Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:40:25 AM

  • america imposed 10  tariff on 17 countries including india

    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10%...

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨੇ Live ਹੋ ਕੇ ਗੰਨਾ ਕਿਸਾਨਾਂ ਬਾਰੇ ਕਹੀ ਇਹ ਗੱਲ, ਜਾਣੋ ਪੰਜਾਬ ਕੈਬਨਿਟ ਦੇ ਬਾਕੀ ਵੱਡੇ ਫ਼ੈਸਲੇ

PUNJAB News Punjabi(ਪੰਜਾਬ)

CM ਮਾਨ ਨੇ Live ਹੋ ਕੇ ਗੰਨਾ ਕਿਸਾਨਾਂ ਬਾਰੇ ਕਹੀ ਇਹ ਗੱਲ, ਜਾਣੋ ਪੰਜਾਬ ਕੈਬਨਿਟ ਦੇ ਬਾਕੀ ਵੱਡੇ ਫ਼ੈਸਲੇ

  • Edited By Babita,
  • Updated: 18 Nov, 2022 02:23 PM
Chandigarh
punjab cabinet decisions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕੈਬਨਿਟ 'ਚ ਲਏ ਗਏ ਵੱਡੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਦੇ ਨਵੇਂ ਭਾਅ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 380 ਰੁਪਏ ਦਿੱਤੇ ਜਾਣਗੇ, ਜੋ ਕਿ ਪੂਰੇ ਦੇਸ਼ 'ਚ ਸਭ ਤੋਂ ਜ਼ਿਆਦਾ ਭਾਅ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਗੰਨੇ ਦੀ ਫ਼ਸਲ ਦੀ ਸਾਰੀ ਪੇਮੈਂਟ ਕਰ ਦਿੱਤੀ ਗਈ ਹੈ ਅਤੇ ਕੁੱਝ ਵੀ ਬਕਾਇਆ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ 20 ਤਾਰੀਖ਼ ਤੋਂ ਗੰਨਾ ਮਿੱਲਾਂ ਸ਼ੁਰੂ ਹੋ ਜਾਣਗੀਆਂ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ 'ਅਨੰਦ ਕਾਰਜ' ਵੇਲੇ ਗ੍ਰੰਥੀ ਸਿੰਘ ਨੇ ਜੋ ਕੀਤਾ, ਹੈਰਾਨ ਰਹਿ ਗਈਆਂ ਸਭ ਸੰਗਤਾਂ

ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ
ਸਰਕਾਰੀ ਕਾਲਜਾਂ 'ਚ 645 ਲੈਕਚਰਾਰਾਂ ਦੀਆਂ ਖ਼ਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
16 ਸਰਕਾਰੀ ਕਾਲਜਾਂ 'ਚ ਪ੍ਰਿੰਸੀਪਲ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਦੀ ਉਮਰ ਹੱਦ ਪਹਿਲਾਂ 45 ਸਾਲ ਸੀ, ਜਿਸ ਨੂੰ ਵਧਾ ਕੇ 53 ਸਾਲ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਗਏ ਹਨ।
ਮੁੱਖ ਮੰਤਰੀ ਮਾਨ ਨੇ ਧਰਨਾ ਲਾਉਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਰੋਡ 'ਤੇ ਧਰਨੇ ਲਾ ਕੇ ਆਮ ਜਨਤਾ ਨੂੰ ਪਰੇਸ਼ਾਨ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਤਸਕਰਾਂ ਦਾ ਪੁਲਸ ਨੂੰ ਖੁੱਲ੍ਹਾ ਚੈਲੰਜ, ਸਰਚ ਮੁਹਿੰਮ ਦੇ 24 ਘੰਟੇ ਮਗਰੋਂ ਨਸ਼ਾ ਵੇਚਣ ਦੀ ਵੀਡੀਓ ਵਾਇਰਲ
ਝੋਨੇ ਦੀ ਸਿੱਧੀ ਬਿਜਾਈ ਲਈ 24.83 ਕਰੋੜ ਰੁਪਏ ਸਿੱਧਾ ਕਿਸਾਨਾਂ ਦੇ ਖ਼ਾਤਿਆਂ 'ਚ ਪਾਏ ਗਏ ਹਨ, ਇਸ ਨਾਲ 29 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ।
ਝੋਨੇ ਦੀ ਬਿਜਾਈ ਦੌਰਾਨ ਇਸ ਵਾਰ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾਈ ਗਈ ਹੈ।
ਪੰਜਾਬ 'ਚ ਫ਼ਸਲਾਂ ਦੇ ਖ਼ਰਾਬੇ ਲਈ 7 ਮਹੀਨਿਆਂ ਦੌਰਾਨ 80 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਮਾਤਾ-ਪਿਤਾ UK ਲਈ ਰਵਾਨਾ, ਪੁੱਤ ਦੇ ਇਨਸਾਫ਼ ਲਈ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਲੈਣਗੇ ਹਿੱਸਾ (ਤਸਵੀਰਾਂ)
ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ 624 ਪਰਿਵਾਰਾਂ ਨੂੰ 5-5 ਲੱਖ ਰੁਪਏ ਪ੍ਰਤੀ ਪਰਿਵਾਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 326 ਪਰਿਵਾਰਾਂ ਨੂੰ ਨੌਕਰੀ ਵੀ ਮਿਲ ਗਈ ਹੈ। 
ਇਸ ਵਾਰ ਝੋਨੇ ਦੀ ਚੁਕਾਈ ਵੇਲੇ ਕੋਈ ਵੀ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਝੋਨੇ ਦੀ ਪੇਮੈਂਟ 24 ਘੰਟਿਆਂ ਅੰਦਰ ਕੀਤੀ ਗਈ ਹੈ। ਇਸ ਵਾਰ ਕਿਸੇ ਵੀ ਮੰਡੀ 'ਚ ਕੋਈ ਹੜਤਾਲ ਨਹੀਂ ਹੋਈ ਅਤੇ ਨਾ ਹੀ ਬਾਰਦਾਨੇ ਦੀ ਘਾਟ ਵਰਗੀ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Punjab Cabinet
  • Decisions
  • Farmers
  • Press Conference
  • ਪੰਜਾਬ ਕੈਬਨਿਟ
  • ਫ਼ੈਸਲੇ
  • ਕਿਸਾਨ
  • ਪ੍ਰੈੱਸ ਕਾਨਫਰੰਸ

ਗੈਂਗਸਟਰ ਟੀਨੂੰ ਨੂੰ ਸਰਦੂਲਗੜ੍ਹ ਅਦਾਲਤ ਨੇ ਭੇਜਿਆ ਜੇਲ੍ਹ, ਮੋਹਾਲੀ ਪੁਲਸ ਨੂੰ ਮੁੜ ਮਿਲਿਆ 25 ਨਵੰਬਰ ਤੱਕ ਦਾ ਰਿਮਾਂਡ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • pm modi in chandigarh
    PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ ਆਖ਼ੀ ਇਹ ਗੱਲ
  • jasmine sandlas subjected to misconduct  live show
    ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ
  • attack in ludhiana
    ਗੈਂਗਸਟਰ ਨੇ ਜੇਲ੍ਹ ’ਚੋਂ LIVE ਰਹਿ ਕੇ ਕਰਵਾਇਆ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ
  • famous actress  s mother admitted to hospital
    ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
  • july 19  government school  haryana cm saini
    19 ਜੁਲਾਈ ਨੂੰ ਸਾਰੇ ਸਰਕਾਰੀ ਸਕੂਲ CM ਸੈਣੀ ਨਾਲ Online ਜੁੜਨਗੇ, ਜਾਣੋ ਸਰਕਾਰ ਦਾ ਮੈਗਾ ਯੋਜਨਾ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • amritpal singh cm face
    ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +