Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:22:52 PM

  • nhai is giving free fastag reward of rs 1 000 process

    NHAI ਦੇ ਰਿਹਾ 1,000 ਰੁਪਏ ਦਾ ਮੁਫ਼ਤ FASTag...

  • punjabi origin canadian police officer arrested

    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਲ ਬਦਲਣ ਦੇ ਨਾਲ ਹੀ ਪੰਜਾਬ 'ਚ ਹੋਣਗੇ ਵੱਡੇ ਬਦਲਾਅ! CM ਮਾਨ ਦੀ ਅਗਵਾਈ 'ਚ ਕੈਬਨਿਟ ਨੇ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਸਾਲ ਬਦਲਣ ਦੇ ਨਾਲ ਹੀ ਪੰਜਾਬ 'ਚ ਹੋਣਗੇ ਵੱਡੇ ਬਦਲਾਅ! CM ਮਾਨ ਦੀ ਅਗਵਾਈ 'ਚ ਕੈਬਨਿਟ ਨੇ ਦਿੱਤੀ ਮਨਜ਼ੂਰੀ

  • Edited By Anmol Tagra,
  • Updated: 29 Dec, 2025 05:54 PM
Chandigarh
punjab cabinet meeting
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ ਵਜੋਂ ਅਪਗ੍ਰੇਡ ਕਰਨ, ਹੁਸ਼ਿਆਰਪੁਰ ਵਿੱਚ ਹਰਿਆਣਾ ਨੂੰ ਨਵੀਂ ਸਬ-ਤਹਿਸੀਲ ਬਣਾਉਣ, ਡਿਜੀਟਲ ਰਿਕਾਰਡਾਂ ਰਾਹੀਂ ਭੂਮੀ ਮਾਲੀਆ ਕਾਨੂੰਨਾਂ ਨੂੰ ਆਧੁਨਿਕ ਬਣਾਉਣ ਲਈ ਸੋਧਾਂ ਕਰਨ ਅਤੇ ਸਮੱਗਰ ਸਿੱਖਿਆ ਅਭਿਆਨ ਅਧੀਨ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਚਿਰੋਕਣੀ ਰਾਹਤ ਪ੍ਰਦਾਨ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ ਨਾਗਰਿਕਾਂ ਨੂੰ ਪਹਿਲ ਅਤੇ ਸੇਵਾ-ਮੁਖੀ ਪ੍ਰਸ਼ਾਸਨ ਵੱਲ ਸਪੱਸ਼ਟ ਬਦਲਾਅ ਨੂੰ ਦਰਸਾਉਂਦਾ ਹੈ। 

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਕਦਮ ਨਾਲ ਵਸਨੀਕਾਂ ਲਈ ਪ੍ਰਬੰਧਕੀ ਸੇਵਾਵਾਂ ਤੱਕ ਵਧੇਰੇ ਆਸਾਨ ਪਹੁੰਚ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਦੂਰੋਂ ਆਉਣ ਦੀ ਜ਼ਰੂਰਤ ਨਹੀਂ ਰਹੇਗੀ। ਇਹ ਫੈਸਲਾ ਜਲਦ ਅਤੇ ਵਧੇਰੇ ਸੁਵਿਧਾਜਨਕ ਸੇਵਾ ਪ੍ਰਦਾਨ ਕਰਨ ਲਈ ਵਡੇਰੇ ਜਨਤਕ ਹਿੱਤ ਵਿਚ ਲਿਆ ਗਿਆ ਹੈ।

ਪੰਜਾਬ ਲੈਂਡ ਰੈਵੇਨਿਊ ਐਕਟ, 1887 ਵਿਚ ਸੋਧ

ਨਾਗਰਿਕਾਂ ਨੂੰ ਵੱਡੀ ਰਾਹਤ ਦਿੰਦਿਆਂ, ਮੰਤਰੀ ਮੰਡਲ ਨੇ ਪੰਜਾਬ ਲੈਂਡ ਰੈਵੇਨਿਊ ਐਕਟ, 1887 ਵਿਚ ਅਪੀਲ ਪ੍ਰਕਿਰਿਆ ਸਬੰਧੀ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਦਾ ਉਦੇਸ਼ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਉਣਾ, ਮੁਕੱਦਮੇਬਾਜ਼ਾਂ ਦੇ ਸਮੇਂ ਦੀ ਬੱਚਤ ਕਰਨਾ ਅਤੇ ਗੈਰ- ਮੁਕੱਦਮੇਬਾਜ਼ਾਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣਾ ਹੈ। ਇਹ ਸੋਧਾਂ ਡਿਜੀਟਲ ਰਿਕਾਰਡਾਂ ਅਤੇ ਡਿਜੀਟਲ ਦਸਤਖਤਾਂ ਨੂੰ ਕਾਨੂੰਨੀ ਮਾਨਤਾ ਦੇਣਗੀਆਂ ਅਤੇ ਨਾਗਰਿਕ ਪੱਖੀ, ਕਾਗਜ਼ ਰਹਿਤ ਰਿਕਾਰਡ ਰੱਖਣ ਨੂੰ ਮਜ਼ਬੂਤ ਕਰਨਗੀਆਂ ਅਤੇ ਭੂਮੀ ਪ੍ਰਬੰਧਨ ਵਿਚ ਪਾਰਦਰਸ਼ਤਾ ਲਿਆਉਣਗੀਆਂ।

ਮੰਤਰੀ ਮੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜ਼ਮੀਨ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਲਈ ਪਹਿਲਾਂ ਹੀ ਈ-ਸੇਵਾ ਪੋਰਟਲ https://eservices.punjab.gov.in ਸ਼ੁਰੂ ਕਰ ਦਿੱਤਾ ਹੈ। ਇਸ ਪਲੇਟਫਾਰਮ ਰਾਹੀਂ, ਨਾਗਰਿਕ ਆਸਾਨ ਤੇ ਸਿੰਗਲ-ਕਲਿੱਕ ਪ੍ਰਕਿਰਿਆ ਰਾਹੀਂ ਮੁੱਢਲੇ ਵੇਰਵੇ ਜਮ੍ਹਾਂ ਕਰਵਾ ਕੇ ਖਾਨਗੀ ਤਕਸੀਮ (ਪਰਿਵਾਰਕ ਵੰਡ) ਲਈ ਆਨਲਾਈਨ ਬਿਨੈ ਕਰ ਸਕਦੇ ਹਨ। ਇਹ ਪਹਿਲਕਦਮੀ ਜ਼ਮੀਨ ਦੀ ਹੱਦਬੰਦੀ ਨੂੰ ਸੁਚਾਰੂ ਬਣਾਉਣ, ਵਿਵਾਦਾਂ ਨੂੰ ਸਹਿਮਤੀ ਨਾਲ ਹੱਲ ਕਰਨ, ਜ਼ਮੀਨ ਦੀ ਖਰੀਦ-ਵੇਚ ਦੀ ਸਹੂਲਤ ਦੇਣ, ਫਸਲਾਂ ਦੇ ਨੁਕਸਾਨ ਲਈ ਸਮੇਂ ਸਿਰ ਮੁਆਵਜ਼ਾ ਯਕੀਨੀ ਬਣਾਉਣ ਅਤੇ ਜਮ੍ਹਾਂਬੰਦੀ ਦੀਆਂ ਕਾਪੀਆਂ ਪ੍ਰਾਪਤ ਕਰਨਾ ਆਸਾਨ ਬਣਾਉਣ ਵਿੱਚ ਮਦਦ ਕਰੇਗੀ। 

ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਯਕਮੁਸ਼ਤ ਰਾਹਤ

ਮੰਤਰੀ ਮੰਡਲ ਨੇ ਸਮੱਗਰ ਸਿੱਖਿਆ ਅਭਿਆਨ ਅਧੀਨ ਕੰਮ ਕਰ ਰਹੇ ਠੇਕੇ 'ਤੇ ਰੱਖੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਲਈ ਵੱਧ ਤੋਂ ਵੱਧ ਉਮਰ ਸੀਮਾ ਵਿਚ ਯਕਮੁਸ਼ਤ ਰਾਹਤ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ਵਿਚ ਰੈਗੂਲਰ ਕੀਤਾ ਜਾ ਸਕੇ। ਇਹ ਫੈਸਲਾ ਸਿਖਲਾਈ ਪ੍ਰਾਪਤ ਅਤੇ ਮਾਹਿਰ ਸਿੱਖਿਅਕਾਂ ਦੀਆਂ ਸੇਵਾਵਾਂ ਨੂੰ ਬਰਕਰਾਰ ਰੱਖ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਮਾਵੇਸ਼ੀ ਸਿੱਖਿਆ ਨੂੰ ਯਕੀਨੀ ਬਣਾਏਗਾ। ਮੰਤਰੀ ਮੰਡਲ ਨੇ ਸਪੱਸ਼ਟ ਕੀਤਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ 'ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ।

 

  • Punjab
  • Punjab Cabinet
  • CM Mann
  • Bhagwant Mann

ਦੇਸ਼ ਭਰ 'ਚ 44 ਹਜ਼ਾਰ ਤੋਂ ਵੱਧ FPO ਬਣੇ ਕਿਸਾਨਾਂ ਦੀ ਤਾਕਤ, ਔਰਤਾਂ ਵੀ ਕਰ ਰਹੀਆਂ ਕਮਾਲ

NEXT STORY

Stories You May Like

  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
mukesh khanna  s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ...

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • punjab cabinet meeting
      5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
    • shameful act of sacrilege in sri darbar sahib
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ...
    • important news for passengers going to halwara airport
      ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ...
    • prisoner cannot be punished for co accused  s crime
      ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ...
    • bjp joining
      ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
    • ludhiana police action
      70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
    • rp singh statement
      ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +