ਚੰਡੀਗੜ੍ਹ : ਪੰਜਾਬ ਮੰਤਰੀ ਮੰਤਰੀ ਦੀ ਅਹਿਮ ਮੀਟਿੰਗ 16 ਅਗਸਤ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ 'ਮੁਹੰਮਦ ਮੁਸਤਫ਼ਾ' ਦਾ ਇਨਕਾਰ, ਆਖੀ ਇਹ ਗੱਲ

ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਚਰਚਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ
ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਮਗਰੋਂ ਇਨ੍ਹਾਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਇਸ ਦੇ ਚੱਲਦਿਆਂ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਰਮਨਾਕ! ਮੂੰਹ ਬੋਲੇ ਮਾਂ-ਪੁੱਤ ਦੇ ਨਜਾਇਜ਼ ਸਬੰਧਾਂ ਦੀ ਖੁੱਲ੍ਹੀ ਪੋਲ ਤਾਂ ਕੀਤੀ ਦੋਵਾਂ ਨੇ ਕੀਤੀ ਖ਼ੁਦਕੁਸ਼ੀ
NEXT STORY