Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    6:16:15 AM

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ! ਹੀਟਵੇਵ ਦਾ ਅਲਰਟ ਜਾਰੀ, ਭਲਕੇ ਬਦਲੇਗਾ ਮੌਸਮ ਦਾ ਮਿਜਾਜ਼

PUNJAB News Punjabi(ਪੰਜਾਬ)

ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ! ਹੀਟਵੇਵ ਦਾ ਅਲਰਟ ਜਾਰੀ, ਭਲਕੇ ਬਦਲੇਗਾ ਮੌਸਮ ਦਾ ਮਿਜਾਜ਼

  • Edited By Rajwinder Kaur,
  • Updated: 25 Apr, 2026 08:43 AM
Chandigarh
punjab chandigarh heatwave
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) - ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਨੇ ਆਪਣੇ ਤਿੱਖੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ 25 ਅਪ੍ਰੈਲ ਨੂੰ ਫਿਰ ਤੋਂ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉਸ ਤੋਂ ਬਾਅਦ ਮੌਸਮ ਆਪਣਾ ਰੁਖ਼ ਬਦਲੇਗਾ, ਜਿਸ ਨਾਲ ਝੁਲਸਾਉਂਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਉਮੀਦ ਹੈ। ਖੇਤੀਬਾੜੀ ਦੇ ਨਜ਼ਰੀਏ ਤੋਂ ਕਣਕ ਦੀ ਵਾਢੀ ਦੇ ਮੱਦੇਨਜ਼ਰ ਮੌਸਮ ਦਾ ਇਹ ਬਦਲਾਅ ਕਿਸਾਨਾਂ ਲਈ ਵੀ ਕਾਫੀ ਅਹਿਮ ਸਾਬਤ ਹੋਣ ਵਾਲਾ ਹੈ, ਕਿਉਂਕਿ ਤੇਜ਼ ਹਵਾਵਾਂ ਵਾਢੀ ਦੇ ਕੰਮ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ ਹੈ। 

ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਹਾਈਕਰੋਟ ਦਾ ਵੱਡਾ ਫੈਸਲਾ

ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਵਾਧੇ ਨਾਲ ਪੰਜਾਬ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਸੈਲਸੀਅਸ ਉੱਪਰ ਚਲਾ ਗਿਆ ਹੈ। ਬਠਿੰਡਾ ਅਤੇ ਫਰੀਦਕੋਟ 44.3 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦੇ ਸਭ ਤੋਂ ਗਰਮ ਸ਼ਹਿਰ ਰਹੇ ਹਨ। ਦੂਜੇ ਪਾਸੇ ਰਾਤਾਂ ਵੀ ਗਰਮ ਹੋਣ ਲੱਗੀਆਂ ਹਨ। ਘੱਟੋ-ਘੱਟ ਤਾਪਮਾਨ ’ਚ ਵੀ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.6 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ’ਚ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੰਜਾਬ ਤੇ ਚੰਡੀਗੜ੍ਹ ਦੇ ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ : ਵੱਧ ਤੋਂ ਵੱਧ 41 ਡਿਗਰੀ ਤੇ ਘੱਟੋ-ਘੱਟ 23 ਡਿਗਰੀ ਸੈਲਸੀਅਸ
ਲੁਧਿਆਣਾ : ਵੱਧ ਤੋਂ ਵੱਧ 42.4 ਡਿਗਰੀ ਤੇ ਘੱਟੋ-ਘੱਟ 24.8 ਡਿਗਰੀ ਸੈਲਸੀਅਸ
ਪਟਿਆਲਾ : ਵੱਧ ਤੋਂ ਵੱਧ 42.4 ਡਿਗਰੀ ਤੇ ਘੱਟੋ-ਘੱਟ 24.5 ਡਿਗਰੀ ਸੈਲਸੀਅਸ
ਅੰਮ੍ਰਿਤਸਰ : ਵੱਧ ਤੋਂ ਵੱਧ 40.3 ਡਿਗਰੀ ਤੇ ਘੱਟੋ-ਘੱਟ 22.7 ਡਿਗਰੀ ਸੈਲਸੀਅਸ
ਮੋਹਾਲੀ : ਵੱਧ ਤੋਂ ਵੱਧ 39.4 ਡਿਗਰੀ ਤੇ ਘੱਟੋ-ਘੱਟ 25.1 ਡਿਗਰੀ ਸੈਲਸੀਅਸ

ਇਹ ਵੀ ਪੜ੍ਹੋ - ਹੁਣ ₹5,000 ਦੀ ਥਾਂ ਮਿਲੇਗੀ ₹10,000 ਪੈਨਸ਼ਨ! ਵੱਡਾ ਤੋਹਫ਼ਾ

ਮੌਸਮ ਵਿਭਾਗ ਦੀ ਚਿਤਾਵਨੀ : ਹਨੇਰੀ ਤੇ ਬਿਜਲੀ ਚਮਕਣ ਦੇ ਆਸਾਰ
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਮੁਤਾਬਕ 24 ਅਤੇ 25 ਅਪ੍ਰੈਲ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ’ਚ ਲੂ ਤੇ ਰਾਤਾਂ ਗਰਮ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ। 26 ਅਪ੍ਰੈਲ ਤੋਂ ਲੈ ਕੇ 30 ਅਪ੍ਰੈਲ ਤੱਕ ਮੌਸਮ ’ਚ ਬਦਲਾਅ ਆਵੇਗਾ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਚਮਕਣ ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ, ਪੰਚਕੂਲਾ) ਦੀ ਗੱਲ ਕਰੀਏ ਤਾਂ ਅਗਲੇ 4 ਦਿਨਾਂ (25 ਤੋਂ 28 ਅਪ੍ਰੈਲ) ਤੱਕ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦੇ ਆਸ-ਪਾਸ ਹੀ ਸਥਿਰ ਰਹੇਗਾ ਤੇ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣਗੇ। 29 ਅਪ੍ਰੈਲ ਨੂੰ ਤਾਪਮਾਨ ਡਿੱਗ ਕੇ 40 ਡਿਗਰੀ ਤੱਕ ਆ ਸਕਦਾ ਹੈ ਤੇ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ। ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 4 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਉਸ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਆਉਣੀ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 2% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Chandigarh
  • Heatwave alert
  • Weather
  • Summer
  • ਪੰਜਾਬ
  • ਚੰਡੀਗੜ੍ਹ
  • ਗਰਮੀ
  • ਹੀਟਵੇਵ

ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ

NEXT STORY

Stories You May Like

  • heavy rains expected tomorrow imd issues alert in these states
    ਮੌਸਮ ਵਿਭਾਗ ਦੀ ਚਿਤਾਵਨੀ, ਭਲਕੇ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • farmers arrived at chandigarh border with ration
    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ (ਤਸਵੀਰਾਂ)
  • heavy rain alert in uttarakhand
    3 ਜ਼ਿਲ੍ਹਿਆਂ 'ਚ ਸਕੂਲ ਬੰਦ, ਅਗਲੇ 18 ਘੰਟੇ ਭਾਰੀ! ਉੱਤਰਾਖੰਡ 'ਚ ਮੀਂਹ ਦਾ ਰੈੱਡ ਅਲਰਟ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +