ਚੰਡੀਗੜ੍ਹ (ਅੰਕੁਰ)- ਪੰਜਾਬ ਮੰਤਰੀ ਮੰਡਲ ਦੀ ਇਕ ਹੋਰ ਅਹਿਮ ਮੀਟਿੰਗ 3 ਜੂਨ ਨੂੰ ਹੋਵੇਗੀ। ਇਹ ਮੀਟਿੰਗ 12 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਬਾਰੇ ਫ਼ਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਹੀ ਮੰਤਰੀ ਮੰਡਲ ਦੀ ਬੈਠਕ ਹੋਈ ਸੀ। ਇਸ ਮੀਟਿੰਗ ’ਚ ‘ਲੈਂਡ ਪੂਲਿੰਗ’ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਸੀ ਤੇ ਨਾਲ ਹੀ ਹੋਰ ਵੀ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਅੱਜ ਦੀ ਮੀਟਿੰਗ ਮਗਰੋਂ ਵੀ ਕੋਈ ਵੱਡਾ ਐਲਾਨ ਹੋ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਬੇਅਦਬੀ ਦੀ ਘਟਨਾ! ਸੰਗਤ ਨੇ ਮੌਕੇ ਤੋਂ ਹੀ ਕਾਬੂ ਕਰ ਲਿਆ ਦੋਸ਼ੀ
NEXT STORY