖਾਰਿਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਧੂ ਦੇ ਨਾਲ ਮਨ ਮੁਟਾਅ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ ਹੈ।

ਕਪੂਰਥਲਾ ਹਾਊਸ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਮਿਲੇ ਮੁੱਖ ਮੰਤਰੀ
ਸਵੇਰੇ ਦਿੱਲੀ ਵਿਚ ਕਪੂਰਥਲਾ ਹਾਊਸ ਪੁੱਜਣ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਸਾਬਕਾ ਪ੍ਰਧਾਨ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ। ਪ੍ਰਸ਼ਾਂਤ ਕਿਸ਼ੋਰ ਕਪੂਰਥਲਾ ਹਾਊਸ ਪੁੱਜੇ ਅਤੇ ਕਾਫ਼ੀ ਦੇਰ ਤੱਕ ਗੱਲਬਾਤ ਦਾ ਦੌਰ ਚੱਲਿਆ। ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦਾ ਜਨਤਕ ਤੌਰ ’ਤੇ ਕੋਈ ਜ਼ਿਕਰ ਨਹੀਂ ਕੀਤਾ ਪਰ ਕਿਹਾ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਿਸ਼ੋਰ ਨਾਲ ਸਲਾਹ-ਮਸ਼ਵਰਾ ਕੀਤਾ। ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਬੇਸ਼ੱਕ ਉਹ ਪ੍ਰਧਾਨ ਸਲਾਹਕਾਰ ਦੀ ਭੂਮਿਕਾ ਵਿਚ ਨਹੀਂ ਹਨ ਪਰ ਉਹ ਲਗਾਤਾਰ ਮੁੱਖ ਮੰਤਰੀ ਦੇ ਸੰਪਰਕ ਵਿਚ ਰਹਿਣਗੇ ਅਤੇ ਜੋ ਵੀ ਸਹਿਯੋਗ ਸੰਭਵ ਹੋਵੇਗਾ, ਉਹ ਦਿੰਦੇ ਰਹਿਣਗੇ।

ਇਹ ਵੀ ਪੜ੍ਹੋ: ਬੇਗੋਵਾਲ 'ਚ ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ, 7 ਸਾਲਾ ਮਾਸੂਮ ਪੁੱਤ ਨੂੰ ਹੱਥੀਂ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • punjab cabinet Captian
  • Amarinder Singh
  • sonia gandhi
  • ਸੋਨੀਆ ਗਾਂਧੀ
  • ਕੈਬਨਿਟ ਫੇਰਬਦਲ
  • ਕੈਪਟਨ ਅਮਰਿੰਦਰ ਸਿੰਘ

ਕੈਪਟਨ ਤੇ ਰਣਇੰਦਰ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦੀ ਕਾਰਵਾਈ ’ਤੇ ਹਾਈ ਕੋਰਟ ਨੇ ਲਾਈ ਰੋਕ

NEXT STORY

Stories You May Like

  • students  protest  sonia gandhi
    ਵਿਦਿਆਰਥੀਆਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਸੋਨੀਆ ਗਾਂਧੀ ਦਾ ਅਹਿਮ ਬਿਆਨ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • sri hemkunt sahib ji  narendra modi  devotees  good news
    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM ਮੋਦੀ ਦਾ ਵੱਡਾ ਐਲਾਨ ! ਲੱਖਾਂ ਸ਼ਰਧਾਲੂਆਂ ਨੂੰ ਦਿੱਤੀ Good News
  • ravneet bittu s big statement
    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ ਨਿਰਮਾਤਾ-ਨਿਰਦੇਸ਼ਕ ਨੂੰ ਦਿੱਤੀ ਵੱਡੀ ਚੁਣੌਤੀ
  • eps on pension hike  government gives information to parliament
    EPS ਪੈਨਸ਼ਨ ਵਾਧੇ ਨੂੰ ਲੈ ਕੇ ਆਇਆ ਅਪਡੇਟ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • don  t forget to eat these things at night
    ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +