Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    7:59:29 PM

  • pakistanis   act in italy  heart wrenching incident  compatriots not spared

    ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ...

  • us 30 indian truck drivers arrested deported soon

    ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ,...

  • rbi sold gold worth more than rs 1 lakh crore know when and why

    RBI ਨੇ ਵੇਚ ਦਿੱਤਾ 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ...

  • dry fruit prices skyrocket figs pistachios have become expensive by 25

    ਸੁੱਕੇ ਮੇਵਿਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ ਅਹਿਮ ਫ਼ੈਸਲੇ, ਪੜ੍ਹੋ ਪੂਰੀ ਖ਼ਬਰ

  • Edited By Babita,
  • Updated: 31 Mar, 2023 03:28 PM
Chandigarh
punjab cabinet decisions
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅੱਜ ਹੋਈ ਬੈਠਕ ਦੌਰਾਨ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ 'ਚ ਮੌਸਮ ਕਾਰਨ ਬਹੁਤ ਸਾਰੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਕਿਸਾਨਾਂ ਨੂੰ 100 ਫ਼ੀਸਦੀ ਨੁਕਸਾਨ ਲਈ 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮਨਜ਼ੂਰੀ ਕੈਬਨਿਟ ਵੱਲੋਂ ਦਿੱਤੀ ਗਈ ਹੈ। 33 ਤੋਂ 75 ਫ਼ੀਸਦੀ ਨੁਕਸਾਨ ਲਈ 6800 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਵਿਸਾਖੀ ਸਭ ਲਈ ਖ਼ੁਸ਼ੀਆਂ ਭਰੀ ਆਵੇਗੀ ਅਤੇ ਜਿਨ੍ਹਾਂ ਦਾ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਰੰਮਤ ਲਈ 5200 ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਖੇਤਾਂ 'ਚ ਕੰਮ ਕਰਦੇ ਨੌਜਵਾਨ 'ਤੇ ਹਮਲਾ, ਸ਼ਰੇਆਮ ਮਾਰੀਆਂ ਤਲਵਾਰਾਂ, ਮੌਕੇ ਦੀ ਵੀਡੀਓ ਆਈ ਸਾਹਮਣੇ 

ਇਸ ਤੋਂ ਇਲਾਵਾ ਜਿਨ੍ਹਾਂ ਘਰਾਂ ਦੇ ਘਰ ਪੂਰੀ ਤਰ੍ਹਾਂ ਢਹਿ ਗਏ ਹਨ, ਉਨ੍ਹਾਂ ਨੂੰ ਇਕ ਲੱਖ, 20 ਹਜ਼ਾਰ ਰੁਪਏ ਦਿੱਤੇ ਜਾਣ। ਸਰਕਾਰ ਵੱਲੋਂ ਬਾਸਮਤੀ ਦੀ ਫ਼ਸਲ ਨੂੰ ਤਰਜ਼ੀਹ ਦੇਣ ਦੀ ਗੱਲ ਕਹੀ ਗਈ ਹੈ ਅਤੇ ਵੱਧ ਤੋਂ ਵੱਧ ਬਾਸਮਤੀ ਸੂਬੇ 'ਚ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਰਮੇ ਦਾ ਏਰੀਆ ਵੀ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਜਿਹੜਾ ਵੀ ਨਕਲੀ ਦਵਾਈਆਂ ਬਣਾਵੇਗਾ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀ ਹੱਦ ਅੰਦਰ ਫੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇਕਰ ਬਾਹਰ ਦੀ ਹੋਈ ਤਾਂ ਪੰਜਾਬ 'ਚ ਦਵਾਈ ਨਹੀਂ ਵੇਚਣ ਦਿੱਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਪੈਨ ਨਾਲ ਲਿੰਕ ਕਰਨ ਦਾ ਫ਼ੋਨ ਆਵੇ ਤਾਂ ਸਾਵਧਾਨ! ਕਿਤੇ ਤੁਹਾਡੇ ਨਾਲ ਵੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਰ ਸਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ। ਲੋਕਾਂ ਦੀ ਨਹਿਰੀ ਪਾਣੀ 'ਤੇ ਨਿਰਭਰਤਾ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਬਹੁਤ ਜ਼ਿਆਦਾ ਹੋ ਰਹੀ ਹੈ। ਜਿਸ ਦਿਨ ਤੋਂ ਮਾਨ ਸਾਹਿਬ ਦੀ ਸਰਕਾਰ ਬਣੀ ਹੈ, ਉਸ ਦਿਨ ਨੂੰ ਪਾਣੀ ਨੂੰ ਬਚਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਅੱਜ ਕਰੀਬ 150 ਸਾਲ ਪੁਰਾਣੇ ਐਕਟ ਨੂੰ ਸੋਧਿਆ ਗਿਆ ਹੈ ਅਤੇ ਅਜਿਹਾ ਬਣਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਜਿਸ ਕਿਸਾਨ ਨੂੰ ਨਹਿਰੀ ਪਾਣ ਦੀ ਲੋੜ ਹੈ, ਉਸ ਨੂੰ ਜਲਦੀ ਹੀ ਨਹਿਰੀ ਪਾਣੀ ਖੇਤ ਤੱਕ ਪਹੁੰਚਾਉਣ ਦਾ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਤਾਂ ਹੀ ਬਚਾਇਆ ਜਾ ਸਕਦਾ ਹੈ, ਜੇਕਰ ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇ। ਇਸ ਨਾਲ ਪੰਜਾਬ, ਕਿਸਾਨਾਂ ਅਤੇ ਪੰਜਾਬ ਦੀ ਧਰਤੀ ਨੂੰ ਵੱਡਾ ਫ਼ਾਇਦਾ ਹੋਵੇਗਾ। ਇਸ ਦੇ ਨਾਲ ਹੀ ਕੈਬਨਿਟ ਮੀਟਿੰਗ ਦੌਰਾਨ 30 ਅਪ੍ਰੈਲ ਤੱਕ ਪੁਰਾਣੇ ਰੇਟ 'ਤੇ ਰਜਿਸਟਰੀ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Cabinet
  • Decision
  • Kuldeep Singh Dhaliwal
  • Aman Arora
  • ਪੰਜਾਬ ਕੈਬਨਿਟ
  • ਫ਼ੈਸਲੇ
  • ਕੁਲਦੀਪ ਸਿੰਘ ਧਾਲੀਵਾਲ
  • ਅਮਨ ਅਰੋੜਾ

ਬਠਿੰਡਾ : ਕਰਜ਼ੇ ਦੀ ਵਸੂਲੀ ਲਈ ਬੈਂਕ ਨੇ ਲਗਾਇਆ ਕੁਰਕੀ ਦਾ ਨੋਟਿਸ, ਪੂਰੇ ਪਰਿਵਾਰ ਨੇ ਝੀਲ ’ਚ ਮਾਰੀ ਛਾਲ

NEXT STORY

Stories You May Like

  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • important news about the announcement of the new congress president
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਬਾਰੇ ਅਹਿਮ ਖ਼ਬਰ
  • pm modi may take a big decision as he returns from foreign tour
    ਵਿਦੇਸ਼ ਦੌਰੇ ਤੋਂ ਪਰਤਦੇ ਹੀ PM ਮੋਦੀ ਲੈ ਸਕਦੇ ਹਨ ਵੱਡਾ ਫ਼ੈਸਲਾ? ਬੁਲਾਈ ਗਈ ਕੈਬਨਿਟ ਮੰਤਰੀਆਂ ਦੀ ਮੀਟਿੰਗ
  • congress high command again calls meeting of punjab leadership
    ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ ਮੀਟਿੰਗ
  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • cm may resign tomorrow
    ਭਲਕੇ ਅਸਤੀਫ਼ਾ ਦੇਣਗੇ CM ! ਕੈਬਨਿਟ ਮੰਤਰੀਆਂ ਦੀ ਸੱਦ ਲਈ ਮੀਟਿੰਗ, ਕਰਨਾਟਕ 'ਚ ਆਇਆ ਸਿਆਸੀ ਭੂਚਾਲ
  • punjab government schools
    ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ! ਕੇਂਦਰ ਦੀ ਰਿਪੋਰਟ ਨੇ ਵਧਾਈ ਚਿੰਤਾ
  • punjab leader in modi cabinet
    ਵੱਡੀ ਖ਼ਬਰ: ਪੰਜਾਬ ਦਾ ਇਹ ਲੀਡਰ ਬਣੇਗਾ ਕੇਂਦਰੀ ਮੰਤਰੀ! ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
Trending
Ek Nazar
petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਬਿਜਲੀ ਕਰਮਚਾਰੀ ਦੀ ਬਹਾਦਰੀ ਨਾਲ ਲੁੱਟ ਦੀ ਕੋਸ਼ਿਸ਼ ਨਾਕਾਮ, ਦੋ ਬਦਮਾਸ਼ ਕਾਬੂ
    • promotions  employee promotions
      30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ ਵੱਧ ਤਰੱਕੀਆਂ ਦਾ ਰਾਹ ਸਾਫ਼
    • akali dal  circle president  sukhbir singh badal
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ
    • ferozepur railway division  ticketless passengers
      ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ,...
    • drugs ruining marriage
      'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
    • youth on motorcycle dies in accident involving speeding trailer
      ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
    • amanjot kaur ramuwalia statement
      ਮੋਦੀ ਸਰਕਾਰ ਦੀਆਂ ਯੋਜਨਾਵਾਂ ਨੇ ਭਾਰਤ ਨੂੰ ਵਿਕਾਸ ਦੀ ਨਵੀਂ ਉਚਾਈ 'ਤੇ ਪਹੁੰਚਾਇਆ...
    • 11 teams formed at district level for smooth implementation of sir 2026
      SIR-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ...
    • mother dairy s big gift now you will get milk packet in the soil
      ਹੁਣ ਮਿੱਟੀ ਹੋ ਜਾਵੇਗਾ ਦੁੱਧ ਦਾ ਪੈਕਟ, ਮਦਰ ਡੇਅਰੀ ਨੇ ਕੀਤੀ ਅਨੋਖ਼ੀ ਪਹਿਲ
    • weather conditions may change in punjab tomorrow
      ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +