ਚੰਡੀਗੜ੍ਹ: ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਦੇ 3 ਦਿਨਾਂ ਮਾਨਸੂਨ ਸੈਸ਼ਨ ਮਗਰੋਂ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਠੇਕੇ ਵੀ ਰਹਿਣਗੇ ਬੰਦ
ਅੱਜ ਦੀ ਮੀਟਿੰਗ ਦਾ ਏਜੰਡਾ ਤਾਂ ਜਾਰੀ ਨਹੀਂ ਕੀਤਾ ਗਿਆ, ਪਰ ਇਸ ਵਿਚ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਦੱਸ ਦਈਏ ਕਿ 2 ਤੋਂ 4 ਸਤੰਬਰ ਤਕ ਚੱਲੇ ਵਿਧਾਨ ਸਭਾ ਸੈਸ਼ਨ ਵਿਚ 4 ਬਿਲ ਪਾਸ ਹੋਏ ਹਨ। ਇਨ੍ਹਾਂ ਵਿਚ NOC ਦੀ ਸ਼ਰਤ ਖ਼ਤਮ ਕਰਨ, ਪੰਚਾਇਤੀ ਚੋਣਾਂ ਬਿਨਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਦੇ ਲੜਣ ਅਤੇ ਫਾਇਰ ਬ੍ਰਿਗੇਡ ਭਰਤੀ ਵਿਚ ਮਹਿਲਾਵਾਂ ਨੂੰ ਰਾਹਤ ਦੇਣ ਜਿਹੇ ਫ਼ੈਸਲੇ ਲਏ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਠੇਕੇ ਵੀ ਰਹਿਣਗੇ ਬੰਦ
NEXT STORY