Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    10:34:45 AM

  • toronto street festival incident

    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ...

  • friends who went fishing in the ghaggar river got drowned

    ਘੱਗਰ ਦਰਿਆ 'ਚ ਮੱਛੀਆਂ ਫੜ੍ਹਨ ਗਏ 2 ਦੋਸਤਾਂ 'ਤੇ...

  • congress leaderss double standards fuel political debate

    ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ!...

  • mistaken strike

    'ਗ਼ਲਤੀ ਨਾਲ ਹੋ ਗਿਆ ਹਮਲਾ..!' ਸਟ੍ਰਾਈਕ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ

PUNJAB News Punjabi(ਪੰਜਾਬ)

ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ

  • Edited By Anuradha,
  • Updated: 30 Oct, 2021 02:00 PM
Moga
punjab chief electoral officer arrives in moga
  • Share
    • Facebook
    • Tumblr
    • Linkedin
    • Twitter
  • Comment

ਮੋਗਾ/ ਚੰਡੀਗੜ (ਬਿਊਰੋ) : ਜ਼ਿਲ੍ਹਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ’ਚ ਵਿਧਾਨ ਸਭਾ ਚੋਣਾਂ 2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਮੋਗਾ ਪੁੱਜੇ। ਉਨ੍ਹਾਂ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਕਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆ ਸਮੇਤ ਜ਼ਿਲ੍ਹਿਆਂ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਅਤੇ ਸਹਾਇਕ ਇਲੈਕਟ੍ਰੋਲ ਅਧਿਕਾਰੀਆਂ ਨਾਲ ਬੈਠਕ ਕਰਕੇ ਸਮੁੱਚੇ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਬੈਠਕ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ-2022 ਕਰਵਾਉਣ ਲਈ ਚੋਣ ਕਮਿਸ਼ਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਵੇ ਅਤੇ ਖਾਸ ਕਰਕੇ ਤੀਜੇ ਲਿੰਗ ਵਾਲੇ ਹਰ ਵੋਟਰ ਨੂੰ ਵੋਟਰ ਸੂਚੀ ਦਾ ਹਿੱਸਾ ਬਣਾਉਣ ਲਈ ਹਰ ਪਿੰਡ, ਵਾਰਡ ਅਤੇ ਬੂਥ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਦੋਂਕਿ ਰਾਜ ਅੰਦਰ 3 ਲੱਖ ਨੌਜਵਾਨ ਨਵੇਂ ਵੋਟਰ ਬਣੇ ਹਨ ਅਤੇ ਇਨ੍ਹਾਂ ਨੂੰ ਮਾਣ ਨਾਲ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਵਾਰ ਰਾਜ ਦੇ 5 ਲੱਖ ਸੀਨੀਅਰ ਸਿਟੀਜਨ ਵੋਟਰਾਂ ਲਈ ਪੋਸਟਲ ਬੈਲੇਟ ਪੇਪਰ ਵਰਤੇ ਜਾਣਗੇ। ਜਦੋਂਕਿ ਮਹਿਲਾ ਵੋਟਰਾਂ ਲਈ ਇਸ ਵਾਰ ‘ਤੁਹਾਡੀ ਵੋਟ ਤੁਹਾਡੀ ਤਾਕਤ ਤੇ ਤੁਹਾਡਾ ਮਾਣ’ ਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਰਾਂ ਨੂੰ ਦਸਤੀ ਵੋਟਰ ਸਲਿਪਾਂ ਜਾਰੀ ਕਰਨ ਦੇ ਨਾਲ ਨਾਲ ਈ-ਵੋਟਰ ਸਲਿਪ ਵੀ ਜਾਰੀ ਕੀਤੀ ਜਾਵੇਗੀ। ਇਹ ਵੋਟਰ ਦੇ ਫੋਨ ’ਤੇ ਮਿਲੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਚੋਣ ਪ੍ਰਕਿਰਿਆ ਨਾਲ ਜੁੜਨ ਲਈ ਵੋਟਰ ਹੈਲਪ ਲਾਈਨ ਐਪ ਨੂੰ ਡਾਊਨਲੋਡ ਕਰਨ। ਇਸ ਐਪ ਉੱਤੇ ਹਰ ਤਰ੍ਹਾਂ ਦੀ ਜਾਣਕਾਰੀ ਉਪਲਬਧ ਹੋਵੇਗੀ। ਇੱਕ ਸਵਾਲ ਦੇ ਜਵਾਬ ‘ਚ ਡਾ. ਰਾਜੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਕੰਮ ਨੂੰ ਤੇਜ਼, ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੀਆਂ ਚੋਣਾਂ ‘ਚ ਰਾਜ ਅੰਦਰ ਅਰਧ ਸੁਰੱਖਿਆ ਬਲਾਂ ਦੀਆਂ 525 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ। ਇਸ ਵਾਰ ਵੀ ਲੋੜ ਮੁਤਾਬਿਕ ਕੰਪਨੀਆਂ ਦੀ ਮੰਗ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ‘ਚ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਲਈ ਹਰ ਨਜ਼ਰੀਏ ਤੋਂ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਭਗੌੜੇ ਮੁਜ਼ਰਮਾਂ, ਪੈਰੋਲ ਜੰਪਰਾਂ, ਗੜਬੜੀ ਕਰਨ ਵਾਲਿਆਂ, ਨਸ਼ਾ ਤਸਕਰਾਂ ਅਤੇ ਗ਼ੈਰਜਮਾਨਤੀ ਵਰੰਟਾਂ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖਦਿਆਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਹਰੇਕ ਬੂਥ ਦੀ 100 ਫੀਸਦੀ ਵੀਡੀਓਗਰਾਫੀ ਅਤੇ ਵੈਬ ਕਾਸਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰੂਧਾਮਾਂ ’ਤੇ ਸਰਕਾਰ ਦਾ ਕਬਜ਼ਾ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ : ਸਿਰਸਾ

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ. ਸੀ. ਆਈ.) ਨੇ ਬੂਥ ਲੈਵਲ ਅਧਿਕਾਰੀਆਂ ਦੁਆਰਾ ਸਾਰੇ ਪੋਲਿੰਗ ਸਟੇਸ਼ਨਾਂ ਦੀ ਡਿਜੀਟਲ ਮੈਪਿੰਗ ਲਈ ਗਰੁੜ ਐਪ ਵਿਕਸਤ ਕੀਤੀ ਗਈ ਹੈ। ਇਸ ਐਪ ਰਾਹੀਂ ਬੀ. ਐੱਲ. ਓ. ਆਪਣੇ ਰਜਿਸਟਰਡ ਮੋਬਾਇਲ ਨੰਬਰਾਂ ਰਾਹੀਂ ਪੋਲਿੰਗ ਸਟੇਸ਼ਨਾਂ ਦੀਆਂ ਫੋਟੋਆਂ ਅਤੇ ਸਥਾਨ ਦੀ ਜਾਣਕਾਰੀ ਅਪਲੋਡ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਐਪ ਜਿੱਥੇ ਮਨੁੱਖੀ ਸ਼ਕਤੀ ‘ਤੇ ਨਿਰਭਰਤਾ ਘਟਾਏਗੀ, ਉਥੇ ਹੀ ਕਾਗਜ਼ੀ ਕੰਮਾਂ ਨੂੰ ਵੀ ਘੱਟ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਹੁਣ ਬੀ. ਐੱਲ. ਓਜ਼ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨ, ਕੱਟਣ ਜਾਂ ਆਪਣੇ ਪਤੇ ਵਿੱਚ ਸੋਧ ਕਰਵਾ ਸਕਣਗੇ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਐਪ ‘ਚ ਪੋਲਿੰਗ ਸਟੇਸ਼ਨਾਂ ‘ਚ ਵੀਲਚੇਅਰਾਂ, ਪਖਾਨੇ, ਪੀਣ ਵਾਲਾ ਪਾਣੀ, ਬਿਜਲੀ, ਸ਼ੈੱਡ, ਕੁਰਸੀਆਂ, ਦਿਵਿਆਂਗਜਨਾਂ ਲਈ ਰੈਂਪ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦੇ ਵੇਰਵੇ ਵੀ ਸ਼ਾਮਲ ਕੀਤੇ ਜਾਣਗੇ ਜੋ ਕਿ ਆਨਲਾਈਨ ਵੀ ਚੈਕ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਆਨਲਾਈਨ ਮੈਪਿੰਗ ਪ੍ਰਕਿਰਿਆ ਨੂੰ ਮਿਸ਼ਨ ਮੋਡ ਮੁਹਿੰਮ ਰਾਹੀਂ ਅਗਲੇ ਦਿਨਾਂ ‘ਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਕਾਰਨ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24659 ਕਰ ਦਿੱਤੀ ਗਈ ਹੈ ਅਤੇ ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ਜ਼ਿਲ੍ਹਾ ਮੋਗਾ ਫਰੀਦਕੋਟ ਅਤੇ ਫਿਰੋਜ਼ਪੁਰ ’ਚ 93 ਨਵੇਂ ਬੂਥ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ 1400 ਵੋਟਰਾਂ ਲਈ ਬੂਥ ਬਣਾਇਆ ਜਾਂਦਾ ਸੀ ਜਦਕਿ ਹੁਣ ਕਰੋਨਾ ਕਾਰਨ ਵੋਟਰਾਂ ਦੀ ਗਿਣਤੀ ਨੂੰ ਘਟਾ ਕੇ 1200 ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ ਦੀ ਸੰਭਾਵਤ ਤੀਜੀ ਲਹਿਰ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ‘ਚ ਮਾਸਕ, ਦਸਤਾਨਿਆਂ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਆਦਿ ਦੇ ਵਿਸੇਸ਼ ਬੰਦੋਬਸਤ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ‘ਚ ਐੱਮ-3 ਈ. ਵੀ. ਐੱਮ. ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ, ਜਿਨ੍ਹਾਂ ‘ਚ ਖ਼ਰਾਬੀ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਡਰਾਫਟ ਪ੍ਰਕਾਸ਼ਨਾ 1 ਨਵੰਬਰ ਨੂੰ ਕੀਤੀ ਜਾਵੇਗੀ ਅਤੇ ਇਸ ‘ਚ ਸੋਧਾਂ, ਦਾਅਵੇ ਅਤੇ ਇਤਰਾਜਾਂ ਲਈ ਇੱਕ ਮਹੀਨੇ ਵਾਸਤੇ ਵੋਟਰਾਂ ਦੇ ਸਨਮੁੱਖ ਰੱਖਿਆ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2022 ਨੂੰ ਹੋਵੇਗੀ। ਇਸ ਮੌਕੇ ਡਾ. ਕਰੁਣਾ ਰਾਜੂ ਨੇ ਜ਼ਿਲ੍ਹਾਂ ਪ੍ਰਸ਼ਾਸਨ ਦੇ ਸਮੁਚੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਬਾਰੇ ਵਿਸਥਾਰਤ ਗੱਲਬਾਤ ਕੀਤੀ।     

ਇਹ ਵੀ ਪੜ੍ਹੋ : ਸੋਨੀਆ ਗਾਂਧੀ ਨੇ ਟਾਈਟਲਰ ਨੂੰ ਕਾਂਗਰਸ ’ਚ ਜਗ੍ਹਾ ਦੇ ਕੇ ਫਿਰ ਧ੍ਰੋਹ ਕਮਾਇਆ  : ਪੀਰਮੁਹੰਮਦ      

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Karuna Raju
  • Assembly Elections
  • Chief Electoral Officer
  • ਵਿਧਾਨ ਸਭਾ ਚੋਣਾਂ
  • ਮੁੱਖ ਚੋਣ ਅਫ਼ਸਰ
  • ਕਰੁਣਾ ਰਾਜੂ

ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ

NEXT STORY

Stories You May Like

  • election commission  legislative assembly  by elections
    ਬਿਹਾਰ, ਮੱਧ ਪ੍ਰਦੇਸ਼ ਤੇ ਗੁਜਰਾਤ ਦੀਆਂ 3 ਵਿਧਾਨ ਸਭਾ ਸੀਟਾਂ ’ਤੇ ਇਸ ਦਿਨ ਹੋਵੇਗੀ ਜ਼ਿਮਨੀ ਚੋਣ
  • bhupesh baghel interview
    ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ ਚੋਣਾਂ : ਬਘੇਲ
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ ਨਿਰਦੇਸ਼
  • prashant kishor will contest by election from bankipur assembly constituency
    ਪ੍ਰਸ਼ਾਂਤ ਕਿਸ਼ੋਰ ਬਾਂਕੀਪੁਰ ਵਿਧਾਨ ਸਭਾ ਹਲਕੇ ਤੋਂ ਲੜਨਗੇ ਉਪ ਚੋਣ, ਭਾਜਪਾ ਦਾ ਗੜ੍ਹ ਹੈ ਇਹ ਹਲਕਾ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • west bengal  legislative assembly  special session  suvendu government  bill
    ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ...
    • migrant worker brutally murdered at bus stand in lambra
      ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • punjab schools administrative orders school holiday
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
    • 8 month pregnant wife murdered by slitting her throat in mansa
      ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ ਪਤਨੀ ਦਾ ਗਲਾ ਵੱਢ ਕੇ ਕਤਲ,...
    • punjabi boy dies in romania
      ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ...
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +