Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:58:22 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ

  • Edited By Gurminder Singh,
  • Updated: 21 Jun, 2025 06:14 PM
Chandigarh
punjab cabinet vacancies punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਜੇਲ੍ਹਾਂ ਵਿਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿਚ ਸੁਰੱਖਿਆ ਵਧਾਉਣ ਵਿਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, ਬਦਲ ਦਿੱਤਾ 1965 ਵਾਲਾ ਐਕਟ

ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ ਪ੍ਰਬੰਧਿਤ ਉਦਯੋਗਿਕ ਅਸਟੇਟਾਂ ਵਿਚ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਇਕ ਵਿਆਪਕ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਤਾਂ ਜੋ ਜ਼ਮੀਨ ਦੀ ਵਰਤੋਂ ਹੋਰ ਕੁਸ਼ਲਤਾ ਨਾਲ ਕੀਤੀ ਜਾ ਸਕੇ। ਇਹ ਨੀਤੀ ਉਦਯੋਗਪਤੀਆਂ ਅਤੇ ਪਲਾਟ ਮਾਲਕਾਂ ਦੇ ਨਾਲ-ਨਾਲ ਪ੍ਰਮੁੱਖ ਉਦਯੋਗ ਸੰਗਠਨਾਂ, ਜਿਨ੍ਹਾਂ ਵਿਚ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀਆਈਆਈ), ਮੋਹਾਲੀ ਚੈਂਬਰ ਆਫ਼ ਇੰਡਸਟਰੀ ਐਂਡ ਆਈਟੀ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਸ਼ਾਮਲ ਹਨ, ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ। ਇਹ ਛੋਟੇ ਉਦਯੋਗਿਕ ਪਲਾਟਾਂ, ਖ਼ਾਸ ਕਰਕੇ ਆਈ.ਟੀ. ਅਤੇ ਸੇਵਾ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ, ਤਾਂ ਜੋ ਜ਼ਮੀਨ ਦੀ ਕੁਸ਼ਲ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ, ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ ਅਤੇ ਪਲਾਟ ਵੰਡ ਅਤੇ ਉਪ-ਵੰਡ ਲਈ ਇੱਕ ਢਾਂਚਾਗਤ, ਪਾਰਦਰਸ਼ੀ ਵਿਧੀ ਸਥਾਪਤ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫ਼ੇ, CM ਮਾਨ ਨੇ ਕੀਤੇ ਵੱਡੇ ਐਲਾਨ

ਇਹ ਨੀਤੀ ਜ਼ਮੀਨ ਦੀ ਕੁਸ਼ਲ ਵਰਤੋਂ ਦੀ ਸਹੂਲਤ ਦਿੰਦੀ ਹੈ, ਸੰਚਾਲਨ ਕੁਸ਼ਲਤਾ ਨੂੰ ਵਧਾਉਂਦੀ ਹੈ ਅਤੇ ਉਦਯੋਗਿਕ ਭਾਈਵਾਲਾਂ ਦੀਆਂ ਚਿਰਕੋਣੀ ਮੰਗਾਂ ਨੂੰ ਪੂਰਾ ਕਰਕੇ ਪ੍ਰੋਜੈਕਟ ਦੇ ਵਿਸਥਾਰ ਦਾ ਸਮਰਥਨ ਕਰਦੀ ਹੈ। ਇਹ ਨੀਤੀ 1000 ਵਰਗ ਗਜ਼ ਜਾਂ ਇਸ ਤੋਂ ਵੱਡੇ ਫ੍ਰੀਹੋਲਡ ਪਲਾਟਾਂ 'ਤੇ ਲਾਗੂ ਹੁੰਦੀ ਹੈ, ਜਿਸ ਵਿੱਚ ਉਪ-ਵੰਡ ਪਲਾਟ ਘੱਟੋ-ਘੱਟ 400 ਵਰਗ ਗਜ਼ ਆਕਾਰ ਦੇ ਹੁੰਦੇ ਹਨ। ਇਸ ਲਈ ਅਸਲ ਪਲਾਟ ਦੀ ਮੌਜੂਦਾ ਰਾਖਵੀਂ ਕੀਮਤ ਦੀ 5 ਫ਼ੀਸਦ ਫ਼ੀਸ ਲਈ ਜਾਵੇਗੀ, ਜੋ ਕਿ ਮ੍ਰਿਤਕ ਅਲਾਟੀ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਲਈ ਘਟਾ ਕੇ 50 ਫ਼ੀਸਦ ਕਰ ਦਿੱਤੀ ਜਾਵੇਗੀ। ਇਸ ਨੀਤੀ ਵਿਚ ਇਸ ਦੇ ਲਾਗੂਕਰਨ ਨੂੰ ਸੁਚਾਰੂ ਬਣਾਉਣ ਲਈ ਇਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਸ਼ਾਮਲ ਹੈ। ਇਹ ਇਤਿਹਾਸਕ ਫ਼ੈਸਲਾ ਇਕ ਕਾਰੋਬਾਰ-ਪੱਖੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਨੀਤੀ ਰੈਗੂਲੇਟਰੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਭਾਈਵਾਲਾਂ ਨੂੰ ਵਧੇਰੇ ਲਚਕਤਾ ਪ੍ਰਦਾਨ ਕਰਕੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਤਿਆਰ ਕੀਤੀ ਗਈ ਹੈ।

ਇਹ ਵੀ ਪੜ੍ਹੋ : Punjab 'ਚ ਵਧੀ ਸਖ਼ਤੀ, ਡਿਫਾਲਟਰਾਂ ਖ਼ਿਲਾਫ਼ ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ

ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਪੰਜਾਬ ਰਾਜ ਦੇ 'ਨਸ਼ਿਆਂ ਵਿਰੁੱਧ ਜੰਗ' ਪ੍ਰੋਗਰਾਮ ਨੂੰ ਹੋਰ ਤੇਜ਼ ਕਰਨ ਲਈ ਉੱਚ-ਅਧਿਕਾਰੀਆਂ ਵਾਲੀ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ। ਇਹ ਕਦਮ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੀ ਰੋਜ਼ਾਨਾ ਜਾਂਚ ਵਿੱਚ ਹੋਰ ਮਦਦ ਕਰੇਗਾ, ਜਿਸ ਨਾਲ ਪੰਜਾਬ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਇਸ ਲਾਹਨਤ ਤੋਂ ਦੂਰ ਰੱਖੇਗਾ।

ਕਾਰੋਬਾਰ ਸੁਖਾਲਾ ਬਣਾਉਣ ਲਈ ਪੰਜਾਬ ਫੈਕਟਰੀ ਨਿਯਮ, 1952 ਵਿੱਚ ਸੋਧ

ਮੰਤਰੀ ਮੰਡਲ ਨੇ ਕਾਰੋਬਾਰ ਕਰਨ ਵਿੱਚ ਸੌਖ ਦੀ ਸਹੂਲਤ ਲਈ ਪੰਜਾਬ ਫੈਕਟਰੀ ਨਿਯਮ, 1952 ਦੇ ਨਿਯਮ 2ਏ, ਨਿਯਮ 3ਏ, ਨਿਯਮ 4 ਅਤੇ ਨਿਯਮ 102 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕਿਸੇ ਵੀ ਸਿਵਲ/ਢਾਂਚਾਗਤ/ਮਕੈਨੀਕਲ ਇੰਜੀਨੀਅਰ ਦੁਆਰਾ 5 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਦੁਆਰਾ ਫੈਕਟਰੀਆਂ ਦੇ ਸਵੈ-ਪ੍ਰਮਾਣੀਕਰਨ ਯੋਜਨਾਵਾਂ ਨੂੰ ਵਿਭਾਗ ਦੁਆਰਾ ਤਸਦੀਕ ਦੇ ਅਧੀਨ ਯੋਗ ਬਣਾਏਗਾ। ਪੰਜ ਸਾਲ ਦੇ ਤਜਰਬੇ ਵਾਲੇ ਕਿਸੇ ਵੀ ਸਿਵਲ/ਢਾਂਚਾਗਤ ਇੰਜੀਨੀਅਰ ਦੁਆਰਾ 2 ਸਾਲ ਦੇ ਤਜਰਬੇ ਵਾਲੇ ਜਾਂ 2 ਸਾਲ ਦੇ ਤਜਰਬੇ ਵਾਲੀ ਮਾਸਟਰ ਡਿਗਰੀ ਵੱਲੋਂ ਢਾਂਚਾਗਤ ਸਥਿਰਤਾ ਸਰਟੀਫਿਕੇਟ ਨੂੰ ਵੀ ਵਿਭਾਗ ਦੁਆਰਾ ਤਸਦੀਕ ਅਧੀਨ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮਹਿਲਾ ਕਰਮਚਾਰੀਆਂ ਨੂੰ ਮਿੱਟੀ ਦੇ ਭਾਂਡੇ ਤੇ ਸਿਰੇਮਿਕਸ ਦੇ ਨਿਰਮਾਣ ਅਤੇ ਬਨਸਪਤੀ ਤੇਲ ਕੱਢਣ ਦੀ ਪ੍ਰਕਿਰਿਆ ਵਿੱਚ ਕੰਮ ਕਰਨ ਦੀ ਆਗਿਆ ਹੋਵੇਗੀ, ਜਿਸ 'ਤੇ ਮੌਜੂਦਾ ਸਮੇਂ ਪਾਬੰਦੀ ਹੈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Cabinet
  • Vacancies
  • Punjab Government
  • ਪੰਜਾਬ ਕੈਬਨਿਟ
  • ਅਸਾਮੀਆਂ
  • ਪੰਜਾਬ ਸਰਕਾਰ

ਗਰਮੀ ਤੋਂ ਬਚਣ ਲਈ ਪਹਾੜਾਂ ਨੂੰ ਜਾਂਦੇ ਨਦੀ 'ਚ ਜਾ ਡਿੱਗੀ ਚੰਡੀਗੜ੍ਹੀਆਂ ਦੀ ਕਾਰ, ਪੈ ਗਿਆ ਚੀਕ-ਚਿਹਾੜਾ

NEXT STORY

Stories You May Like

  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • 500 rupee note  reel  instagram influencer  viral video
    500 ਦੇ ਨੋਟ ਨਾਲ ਰੀਲ ਬਣਾਉਣਾ ਇਨਫਲੂਐਂਸਰ ਨੂੰ ਪਿਆ ਮਹਿੰਗਾ ! ਪੁਲਸ ਨੇ ਕੀਤਾ ਗ੍ਰਿਫ਼ਤਾਰ
  • sri guru ravidas ji were showcased using 500 drones
    ਕਾਦੀਆਂ: 500 ਡਰੋਨਾਂ ਦੇ ਜਰੀਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼
  • meritorious reserved category candidates will be adjusted in the general
    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • even 500 runs could be scored in an odi  bravo
    ਬੱਲੇਬਾਜ਼ਾਂ ਦੇ ਦਬਦਬੇ ਨੂੰ ਦੇਖਦੇ ਹੋਏ, ਵਨਡੇ ਵਿੱਚ 500 ਦੌੜਾਂ ਵੀ ਬਣਾਈਆਂ ਜਾ ਸਕਦੀਆਂ ਹਨ: ਬ੍ਰਾਵੋ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +