Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    6:02:38 PM

  • special on punjab s weather

    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ...

  • brother  police  home  mansa

    ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ...

  • instagram boyfriend girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • harjinder singh dhami sgpc amarjit chawla

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਪੰਜਾਬ ਕੈਬਨਿਟ' 'ਚ ਹੋਣ ਜਾ ਰਿਹੈ ਵੱਡਾ ਫੇਰਬਦਲ, ਇਸ ਦਿਨ ਸਹੁੰ ਚੁੱਕਣਗੇ ਨਵੇਂ ਮੰਤਰੀ

PUNJAB News Punjabi(ਪੰਜਾਬ)

'ਪੰਜਾਬ ਕੈਬਨਿਟ' 'ਚ ਹੋਣ ਜਾ ਰਿਹੈ ਵੱਡਾ ਫੇਰਬਦਲ, ਇਸ ਦਿਨ ਸਹੁੰ ਚੁੱਕਣਗੇ ਨਵੇਂ ਮੰਤਰੀ

  • Edited By Babita,
  • Updated: 02 Jul, 2022 09:58 AM
Chandigarh
punjab cabinet expansion
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਗਈ ਗਈ ਸੀ, ਜਿਸ ਤੋਂ ਬਾਅਦ ਜਿੱਥੇ ਸੰਗਰੂਰ ਚੋਣਾਂ 'ਚ ਹਾਰ ਬਾਰੇ ਚਰਚਾ ਕੀਤੀ ਗਈ, ਉੱਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਵੀ ਇਸ ਮੀਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਮੰਤਰੀ ਮੰਡਲ 'ਚ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੇ ਪੰਜਾਬ ਕੈਬਨਿਟ ਦੇ ਵਿਸਥਾਰ ਨੂੰ ਲੈ ਕੇ ਮੁੱਖ ਮੰਤਰੀ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ 'ਸੁਖਨਾ ਸੈਂਚੁਰੀ' ਘੁੰਮਣ ਵਾਲੇ ਸੈਲਾਨੀਆਂ ਲਈ ਜ਼ਰੂਰੀ ਖ਼ਬਰ, ਇਸ ਮਹੀਨੇ ਤੱਕ ਰਹੇਗੀ ਬੰਦ

ਅਜਿਹਾ ਕਿਹਾ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਦੇ ਵਿਸਥਾਰ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਐਤਵਾਰ ਜਾਂ ਸੋਮਵਾਰ ਨੂੰ ਮੰਤਰੀ ਮੰਡਲ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਸ ਗੱਲ ਦੀਆਂ ਵੀ ਕਿਆਸਰਾਈਆਂ ਜਾ ਰਹੀਆਂ ਹਨ ਕਿ 4-5 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਦੱਸਣਯੋਗ ਹੈ ਕਿ 'ਆਪ' ਸਰਕਾਰ ਬਣਨ ਤੋਂ ਬਾਅਦ 10 ਮੰਤਰੀਆਂ ਦੀ ਚੋਣ ਕੀਤੀ ਗਈ ਸੀ। ਇਨ੍ਹਾਂ 'ਚੋਂ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਦੇ ਖ਼ੁਲਾਸੇ ਪਿੱਛੋਂ 1178 ਕਰੋੜ ਦੇ ਘਪਲੇ ਦੀ ਜਾਂਚ ਸ਼ੁਰੂ, ਜਾਣੋ ਪੂਰਾ ਮਾਮਲਾ

ਇਸ ਵੇਲੇ ਪੰਜਾਬ ਦੀ ਕੈਬਨਿਟ 'ਚ ਮੁੱਖ ਮੰਤਰੀ ਮਾਨ ਤੋਂ ਇਲਾਵਾ 9 ਮੰਤਰੀ ਹਨ। ਸੂਬੇ 'ਚ ਸਰਕਾਰ ਦੀ ਕੈਬਨਿਟ 'ਚ ਮੁੱਖ ਮੰਤਰੀ ਸਮੇਤ 18 ਮੰਤਰੀ ਹੋ ਸਕਦੇ ਹਨ। 'ਆਪ' ਸਰਕਾਰ ਦੀ ਕੈਬਨਿਟ 'ਚ ਇਸ ਵੇਲੇ 8 ਮੰਤਰੀ ਅਹੁਦੇ ਖ਼ਾਲੀ ਪਏ ਹਨ। ਇਨ੍ਹਾਂ 'ਚ ਇੱਕ ਮਹਿਲਾ ਵਿਧਾਇਕ ਦੇ ਸ਼ਾਮਲ ਹੋਣ ਦੀ ਵੀ ਉਮੀਦ ਹੈ। ਮਹਿਲਾ ਵਿਧਾਇਕਾਂ 'ਚੋਂ ਰਾਜਪੁਰਾ ਤੋਂ ਨੀਨਾ ਮਿੱਤਲ, ਖਰੜ ਤੋਂ ਅਨਮੋਲ ਗਗਨ ਮਾਨ ਅਤੇ ਇੰਦਰਜੀਤ ਕੌਰ ਨੂੰ ਸ਼ਾਮਲ ਕੀਤੇ ਜਾਣ ਦੀ ਚਰਚਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਨੂੰ ਜਲਦ ਹੀ ਕਾਰਜਕਾਰੀ DGP ਮਿਲਣਾ ਤੈਅ, ਜਾਣੋ ਕੀ ਹੈ ਕਾਰਨ

ਇਸ ਦੇ ਨਾਲ ਹੀ ਚਰਚਾ ਹੈ ਕਿ ਇਨ੍ਹਾਂ ਨਵੇਂ ਮੰਤਰੀਆਂ 'ਚ ਇੱਕ ਚਿਹਰਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਤੋਂ ਹੋ ਸਕਦਾ ਹੈ। ਸੂਤਰਾਂ ਮੁਤਾਬਕ ਨਵੇਂ ਮੰਤਰੀਆਂ ਨੂੰ ਉਹ ਵਿਭਾਗ ਸੌਂਪੇ ਜਾ ਸਕਦੇ ਹਨ, ਜੋ ਮੁੱਖ ਮੰਤਰੀ ਆਪ ਸੰਭਾਲ ਰਹੇ ਹਨ। ਮੁੱਖ ਮੰਤਰੀ ਨੇ ਸ਼ੁਰੂ 'ਚ 27 ਵਿਭਾਗਾਂ ਅਤੇ ਸਿਹਤ ਅਤੇ ਪਰਿਵਾਰ ਭਲਾਈ ਦਾ ਚਾਰਜ ਸੰਭਾਲਿਆ ਸੀ। ਫਿਰ ਵਿਜੈ ਸਿੰਗਲਾ ਨੂੰ ਹਟਾਏ ਜਾਣ ਅਤੇ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵੀ ਉਨ੍ਹਾਂ ਕੋਲ ਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Cabinet
  • Expansion
  • Arvind Kejriwal
  • Bhagwant Mann
  • Meeting
  • ਪੰਜਾਬ ਕੈਬਨਿਟ
  • ਫੇਰਬਦਲ
  • ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ
  • ਮੁਲਾਕਾਤ

ਅਹਿਮ ਖ਼ਬਰ : ਪੰਜਾਬ ਨੂੰ ਜਲਦ ਹੀ ਕਾਰਜਕਾਰੀ DGP ਮਿਲਣਾ ਤੈਅ, ਜਾਣੋ ਕੀ ਹੈ ਕਾਰਨ

NEXT STORY

Stories You May Like

  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • punjab shocking incident
    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ
  • team india formidable spinner makes a surprise entry
    Team India 'ਚ ਹੋ ਗਿਆ ਵੱਡਾ ਫੇਰਬਦਲ ! ਅਚਾਨਕ ਇਸ ਧਾਕੜ ਸਪਿਨਰ ਦੀ ਹੋਈ ਐਂਟਰੀ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ ਸਿੰਘ ਹੋਣਗੇ ਨਵੇਂ ਕਮਿਸ਼ਨਰ
  • ips officers transferred
    UP ਪੁਲਸ 'ਚ ਵੱਡਾ ਫੇਰਬਦਲ, 35 IPS ਅਧਿਕਾਰੀਆਂ ਦੇ ਤਬਾਦਲੇ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • punjab highcourt s major decision for government employees
      ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32...
    • 2 accused give police the slip and escape from court
      ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
    • new directive for these vehicle owners in amritsar
      ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ...
    • punjab lottery ticket
      ਪੰਜਾਬ: 5,00,000 ਰੁਪਏ ਦੀ ਲਾਟਰੀ ਵਾਲਾ ਬੈਗ ਹੀ ਹੋ ਗਿਆ 'ਗਾਇਬ'!
    • drone recovered
      ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
    • majithia and partap singh bajwa corner the punjab government
      ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ...
    • holiday in faridkot
      ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
    • youth  murder  moga police
      ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +